• Latest
  • Trending
Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

30 minutes ago
Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

38 minutes ago
Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

52 minutes ago
Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

1 hour ago
Hukamnama Sri Darbar Sahib Today – 08 September 2026 | Ang 666 I ਅੱਜ ਦਾ ਹੁਕਮਨਾਮਾ

3 hours ago
ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

10 hours ago
ਪੰਜਾਬ ਰਾਜ ਖੁਰਾਕ ਕਮਿਸ਼ਨ ਲਈ ਕੇਂਦਰੀਕ੍ਰਿਤ ਕਮਾਂਡ ਐਂਡ ਕੰਟਰੋਲ ਸੈਂਟਰ ਸਥਾਪਤ ਕਰਨ ਬਾਰੇ ਗੰਭੀਰ ਵਿਚਾਰ ਵਟਾਂਦਰਾ ਤਾਂ ਜੋ ਪੀ.ਡੀ.ਐਸ. ਲਾਭਪਾਤਰੀਆਂ ਨਾਲ ਸਿੱਧਾ ਸੰਪਰਕ ਹੋ ਸਕੇ

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਪਾਕਿਸਤਾਨ ਦੀ ਕਪਤਾਨ ‘ਤੇ ਭਾਰਤ ਖ਼ਿਲਾਫ਼ ਮੈਚ ਤੋਂ ਬਾਅਦ ਲਗਾਇਆ ਗਿਆ ਜੁਰਮਾਨਾ; ਪੜ੍ਹੋ ਪੂਰੀ ਖਬਰ

12 hours ago
Hindi News
English News
Tuesday, September 8, 2026
No Result
View All Result
26 °c
Chandigarh
30 ° Wed
31 ° Thu
30 ° Fri
30 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

September 8, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

Punjab ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੀ ਹੜਤਾਲ ਅੱਜ

– ਸਮੁੱਚੇ ਸਰਕਾਰੀ ਦਫ਼ਤਰਾਂ ’ਚ ਇੱਕ ਦਿਨ ਲਈ ਕੰਮ ਰੱਖਿਆ ਜਾਵੇਗਾ ਠੱਪ

ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੇ ਮੁਲਾਜ਼ਮਾਂ ਵੱਲੋਂ ਦੂਜੇ ਗੇੜ ਦੇ ਸੰਘਰਸ਼ ਦੌਰਾਨ ਅੱਜ ਮੰਗਲਵਾਰ ਨੂੰ ਸਮੁੱਚੇ ਸਰਕਾਰੀ ਦਫ਼ਤਰਾਂ ’ਚ ਇੱਕ ਦਿਨ ਲਈ ਕੰਮ ਠੱਪ ਰੱਖਿਆ ਜਾਵੇਗਾ। ਅੱਜ ਮਨਿਸਟੀਰੀਅਲ ਸਟਾਫ਼ ਪੂਰੇ ਇੱਕ ਦਿਨ ਦੀ ਸਮੂਹਿਕ ਛੁੱਟੀ ’ਤੇ ਰਹੇਗਾ ਜਦੋਂ ਕਿ ਇਸ ਤੋਂ ਪਹਿਲਾਂ 27 ਅਗਸਤ ਨੂੰ ਇਨ੍ਹਾਂ ਮੁਲਾਜ਼ਮਾਂ ਨੇ ਸਮੂਹਿਕ ਛੁੱਟੀ ਲੈ ਕੇ ਤਿੱਖੇ ਸੰਘਰਸ਼ ਦਾ ਸੁਨੇਹਾ ਦਿੱਤਾ ਸੀ।

ਪੰਜਾਬ ਸਰਕਾਰ ਵੱਲੋਂ ਇਸ ਸੰਘਰਸ਼ ਦਰਮਿਆਨ ਮੁਲਾਜ਼ਮ ਧਿਰਾਂ ਨੂੰ ਹਾਲੇ ਤੱਕ ਗੱਲਬਾਤ ਲਈ ਕੋਈ ਰਸਮੀ ਸੱਦਾ ਨਹੀਂ ਦਿੱਤਾ ਗਿਆ, ਜਦੋਂ ਕਿ ਕਈ ਮੰਤਰੀ ਗੱਲਬਾਤ ਦੇ ਰਾਹ ਖੁੱਲ੍ਹੇ ਹੋਣ ਦੀ ਗੱਲ ਜ਼ਰੂਰ ਆਖ ਚੁੱਕੇ ਹਨ। ਜਦੋਂ ਕਿ ਮੁਲਜ਼ਮ ਵੀ ਗੱਲਬਾਤ ਦੇ ਲਈ ਸੱਦੇ ਲਈ ਉਡੀਕ ਕਰ ਰਹੇ ਹਨ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਸਟਾਫ਼ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਸਿੰਘ ਖਹਿਰਾ ਦਾ ਤਬਾਦਲਾ ਕੀਤਾ ਗਿਆ ਸੀ ਅਤੇ ਹੂ ਉਸ ਤੋਂ ਬਾਅਦ ਆਮ ਰਾਜ ਪ੍ਰਬੰਧ ਵਿਭਾਗ ਨੇ ਐਸੋਸੀਏਸ਼ਨ ਦੇ ਪ੍ਰਧਾਨ ਸੁਸ਼ੀਲ ਕੁਮਾਰ ਫ਼ੌਜੀ ਦਾ ਅਧੀਨ ਸੇਵਾਵਾਂ ਚੋਣ ਬੋਰਡ ਦੇ ਮੋਹਾਲੀ ਦਫ਼ਤਰ ’ਚ ਤਬਾਦਲਾ ਕਰ ਦਿੱਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 8, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 8...

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ

by Ranjit Singh
September 8, 2026
0

Entertainment: ਦਿਲਜੀਤ ਨੇ ਫੈਨ ਦੀ ਟੀ-ਸ਼ਰਟ ਤੋਂ ਹਟਵਾਇਆ ਆਪਣਾ ਨਾਮ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ...

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

Haryana ‘ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ

by Ranjit Singh
September 8, 2026
0

Haryana 'ਚ ਸਫਾਈ ਕਰਮਚਾਰੀਆਂ ਦੀ ਹੜਤਾਲ ਵਿਚਕਾਰ ਵੱਡੀ ਕਾਰਵਾਈ, 32 ਕਰਮਚਾਰੀਆਂ ਦੀਆਂ ਸੇਵਾਵਾਂ ਖ਼ਤਮ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਹਰਿਆਣਾ...

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ

by Ranjit Singh
September 8, 2026
0

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਅੱਜ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ): ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਆਪਣੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 8, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 8...

Most Popular

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ ‘ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ

by Jaspreet Kaur
4 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਨਾਲ ਫੋਨ 'ਤੇ ਕੀਤੀ ਗੱਲਬਾਤ; ਸੁਖਬੀਰ ਬਾਦਲ ਦਾ ਜਾਣਿਆ ਹਾਲ-ਚਾਲ ਚੰਡੀਗੜ੍ਹ , 13 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 