• Latest
  • Trending
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

1 hour ago
Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

9 minutes ago
Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

48 minutes ago
International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

2 hours ago
Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

2 hours ago
National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

National: ਤਾਜਮਹਿਲ ਘੁੰਮਣ ਆਈ ਬ੍ਰਿਟਿਸ਼ ਸੈਲਾਨੀ ’ਤੇ ਬਾਂਦਰ ਨੇ ਕੀਤਾ ਹਮਲਾ, ਹੱਥ ’ਤੇ ਵੱਢਿਆ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

Punjab: ਤਿੰਨ ਸਾਲ ਬਾਅਦ ਮੁੜ ਉੱਡੇਗੀ ਚੰਡੀਗੜ੍ਹ-ਸ਼ਾਰਜਾਹ ਫਲਾਈਟ, 26 ਅਕਤੂਬਰ ਤੋਂ ਹੋਵੇਗੀ ਸ਼ੁਰੂ

3 hours ago
Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

Punjab: ਅੰਮ੍ਰਿਤਸਰ ਏਅਰਪੋਰਟ ’ਤੇ ਪਾਰਕਿੰਗ ਦੇ ਨਵੇਂ ਰੇਟ ਲਾਗੂ

3 hours ago
Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

Sports: ਕ੍ਰਿਕਟਰ ਰਿੰਕੂ ਸਿੰਘ ਅਤੇ MP ਪ੍ਰਿਆ ਸਰੋਜ ਦੇ ਵਿਆਹ ਦੀ ਤਰੀਕ ਆਈ ਸਾਹਮਣੇ

4 hours ago
Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

Cricket: ਭਾਰਤ ਨੇ ਅਫਗਾਨਿਸਤਾਨ ਦੂਜਾ ਟੀ-20 ਮੈਚ 7 ਵਿਕਟਾਂ ਨਾਲ ਜਿੱਤਿਆ

4 hours ago
Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 September 2026 | Ang 497 I ਅੱਜ ਦਾ ਹੁਕਮਨਾਮਾ

6 hours ago
ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ ਪੰਜਾਬ ਦੇ 80 ਫ਼ੀਸਦੀ ਖੇਤਾਂ ਤੱਕ ਪਹੁੰਚ ਰਿਹਾ ਹੈ ਨਹਿਰੀ ਪਾਣੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
Hindi News
English News
Wednesday, September 16, 2026
No Result
View All Result
31 °c
Chandigarh
28 ° Thu
28 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

September 16, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

Punjab: ਪਟਿਆਲਾ ‘ਚ ED ਦੀ ਤਿੰਨ ਸ਼ੋਅਰੂਮਾਂ ‘ਤੇ ਰੇਡ

– ਮੋਹਾਲੀ ‘ਚ ਵੀ ਇੱਕ ਥਾਂ ‘ਤੇ ਕੀਤੀ ਰੇਡ

ਪਟਿਆਲਾ, 16 ਸਤੰਬਰ (ਵਿਸ਼ਵ ਵਾਰਤਾ): ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਪਟਿਆਲਾ ਵਿੱਚ ਵੱਡੀ ਕਾਰਵਾਈ ਕਰਦਿਆਂ ਫੇਜ਼-2 ਦੀ ਕਮਰਸ਼ੀਅਲ ਮਾਰਕੀਟ ਸਥਿਤ ਤਿੰਨ ਸ਼ੋਅਰੂਮਾਂ ’ਤੇ ਛਾਪੇਮਾਰੀ ਕੀਤੀ ਹੈ। ਮੰਗਲਵਾਰ ਦੇਰ ਰਾਤ ਸ਼ੁਰੂ ਹੋਈ ਇਹ ਕਾਰਵਾਈ ਬੁੱਧਵਾਰ ਸਵੇਰ ਤੱਕ ਜਾਰੀ ਰਹੀ। ਜਾਣਕਾਰੀ ਮੁਤਾਬਕ ED ਦੀ ਟੀਮ ਨੇ ਸ਼ੋਅਰੂਮ ਨੰਬਰ 8, 9 ਅਤੇ 10 ਵਿੱਚ ਜਾਂਚ ਕੀਤੀ। ਇਹਨਾਂ ਪਰਿਸਰਾਂ ਨਾਲ ਜੁੜੀਆਂ ਫਲਾਇੰਗ ਫੈਦਰਜ਼ ਅਤੇ ਡੀਐੱਮ ਵੈੱਬ ਬੇਸਡ ਸਲਿਊਸ਼ਨਜ਼ ਨਾਮ ਦੀਆਂ ਕੰਪਨੀਆਂ ਦੇ ਦਸਤਾਵੇਜ਼ਾਂ ਅਤੇ ਹੋਰ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੌਰਾਨ ਅਧਿਕਾਰੀਆਂ ਵੱਲੋਂ ਮੌਕੇ ’ਤੇ ਮੌਜੂਦ ਦਸਤਾਵੇਜ਼, ਕੰਪਿਊਟਰਾਂ ਵਿੱਚ ਦਰਜ ਡਾਟਾ ਅਤੇ ਹੋਰ ਸਬੰਧਤ ਰਿਕਾਰਡ ਖੰਗਾਲੇ ਜਾਣ ਦੀ ਜਾਣਕਾਰੀ ਹੈ। ਸੂਤਰਾਂ ਮੁਤਾਬਕ ਜਾਂਚ ਦੌਰਾਨ ਪੂਰੀ ਇਮਾਰਤ ਨੂੰ ਸੀਲ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

