• Latest
  • Trending
Punjab: ਡਾ. ਆਤਮਜੀਤ ਤੇ ਗੁਰਭਜਨ ਗਿੱਲ ਵੱਲੋਂ ਸੰਪਾਦਿਤ ਪੁਸਤਕ “ ਪੰਜਾਬੀ ਬੋਲੀ, ਰਮਜ਼ਾਂ, ਰੁਕਾਵਟਾਂ ਤੇ ਰਾਹ” ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਵਾਨਾਂ ਵੱਲੋਂ ਲੋਕ ਅਰਪਣ

Punjab: ਡਾ. ਆਤਮਜੀਤ ਤੇ ਗੁਰਭਜਨ ਗਿੱਲ ਵੱਲੋਂ ਸੰਪਾਦਿਤ ਪੁਸਤਕ “ ਪੰਜਾਬੀ ਬੋਲੀ, ਰਮਜ਼ਾਂ, ਰੁਕਾਵਟਾਂ ਤੇ ਰਾਹ” ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਵਾਨਾਂ ਵੱਲੋਂ ਲੋਕ ਅਰਪਣ

6 months ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

9 hours ago
‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

9 hours ago
ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

9 hours ago
ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

ਸਾਬਕਾ ਮੰਤਰੀ ਚੁਨੀ ਲਾਲ ਭਗਤ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਉਮੜਿਆ ਲੋਕਾਂ ਦਾ ਇਕੱਠ

9 hours ago
ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

ਵਿਦੇਸ਼ ਮੰਤਰੀ ਜੈਸ਼ੰਕਰ ਜਾਣਗੇ ਨਿਊਯਾਰਕ ; ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ ਨੂੰ ਕਰਨਗੇ ਸੰਬੋਧਨ

9 hours ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

10 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

ਗੁਜਰਾਤ : ਰਾਜਕੋਟ ਵਿੱਚ 108 ਐਮਰਜੈਂਸੀ ਟੀਮ ਦੀ ਮਦਦ ਨਾਲ ਮਾਂ ਨੇ ਤਿੰਨ ਬੱਚਿਆਂ (ਟ੍ਰਿਪਲੈਟਸ) ਨੂੰ ਦਿੱਤਾ ਜਨਮ

11 hours ago
 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

 Veer Guardian 2026 exercise ਦੌਰਾਨ ਭਾਰਤ ਅਤੇ ਜਾਪਾਨ ਦੇ ਹਵਾਈ ਸੈਨਾ ਮੁਖੀਆਂ ਨੇ ‘ਤੇਜਸ’ ਵਿੱਚ ਭਰੀ ਉਡਾਣ 

11 hours ago
16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

16 ਮੰਜ਼ਿਲਾ ਸੁਸਾਇਟੀ ਦੀ ਉਸਾਰੀ ਰੋਕਣ ਦੀ ਮੰਗ ਨੂੰ ਲੈ ਕੇ ਸੈਕਟਰ 70 ਦੀਆਂ ਜਥੇਬੰਦੀਆਂ ਦਾ ਵਫ਼ਦ ਸੁਖਦੇਵ ਪਟਵਾਰੀ ਦੀ ਅਗਵਾਈ ‘ਚ ਸੀਏ ਗਮਾਡਾ ਨੂੰ ਮਿਲਿਆ

11 hours ago
ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

ਇਮਰਾਨ ਖਾਨ ਦੀ ਭੈਣ ਅਲੀਮਾ ਖਾਨ ਗ੍ਰਿਫ਼ਤਾਰ

12 hours ago
Hindi News
English News
Monday, September 21, 2026
No Result
View All Result
23 °c
Chandigarh
29 ° Tue
29 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਡਾ. ਆਤਮਜੀਤ ਤੇ ਗੁਰਭਜਨ ਗਿੱਲ ਵੱਲੋਂ ਸੰਪਾਦਿਤ ਪੁਸਤਕ “ ਪੰਜਾਬੀ ਬੋਲੀ, ਰਮਜ਼ਾਂ, ਰੁਕਾਵਟਾਂ ਤੇ ਰਾਹ” ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਵਾਨਾਂ ਵੱਲੋਂ ਲੋਕ ਅਰਪਣ

March 31, 2026
in ਸਾਹਿਤਕ, ਖਬਰਾਂ, ਪੰਜਾਬ
Punjab: ਡਾ. ਆਤਮਜੀਤ ਤੇ ਗੁਰਭਜਨ ਗਿੱਲ ਵੱਲੋਂ ਸੰਪਾਦਿਤ ਪੁਸਤਕ “ ਪੰਜਾਬੀ ਬੋਲੀ, ਰਮਜ਼ਾਂ, ਰੁਕਾਵਟਾਂ ਤੇ ਰਾਹ” ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਵਾਨਾਂ ਵੱਲੋਂ ਲੋਕ ਅਰਪਣ

