• Latest
  • Trending
Punjab: ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ ਪਿਛਲੇ 48 ਘੰਟਿਆਂ ਤੋਂ ਜਾਰੀ

Punjab: ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ ਪਿਛਲੇ 48 ਘੰਟਿਆਂ ਤੋਂ ਜਾਰੀ

6 months ago
ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

10 minutes ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

54 minutes ago
ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

1 hour ago
Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

2 hours ago
ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਦਸਤਾਰ ਸਜਾ ਜਲੰਧਰ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

2 hours ago
FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

FIFA World Cup 2026: ਜੇਤੂ ਟੀਮ ‘ਤੇ ਹੋਵੇਗੀ ਪੈਸਿਆਂ ਦੀ ਬਾਰਿਸ਼

3 hours ago
ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਬਣੇ ਕੌਮੀ ਘੱਟ-ਗਿਣਤੀ ਕਮਿਸ਼ਨ ਦੇ ਚੇਅਰਮੈਨ

4 hours ago
CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

CM ਮਾਨ ਨੇ ਲੁਧਿਆਣਾ ਦੇ ਆਰੀਅਨ ਗੁਪਤਾ ਨੂੰ ਦਿੱਤੀ ਵਧਾਈ

4 hours ago
ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

ਪੰਜਾਬ ਦੀ ਵਿਰਾਸਤ: ਸਾਹਸ, ਕੁਰਬਾਨੀ ਅਤੇ ਅਮਨ ਦੀ ਪ੍ਰੇਰਣਾਦਾਇਕ ਯਾਤਰਾ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

Breaking: ਰਾਜ ਸਭਾ ਮੈਂਬਰ ਸਾਬਕਾ ਕ੍ਰਿਕਟਰ ਹਰਭਜਨ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ

5 hours ago
ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਚੰਡੀਗੜ੍ਹ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

5 hours ago
Hindi News
English News
Friday, July 17, 2026
No Result
View All Result
37 °c
Chandigarh
36 ° Sat
34 ° Sun
30 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ ਪਿਛਲੇ 48 ਘੰਟਿਆਂ ਤੋਂ ਜਾਰੀ

January 30, 2026
in ਸਿਆਸੀ, ਖਬਰਾਂ, ਪੰਜਾਬ
Punjab: ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ ਪਿਛਲੇ 48 ਘੰਟਿਆਂ ਤੋਂ ਜਾਰੀ

Punjab

Punjab: ਸਾਬਕਾ ਮੰਤਰੀ ਦੀ ਰਿਹਾਇਸ਼ ‘ਤੇ ED ਦੀ ਰੇਡ ਪਿਛਲੇ 48 ਘੰਟਿਆਂ ਤੋਂ ਜਾਰੀ

ਹੁਸ਼ਿਆਰਪੁਰ, 30 ਜਨਵਰੀ 2026 (ਵਿਸ਼ਵ ਵਾਰਤਾ): ਸਾਬਕਾ ਮੰਤਰੀ ਅਤੇ ਕਾਂਗਰਸ (Punjab) ਦੇ ਸੀਨੀਅਰ ਆਗੂ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਰੇਡ ਅਜੇ ਵੀ ਜਾਰੀ ਹੈ। ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵੱਲੋਂ ਕੀਤੀ ਗਈ ਰੇਡ ਨੂੰ 48 ਘੰਟਿਆਂ ਤੋਂ ਵੀ ਵੱਧ ਸਮਾਂ ਹੋ ਚੁੱਕਿਆ ਹੈ ਅਤੇ ਅਧਿਕਾਰੀ ਅਜੇ ਵੀ ਜਾਂਚ ‘ਚ ਜੁਟੇ ਹੋਏ ਹਨ। ਦੱਸ ਦਈਏ ਕਿ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਵੱਲੋਂ ਬੁੱਧਵਾਰ ਸਵੇਰੇ 7 ਵਜੇ ਸੁੰਦਰ ਸ਼ਾਮ ਅਰੋੜਾ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ‘ਤੇ ਰੇਡ ਕੀਤੀ ਗਈ ਸੀ।

