• Latest
  • Trending
Punjab farmers: ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨ ਸਨਮਾਨਿਤ

Punjab farmers: ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨ ਸਨਮਾਨਿਤ

2 years ago
LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

4 seconds ago
PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

PM Modi ਨੇ 174 ਜਾਨਾਂ ਬਚਾਉਣ ਵਾਲੇ ਕੈਪਟਨ ਸਮਿਤ ਨਾਲ ਫੋਨ ‘ਤੇ ਕੀਤੀ ਗੱਲ

11 minutes ago
Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

Asian Games: ਭਾਰਤੀ ਪੁਰਸ਼ ਤੀਰਅੰਦਾਜ਼ੀ ਟੀਮ ਨੇ ਜਿੱਤਿਆ ਚਾਂਦੀ ਦਾ ਤਗਮਾ

51 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

2 hours ago
National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

National: ਦਿੱਲੀ ਵਿੱਚ SIR ਦਾ ਵਿਰੋਧ: AAP ਨੇਤਾ ਹਿਰਾਸਤ ਵਿੱਚ

2 hours ago
LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

3 hours ago
Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

Asian Games: ਲਵਲੀਨਾ ਨੇ ਮੁੱਕੇਬਾਜ਼ੀ ‘ਚ ਭਾਰਤ ਲਈ ਜਿੱਤਿਆ ਗੋਲਡ

3 hours ago
National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

National: LPG ਸਿਲੰਡਰ ਤੋਂ ਬਾਅਦ ਹੁਣ CNG ਵੀ ਹੋਈ ਮਹਿੰਗੀ

4 hours ago
Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

Punjab Breaking: ਫਾਜ਼ਿਲਕਾ ਵਿੱਚ ਡੀਐਸਪੀ ਦਫ਼ਤਰ ‘ਤੇ ਫਾਇਰਿੰਗ

4 hours ago
Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

Asian Games ‘ਚ ਭਾਰਤ ਦੀ ਝੋਲੀ ਪਿਆ 11ਵਾਂ ਗੋਲਡ

5 hours ago
Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

Punjab: ਸਿਰਮੌਰ ਪੱਤਰਕਾਰ ਜਤਿੰਦਰ ਪੰਨੂੰ ਦੀ ਕਿਤਾਬ ਖੋਜ ਆਧਾਰਿਤ ਵੱਡ ਆਕਾਰੀ ਪੁਸਤਕ “ਪੰਜਾਬ ਦੇ ਲੋਕ ਤੰਤਰੀ ਇਤਿਹਾਸ ਦਾ ਸੰਖੇਪ ਸਾਰ ਡਾ. ਸ ਸ ਜੌਹਲ ਤੇ ਹੋਰਨਾਂ ਵੱਲੋਂ ਲੋਕ ਅਰਪਣ

5 hours ago
Hindi News
English News
Friday, October 2, 2026
No Result
View All Result
35 °c
Chandigarh
29 ° Sat
27 ° Sun
28 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab farmers: ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨ ਸਨਮਾਨਿਤ

November 7, 2024
in ਪੰਜਾਬ
Punjab farmers: ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨ ਸਨਮਾਨਿਤ

