• Latest
  • Trending
ਸਿੱਖਿਆ ਮੰਤਰੀ HARJOT SINGH BAINS  ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ Punjab ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਸਿੱਖਿਆ ਮੰਤਰੀ HARJOT SINGH BAINS ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ Punjab ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

2 years ago
Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

9 hours ago
Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

9 hours ago
ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

ਮਹਿਲ ਕਮਿਸ਼ਨ ਵਲੋਂ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਵਲੋਂ ਮਹਿਲਾ ਆਗੂ ਪ੍ਰਤੀ ਅਪਮਾਨਜਨਕ ਸ਼ਬਦਾਵਲੀ ਵਰਤਣ ਸਬੰਧੀ ਮਾਮਲੇ ਵਿਚ ਨੋਟਿਸ ਜਾਰੀ

9 hours ago
ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

ਤੇਲ ਸੰਕਟ ਵਿਚਾਲੇ ਪੈਟਰੋਲ ਪੰਪਾਂ ‘ਤੇ ਡੀਜ਼ਲ ਦੀ ਵਿਕਰੀ ਦੀਆਂ ਨਵੀਆਂ ਸੀਮਾਵਾਂ ਤੈਅ

9 hours ago
ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਭਗਵੰਤ ਮਾਨ ਸਰਕਾਰ ਦਾ ‘ਮਿਸ਼ਨ ਰੋਜ਼ਗਾਰ’ ਜਾਰੀ; ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਵਿੱਚ 450 ਏ.ਐੱਸ.ਆਈਜ਼. ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

10 hours ago
ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਵਿਰਸਾ ਸਿੰਘ ਵਲਟੋਹਾ ਵਲੋਂ ਬਲਾਤਕਾਰ ਪੀੜਤ ਮਹਿਲਾ ਪ੍ਰਤੀ ਅਪਮਾਨਜਨਕ ਅਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਅਤੇ ਪਹਿਚਾਣ ਜਨਤਕ ਕਰਨ ਸਬੰਧੀ ਮਾਮਲੇ ਦਾ ਨੋਟਿਸ ਲਿਆ

10 hours ago
ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

ਫਿਲਮ ਇੰਡਸਟਰੀ ਤੋਂ ਦੁਖਦਾਈ ਖ਼ਬਰ! ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ

10 hours ago
ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

ਕੇਂਦਰੀ ਏਜੰਸੀਆਂ ਨੂੰ ਰਾਜਨੀਤਿਕ ਡਰਾਵੇ ਅਤੇ ਧਮਕਾਉਣ ਦਾ ਸੰਦ ਨਹੀਂ ਬਣਨ ਦਿੱਤਾ ਜਾ ਸਕਦਾ: ਹਰਭਜਨ ਸਿੰਘ ਈ.ਟੀ.ਓ.

10 hours ago
ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

ਭਗਵੰਤ ਮਾਨ ਸਰਕਾਰ ਐਸ.ਸੀ. ਬਹੁਗਿਣਤੀ ਵਾਲੇ 3,763 ਪਿੰਡਾਂ ਦੇ ਸਰਬਪੱਖੀ ਵਿਕਾਸ ‘ਤੇ 750 ਕਰੋੜ ਰੁਪਏ ਤੋਂ ਵੱਧ ਰਾਸ਼ੀ ਖ਼ਰਚੇਗੀ

10 hours ago
Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

Asian Games ‘ਚ ਸੀਮਾ ਕੁਮਾਰੀ ਨੇ ਵਧਾਇਆ ਮਾਣ; 10,000 ਮੀ: ਦੌੜ ‘ਚ ਜਿੱਤਿਆ ਤਗ਼ਮਾ

11 hours ago
Hindi News
English News
Friday, September 25, 2026
No Result
View All Result
23 °c
Chandigarh
26 ° Sat
23 ° Sun
20 ° Mon
22 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਮੰਤਰੀ HARJOT SINGH BAINS ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ Punjab ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

December 3, 2024
in ਸਿੱਖਿਆ, ਖਬਰਾਂ, ਪੰਜਾਬ
ਸਿੱਖਿਆ ਮੰਤਰੀ HARJOT SINGH BAINS  ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ Punjab ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਖਣੀ ਕੋਰੀਆ ਵਿਖੇ ਯੂਨੈਸਕੋ ਫੋਰਮ ਵਿੱਚ ਪਾਈ Punjab ਦੇ ਨਵੇਂ ਸਿੱਖਿਆ ਮਾਡਲ ਦੀ ਬਾਤ

