• Latest
  • Trending
Punjab: ਯੁੱਧ ਨਸ਼ਿਆਂ ਵਿਰੁੱਧ: ਡਰੱਗ ਕੰਟਰੋਲ ਵਿਭਾਗ ਨੇ 71 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਕੀਤੀਆਂ ਬਰਾਮਦ

Punjab: ਯੁੱਧ ਨਸ਼ਿਆਂ ਵਿਰੁੱਧ: ਡਰੱਗ ਕੰਟਰੋਲ ਵਿਭਾਗ ਨੇ 71 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਕੀਤੀਆਂ ਬਰਾਮਦ

1 year ago
“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

40 seconds ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

25 minutes ago
Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

46 minutes ago
Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

Cricket: ਰੋਹਿਤ ਸ਼ਰਮਾ ਦੇ 2027 ਵਨਡੇ ਵਿਸ਼ਵ ਕੱਪ ਖੇਡਣ ਨੂੰ ਲੈ ਕੇ BCCI ’ਚ ਅੰਦਰੂਨੀ ਮਤਭੇਦ ਦੀਆਂ ਰਿਪੋਰਟਾਂ !

1 hour ago
Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

Entertainment: ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਕਾਰਨ ਦੱਸੋ ਨੋਟਿਸ ਜਾਰੀ

2 hours ago
Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

Cricket: ਬੰਗਲਾਦੇਸ਼ ਨੇ ਪਹਿਲੇ ਟੈਸਟ ਵਿੱਚ ਆਸਟ੍ਰੇਲੀਆ ਨੂੰ 9 ਵਿਕਟਾਂ ਨਾਲ ਹਰਾ ਕੇ ਰਚਿਆ ਇਤਿਹਾਸ

2 hours ago
Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

National Breaking: ਵਾਰਾਣਸੀ ਏਅਰਪੋਰਟ ‘ਤੇ ਚੱਲੀ ਗੋਲੀ, 2 ਜ਼ਖਮੀ

3 hours ago
Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

Punjab ‘ਚ ਪੈਟਰੋਲ ਪੰਪਾਂ ਤੇ ਵਪਾਰਕ ਜਾਇਦਾਦਾਂ ਲਈ ਨਵੇਂ ਨਿਯਮ

4 hours ago
Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

Cricket: ਭਾਰਤ-ਸ਼੍ਰੀਲੰਕਾ ਟੈਸਟ ਮੈਚ: ਮੀਂਹ ਕਾਰਨ ਅਜੇ ਤੱਕ ਸ਼ੁਰੂ ਨਹੀਂ ਹੋ ਸਕੀ ਦੂਜੇ ਦਿਨ ਦੀ ਖੇਡ

4 hours ago
Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

Punjab ਦੇ ਕਿਸਾਨ ਅੱਜ ਫੇਰ ਦਿੱਲੀ ਲਈ ਹੋਣਗੇ ਰਵਾਨਾ

5 hours ago
Hindi News
English News
Sunday, August 16, 2026
No Result
View All Result
34 °c
Chandigarh
29 ° Mon
27 ° Tue
27 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਯੁੱਧ ਨਸ਼ਿਆਂ ਵਿਰੁੱਧ: ਡਰੱਗ ਕੰਟਰੋਲ ਵਿਭਾਗ ਨੇ 71 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਕੀਤੀਆਂ ਬਰਾਮਦ

38 ਮੈਡੀਕਲ ਸਟੋਰਾਂ ਦੇ ਲਾਇਸੰਸ ਕੀਤੇ ਸਸਪੈਂਡ

May 14, 2025
in ਪੰਜਾਬ
Punjab: ਯੁੱਧ ਨਸ਼ਿਆਂ ਵਿਰੁੱਧ: ਡਰੱਗ ਕੰਟਰੋਲ ਵਿਭਾਗ ਨੇ 71 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਕੀਤੀਆਂ ਬਰਾਮਦ