Punjab: ਡਾ. ਆਤਮਜੀਤ ਤੇ ਗੁਰਭਜਨ ਗਿੱਲ ਵੱਲੋਂ ਸੰਪਾਦਿਤ ਪੁਸਤਕ “ ਪੰਜਾਬੀ ਬੋਲੀ, ਰਮਜ਼ਾਂ, ਰੁਕਾਵਟਾਂ ਤੇ ਰਾਹ” ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਵਿਦਵਾਨਾਂ ਵੱਲੋਂ ਲੋਕ ਅਰਪਣ

ਲੁਧਿਆਣਾ, 31 ਮਾਰਚ 2026 (ਵਿਸ਼ਵ ਵਾਰਤਾ) – ਵਿਸ਼ਵ ਪੰਜਾਬੀ ਸਭਾ(ਟੋਰੰਟੋ) ਕੈਨੇਡਾ ਵੱਲੋਂ ਪ੍ਰਸਿੱਧ ਪੰਜਾਬੀ ਲੇਖਕਾਂ ਡਾ. ਆਤਮਜੀਤ ਤੇ ਗੁਹਭਜਨ ਗਿੱਲ ਵੱਲੋਂ ਪੰਜਾਬੀ ਬੋਲੀ ਦੇ ਵਿਰਸੇ, ਵਰਤਮਾਨ ਤੇ ਭਵਿੱਖ ਬਾਰੇ ਵੱਡ ਆਕਾਰੀ ਪੁਸਤਕ “ ਪੰਜਾਬੀ ਬੋਲੀ- ਰਮਜ਼ਾਂ,ਰੁਕਾਵਟਾਂ ਤੇ ਰਾਹ” ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੁਸਤਕ ਮੇਲਾ ਅਤੇ ਸਾਹਿੱਤ ਉਤਸਵ ਮੌਕੇ ਪ੍ਰਮੁੱਖ ਵਿਦਵਾਨਾਂ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਡਾ. ਰਘੁਬੀਰ ਸਿੰਘ ਸਿਰਜਣਾ, ਡਾ. ਵਰਿਆਮ ਸਿੰਘ ਸੰਧੂ,ਜੰਗ ਬਹਾਦਰ ਗੋਇਲ, ਡਾ. ਰਾਜਵੰਤ ਕੌਰ ਪੰਜਾਬੀ, ਮੁਖੀ ਪੰਜਾਬੀ ਵਿਭਾਗ ਪੰਜਾਬੀ ਯੂਨੀਵਰਸਿਟੀ, ਡਾ. ਸੁਰਜੀਤ,ਡਾ. ਗੁਰਸੇਵਕ ਸਿੰਘ ਲੰਬੀ ਤੇ ਹੋਰਨਾਂ ਵੱਲੋਂ ਲੋਕ ਅਰਪਣ ਕੀਤਾ ਗਿਆ।

ਵਿਸ਼ਵ ਪੰਜਾਬੀ ਸਭਾ ਟੋਰੰਟੋ ਦੀ ਇਹ ਮਹੱਤਵਪੂਰਨ ਪ੍ਰਕਾਸ਼ਨਾ ਪੰਜਾਬੀ ਬੋਲੀ ਰਮਜ਼ਾਂ, ਰੁਕਾਵਟਾਂ ਤੇ ਰਾਹ” ਪੁਸਤਕ ਮੇਲੇ ਵਿੱਚ ਇਹ 348 ਪੰਨਿਆਂ ਦੀ ਮਹੱਤਵਪੂਰਨ ਪ੍ਰਕਾਸ਼ਨਾ ਸਾਰੇ ਪੁਸਤਕ ਵਿਕਰੀ ਕੇਂਦਰਾਂ ਤੋਂ ਹਾਸਲ ਕੀਤਾੀ ਜਾ ਸਕਦੀ ਹੈ।

ਇਸ ਦੇ ਵਿਤਰਣ ਅਧਿਕਾਰ ਸਿੰਘ ਬਰਦਰਜ਼, ਸਿਟੀ ਸੈਂਟਰ ਅੰਮ੍ਰਿਤਸਰ, ਚੇਤਨਾ ਪ੍ਰਕਾਸ਼ਨ ਪੰਜਾਬੀ ਭਵਨ ਲੁਧਿਆਣਾ , ਨਵਚੇਤਨ ਬੁੱਕ ਡਿਪੋ ਬਰਨਾਲਾ ਪੰਜਾਬ ਬੁੱਕ ਸੈਂਟਰ ਚੰਡੀਗੜ੍ਹ ਨੂੰ ਦਿੱਤੇ ਗਏ ਹਨ। ਵਿਸ਼ਵ ਪੰਜਾਬੀ ਸਭਾ ਟੋਰੰਟੋ ਦੇ ਚੇਅਰਮੈਨ ਡਾ. ਦਲਬੀਰ ਸਿੰਘ ਕਥੂਰੀਆ ਦੀ ਸਰਪ੍ਰਸਤੀ ਹੇਠ ਇਹ ਪ੍ਰਕਾਸ਼ਨਾ ਤਿਆਰ ਕੀਤੀ ਗਈ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਹਾਜ਼ਰ ਵਿਦਵਾਨਾਂ ਦਾ ਕਥਨ ਸੀ ਕਿ ਇਹ ਪੁਸਤਕ ਯਕੀਨਨ ਦੇਸ਼ ਬਦੇਸ਼ ਵਿੱਚ ਨਵੀਂ ਵਿਚਾਰ ਚਰਚਾ ਛੇੜੇਗੀ।