ਇਸ ਤੋਂ ਬਿਨਾਂ ਈਡੀ ਨੇ ਮੋਹਾਲੀ ਦੇ ਆਈਟੀ ਸਿਟੀ ਦੇ ਸੈਕਟਰ 82ਏ ਵਿੱਚ ਪਲਾਟ ਨੰਬਰ 2010 ‘ਤੇ ਵੀ ਛਾਪਾ ਮਾਰਿਆ ਹੈ। ਦੋਵਾਂ ਥਾਵਾਂ ‘ਤੇ ਚੱਲ ਰਹੇ ਆਪ੍ਰੇਸ਼ਨਾਂ ਵਿੱਚ ਜਾਂਚ ਏਜੰਸੀ ਜਿਨ੍ਹਾਂ ਦਸਤਾਵੇਜ਼ਾਂ ਅਤੇ ਰਿਕਾਰਡਾਂ ਦੀ ਜਾਂਚ ਕਰ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ED ਦੀ ਇਹ ਕਾਰਵਾਈ ਪਹਿਲਾਂ ਤੋਂ ਮਿਲੀ ਜਾਣਕਾਰੀ ਅਤੇ ਚੱਲ ਰਹੀ ਜਾਂਚ ਦੇ ਆਧਾਰ ’ਤੇ ਕੀਤੀ ਗਈ ਹੈ। ਹਾਲਾਂਕਿ, ਛਾਪੇਮਾਰੀ ਕਿਸ ਮਾਮਲੇ ਨਾਲ ਸਬੰਧਤ ਹੈ ਅਤੇ ਜਾਂਚ ਦੌਰਾਨ ਕੀ ਕੁਝ ਸਾਹਮਣੇ ਆਇਆ ਹੈ, ਇਸ ਬਾਰੇ ਅਧਿਕਾਰੀਆਂ ਵੱਲੋਂ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share205Tweet128SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

by Ranjit Singh
September 16, 2026
0

Canada 'ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਸਟੱਡੀ ਵੀਜ਼ਾ ’ਤੇ ਜਾਣ ਦੀ ਤਿਆਰੀ...

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ

by Ranjit Singh
September 16, 2026
0

Punjab Weather: ਪੰਜਾਬ-ਚੰਡੀਗੜ੍ਹ ’ਚ ਅੱਜ ਮੀਂਹ ਦੇ ਆਸਾਰ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਬਦਲਿਆ...

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ !

by Ranjit Singh
September 16, 2026
0

International: ਵਿਦੇਸ਼ੀ ਵਿਦਿਆਰਥੀਆਂ ਲਈ ਅਮਰੀਕਾ ਵਿੱਚ ਨੌਕਰੀ ਕਰਨਾ ਹੋ ਸਕਦਾ ਹੈ ਮੁਸ਼ਕਲ ! ਨਵੀਂ ਦਿੱਲੀ, 16 ਸਤੰਬਰ (ਵਿਸ਼ਵ ਵਾਰਤਾ): ਅਮਰੀਕਾ...

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

Punjab: ਮੋਹਾਲੀ ‘ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ

by Ranjit Singh
September 16, 2026
0

Punjab: ਮੋਹਾਲੀ 'ਚ ਅੱਜ ਵਿਸ਼ਾਲ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਲਗਾਇਆ ਜਾਵੇਗਾ ਮੋਹਾਲੀ, 16 ਸਤੰਬਰ (ਵਿਸ਼ਵ ਵਾਰਤਾ): 'ਤੰਦਰੁਸਤ ਲੋਕ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

Canada ‘ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ

by Ranjit Singh
September 16, 2026
0

Canada 'ਚ ਸਟੱਡੀ ਵੀਜ਼ਾ ਲਈ ਬਦਲੇ ਨਿਯਮ ਚੰਡੀਗੜ੍ਹ, 16 ਸਤੰਬਰ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਸਟੱਡੀ ਵੀਜ਼ਾ ’ਤੇ ਜਾਣ ਦੀ ਤਿਆਰੀ...

Most Popular

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ

by Ranjit Singh
3 weeks ago
0

Punjab Weather: ਸੂਬੇ 'ਚ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 23 ਅਗਸਤ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 