ਯੁੱਧ ਨਸ਼ਿਆਂ ਵਿਰੁੱਧ: ਡਰੱਗ ਕੰਟਰੋਲ ਵਿਭਾਗ ਨੇ 71 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਕੀਤੀਆਂ ਬਰਾਮਦ

– 38 ਮੈਡੀਕਲ ਸਟੋਰਾਂ ਦੇ ਲਾਇਸੰਸ ਕੀਤੇ ਸਸਪੈਂਡ

ਅੰਮ੍ਰਿਤਸਰ 14 ਮਈ (ਵਿਸ਼ਵ ਵਾਰਤਾ): ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ (Punjab) ਦੀ ਅਗਵਾਈ ਹੇਠ ਜ਼ਿਲੇ ਵਿੱਚ ਬੀਤੇ ਕਰੀਬ ਦੋ ਮਹੀਨਿਆਂ ਤੋਂ ਚਲਾਏ ਜਾ ਰਹੇ ਨਸ਼ਿਆਂ ਵਿਰੁੱਧ ਯੁੱਧ ਦੌਰਾਨ ਡਰੱਗ ਕੰਟਰੋਲ ਵਿਭਾਗ ਨੇ ਜਿਲ੍ਹੇ ਦੇ ਮੈਡੀਕਲ ਸਟੋਰਾਂ ਦੀ ਕੀਤੀ ਜਾਂਚ ਵਿੱਚ ਹੁਣ ਤੱਕ 71 ਲੱਖ ਰੁਪਏ ਦੀਆਂ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਹਨ‌ । ਇਹ ਜਾਣਕਾਰੀ ਦਿੰਦਿਆਂ ਜੋਨਲ ਲਾਈਸੈਸਿੰਗ ਅਥਾਰਟੀ ਦੇ ਅਧਿਕਾਰੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਾਡੀਆਂ ਟੀਮਾਂ ਵੱਲੋਂ ਹੁਣ ਤੱਕ 94 ਮੈਡੀਕਲ ਸਟੋਰਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਨ 1.60 ਲੱਖ ਨਸ਼ੇ ਦੇ ਕੈਪਸੂਲ ਅਤੇ 1.55 ਲੱਖ ਨਸ਼ੇ ਦੀਆਂ ਗੋਲੀਆਂ ਵੱਖ-ਵੱਖ ਸਟੋਰਾਂ ਤੋਂ ਬਰਾਮਦ ਕੀਤੀਆਂ ਗਈਆਂ।

ਉਹਨਾਂ ਦੱਸਿਆ ਕਿ ਇਹ ਦਵਾਈਆਂ ਜਿਸ ਵਿੱਚ ਪ੍ਰੈਗਾਬਲੀਨ, ਟਰਾਮਾਡੋਲ, ਟੇਪੀਟਡੋਲ ਆਦਿ ਸ਼ਾਮਿਲ ਹਨ, ਦੀ ਕੀਮਤ ਕਰੀਬ 71 ਲੱਖ ਰੁਪਏ ਬਣਦੀ ਹੈ। ਉਹਨਾਂ ਦੱਸਿਆ ਕਿ ਇਹਨਾਂ ਮੈਡੀਕਲ ਸਟੋਰਾਂ ਜਿਨਾਂ ਵਿੱਚੋਂ ਇਹ ਨਸ਼ੀਲੀਆਂ ਦਵਾਈਆਂ ਬਰਾਮਦ ਕੀਤੀਆਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਛੇ ਪੁਲਿਸ ਕੇਸ ਦਰਜ ਕੀਤੇ ਗਏ ਹਨ, ਪੰਜ ਮੈਡੀਕਲ ਸਟੋਰ ਸੀਲ ਕੀਤੇ ਗਏ ਹਨ, ਪੰਜ ਮੈਡੀਕਲ ਸਟੋਰਾਂ ਦੇ ਲਾਇਸੈਂਸ ਕੈਂਸਲ ਕੀਤੇ ਗਏ ਹਨ ਅਤੇ 38 ਮੈਡੀਕਲ ਸਟੋਰਾਂ ਦੇ ਲਾਇਸੰਸ ਸਸਪੈਂਡ ਕੀਤੇ ਜਾ ਚੁੱਕੇ ਹਨ‌।

