• Latest
  • Trending
PUNJAB : ਪੰਜਾਬ ਬੋਰਡ ਨੇ ਦਸਵੀਂ ਦੇ ਇਕ ਵਿਸ਼ੇ ਦਾ ਪੇਪਰ ਕੀਤਾ ਰੱਦ ; ਪੜ੍ਹੋ ਹੁਣ ਕਦੋਂ ਹੋਵੇਗਾ

1 year ago
SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

8 minutes ago
ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

28 minutes ago
ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

36 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

53 minutes ago
ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ : ਰਾਮ ਮੰਦਰ ਟਰੱਸਟ ਦੀ ਮੀਟਿੰਗ ਅੱਜ

1 hour ago
ਮਾਨਸੂਨ ਨੇ ਫੜੀ ਰਫ਼ਤਾਰ ; ਭਾਰੀ ਮੀਂਹ ਕਾਰਨ ਮੁੰਬਈ ’ਚ ਰੇਲ ਮਾਰਗ ’ਤੇ ਜ਼ਮੀਨ ਖਿਸਕਣ ਕਾਰਨ 15 ਤੋਂ ਵੱਧ ਰੇਲਗੱਡੀਆਂ ਰੱਦ

2 hours ago
OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

ਵੈਨੇਜ਼ੁਏਲਾ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 3300 ਤੋਂ ਪਾਰ

FIFA World Cup : ਫੀਫਾ ਵਿਸ਼ਵ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਨੇਮਾਰ ਨੇ ਅੰਤਰਰਾਸ਼ਟਰੀ ਫੁੱਟਬਾਲ ਤੋਂ ਲਿਆ ਸੰਨਿਆਸ 

FIFA World Cup : ਪੰਜ ਵਾਰ ਦਾ ਚੈਂਪੀਅਨ ਬ੍ਰਾਜ਼ੀਲ ਫੁੱਟਬਾਲ ਵਿਸ਼ਵ ਕੱਪ ਤੋਂ ਬਾਹਰ ; ਨਾਰਵੇ ਨੇ 2-1 ਨਾਲ ਹਰਾਇਆ

3 hours ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ 4 ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ; ਅੱਜ 15 ਜ਼ਿਲ੍ਹਿਆਂ ਵਿੱਚ ਅਲਰਟ ਜਾਰੀ

4 hours ago
Hindi News
English News
Monday, July 6, 2026
No Result
View All Result
36 °c
Chandigarh
31 ° Tue
29 ° Wed
32 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB : ਪੰਜਾਬ ਬੋਰਡ ਨੇ ਦਸਵੀਂ ਦੇ ਇਕ ਵਿਸ਼ੇ ਦਾ ਪੇਪਰ ਕੀਤਾ ਰੱਦ ; ਪੜ੍ਹੋ ਹੁਣ ਕਦੋਂ ਹੋਵੇਗਾ

March 25, 2025
in ਖਬਰਾਂ
PUNJAB : ਪੰਜਾਬ ਬੋਰਡ ਨੇ ਦਸਵੀਂ ਦੇ ਇਕ ਵਿਸ਼ੇ ਦਾ ਪੇਪਰ ਕੀਤਾ ਰੱਦ ; ਪੜ੍ਹੋ ਹੁਣ ਕਦੋਂ ਹੋਵੇਗਾ

PUNJAB : PSEB ਨੇ ਦਸਵੀਂ ਦੇ ਇਕ ਵਿਸ਼ੇ ਦਾ ਪੇਪਰ ਕੀਤਾ ਰੱਦ ; ਇਸ ਦਿਨ ਦੁਬਾਰਾ ਹੋਵੇਗੀ ਪ੍ਰੀਖਿਆ

ਚੰਡੀਗੜ੍ਹ, 25ਮਾਰਚ(ਵਿਸ਼ਵ ਵਾਰਤਾ) PUNJAB : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਜਮਾਤ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਪ੍ਰੀਖਿਆ ਜੋਕਿ 12 ਮਾਰਚ 2025 ਨੂੰ ਲਈ ਗਈ ਸੀ, ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਹੈ। ਬੋਰਡ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ ਕੋਡ 30) DA ਦੀ ਪ੍ਰੀਖਿਆ ਰੱਦ ਨਹੀਂ ਕੀਤੀ ਗਈ ਹੈ।