ਡਾ. ਸੁਰਜੀਤ ਨੇ ਪੁਸਤਕ ਬਾਰੇ ਦੱਸਿਆ ਕਿ ਇਸ ਵਿੱਚ ਭਾਰਤ, ਪਾਕਿਸਤਾਨ, ਕੈਨੇਡਾ,ਇਟਲੀ , ਯੂ ਕੇ ਆਦਿ ਮੁਲਕਾਂ ਦੇ ਪੰਜਾਬੀ ਬੋਲੀ ਬਾਰੇ ਵਿਚਾਰ ਕਰਨਯੋਗ ਵਿਦਵਾਨਾਂ ਦੇ ਲੇਖ ਬੜੀ। ਹਿੰਮਤ ਨਾਲ ਡਾ. ਆਤਮਜੀਤ ਨੇ ਸੰਪਾਦਿਤ ਕੀਤੇ ਹਨ। ਪੁਸਤਕ ਐਮਾਜ਼ੋਨ ਤੋਂ ਵੀ ਮਿਲ ਸਕਦੀ ਹੈ। ਡਾ. ਵਰਿਆਮ ਸਿੰਘ ਸੰਧੂ ਨੇ ਸਮਾਗਮ ਉਪਰੰਤ ਪੁੱਜੇ ਗੁਰਭਜਨ ਗਿੱਲ ਨੂੰ ਡਾ. ਆਤਮਜੀਤ ਜੀ ਦੀ ਸਿਰੜ ਸਿਦਕ ਤੇ ਸਮਰਪਿਤ ਸਾਧਨਾ ਨੂੰ ਸਲਾਮ ਕਰਦਿਆਂ ਡਾ. ਦਲਬੀਰ ਸਿੰਘ ਕਥੂਰੀਆ ਦੇ ਪੁਸਤਕ ਪ੍ਰਕਾਸ਼ਨ ਲਈ ਸਰਪ੍ਰਸਤੀ ਲਈ ਮੁਬਾਰਕ ਦਿੱਤੀ ਹੈ।

ਗੁਰਭਜਨ ਗਿੱਲ ਨੇ ਦੱਸਿਆ ਕਿ ਮੁੱਢਲੇ ਤਾਲਮੇਲ ਵਿੱਚ ਪ੍ਰੋ. ਜਾਗੀਰ ਸਿੰਘ ਕਾਹਲੋਂ ਦੀਆਂ ਸੇਵਾਵਾਂ ਵੀ ਸ਼ਲਾਘਾਯੋਗ ਰਹੀਆਂ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ

by Ankit
September 20, 2026
0

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ; ਚਾਰ ਕਾਰਕੁਨ ਗ੍ਰਿਫ਼ਤਾਰ ਸਰਹੱਦ ਪਾਰਲੇ ਹੈਰੋਇਨ ਅਤੇ ਹਥਿਆਰ ਤਸਕਰੀ ਨੈੱਟਵਰਕ ਨਾਲ ਜੁੜੇ...

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

‘ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

by Ankit
September 20, 2026
0

  ‘ਗੈਂਗਸਟਰਾਂ 'ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ — ਅੱਠ ਮਹੀਨਿਆਂ ਵਿੱਚ, ਪੁਲਿਸ ਟੀਮਾਂ ਨੇ 37 ਹਜ਼ਾਰ ਵਿਅਕਤੀਆਂ...

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ 

by Navjot
September 20, 2026
0

ਉਤਰਾਖੰਡ ਪ੍ਰੀਮੀਅਰ ਲੀਗ ਦਾ ਤੀਜਾ ਸੀਜ਼ਨ ਕੱਲ੍ਹ ਨੂੰ ਹੋਵੇਗਾ ਸ਼ੁਰੂ  ਦੇਹਰਾਦੂਨ, 20 ਸਤੰਬਰ (ਵਿਸ਼ਵ ਵਾਰਤਾ): ਉਤਰਾਖੰਡ ਪ੍ਰੀਮੀਅਰ ਲੀਗ (UPL) ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
September 20, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 20 ਸਤੰਬਰ ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ 

by Navjot
2 weeks ago
0

BRICS ਦੇਸ਼ਾਂ ਦੇ ਨਿਆਂਇਕ ਆਗੂਆਂ ਵੱਲੋਂ ਚੀਫ ਜਸਟਿਸ ਸੂਰਿਆ ਕਾਂਤ ਨਾਲ ਮੁਲਾਕਾਤ    ਨਵੀਂ ਦਿੱਲੀ, 4 ਸਤੰਬਰ (ਵਿਸ਼ਵ ਵਾਰਤਾ) ਭਾਰਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 