HARJOT SINGH BAINSਚੰਡੀਗੜ੍ਹ/ਜੀਂਉਗੀ ਡੂ , 3 ਦਸੰਬਰ (ਵਿਸ਼ਵ ਵਾਰਤਾ):- ਯੂਨੈਸਕੋ ਵਲੋਂ ਭਵਿੱਖੀ ਸਿੱਖਿਆ ਬਾਰੇ ਦੱਖਣੀ ਕੋਰੀਆ ਦੇ ਜੀਂਉਗੀ ਡੂ ਸਹਿਰ ਦੇ ਸੁਵਾਨ ਕਨਵੈਨਸ਼ਨ ਸੈਂਟਰ ਵਿਖੇ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਨਵੈਨਸ਼ਨ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ Harjot Singh Bains  ਨੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਉਪਰਾਲਿਆਂ ਬਾਰੇ ਚਾਨਣਾ ਪਾਉਂਦਾ ਕਿਹਾ ਕਿ ਆਲਮੀ ਪੱਧਰ ਤੇ ਪੈਂਦਾ ਹੋ ਰਹੀਆਂ ਚੁਣੌਤੀਆਂ ਦਾ ਹੱਲ ਸਿੱਖਿਆ ਦੇ ਖੇਤਰ ਵਿੱਚ ਨਿਵੇਕਲੀਆਂ ਤਬਦੀਲੀਆਂ ਨਾਲ ਹੀ ਕੱਢਿਆ ਜਾ ਸਕਦਾ ਹੈ ਅਤੇ ਸਾਡੀ ਸਰਕਾਰ ਇਸੇ ਦਿਸ਼ਾ ਵਿਚ ਕੰਮ ਕਰ ਰਹੀ ਹੈ ।