ਉਹਨਾਂ ਦੱਸਿਆ ਕਿ ਨਸ਼ੇ ਵਿਰੁੱਧ ਇਹ ਕਾਰਵਾਈ ਨਿਰੰਤਰ ਜਾਰੀ ਹੈ ਅਤੇ ਸਾਡੀਆਂ ਟੀਮਾਂ ਹੁਣ ਹਰੇਕ ਨਿੱਕੇ ਵੱਡੇ ਪਿੰਡਾਂ ਦੇ ਮੈਡੀਕਲ ਸਟੋਰਾਂ ਦੀ ਜਾਂਚ ਲਈ ਵੀ ਜਾ ਰਹੀਆਂ ਹਨ ਤਾਂ ਜੋ ਕੋਈ ਵੀ ਮੈਡੀਕਲ ਸਟੋਰ ਵਿਕਰੇਤਾ ਨਸ਼ੇ ਨਾਲ ਸੰਬੰਧਿਤ ਦਵਾਈ ਦੀ ਦੁਰਵਰਤੋਂ ਨਾ ਕਰ ਸਕੇ। ਉਹਨਾਂ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੋ ਵੀ ਦਵਾਈ ਵਿਕਰੇਤਾ ਨਸ਼ੇ ਦੀਆਂ ਗੋਲੀਆਂ ਵੇਚਦਾ ਪਾਇਆ ਗਿਆ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Latest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ

by Ranjit Singh
August 16, 2026
0

Breaking: ਪਟਿਆਲਾ ਤੋਂ ਤਿੰਨ ਨਾਬਾਲਿਗ ਲੜਕੀਆਂ ਲਾਪਤਾ ਪਟਿਆਲਾ, 16 ਅਗਸਤ (ਵਿਸ਼ਵ ਵਾਰਤਾ) – ਪਟਿਆਲਾ ਦੇ ਮਾਡਲ ਟਾਊਨ ਇਲਾਕੇ ਤੋਂ ਤਿੰਨ...

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

by Ranjit Singh
August 16, 2026
0

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ ਡੇਰਾ ਬਾਬਾ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 16, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

“ਜਨਤਾ ਕਦੇ ਮੁਆਫ਼ ਨਹੀਂ ਕਰੇਗੀ…” ਸੋਨੀਆ ਗਾਂਧੀ ‘ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ

by Jaspreet Kaur
August 16, 2026
0

"ਜਨਤਾ ਕਦੇ ਮੁਆਫ਼ ਨਹੀਂ ਕਰੇਗੀ..." ਸੋਨੀਆ ਗਾਂਧੀ 'ਤੇ ਅਮਿਤ ਸ਼ਾਹ ਦਾ ਤਿੱਖਾ ਹਮਲਾ ਨਵੀ ਦਿੱਲੀ, 16 ਅਗਸਤ 2026 (ਵਿਸ਼ਵ ਵਾਰਤਾ):...

Most Popular

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ ਨੂੰ 2.71 ਕਰੋੜ ਰੁਪਏ ਦੇ ਇਲਾਜ ਦਾ ਮਿਲਿਆ ਲਾਭ

by Ankit
4 weeks ago
0

‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਨੌਜਵਾਨ ਬਾਲਗਾਂ ਨੇ ਕਰਵਾਇਆ ਸਭ ਤੋਂ ਵੱਧ ਕੈਸ਼ਲੈੱਸ ਦਿਲ ਸਬੰਧੀ ਬਿਮਾਰੀਆਂ ਦਾ ਇਲਾਜ; 135 ਮਰੀਜ਼ਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 