Punjab
Punjab

ਰੇਡ ਪਿਛਲੇ 48 ਘੰਟਿਆਂ ਤੋਂ ਜਾਰੀ ਹੈ, ਅਧਿਕਾਰੀ ਅਰੋੜਾ ਦੀ ਰਿਹਾਇਸ਼ ਅੰਦਰ ਦਸਤਾਵੇਜ਼ਾਂ ਦੀ ਜਾਂਚ ਕਰ ਰਹੇ ਹਨ ਅਤੇ ਪਰ ਇਹ ਛਾਪੇਮਾਰੀ ਕਿਉਂ ਕੀਤੀ ਗਈ ਹੈ ਏਜੰਸੀਆਂ ਵੱਲੋਂ ਇਸ ਬਾਰੇ ਅਜੇ ਤੱਕ ਕੋਈ ਵੀ ਵੇਰਵੇ ਜਾਰੀ ਨਹੀਂ ਕੀਤੇ ਗਏ ਹਨ। ਟੀਮ ਰਿਹਾਇਸ਼ ਦੇ ਅੰਦਰ ਹੈ ਅਤੇ ਗੇਟ ਵੀ ਅੰਦਰੋਂ ਬੰਦ ਕਰ ਦਿੱਤਾ ਗਿਆ ਹੈ। ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ।

ਦੱਸ ਦੇਈਏ ਕਿ ਸੁੰਦਰ ਸ਼ਾਮ ਅਰੋੜਾ ਪਹਿਲਾਂ ਹੀ ਡਬਲ ਕਰਪਸ਼ਨ ਮਾਮਲੇ ’ਚ ਫਸੇ ਹੋਏ ਹਨ। ਉਨ੍ਹਾਂ ‘ਤੇ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਕਥਿਤ ਬੇਨਿਯਮੀਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦਾ ਦੋਸ਼ ਹੈ। ਉਨ੍ਹਾਂ ਨੂੰ ਪਹਿਲਾਂ ਵਿਜੀਲੈਂਸ ਵਿਭਾਗ (Punjab) ਦੁਆਰਾ ਗ੍ਰਿਫਤਾਰ ਕੀਤਾ ਗਿਆ ਸੀ। ਹੁਣ ਮਾਮਲੇ ਵਿੱਚ ਈ. ਡੀ. ਅਤੇ ਇਨਕਮ ਟੈਕਸ ਵਿਭਾਗ ਦੀ ਐਂਟਰੀ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

by Jaspreet Kaur
July 17, 2026
0

ਵੱਡੇ ਪੱਧਰ 'ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ - ਅਹਿਮ ਅਹੁਦਿਆਂ 'ਤੇ ਹੋਈ ਨਵੀਂ ਤਾਇਨਾਤੀ, ਪੜੋ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
July 17, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 17 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ ‘ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ

by Jaspreet Kaur
July 17, 2026
0

ਭਾਜਪਾ ਵਰਕਰਾਂ ਵੱਲੋਂ ਸੀਨੀਅਰ ਪੱਤਰਕਾਰ ਰਮੇਸ਼ ਹਾਂਡਾ 'ਤੇ ਕੀਤੇ ਹਮਲੇ ਦੀ ਚੰਡੀਗੜ੍ਹ ਪ੍ਰੈੱਸ ਕਲੱਬ ਵੱਲੋਂ ਸਖ਼ਤ ਨਿੰਦਾ ਚੰਡੀਗੜ੍ਹ, 17 ਜੁਲਾਈ...

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ

by Jaspreet Kaur
July 17, 2026
0

Amritsar : ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨ ਉਡਾਉਣ ਅਤੇ ਲੇਜ਼ਰ ਲਾਈਟਾਂ ਦੀ ਵਰਤੋਂ 'ਤੇ ਲੱਗੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

ਵੱਡੇ ਪੱਧਰ ‘ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ

by Jaspreet Kaur
July 17, 2026
0

ਵੱਡੇ ਪੱਧਰ 'ਤੇ IPS ਅਧਿਕਾਰੀਆਂ ਦੇ ਹੋਏ ਤਬਾਦਲੇ; ਪੂਰੀ ਸੂਚੀ ਆਈ ਸਾਹਮਣੇ - ਅਹਿਮ ਅਹੁਦਿਆਂ 'ਤੇ ਹੋਈ ਨਵੀਂ ਤਾਇਨਾਤੀ, ਪੜੋ...

Most Popular

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

by Jaspreet Kaur
2 weeks ago
0

ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਅੰਮ੍ਰਿਤਸਰ, 5 ਜੁਲਾਈ (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 