• Latest
  • Trending
Punjab ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

Punjab ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

2 years ago
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

4 hours ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

4 hours ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

5 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

6 hours ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

7 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

8 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

8 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

9 hours ago
Hindi News
English News
Saturday, November 14, 2026
No Result
View All Result
18 °c
Chandigarh
22 ° Sat
19 ° Sun
21 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

April 15, 2025
in ਖਬਰਾਂ, ਪੰਜਾਬ
Punjab ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

Punjab ਸਿੱਖਿਆ ਕ੍ਰਾਂਤੀ: ਬਰਿੰਦਰ ਕੁਮਾਰ ਗੋਇਲ ਵੱਲੋਂ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 1.90 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ

  • ਕੈਬਨਿਟ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਹੁਨਰ ਤਰਾਸ਼ਣ ਲਈ ਮਿਹਨਤੀ ਅਧਿਆਪਕਾਂ ਦੀ ਸ਼ਲਾਘਾ
  • ਕਿਹਾ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ

ਚੰਡੀਗੜ੍ਹ/ਲਹਿਰਾਗਾਗਾ, 15 ਅਪ੍ਰੈਲ (ਵਿਸ਼ਵ ਵਾਰਤਾ):- Punjab ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਹਲਕਾ ਲਹਿਰਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਲਗਭਗ 1.90 ਕਰੋੜ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।

ਇਸ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਰਬੋਤਮ ਸਹੂਲਤਾਂ ਪ੍ਰਦਾਨ ਕਰਨ ਦਾ ਮਕਸਦ ਵਿਦਿਆਰਥੀਆਂ ਨੂੰ ਉੱਚ ਪੱਧਰੀ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਕੇ ਸਮੇਂ ਦਾ ਹਾਣੀ ਬਣਾਉਣਾ ਹੈ ਤਾਂ ਜੋ ਉਹ ਭਵਿੱਖ ਵਿੱਚ ਮੁਕਾਬਲੇ ਦੀਆਂ ਔਖੀਆਂ ਪ੍ਰੀਖਿਆਵਾਂ ਨੂੰ ਸੁਖਾਲੇ ਢੰਗ ਨਾਲ ਪਾਸ ਕਰਨ ਦੇ ਸਮਰੱਥ ਬਣ ਸਕਣ ਅਤੇ ਆਪਣੀ ਮਿਹਨਤ ਅਤੇ ਲਗਨ ਨਾਲ ਅਜਿਹੀਆਂ ਬੁਲੰਦੀਆਂ ਨੂੰ ਹਾਸਲ ਕਰਕੇ ਨਾਮਣਾ ਖੱਟ ਸਕਣ, ਜਿਹੜੀਆਂ ਬੁਲੰਦੀਆਂ ਦਾ ਉਹ ਸੁਪਨਾ ਵੇਖਦੇ ਹਨ।

ਸ੍ਰੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਕੀਰਤੀਮਾਨ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਹੁਨਰ ਨੂੰ ਤਰਾਸ਼ ਕੇ ਦਿਲਚਸਪੀ ਮੁਤਾਬਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਬਾਰਵੀਂ ਪਾਸ ਕਰਨ ਮਗਰੋਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਹਿੱਸਾ ਲੈਣ ਦੇ ਯੋਗ ਬਣਨ ਅਤੇ ਮਨਪਸੰਦ ਅਹੁਦਿਆਂ ਉੱਤੇ ਸੇਵਾਵਾਂ ਨਿਭਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ਨੂੰ ਮੁਕੰਮਲ ਤੌਰ ‘ਤੇ ਭ੍ਰਿਸ਼ਟਾਚਾਰ ਮੁਕਤ ਕਰਨ ਦੀ ਮੁਹਿੰਮ ਵੀ ਸਾਰਥਕ ਨਤੀਜੇ ਸਾਹਮਣੇ ਲਿਆ ਰਹੀ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਪੱਧਰ ਨੂੰ ਮਜ਼ਬੂਤ ਕਰਨ ਦੇ ਟੀਚੇ ਨੂੰ ਵਿਧਾਨ ਸਭਾ ਹਲਕਾ ਲਹਿਰਾ ਦੇ ਸਾਰੇ ਹੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੂਰਾ ਕਰਨ ਲਈ ਅਸੀਂ ਦਿਨ ਰਾਤ ਜੁਟੇ ਹੋਏ ਹਾਂ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਜ਼ਰੂਰਤਾਂ ਨੂੰ ਯੋਜਨਾਬੱਧ ਤਰੀਕੇ ਨਾਲ ਪੂਰਾ ਕਰਨ ਲਈ ਸਰਗਰਮ ਰਹਿਣ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸੂਬੇ ਦੀ ਵਿਕਾਸ ਪੱਖੋਂ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਹੈ ਅਤੇ ਲੋਕ ਸੰਤੁਸ਼ਟੀ ਜ਼ਾਹਰ ਕਰ ਰਹੇ ਹਨ।

