• Latest
  • Trending
PUNJAB: ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ – ਮੋਹਿੰਦਰ ਭਗਤ

10 months ago
Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

50 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

10 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

11 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

14 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

15 hours ago
Hindi News
English News
Friday, November 13, 2026
No Result
View All Result
17 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB: ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ – ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

January 12, 2026
in ਖਬਰਾਂ, ਪੰਜਾਬ
PUNJAB: ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ – ਮੋਹਿੰਦਰ ਭਗਤ

Oplus_16908288

PUNJAB: ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ – ਮੋਹਿੰਦਰ ਭਗਤ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ

ਚੰਡੀਗੜ੍ਹ, 12 ਜਨਵਰੀ 2026: (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ Punjab Government ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ ਜਿਸ ਨਾਲ ਬਾਗਬਾਨੀ ਹੋਰ ਲਾਭਕਾਰੀ ਅਤੇ ਟਿਕਾਊ ਬਣ ਰਹੀ ਹੈ। ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਦੱਸਿਆ ਕਿ ₹2 ਲੱਖ ਦੀ ਲਾਗਤ ਵਾਲੇ ਛੋਟੇ ਮਸ਼ਰੂਮ ਉਤਪਾਦਨ ਯੂਨਿਟ ਸਥਾਪਿਤ ਕਰਨ ਲਈ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ₹80,000 ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਬਾਗਬਾਨੀ ਮੰਤਰੀ ਸ਼੍ਰੀ ਭਗਤ ਨੇ ਦੱਸਿਆ ਕਿ ਕਿਸਾਨ ਮਸ਼ਰੂਮ ਦੀ ਖੇਤੀ ਵਿੱਚ ਘੱਟ ਨਿਵੇਸ਼ ਕਰਕੇ ਵੱਧ ਮੁਨਾਫ਼ਾ ਕਮਾ ਸਕਦੇ ਹਨ ਅਤੇ ਇਸ ਕੰਮ ਲਈ ਘੱਟ ਜ਼ਮੀਨ ਅਤੇ ਘੱਟ ਪਾਣੀ ਦੀ ਲੋੜ ਹੁੰਦੀ ਹੈ। ਉਨ੍ਹਾ ਦੱਸਿਆ ਕਿ ਇੱਕ ਛੋਟਾ ਮਸ਼ਰੂਮ ਯੂਨਿਟ ਆਮ ਤੌਰ ’ਤੇ ਲਗਭਗ 200 ਵਰਗ ਫੁੱਟ ਖੇਤਰ ਵਿੱਚ ਸਥਾਪਤ ਕੀਤਾ ਜਾ ਸਕਦਾ ਹੈ।
ਪੰਜਾਬ ਦੇ ਬਾਗਬਾਨੀ ਵਿਭਾਗ ਵੱਲੋਂ ਇਸ ਪ੍ਰੋਜੈਕਟ ਲਈ ₹2 ਲੱਖ ਦੀ ਲਾਗਤ ਤੇ 40 ਫ਼ੀਸਦੀ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ।

ਸਬਸਿਡੀ ਲੈਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਨੇ ਕਿਹਾ ਕਿ ਇਸ ਕੰਮ ਵਿੱਚ ਰੁਚੀ ਰੱਖਣ ਵਾਲੇ ਕਿਸਾਨ ਆਪਣੇ ਨਜ਼ਦੀਕੀ ਜ਼ਿਲ੍ਹਾ ਬਾਗਬਾਨੀ ਅਫਸਰ ਨਾਲ ਸੰਪਰਕ ਕਰਕੇ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਕਿਸਾਨਾਂ ਨੂੰ ਆਧਾਰ ਕਾਰਡ, ਜ਼ਮੀਨ ਸੰਬੰਧੀ ਜਾਣਕਾਰੀ, ਬੈਂਕ ਖਾਤੇ ਦੇ ਵੇਰਵੇ ਅਤੇ ਫ਼ੋਟੋਗ੍ਰਾਫ਼ ਜਮ੍ਹਾਂ ਕਰਵਾਉਣੇ ਹੋਣਗੇ। ਵਿਭਾਗ ਵੱਲੋਂ ਕਿਸਾਨ ਨੂੰ ਤਕਨੀਕੀ ਸਹਾਇਤਾ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।
——

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

by Navjot
November 12, 2026
0

  ਜਕਾਰਤਾ, 12 ਨਵੰਬਰ (ਵਿਸ਼ਵ ਵਾਰਤਾ) - ਭਾਰਤ ਅਤੇ ਇੰਡੋਨੇਸ਼ੀਆ ਵਿਚਕਾਰ ਫੌਜੀ ਪੱਧਰ 'ਤੇ ਸਹਿਯੋਗ ਨੂੰ ਵਧਾਉਣ ਦੇ ਉਦੇਸ਼ ਨਾਲ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 13 November 2026 | Ang 682 I ਅੱਜ ਦਾ ਹੁਕਮਨਾਮਾ

by Ankit
November 13, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 13-11-2026 |...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

7 days ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   🙏🌹*Hukamnama Sri...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 