PUNJAB

ਮਿਤੀ 12 ਮਾਰਚ ਨੂੰ ਲਈ ਗਈ ਸਧਾਰਨ ਪ੍ਰੀਖਿਆਰਥੀਆਂ ਦੀ ਸੰਗੀਤ ਗਾਇਨ (ਵਿਸ਼ਾ ਕੋਡ 30) ਦੀ ਰੱਦ ਕੀਤੀ ਗਈ ਪ੍ਰੀਖਿਆ ਹੁਣ 05 ਅਪ੍ਰੈਲ ਨੂੰ ਪਹਿਲਾਂ ਨਿਰਧਾਰਿਤ ਪ੍ਰੀਖਿਆ ਕੇਂਦਰਾਂ ਵਿੱਚ, ਪਹਿਲਾਂ ਵਾਲੇ ਸਮੇਂ ਅਨੁਸਾਰ ਹੀ ਲਈ ਜਾਵੇਗੀ। ਇਸ ਬਾਰੇ ਬੋਰਡ ਅਧਿਕਾਰੀਆਂ ਵੱਲੋਂ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਸਪਸ਼ਟ ਕੀਤਾ ਗਿਆ ਹੈ ਕਿ ਮਿਤੀ 28-03-25 ਨੂੰ ਸੰਗੀਤਵਾਦਨ (ਮਿਊਜੀਕਲ ਇੰਸਟਰੂਮੈਂਟਲ) (ਵਿਸ਼ਾ ਕੋਡ 31) ਵਿਸ਼ੇ ਦੀ ਪ੍ਰੀਖਿਆ ਪਹਿਲਾਂ ਜਾਰੀ ਸ਼ਡਿਊਲ ਅਨੁਸਾਰ ਹੀ ਲਈ ਜਾਵੇਗੀ। 

ਇਨ੍ਹਾਂ ਪ੍ਰੀਖਿਆਵਾਂ ਨਾਲ ਜੁੜੇ ਸਬੰਧਤ ਪ੍ਰੀਖਆਰਥੀ ਅਤੇ ਸਟਾਫ ਇਸ ਜਾਣਕਾਰੀ ਨੂੰ ਧਿਆਨ ਵਿੱਚ ਰੱਖਣ ਅਤੇ ਕਿਸੇ ਪ੍ਰਕਾਰ ਦੀ ਕੋਈ ਵੀ ਲੋੜੀਂਦੀ ਜਾਣਕਾਰੀ ਲਈ ਬੋਰਡ ਦੀ ਅਧਿਕਾਰਿਤ ਵੈੱਬਸਾਈਟ www.pseb.ac.in ਜਾਂ ਕੰਟਰੋਲ ਰੂਮ ਦੇ ਲੈਂਡ-ਲਾਈਨ ਨੰ: 0172-5227136,37,38 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in Punjabitop headlines in Punjab
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

by Navjot
July 6, 2026
0

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ   ਚੰਡੀਗੜ੍ਹ,...

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ

by Navjot
July 6, 2026
0

ਬੰਗਲਾਦੇਸ਼ ਵਿੱਚ ਖਸਰੇ ਦੇ ਫੈਲਣ ਨਾਲ 7 ਹੋਰ ਲੋਕਾਂ ਦੀ ਮੌਤ; ਮੌਤਾਂ ਦੀ ਗਿਣਤੀ 730 ਤੋਂ ਪਾਰ ਢਾਕਾ, 6 ਜੁਲਾਈ...

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ 

by Navjot
July 6, 2026
0

ਈਰਾਨ ਦੇ ਸਾਬਕਾ ਸੁਪਰੀਮ ਲੀਡਰ ਖਾਮੇਨੇਈ ਦੀ ਅੰਤਿਮ ਯਾਤਰਾ ਸ਼ੁਰੂ ; ਵਿਦਾਇਗੀ ਲਈ ਲੱਖਾਂ ਦੀ ਗਿਣਤੀ ਵਿੱਚ ਜੁਟੇ ਲੋਕ   ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ

by Navjot
July 6, 2026
0

ਪ੍ਰਧਾਨ ਮੰਤਰੀ ਨਰਿੰਦਰ ਮੋਦੀ 3 ਦੇਸ਼ਾਂ ਦੇ ਦੌਰੇ ਲਈ ਰਵਾਨਾ     ਨਵੀਂ ਦਿੱਲੀ, 6 ਜੁਲਾਈ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ

by Navjot
July 6, 2026
0

SIT ਅੱਗੇ ਪੇਸ਼ ਹੋਏ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ; ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਪੁੱਛਗਿੱਛ ਜਾਰੀ   ਚੰਡੀਗੜ੍ਹ,...

Most Popular

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

by Ankit
3 weeks ago
0

ਭਗਵੰਤ ਮਾਨ ਸਰਕਾਰ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ • ਭਗਵੰਤ ਮਾਨ ਸਰਕਾਰ ਨੇ ਛੋਟੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 