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਮਿਡਲ ਸਕੂਲ ਰਾਮਗੜ੍ਹ ਸੰਧੂਆਂ, ਸਰਕਾਰੀ ਪ੍ਰਾਇਮਰੀ ਸਕੂਲ ਸੇਖੋਵਾਸ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਘੋੜੇਨੱਬ, ਸਰਕਾਰੀ ਪ੍ਰਾਇਮਰੀ ਸਕੂਲ ਰੋੜੇਵਾਲਾ, ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਕਾਲ ਬੰਜਾਰਾ, ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾਂ ਪਿੰਡ ਜਲੂਰ ਵਿਖੇ ਸਮਾਗਮਾਂ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਬਲਜਿੰਦਰ ਕੌਰ, ਪੀਏ ਰਾਕੇਸ ਕੁਮਾਰ ਗੁਪਤਾ, ਅਮਰੀਕ ਸਿੰਘ ਸਾਬਕਾ ਸਰਪੰਚ ਰਾਮਗੜ੍ਹ ਸੰਧੂਆਂ, ਜਗਸੀਰ ਸਿੰਘ ਬਲਾਕ ਪ੍ਰਧਾਨ ਪਿੰਡ ਰਾਮਗੜ੍ਹ ਸੰਧੂਆਂ, ਲਖਬੀਰ ਸਿੰਘ ਲੱਖਾ ਸਰਪੰਚ ਘੋੜੇਨਾਬ, ਗੁਰਪਿਆਰ ਸਿੰਘ ਬਲਾਕ ਪ੍ਰਧਾਨ ਪਿੰਡ ਘੋੜੇਨੱਬ, ਭੂਸ਼ਣ ਸਿੰਘ ਬਿੱਲਾ, ਰਾਮਾ ਸਿੰਘ ਨੰਬਰਦਾਰ, ਜੱਸੀ ਸਿੰਘ ਪਿੰਡ ਸੇਖੋਵਾਸ, ਬਿੰਦਰ ਸਿੰਘ ਪਿੰਡ ਸੇਖੋਵਾਸ, ਕਰਮਜੀਤ ਸਿੰਘ ਪਿੰਡ ਰੋੜੇਵਾਲਾ, ਜਸਵਿੰਦਰ ਸਿੰਘ, ਦੀਪਾ ਸਿੰਘ, ਗੁਰਵਿੰਦਰ ਸਿੰਘ ਸਰਪੰਚ ਪਿੰਡ ਜਲੂਰ, ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ, ਛੱਜੂ ਸਿੰਘ ਸਰਾਓ, ਕਰਮਜੀਤ ਸਿੰਘ ਕਾਮਾ, ਗੁਰਪਿਆਰ ਸਿੰਘ ਵੀ ਹਾਜ਼ਰ ਸਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਪੁੱਜੇਗੀ

by Jaspreet Kaur
November 13, 2026
0

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਵਿਚਾਰ ਕਰਨ ਲਈ ਤਾਲਮੇਲ ਕਮੇਟੀ 18 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ...

Most Popular

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

by Ranjit Singh
2 weeks ago
0

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ - ਦਿੱਲੀ ਹਵਾਈ ਅੱਡੇ ਤੋਂ ਕਪੂਰਥਲਾ ਹਾਊਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 