• Latest
  • Trending
Punjab: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ

Punjab: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ

2 years ago
2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

10 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

14 minutes ago
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

1 hour ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 hours ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

2 hours ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

2 hours ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

2 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

4 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

4 hours ago
Hindi News
English News
Wednesday, November 11, 2026
No Result
View All Result
23 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ

90 ਫੀਸਦੀ ਸਕੂਲਾਂ ਨੂੰ ਵਾਈਫਾਈ ਦੀ ਸਹੁਲਤ ਮੁਹਈਆ ਕਰਵਾਈ

December 6, 2024
in ਪੰਜਾਬ
Punjab: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ

Punjab: ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਫਾਜ਼ਿਲਕਾ ਦੇ ਅਧਿਆਪਕਾਂ ਨਾਲ ਕੀਤੀ ਗੱਲਬਾਤ

  • 90 ਫੀਸਦੀ ਸਕੂਲਾਂ ਨੂੰ ਵਾਈਫਾਈ ਦੀ ਸਹੁਲਤ ਮੁਹਈਆ ਕਰਵਾਈ

ਫਾਜ਼ਿਲਕਾ, 6 ਦਸੰਬਰ: ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ ਅਧਿਆਪਕਾਂ ਤੋਂ ਫੀਡਬੈਕ ਲੈਣ ਲਈ ਨਵੇਕਲੀ ਪਹਿਲਕਦਮੀ ਤਹਿਤ ਸਕੂਲ ਅਤੇ ਉਚੇਰੀ ਸਿੱਖਿਆ ਅਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ “ਅਧਿਆਪਕਾਂ ਨਾਲ ਸੰਵਾਦ”ਪ੍ਰੋਗਰਾਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ।
ਇਸ ਮੌਕੇ ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀਪੀਈਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰਕੇ ਮੌਜੂਦਾ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦੇ ਉਪਰਾਲੇ ਆਰੰਭ ਕੀਤੇ ਹਨ।
ਫਾਜਿਲ਼ਕਾ ਨੂੰ ਅਧਿਆਪਕਾਂ ਦੀ ਰਾਜਧਾਨੀ ਦੱਸਿਆ ਉਨ੍ਹਾਂ ਨੇ ਕਿਹਾ ਕਿ ਸਕੂਲ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਨੁਸਾਰ ਸਾਡੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਅਤੇ ਮਜ਼ਬੂਤ ਕਰਨ ਲਈ ਅਗਵਾਈ ਅਤੇ ਪ੍ਰਬੰਧਕੀ ਹੁਨਰਾਂ ਨਾਲ ਲੈਸ ਕਰਨ ਲਈ ਸਿੰਘਾਪੁਰ, ਆਈਆਈਐਮ ਅਹਿਮਦਾਬਾਦ ਅਤੇ ਹੁਣ ਫਿਨਲੈਂਡ ਤੋਂ ਸਿਖਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ ਕਿ ਸਿੱਖਿਆ ਅਤੇ ਸਿਹਤ ਲੋਕ ਮੁੱਦੇ ਵਜੋਂ ਉਭਰੇ ਹਨ। ਉਨ੍ਹਾਂ ਕਿਹਾ ਕਿ ਉਹ ਹੁਣ ਤੱਕ 1000 ਸਕੂਲਾਂ ਦਾ ਦੌਰਾ ਕਰ ਚੁੱਕੇ ਹਨ ਅਤੇ ਜ਼ਿਆਦਾਤਰ ਅਧਿਆਪਕ ਆਪਣੇ ਕੰਮ ਨੂੰ ਸਮਰਪਿਤ ਪਾਏ ਗਏ ਹਨ। ਆਧਿਆਪਕਾਂ ਤੋਂ ਮਿਲੇ ਸੁਝਾਵਾਂ ਅਨੁਸਾਰ ਵਿਭਾਗ ਨੂੰ ਹੋਰ ਬਿਹਤਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚਾ ਅਤੇ ਹੋਰ ਅਪਗ੍ਰੇਡੇਸ਼ਨ ਲਈ ਕੁੱਲ 20,000 ਸਕੂਲਾਂ ਦਾ ਸਰਵੇ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਲਗਭਗ 8000 ਸਕੂਲਾਂ ਨੂੰ 1400 ਕਿਲੋਮੀਟਰ ਚਾਰ ਦੀਵਾਰੀ ਮਿਲ ਚੁੱਕੀ ਹੈ ਜਦਕਿ 10,000 ਕਲਾਸਰੂਮਾਂ ਦੀ ਉਸਾਰੀ/ਮੁਰੰਮਤ ਅਤੇ ਨਵੀਨੀਕਰਣ ਦਾ ਕੰਮ ਕੀਤਾ ਗਿਆ ਹੈ। ਇਸੇ ਤਰਾਂ 90 ਫੀਸਦੀ ਤੋਂ ਵੱਧ ਸਕੂਲਾਂ ਵਿਚ ਵਾਈਫਾਈ ਦੀ ਸਹੁਲਤ ਦਿੱਤੀ ਗਈ ਹੈ।
