• Latest
  • Trending
Punjab : ਵਿਸ਼ਵ ਵਾਰਤਾ ਦੀ ਖ਼ਬਰ ‘ਤੇ ਲੱਗੀ ਮੋਹਰ!  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਈ ED

3 weeks ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

20 minutes ago
Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

25 minutes ago
Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

32 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

40 minutes ago
Hukamnama Sri Darbar Sahib Today – 30 May 2026 | Ang 684 I ਅੱਜ ਦਾ ਹੁਕਮਨਾਮਾ

3 hours ago
IPL Qualifier 2 : ਗੁਜਰਾਤ ਟਾਈਟਨਜ਼ ਨੇ ਰਾਜਸਥਾਨ ਰਾਇਲਜ਼ ਨੂੰ ਹਰਾ ਕੇ ਕੀਤਾ ਫਾਈਨਲ ‘ਚ ਪ੍ਰਵੇਸ਼

9 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
IPL Qualifier 2  GT vs RR: ਰਾਜਸਥਾਨ ਰਾਇਲਜ਼ ਅਤੇ ਗੁਜਰਾਤ ਟਾਈਟਨਸ ਵਿਚਾਲੇ ਮੁਕਾਬਲਾ ਜਾਰੀ

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

12 hours ago
ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ ਬਲਬੀਰ ਸਿੰਘ ਵੱਲੋਂ ਮੋਬਾਈਲ ਮੈਡੀਕਲ ਯੂਨਿਟ ਦੀ ਸ਼ੁਰੂਆਤ

ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਪੰਜਾਬ ਭਰ ਵਿੱਚ ਮਿਲੀ ਇਤਿਹਾਸਕ ਜਿੱਤ: ਅਮਨ ਅਰੋੜਾ*

13 hours ago
Hindi News
English News
Saturday, May 30, 2026
No Result
View All Result
29 °c
Chandigarh
31 ° Sun
32 ° Mon
34 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਵਿਸ਼ਵ ਵਾਰਤਾ ਦੀ ਖ਼ਬਰ ‘ਤੇ ਲੱਗੀ ਮੋਹਰ! ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਈ ED

May 9, 2026
in ਖਬਰਾਂ, ਪੰਜਾਬ
Punjab : ਵਿਸ਼ਵ ਵਾਰਤਾ ਦੀ ਖ਼ਬਰ ‘ਤੇ ਲੱਗੀ ਮੋਹਰ!  ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਈ ED

Punjab : ਵਿਸ਼ਵ ਵਾਰਤਾ ਦੀ ਖ਼ਬਰ ‘ਤੇ ਲੱਗੀ ਮੋਹਰ! ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਦਿੱਲੀ ਲਈ ਰਵਾਨਾ ਹੋਈ ED

ਚੰਡੀਗੜ੍ਹ, 9 ਮਈ 2026 (ਵਿਸ਼ਵ ਵਾਰਤਾ): ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਈਡੀ ਦੀ ਟੀਮ ਦਿੱਲੀ ਲਈ ਰਵਾਨਾ ਹੋ ਗਈ ਹੈ।

ਦੱਸ ਦਈਏ ਕਿ ਈਡੀ ਦੀ ਟੀਮ ਵਲੋਂ ਅੱਜ ਸੰਜੀਵ ਅਰੋੜਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ। ਜਿਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ED ਨੇ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ । ਸ਼ਨੀਵਾਰ ਸਵੇਰੇ ਹੋਈ ਛਾਪੇਮਾਰੀ (ਰੇਡ) ਦੇ ਸਮੇਂ ਉਹ ਚੰਡੀਗੜ੍ਹ ਵਿੱਚ ਆਪਣੀ ਸਰਕਾਰੀ ਕੋਠੀ ਵਿੱਚ ਹੀ ਮੌਜੂਦ ਸਨ। ਇਸ ਵੇਲੇ ED ਦੀ ਟੀਮ ਉਨ੍ਹਾਂ ਨੂੰ ਨਾਲ ਲੈ ਕੇ ਰਵਾਨਾ ਹੋ ਚੁੱਕੀ ਹੈ।

ਦੱਸ ਦਈਏ ਕਿ ਮੰਤਰੀ ਅਰੋੜਾ ‘ਤੇ ਇਹ ਰੇਡ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਸਰਕਾਰੀ ਘਰ, ਦਿੱਲੀ ਅਤੇ ਗੁਰੂਗ੍ਰਾਮ ਦੇ ਟਿਕਾਣਿਆਂ ‘ਤੇ ਹੋਈ । ਚੰਡੀਗੜ੍ਹ ਦੇ ਸੈਕਟਰ-2 ਵਿੱਚ ED ਟੀਮ ਦੀਆਂ ਕਈ ਗੱਡੀਆਂ ਇਕੱਠੀਆਂ ਪਹੁੰਚੀਆਂ ਅਤੇ ਪੂਰੇ ਘਰ ਨੂੰ ਘੇਰ ਲਿਆ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਸੰਜੀਵ ਅਰੋੜਾ ‘ਤੇ ਇੱਕ ਸਾਲ ਵਿੱਚ ਇਹ ਤੀਜੀ ਅਤੇ ਇੱਕ ਮਹੀਨੇ ਵਿੱਚ ਦੂਜੀ ਵਾਰ ED ਵੱਲੋਂ ਰੇਡ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 30, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ

by Ranjit Singh
May 30, 2026
0

Punjab: ਉੱਤਰਕਾਸ਼ੀ ਵਿੱਚ ਖੱਡ ਵਿੱਚ ਡਿੱਗੀ ਪੰਜਾਬ ਨੰਬਰ ਗੱਡੀ, ਦੋ ਮੌਤਾਂ - SDRF ਟਾਰਚਾਂ ਨਾਲ 250 ਮੀਟਰ ਡੂੰਘੀ ਖੱਡ 'ਚ...

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

Chandigarh: ਜ਼ਰੂਰੀ ਖ਼ਬਰ – ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ

by Ranjit Singh
May 30, 2026
0

Chandigarh: ਜ਼ਰੂਰੀ ਖ਼ਬਰ - ਚੰਡੀਗੜ੍ਹ ਤੋਂ ਲੰਘਣ ਵਾਲੀਆਂ 22 ਟ੍ਰੇਨਾਂ ਰੱਦ - 29 ਰੇਲਗੱਡੀਆਂ ਦਾ ਬਦਲਿਆ ਗਿਆ ਰੂਟ ਚੰਡੀਗੜ੍ਹ, 30...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
May 30, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਪਿਛਲੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
May 30, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 30 ਮਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 