ਅੰਤਰਰਾਸ਼ਟਰੀ ਕਾਨਫਰੰਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਬੁਨਿਆਦੀ ਢਾਂਚਾ ਵਿਕਾਸ ਮਿਸ਼ਨ ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਅਕ ਵਾਤਾਵਰਣ ਦੀ ਸਿਰਜਣਾ ਨੂੰ ਹੋਰ ਮਜ਼ਬੂਤ ਕਰਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ ਹੈ, ਜਿਸ ਵਿੱਚ ਹਜ਼ਾਰਾਂ ਨਵੇਂ ਕਲਾਸਰੂਮਾਂ ਦੀ ਉਸਾਰੀ, ਸਕੂਲ ਸੁਰੱਖਿਆ ਲਈ ਚਾਰਦੀਵਾਰੀ ਬਣਾਉਣਾ, ਵਿਦਿਆਰਥੀਆਂ ਨੂੰ ਬੱਸ ਸੇਵਾਵਾਂ ਪ੍ਰਦਾਨ ਕਰਨਾ, ਸਕੂਲਾਂ ਵਿੱਚ ਵਾਈ-ਫਾਈ ਲਗਾਉਣਾ ਅਤੇ ਵਿਦਿਆਰਥੀਆਂ ( STUDENTS ) ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸੁਰੱਖਿਆ ਗਾਰਡਾਂ ਨੂੰ ਤਾਇਨਾਤ ਕਰਨਾ ਸ਼ਾਮਲ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਵਿਆਪਕ ਉਪਾਅ ਇੱਕ ਸੁਰੱਖਿਅਤ ਅਤੇ ਤਕਨੀਕੀ ਸਿੱਖਿਅਕ ਮਾਹੌਲ ਬਣਾਉਣ ਲਈ ਦੱਸੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਵਿਦਿਅਕ ਰਣਨੀਤੀ ਅਧਿਆਪਕਾਂ ਦੇ ਸਸ਼ਕਤੀਕਰਨ ਅਤੇ ਆਲਮੀ ਪੱਧਰ ‘ਤੇ ਸਿਖਲਾਈ ‘ਤੇ ਕੇਂਦਰਿਤ ਹੈ। ਸੂਬੇ ਵੱਲੋਂ ਸਿਖਿਅਕਾਂ ਨੂੰ ਪ੍ਰਮੁੱਖ ਗਲੋਬਲ ਸੰਸਥਾਵਾਂ ਵਿੱਚ ਭੇਜਦੇ ਹੋਏ ਵਿਸਥਾਰਤ ਅਧਿਆਪਕ ਸਿਖਲਾਈ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ। ਪ੍ਰਿੰਸੀਪਲਾਂ ਨੂੰ ਸਿੰਗਾਪੁਰ ਪ੍ਰਿੰਸੀਪਲ ਅਕੈਡਮੀ ਵਿੱਚ ਸਿਖਲਾਈ ਦਿੱਤੀ ਗਈ ਹੈ, ਜਦੋਂ ਕਿ ਐਲੀਮੈਂਟਰੀ ਅਧਿਆਪਕਾਂ ਨੇ ਫਿਨਲੈਂਡ ਦੇ ਪ੍ਰਸਿੱਧ ਸਿੱਖਿਆ ਮਾਡਲ ਤਹਿਤ ਵਿਸ਼ੇਸ਼ ਸਿਖਲਾਈ ਦਿੱਤੀ ਕੀਤੀ ਹੈ, ਜਿਸ ਸਦਕਾ ਪੰਜਾਬ ਦੇ ਸਕੂਲਾਂ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨੀ ਸ਼ੁਰੂ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਰਵਾਇਤੀ ਵਿਦਿਅਕ ਢਾਂਚੇ ਤੋਂ ਉਭਰ ਕੇ ਨਵੇਂ ਸਿੱਖਿਆ ਸਿਧਾਤਾਂ ਨੂੰ ਪੇਸ਼ ਕੀਤਾ ਹੈ। “ਸਕੂਲ ਆਫ਼ ਐਮੀਨੈਂਸ” ਪੇਸ਼ੇਵਰ ਸਿਖਲਾਈ ‘ਤੇ ਕੇਂਦ੍ਰਤ ਹਨ, ਜਦੋਂ ਕਿ ” ਸਕੂਲ ਆਫ਼ ਅਪਲਾਈਡ ਲਰਨਿੰਗ” ਕਿੱਤਾਮੁਖੀ ਹੁਨਰਾਂ ‘ਤੇ ਅਧਾਰਤ ਹੈ ਅਤੇ “ਸਕੂਲ ਆਫ਼ ਹੈਪੀਨੈਸ” ਵਿਲੱਖਣ ਬਾਲ-ਮਨੋਵਿਗਿਆਨ-ਅਧਾਰਤ ਸਿੱਖਣ ਪਹੁੰਚ ਨੂੰ ਦਰਸਾਉਂਦਾ ਹੈ ਜੋ ਨਵੇਂ ਯੁੱਗ ਦੀ ਸਿੱਖਿਆ ਨੀਤੀ ਦੇ ਵਿਦਿਅਕ ਅਨੁਭਵਾਂ ਲਈ ਤਿਆਰ ਕੀਤਾ ਗਿਆ ਹੈ।
ਸਿੱਖਿਆ ਅਕਾਦਮਿਕ ਸਿੱਖਿਆ ਤੋਂ ਪਰੇ ਹੈ, ਇਸ ਗੱਲ ‘ਤੇ ਜ਼ੋਰ ਦਿੰਦਿਆਂ ਬੈਂਸ ਨੇ ਇੱਕ ਡੂੰਘੇ ਫਲਸਫੇ ਨੂੰ ਬਿਆਨ ਕੀਤਾ, ਜਿਸ ਵਿੱਚ ਸਿੱਖਿਆ ਸਬੰਧੀ ਵਿਸ਼ਵਵਿਆਪੀ ਚੁਣੌਤੀਆਂ ਜਿਵੇਂ ਕਿ ਜਲਵਾਯੂ ਤਬਦੀਲੀ, ਅੱਤਵਾਦ ਅਤੇ ਸਮਾਜਿਕ ਅਸਮਾਨਤਾਵਾਂ ਨੂੰ ਹੱਲ ਕਰਨ ਲਈ ਇੱਕ ਵਿਆਪਕ ਪਹੁੰਚ ਦਰਸਾਈ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਿਸ਼ਨ ਸਪੱਸ਼ਟ ਹੈ ਜੋ ਇਹ ਯਕੀਨੀ ਬਣਾਉਂਦਾ ਹੈ ਕਿ ਕੋਈ ਵੀ ਬੱਚਾ ਸਿੱਖਿਆ ਲੈਣ ਲਈ ਵਾਂਝਾ ਨਾ ਰਹੇ ਅਤੇ ਹਰੇਕ ਬੱਚੇ ਦੀ ਗੁਣਵੱਤਾ ਵਾਲੀ ਸਿੱਖਿਆ ਤੱਕ ਪਹੁੰਚ ਹੋਵੇ, ਜੋ ਉਨ੍ਹਾਂ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਦੀ ਹੈ।
ਕੈਬਨਿਟ ਮੰਤਰੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਯੂਨੈਸਕੋ ਫੋਰਮ ਦੌਰਾਨ, ਉਹਨਾਂ ਨੂੰ ਪੰਜਾਬ ਦੀਆਂ ਵਿਦਿਅਕ ਕਾਢਾਂ ਪੇਸ਼ ਕਰਨ ਦੇ ਨਾਲ-ਨਾਲ ਸੂਬੇ ਦੇ ਅਮੀਰ ਸੱਭਿਆਚਾਰਕ ਅਤੇ ਦਾਰਸ਼ਨਿਕ ਵਿਰਸੇ ਨੂੰ ਸਾਂਝਾ ਕਰਨ ਦਾ ਸਨਮਾਨ ਮਿਲਿਆ ਜੋ ਸਿੱਖਣ ਅਤੇ ਸਮਾਜਿਕ ਵਿਕਾਸ ਲਈ ਸਾਡੀ ਪਹੁੰਚ ਨੂੰ ਦਰਸਾਉਂਦਾ ਹੈ। ਉਹਨਾਂ ਅੱਗੇ ਕਿਹਾ ਕਿ ਉਹਨਾਂ ਨੇ ਇਸ ਗਲੋਬਲ ਪਲੇਟਫਾਰਮ ‘ਤੇ ਸ੍ਰੀ ਅਨੰਦਪੁਰ ਸਾਹਿਬ, ਇੱਕ ਅਜਿਹੀ ਥਾਂ ਹੈ ਜੋ ਭਾਈਚਾਰਕ ਸਾਂਝ ਅਤੇ ਵਿਸ਼ਵ-ਵਿਆਪੀ ਸਦਭਾਵਨਾ ਦੇ ਡੂੰਘੇ ਸਿਧਾਂਤਾਂ ਦਾ ਪ੍ਰਤੀਕ ਹੈ, ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕੀਤਾ। ਉਹਨਾਂ ਅੱਗੇ ਦੱਸਿਆ ਕਿ ਕਿਵੇਂ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਰੰਗ, ਨਸਲ ਅਤੇ ਜਾਤ ਦੀਆਂ ਪਰੰਪਰਾਗਤ ਸੀਮਾਵਾਂ ਤੋਂ ਉਪਰ ਉੱਠ ਕੇ ਵਿਸ਼ਵ ਨੂੰ ਸਾਂਝੇਦਾਰੀ ਅਤੇ ਸਮੂਹਿਕ ਮਾਨਵਤਾ ਦਾ ਇੱਕ ਮਹਾਨ ਸੰਦੇਸ਼ ਦਿੱਤਾ ਸੀ।
ਉਹਨਾਂ ਦੱਸਿਆ ਕਿ ਉਹਨਾਂ ਦੀ ਨੁਮਾਇੰਦਗੀ ਵਿਦਿਅਕ ਰਣਨੀਤੀਆਂ ਤੋਂ ਇਲਾਵਾ ਸੂਬੇ ਦੇ ਡੂੰਘੇ ਸੱਭਿਆਚਾਰਕ ਪ੍ਰਤੀਕਾਂ ‘ਤੇ ਜ਼ੋਰ ਦੇਣ ਵਾਲੀ ਹੈ। ਉਹਨਾਂ ਅੱਗੇ ਦੱਸਿਆ ਕਿ ਉਹਨਾਂ ਨੇ ਦਸਤਾਰ ਦੀ ਮਹੱਤਤਾ ਨੂੰ ਸਮਝਾਇਆ ਦੱਸਿਆ ਕਿ ਇਹ ਸਿਰਫ਼ ਇੱਕ ਰਵਾਇਤੀ ਪਹਿਰਾਵਾ ਨਹੀਂ ਹੈ, ਸਗੋਂ ਮਾਣ, ਹਰ ਸਮੇਂ ਤਿਆਰ, ਸੱਚਾਈ ਅਤੇ ਨਿਆਂ ਪ੍ਰਤੀ ਸਮਰਪਿਤ ਵਚਨਬੱਧਤਾ ਦਾ ਇੱਕ ਸ਼ਕਤੀਸ਼ਾਲੀ ਪ੍ਰਤੀਕ ਹੈ।

