• Latest
  • Trending
ਮੌਕ ਸੈਸ਼ਨ ਦੌਰਾਨ Punjab ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਮੌਕ ਸੈਸ਼ਨ ਦੌਰਾਨ Punjab ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

8 months ago
IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

2 minutes ago
ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

3 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

6 minutes ago
ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

18 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

26 minutes ago
ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

ਲਾਰੈਂਸ-ਗੋਲਡੀ ਬਰਾੜ ‘ਤੇ ਅਮਰੀਕੀ ਦੋਸ਼ਾਂ ‘ਤੇ ਭਾਰਤ ਦੀ ਪਹਿਲੀ ਪ੍ਰਤੀਕਿਰਿਆ

32 minutes ago
ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

ਬਾਗ਼ਬਾਨੀ ਨੂੰ ਲਾਹੇਵੰਦ ਕਿੱਤਾ ਬਣਾਉਣ ਲਈ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦਿੱਤਾ ਜਾ ਰਿਹਾ: ਮੋਹਿੰਦਰ ਭਗਤ

42 minutes ago
ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

ਮਾਨ ਸਰਕਾਰ ਵਿਆਪਕ ਪੱਧਰ ‘ਤੇ ਮਨਾ ਰਹੀ ਹੈ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ

46 minutes ago
‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

‘ਸਾਂਝ ਰਾਹਤ ਕੇਂਦਰ’ ਮਹਿਲਾਵਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦਾ ਮਜ਼ਬੂਤ ਕਮਿਊਨਿਟੀ ਪੁਲਿਸਿੰਗ ਮਾਡਲ ਬਣ ਕੇ ਉੱਭਰੇ

52 minutes ago
ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

55 minutes ago
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ

59 minutes ago
Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ;  ਲਗਾਇਆ 3 ਲੱਖ ਰੁਪਏ ਜੁਰਮਾਨਾ

Comedian ਸਮੈ ਰੈਨਾ ‘ਤੇ ਸੁਪਰੀਮ ਕੋਰਟ ਸਖਤ; ਲਗਾਇਆ 3 ਲੱਖ ਰੁਪਏ ਜੁਰਮਾਨਾ

1 hour ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
37 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੌਕ ਸੈਸ਼ਨ ਦੌਰਾਨ Punjab ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ

ਵਿਦਿਆਰਥੀ ਸਪੀਕਰ ਨੇ ਪੂਰੀ ਪਕੜ ਨਾਲ ਚਲਾਈ ਵਿਧਾਨ ਸਭਾ ਦੀ ਕਾਰਵਾਈ

November 26, 2025
in ਖਬਰਾਂ, ਪੰਜਾਬ
ਮੌਕ ਸੈਸ਼ਨ ਦੌਰਾਨ Punjab ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ
ਮੌਕ ਸੈਸ਼ਨ ਦੌਰਾਨ Punjab ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ
ਵਿਦਿਆਰਥੀ ਸਪੀਕਰ ਨੇ ਪੂਰੀ ਪਕੜ ਨਾਲ ਚਲਾਈ ਵਿਧਾਨ ਸਭਾ ਦੀ ਕਾਰਵਾਈ
ਧੂਰੀ ਤੋਂ ਆਏ ਵਿਦਿਆਰਥੀ ਨੇ ਨੇਤਾ ਸਦਨ ਵਜੋਂ ਵਿਰੋਧੀ ਧਿਰ ਨੂੰ ਲਗਾਏ ਰਗੜੇ
ਹਰਜੋਤ ਸਿੰਘ ਬੈਂਸ ਦੇ ਪ੍ਰਤੀਨਿਧ ਵਿਦਿਆਰਥੀ ਨੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਬਾਰੇ ਸਦਨ ਨੂੰ ਜਾਣੂ ਕਰਵਾਇਆ
ਲਾਲਜੀਤ ਸਿੰਘ ਭੁੱਲਰ ਦੇ ਪ੍ਰਤੀਨਿਧ ਵਿਦਿਆਰਥੀਆਂ ਨੇ ਮੇਲਾ ਲੁੱਟਿਆ

ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 26 ਨਵੰਬਰ (ਵਿਸ਼ਵ ਵਾਰਤਾ):- ਭਾਰਤ ਦੇ ਸੰਵਿਧਾਨ ਦਿਵਸ ਮੌਕੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਹਾੜੇ ਸਬੰਧੀ ਸਥਾਪਤ ਕੀਤੀ ਗਈ Punjab ਵਿਧਾਨ ਸਭਾ ਵਿਚ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਵਿਧਾਨ ਸਭਾ ਦਾ ਮੌਕ ਸੈਸ਼ਨ ਕਰਵਾਇਆ ਗਿਆ।

ਭਾਵੇਂ ਇਹ ਇੱਕ ਮੌਕ ਸੈਸ਼ਨ ਸੀ ਪ੍ਰੰਤੂ ਜਿਸ ਤਰ੍ਹਾਂ ਪੰਜਾਬ ਦੇ 117 ਵਿਧਾਇਕਾਂ ਦੇ ਪ੍ਰਤੀਨਿਧਾਂ ਵਲੋਂ ਅੱਜ ਆਪਣੀ ਭੂਮਿਕਾ ਨਿਭਾਈ ਗਈ ਉਸ ਤੋਂ ਇੰਜ ਪ੍ਰਤੀਤ ਹੋ ਰਿਹਾ ਸੀ ਕਿ ਇਹ ਪੰਜਾਬ ਵਿਧਾਨ ਸਭਾ ਦਾ ਇਜਲਾਸ ਹੀ ਹੋਵੇ।

ਧੂਰੀ ਦੇ ਵਿਧਾਇਕ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਘਨੌਰੀ ਕਲਾਂ ਦੇ ਵਿਦਿਆਰਥੀ ਹਰਿਕਮਲਦੀਪ ਸਿੰਘ ਨੇ ਸਦਨ ਦੀ ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਹਮਲਿਆਂ ਨੂੰ ਤੱਥਾਂ ਦੇ ਆਧਾਰ ‘ਤੇ ਬੇਅਸਰ ਕੀਤਾ।

ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪ੍ਰਤੀਨਿਧ ਸਰਕਾਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਧੰਦਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਪੰਜਾਬ ਨਾਲ ਸਬੰਧਤ ਕਈ ਮਸਲੇ ਚੁੱਕੇ ਅਤੇ ਉਨ੍ਹਾਂ ਦੀ ਮੁੱਖ ਮੰਤਰੀ ਦੇ ਪ੍ਰਤੀਨਿਧ ਨਾਲ ਕਈ ਵਾਰ ਤਕਰਾਰ ਹੋਈ।

ਵਿਧਾਨ ਸਭਾ ਹਲਕਾ ਕੋਟਕਪੂਰਾ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਪ੍ਰਤੀਨਿਧ ਕੁਲਤਾਰ ਸਿੰਘ ਸੰਧਵਾਂ ਦੇ ਪ੍ਰਤੀਨਿਧ ਐਚ.ਐਸ.ਐਨ. ਸਕੂਲ ਆਫ਼ ਐਮੀਨੈਂਸ ਜੈਤੋ ਦੇ ਵਿਦਿਆਰਥੀ ਜਗਮੰਦਰ ਸਿੰਘ ਨੇ ਸਦਨ ਦੀ ਕਾਰਵਾਈ ਨੂੰ ਬਾਖੂਬੀ ਚਲਾਇਆ ਅਤੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਝਗੜੇ ਨੂੰ ਬਹੁਤ ਗੰਭੀਰਤਾ ਨਾਲ ਸੁਲਝਾਇਆ। ਸੈਸ਼ਨ ਦੌਰਾਨ ਉਨ੍ਹਾਂ ਨੇ ਕਾਰਵਾਈ ਦੋ ਵਾਰ ਸਥਗਿਤ ਕੀਤੀ।

ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਅਤੇ ਪੰਜਾਬ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪ੍ਰਤੀਨਿਧ ਸਕੂਲ ਆਫ਼ ਐਮੀਨੈਂਸ ਕੀਰਤਪੁਰ ਸਾਹਿਬ ਦੇ ਵਿਦਿਆਰਥੀ ਦਲਜੀਤ ਸਿੰਘ ਨੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਬਾਰੇ ਸਦਨ ਨੂੰ ਜਾਣੂ ਕਰਵਾਇਆ।

ਸੈਸ਼ਨ ਦੌਰਾਨ ਪੱਟੀ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪ੍ਰਤੀਨਿਧ ਵਿਦਿਆਰਥੀ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਪੱਤਣ ਦੇ ਗੁਰਸੇਵਕ ਸਿੰਘ ਵਲੋਂ ਨਿਭਾਈ ਗਈ ਭੂਮਿਕਾ ਨੂੰ ਦਰਸ਼ਕ ਨੇ ਬਹੁਤ ਸਲਾਹਿਆ।

ਗੁਰਸੇਵਕ ਸਿੰਘ ਨੇ ਪੂਰੀ ਕਾਰਵਾਈ ਦੌਰਾਨ ਵਿਰੋਧੀ ਧਿਰ ਵਲੋਂ ਸਰਕਾਰ ਉਤੇ ਚੁੱਕੇ ਗਏ ਸਵਾਲਾਂ ਦਾ ਜ਼ੋਰ ਸੋਰ ਨਾਲ ਜਵਾਬ ਦਿੱਤਾ ਦਿੱਤੇ। ਗੁਰਸੇਵਕ ਸਿੰਘ ਦੀ ਸ਼ੈਲੀ ਇਸ ਤਰ੍ਹਾਂ ਸੀ ਜਿਵੇਂ ਉਹ ਸੀਨੀਅਰ ਵਿਧਾਨਕਾਰ ਹੋਵੇ।

——–

Tags: BREAKING NEWSBreaking news in PunjabiLatest Punjab newsPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 14, 2026
0

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

by Ankit
July 14, 2026
0

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ * ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

by Ankit
July 14, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਾਇਜ਼ ਮੰਗਾਂ ਦੇ ਹੱਲ ਲਈ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ ਮੁਲਾਜ਼ਮਾਂ ਦੀ ਭਲਾਈ ਲਈ...

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

by Ankit
July 14, 2026
0

ਵਿਜੀਲੈਂਸ ਬਿਊਰੋ ਵੱਲੋਂ 8,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 14 ਜੁਲਾਈ 2026 (ਵਿਸ਼ਵ ਵਾਰਤਾ);- ਸੂਬੇ ਵਿੱਚ ਭ੍ਰਿਸ਼ਟਾਚਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 14, 2026
0

IND vs ENG 1st ODI ਭਾਰਤ ਅਤੇ ਇੰਗਲੈਂਡ ਵਿਚਾਲੇ ਮੁਕਾਬਲਾ ਜਾਰੀ - ਜੋ ਰੂਟ ਤੇ ਡੌਸਨ ਨੇ ਜੜ੍ਹੇ ਸ਼ਾਨਦਾਰ ਅਰਧ-ਸੈਂਕੜੇ;...

Most Popular

Amarnath Yatra ਲਈ ਪੰਜਾਬ ਵਿੱਚ ਸੁਰੱਖਿਆ ਸਖ਼ਤ: ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਤਾਇਨਾਤ

Amarnath Yatra ਲਈ ਪੰਜਾਬ ਵਿੱਚ ਸੁਰੱਖਿਆ ਸਖ਼ਤ: ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਤਾਇਨਾਤ

by Ranjit Singh
2 weeks ago
0

Amarnath Yatra ਲਈ ਪੰਜਾਬ ਵਿੱਚ ਸੁਰੱਖਿਆ ਸਖ਼ਤ: ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਤਾਇਨਾਤ - ਫੌਜ, ਬੀਐਸਐਫ ਅਤੇ ਪੁਲਿਸ ਅਲਰਟ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 