ਇਸ ਮੌਕੇ ਐਮੀਨੈਂਸ ਸਕੂਲ ਰਾਮਸਰਾ ਦੀ ਪ੍ਰਿੰਸੀਪਲ ਨਵਜੋਤ ਖਹਿਰਾ ਨੇ ਸਿੰਘਾਪੁਰ ਤੋਂ ਟ੍ਰੇਨਿੰਗ ਦਾ ਜਿਕਰ ਕਰਦਿਆਂ ਕਿਹਾ ਕਿ ਉਥੋਂ ਮਿਲੀ ਸਿਖਲਾਈ ਨੂੰ ਸਕੂਲਾਂ ਵਿਚ ਲਾਗੂ ਕਰ ਰਹੇ ਹਾਂ। ਉਨ੍ਹਾਂ ਨੇ ਦੱਸਿਆ ਕਿ ਸਕੂਲ ਐਮੀਨੈਂਸ ਪ੍ਰਤੀ ਮਾਪਿਆਂ ਤੇ ਵਿਦਿਆਰਥੀਆਂ ਵਿਚ ਕਿੰਨਾਂ ਉਤਸਾਹ ਹੈ ਇਸਦਾ ਪਤਾ ਇਸ ਗੱਲ ਤੋਂ ਲਗਦਾ ਹੈ ਕਿ ਉਨ੍ਹਾਂ ਦੇ ਸਕੂਲ ਵਿਚ 9ਵੀਂ ਜਮਾਤ ਵਿਚ ਦਾਖਲੇ ਲਈ 2000 ਅਤੇ 11ਵੀਂ  ਵਿਚ ਦਾਖਲੇ ਲਈ 3000 ਤੋਂ ਵੱਧ ਅਰਜੀਆਂ ਆਈਆਂ ਸੀ। ਜਸਵਿੰਦਰ ਸਿੰਘ ਪ੍ਰਿੰਸੀਪਲ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਗਿੱਦੜਾਂਵਾਲੀ ਨੇ ਜੇਈਈ ਅਤੇ ਨੀਟ ਦੀਆਂ ਪ੍ਰੀਖਿਆਵਾਂ ਦੀ ਸਿਖਲਾਈ ਲਈ ਕੀਤੇ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਪਿੱਛਲੇ ਸੈਸ਼ਨ ਵਿਚ ਜ਼ਿਲ੍ਹੇ ਸਰਕਾਰੀ ਸਕੂਲਾਂ ਦੇ 46 ਬੱਚਿਆਂ ਨੇ ਜੇਈਈ ਮੇਨ ਅਤੇ 17 ਨੇ ਨੀਟ ਪ੍ਰੀਖਿਆ ਕੁਆਲੀਫਾਈ ਕੀਤੀ ਸੀ। ਬਜੀਦਪੁਰ ਦੇ ਪ੍ਰਿੰਸੀਪਲ ਨੇ ਰਣਬੀਰ ਸਿੰਘ ਨੇ ਸਕੂਲ ਨੂੰ ਸਵਾ ਕਰੋੜ ਰੁਪਏ ਦੀ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ। ਨੁਕੇਰੀਆਂ ਸਕੂਲ ਦੇ ਪ੍ਰਿੰਸੀਪਲ ਹੰਸ ਰਾਜ ਨੇ ਵਿਦਿਅਕ ਕੈਲੇਂਡਰ ਅਤੇ ਵਰਦੀਆਂ ਦੀ ਗੱਲ ਰੱਖੀ। ਸਰਕਾਰੀ ਕੰਨਿਆਂ ਸਕੂਲ ਅਬੋਹਰ ਦੀ ਪ੍ਰਿੰਸੀਪਲ ਸੁਨੀਤਾ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਟਰਾਂਸਪੋਰਟ ਦੀ ਸਹੁਲਤ ਮਿਲਣ ਨਾਲ ਵਿਦਿਆਰਥਣਾਂ ਨੂੰ ਸੌਖ ਹੋਈ ਹੈ। ਰਾਜਿੰਦਰ ਵਿਖੋਣਾ ਪ੍ਰਿੰਸੀਪਲ ਲਾਧੂਕਾ ਸਕੂਲ ਨੇ ਕਿਹਾ ਕਿ ਮੈਗਾ ਪੀਟੀਐਮ ਨਾਲ ਮਾਪਿਆਂ ਨਾਲ ਸਾਡਾ ਸੰਵਾਦ ਮਜਬੂਤ ਹੋਇਆ ਹੈ ਅਤੇ ਬੱਚਿਆ ਦੀ ਪੜਾਈ ਅਤੇ ਸਕੂਲਾਂ ਦੇ ਵਿਕਾਸ ਵਿਚ ਉਨ੍ਹਾਂ ਦੀ ਭੁਮਿਕਾ ਸਾਰਥਿਕ ਤੌਰ ਤੇ ਵਧੀ ਹੈ। ਹਸਤਾਂਕਲਾਂ ਦੇ ਪ੍ਰਿੰਸੀਪਲ ਪਰਮਿੰਦਰ ਕੁਮਾਰ ਨੇ ਦੱਸਿਆ ਕਿ ਪਿੱਛਲੇ ਸਾਲ ਹੜ੍ਹ ਕਾਰਨ ਸਕੂਲ ਦੀ ਇਮਾਰਤ ਨੂੰ ਨੁਕਸਾਨ ਪਹੁੰਚਿਆ ਸੀ ਪਰ ਸਰਕਾਰ ਨੇ ਤੁਰੰਤ ਰਿਪੇਅਰ ਲਈ ਗ੍ਰਾਂਟ ਜਾਰੀ ਕਰ ਦਿੱਤੀ ਜਿਸ ਨਾਲ ਸਕੂਲ ਨੂੰ ਮੁੜ ਪੁਰਾਣੇ ਰੂਪ ਵਿਚ ਲਿਆ ਕੇ ਸ਼ੁਰੂ ਕੀਤਾ ਗਿਆ। ਹਿੰਮਤਪੁਰਾ ਦੇ ਕਲਸਟਰ ਹੈਡ ਅਭੀਜੀਤ ਨੇ ਕਿਹਾ ਕਿ ਸਰਹੱਦੀ ਪਿੰਡਾਂ ਵਿਚ ਬੀਐਸਐਨਐਲ ਰਾਹੀਂ ਕੁਨੈਕਟੀਵਿਟੀ ਮਿਲਣ ਨਾਲ ਹੁਣ ਸਕੂਲਾਂ ਦਾ ਪ੍ਰਬੰਧਨ ਅਸਾਨ ਹੋ ਗਿਆ ਹੈ। ਅਧਿਆਪਕ ਰਾਕੇਸ਼ ਕੰਬੋਜ ਨੇ ਫੀਨਲੈਂਡ ਤੋਂ ਹੋਈ ਸਿਖਲਾਈ ਦੇ ਵੇਰਵੇ ਦੱਸਦਿਆਂ ਕਿਹਾ ਕਿ ਇਸ ਲਈ ਅਧਿਆਪਕਾਂ ਦੀ ਚੋਣ ਦਾ ਤਰੀਕਾ ਬਹੁਤ ਪਾਰਦਰਸ਼ੀ ਰਿਹਾ ਹੈ। ਡਿਪਟੀ ਡੀਈਓ ਪੰਕਜ ਅੰਗੀ ਨੇ ਤਰੱਕੀਆਂ ਦੀ ਗੱਲ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ 96 ਅਧਿਆਪਕ ਲੈਕਚਰਾਰ ਵਜੋਂ ਪਦਉਨੱਤ ਹੋਏ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 11, 2026
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Navjot
November 11, 2026
0