HARJOT SINGH BAINS

READ MORE NEWS https://wishavwarta.in/

Tags: BREAKING NEWSBreaking news in PunjabiLatest Punjab newsLatest Punjab News in englishPUNJABPunjab education ministerPunjab Governmentpunjab newstop headlines in PunjabiWEB PORTALWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 25-09-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 24, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ

by Ankit
September 24, 2026
0

‘ਹਮਾਰੇ ਰਾਮ’ ਨਾਟਕ ਦੀ ਮੋਹਾਲੀ ਵਿਖੇ ਪ੍ਰਭਾਵਸ਼ਾਲੀ ਪੇਸ਼ਕਾਰੀ ਨੇ ਦਰਸ਼ਕਾਂ ਨੂੰ ਕੀਤਾ ਮੰਤਰਮੁਗਧ ਪੰਜਾਬ ਭਰ ਵਿੱਚ 41 ਵਿੱਚੋਂ 35 ਪੇਸ਼ਕਾਰੀਆਂ...

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ

by Jaspreet Kaur
September 24, 2026
0

Bank Strike Update : ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਬੈਂਕ; ਪੜ੍ਹੋ ਪੂਰੀ ਖਬਰ ਨਵੀ ਦਿੱਲੀ, 24 ਸਤੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 September 2026 | Ang 696 I ਅੱਜ ਦਾ ਹੁਕਮਨਾਮਾ

by Ankit
September 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | September | Date 25-09-2026 |...

Most Popular

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

by Ranjit Singh
4 weeks ago
0

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 