Punjab farmers: ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨ ਸਨਮਾਨਿਤ

ਮੋਗਾ, 7 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦੀ ਹੌਂਸਲਾ ਅਫ਼ਜਾਈ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਇਹਨਾਂ ਉਪਰਾਲਿਆਂ ਦੀ ਲੜੀ ਤਹਿਤ ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ ਵਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਪ੍ਰਸ਼ੰਸ਼ਾ ਪੱਤਰ ਦਿੱਤੇ ਗਏ। ਪਿੰਡ ਖੋਟੇ, ਪੱਤੋ ਹੀਰਾ ਸਿੰਘ, ਰੌਂਤਾ, ਗਾਜੀਆਣਾ,ਬੌਡੇ ਅਤੇ ਤਖ਼ਤੂਪੁਰਾ ਸਾਹਿਬ ਦੇ ਕਿਸਾਨ ਇਹਨਾਂ ਵਿੱਚ ਸ਼ਾਮਿਲ ਹਨ। ਐਸ ਡੀ ਐਮ ਵੱਲੋਂ ਪਰਾਲੀ ਨੂੰ ਨਾ ਸਾੜਨ ਵਾਲੇ ਕਿਸਾਨਾਂ ਨੂੰ ਪੌਦੇ, ਮਠਿਆਈ ਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
ਉਹਨਾਂ ਦੱਸਿਆ ਕਿ ਉਹ ਪਹਿਲਾਂ ਵੀ ਪੰਚਾਇਤਾਂ ਅਤੇ ਸੰਬੰਧਤ ਅਧਿਕਾਰੀਆਂ ਨਾਲ ਅਣਥੱਕ ਮਿਹਨਤ ਕਰਕੇ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਮੀਟਿੰਗਾਂ ਕਰ ਚੁੱਕੇ ਹਨ, ਇਸ ਤਰਾਂ ਦੇ ਰੁਝਾਨ ਆਉਣਾ ਉਹਨਾਂ ਮੀਟਿੰਗਾਂ ਦੇ ਨਤੀਜੇ ਹਨ। ਉਹਨਾਂ ਕਿਹਾ ਕਿ ਉਹ ਹਰ ਦਿਨ 3-3 ਕਿਸਾਨਾਂ ਨੂੰ ਸਨਮਾਨਿਤ ਕਰ ਰਹੇ ਹਨ । ਉਹਨਾਂ ਇਹ ਵੀ ਕਿਹਾ ਕਿ ਉਹ ਖੁਦ ਅਗਲੇ 15 ਦਿਨ ਰੋਜ਼ਾਨਾ ਅਜਿਹੇ ਕਿਸਾਨਾਂ ਦਾ ਸਨਮਾਨ ਕਰਨਗੇ ਜਿਹੜੇ ਪਰਾਲੀ ਨੂੰ ਅੱਗ ਨਾ ਲਗਾ ਕੇ ਖੇਤੀ ਕਰ ਰਹੇ ਹਨ। ਉਹਨਾਂ ਦੱਸਿਆ ਕਿ ਅਜਿਹੇ ਕਿਸਾਨ ਜਿਹੜੇ ਵਾਤਾਵਰਨ ਨੂੰ ਪਿਆਰ ਕਰਦੇ ਹਨ ਅਤੇ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਉਹ ਆਪਣੀ ਧਰਤੀ ਮਾਤਾ ਅਤੇ ਵਾਤਾਵਰਨ ਸ਼ੁੱਧਤਾ ਲਈ ਵਡਮੁੱਲਾ ਯੋਗਦਾਨ ਦੇ ਰਹੇ ਹਨ।
ਐਸ ਡੀ ਐਮ ਨੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰਕਾਰ ਦੀ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ। ਜੇਕਰ ਕਿਸੇ ਵੀ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਜਰੂਰਤ ਹੈ ਜਾਂ ਇਸ ਸਬੰਧੀ ਜਾਣਕਾਰੀ ਲੈਣੀ ਚਾਹੁੰਦੇ ਹਨ ਉਹਨਾਂ ਲਈ ਕੰਟਰੋਲ ਰੂਮ ਵੀ ਬਣਾਇਆ ਗਿਆ ਹੈ ਜਿਸਦੇ ਨੰਬਰਾਂ ਤੋਂ ਕਿਸਾਨ ਘਰ ਬੈਠੇ ਹੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਹੋਰ ਖ਼ਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ‘ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiPunjab Farmerspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
October 2, 2026
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 2, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ?

by Ranjit Singh
October 2, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ਦਾ ਮੌਸਮ ? ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ...

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

LPU Violence: ਮਿਗ-23 ‘ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ

by Ranjit Singh
October 2, 2026
0

LPU Violence: ਮਿਗ-23 'ਤੇ ਚੜ੍ਹਨ ਵਾਲਾ ਨੌਜਵਾਨ ਗ੍ਰਿਫਤਾਰ ਚੰਡੀਗੜ੍ਹ, 2 ਅਕਤੂਬਰ (ਵਿਸ਼ਵ ਵਾਰਤਾ): ਫਗਵਾੜਾ ਵਿੱਚ ਹੋਈ ਹਿੰਸਾ ਦੌਰਾਨ ਲਵਲੀ ਪ੍ਰੋਫੈਸ਼ਨਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
October 2, 2026
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

Most Popular

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ 79,784 ਨਸ਼ਾ ਤਸਕਰ ਗ੍ਰਿਫ਼ਤਾਰ: ਡੀ.ਜੀ.ਪੀ. ਗੌਰਵ ਯਾਦਵ

by Ankit
3 weeks ago
0

‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵੱਲੋਂ 60,582 ਐਫ.ਆਈ.ਆਰ. ਦਰਜ, 708 ਵੱਡੀਆਂ ਮੱਛੀਆਂ ਸਮੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 