  • ਪੰਜਾਬ ਆਉਣ ਵਾਲੇ ਸਮੇਂ ਵਿੱਚ ਅੰਤਰਰਾਸ਼ਟਰੀ ਖਿਡਾਰੀਆਂ ਦਾ ਹੱਬ ਬਣੇਗਾ : ਮੁੱਖ ਮੰਤਰੀ ਮਾਨ • ਪੰਜਾਬ ਦੇ ਨੌਜਵਾਨ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ

by Ankit
November 11, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਹਜ਼ਾਰ ਹੋਰ ‘ਪੇਂਡੂ ਖੇਡ ਮੈਦਾਨਾਂ’ ਦਾ ਕੀਤਾ ਉਦਘਾਟਨ • ਪੰਜਾਬ ਆਉਣ ਵਾਲੇ ਸਮੇਂ...

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

by Navjot
November 11, 2026
0

  ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ)  ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
November 11, 2026
0

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਮੇਰਾ...

Most Popular

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ

by Jaspreet Kaur
1 month ago
0

ਮੁੱਖ ਮੰਤਰੀ ਮਾਨ ਨਾਲ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਦੀ ਮੀਟਿੰਗ ਖ਼ਤਮ ਚੰਡੀਗੜ੍ਹ, 12 ਅਕਤੂਬਰ 2026 (ਵਿਸ਼ਵ ਵਾਰਤਾ): ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 