• Latest
  • Trending
Punjab: ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ – ਹਰਦੀਪ ਸਿੰਘ ਮੁੰਡੀਆ

Punjab: ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ – ਹਰਦੀਪ ਸਿੰਘ ਮੁੰਡੀਆ

8 months ago
Iran War: ਈਰਾਨ ਨੇ ਯੁੱਧ ਨੂੰ ਖਤਮ ਕਰਨ ਲਈ ਰੱਖੀਆਂ ਤਿੰਨ ਸ਼ਰਤਾਂ

Iran War: ਈਰਾਨ ਨੇ ਯੁੱਧ ਨੂੰ ਖਤਮ ਕਰਨ ਲਈ ਰੱਖੀਆਂ ਤਿੰਨ ਸ਼ਰਤਾਂ

25 minutes ago
Iran School Attack: ਈਰਾਨੀ ਸਕੂਲ ‘ਤੇ ਹਮਲੇ ਲਈ ਅਮਰੀਕਾ ਜ਼ਿੰਮੇਵਾਰ: ਫੌਜ ਦੀ ਜਾਂਚ ‘ਚ ਹੋਇਆ ਖੁਲਾਸਾ

Iran School Attack: ਈਰਾਨੀ ਸਕੂਲ ‘ਤੇ ਹਮਲੇ ਲਈ ਅਮਰੀਕਾ ਜ਼ਿੰਮੇਵਾਰ: ਫੌਜ ਦੀ ਜਾਂਚ ‘ਚ ਹੋਇਆ ਖੁਲਾਸਾ

1 hour ago
Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

1 hour ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

2 hours ago
Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

Iran Israel War: ਓਮਾਨ ਦੇ ਸਲਾਲਾਹ ਬੰਦਰਗਾਹ ‘ਤੇ ਤੇਲ ਭੰਡਾਰ ‘ਤੇ ਡਰੋਨ ਹਮਲਾ: ਤੇਲ ਟੈਂਕਾਂ ਨੂੰ ਲੱਗੀ ਅੱਗ

2 hours ago
Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

Jammu Kashmir ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਨੂੰ ਜਾਨੋ ਮਾਰਨ ਦੀ ਕੋਸ਼ਿਸ਼: ਹਮਲਾਵਰ ਗ੍ਰਿਫਤਾਰ

2 hours ago
Punjab: ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ – ਭਗਵੰਤ ਸਿੰਘ ਮਾਨ

Punjab: ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ – ਭਗਵੰਤ ਸਿੰਘ ਮਾਨ

2 hours ago
Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

Punjab ਵਿਧਾਨ ਸਭਾ ਦਾ ਅੱਜ ਛੇਵਾਂ ਦਿਨ: ਕੇਂਦਰ ਦੀ ਵਿਦੇਸ਼ ਨੀਤੀ ਬਾਰੇ ਹੋਵੇਗੀ ਚਰਚਾ

3 hours ago
Hukamnama Sri Darbar Sahib Today – 12 March 2026 | Ang 588 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 March 2026 | Ang 588 I ਅੱਜ ਦਾ ਹੁਕਮਨਾਮਾ

3 hours ago
Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

Governor ਗੁਲਾਬ ਚੰਦ ਕਟਾਰੀਆ ਨੇ ਅਧਿਕਾਰੀਆਂ ਨਾਲ ਕੀਤੀ ਉੱਚ-ਪੱਧਰੀ ਮੀਟਿੰਗ

11 hours ago
PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

PU ਦੇ ਲਾਅ ਆਡੀਟੋਰੀਅਮ ‘ਚ “ਗੱਲ ਪੰਜਾਬ ਦੀ” ਓਰੀਐਂਟੇਸ਼ਨ ਸੰਮੇਲਨ

11 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
Hindi News
English News
Thursday, March 12, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab: ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ – ਹਰਦੀਪ ਸਿੰਘ ਮੁੰਡੀਆ

ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ

July 21, 2025
in ਖਬਰਾਂ, ਪੰਜਾਬ
Punjab: ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ – ਹਰਦੀਪ ਸਿੰਘ ਮੁੰਡੀਆ
Punjab: ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ – ਹਰਦੀਪ ਸਿੰਘ ਮੁੰਡੀਆ
ਲੈਂਡ ਪੂਲਿੰਗ ਸਕੀਮ ਭਗਵੰਤ ਮਾਨ ਵੱਲੋਂ ਕਿਸਾਨਾਂ ਲਈ ਵੱਡੀ ਸੌਗਾਤ
ਲੈਂਡ ਪੂਲਿੰਗ ਸਕੀਮ ਤੋਂ ਸਬੰਧਤ ਪਿੰਡਾਂ ਦੇ ਵਸਨੀਕ ਹੋਏ ਪੂਰੀ ਤਰ੍ਹਾਂ ਸੰਤੁਸ਼ਟ
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਕੀਮ ਸਬੰਧੀ 164 ਪਿੰਡਾਂ ਦੇ ਵਸਨੀਕਾਂ ਨਾਲ ਕੀਤੀ ਮੀਟਿੰਗ
21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਪ੍ਰਤੀ ਏਕੜ ਨਗਦ ਮਿਲੇਗਾ: ਮੁੰਡੀਆ
ਵਿਰੋਧੀ ਪਾਰਟੀਆਂ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਪਿੰਡ ਵਾਸੀ ਸੁਚੇਤ ਰਹਿਣ: ਮੁੰਡੀਆ

Punjab: ਕਿਸਾਨਾਂ ਨੂੰ ਪਲਾਟ ਮਿਲਣ ਤੱਕ ਸਾਲਾਨਾ ਮਿਲਣਗੇ ਇਕ ਲੱਖ ਰੁਪਏ - ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 21 ਜੁਲਾਈ (ਵਿਸ਼ਵ ਵਾਰਤਾ):- ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੇ ਹਿੱਤ ਵਿੱਚ ਲਿਆ ਜਾ ਰਿਹਾ ਹਰ ਲੋਕ ਪੱਖੀ ਫੈਸਲਾ ਲੋਕਾਂ ਦੀ ਸਲਾਹ ਦੇ ਨਾਲ ਹੀ ਲਾਗੂ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਲੈਂਡ ਪੂਲਿੰਗ ਸਕੀਮ ਬਾਰੇ ਸਬੰਧਤ ਪਿੰਡਾਂ ਦੇ ਵਸਨੀਕਾਂ ਦੀ ਫੀਡਬੈਕ ਲੈਣ ਅਤੇ ਉਨ੍ਹਾਂ ਦੇ ਸ਼ੰਕਿਆਂ ਦੇ ਹੱਲ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਸੈਕਟਰ 35 ਸਥਿਤ ਮਿਉਂਸਪਲ ਭਵਨ ਵਿਖੇ ਇਸ ਸਕੀਮ ਤਹਿਤ ਆਉਣ ਵਾਲੇ 164 ਪਿੰਡਾਂ ਦੇ ਵਾਸੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ।

ਸ. ਮੁੰਡੀਆ ਨੇ Punjab ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪਿੰਡ ਵਾਸੀਆਂ ਨਾਲ ਹੋਈ ਮੀਟਿੰਗ ਦੌਰਾਨ ਹੋਈ ਗੱਲਬਾਤ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਲੋਕਾਂ ਵੱਲੋਂ ਕੀਤੇ ਸਵਾਲਾਂ ਦੇ ਮੌਕੇ ਉਤੇ ਹੀ ਜਵਾਬ ਦਿੱਤੇ ਗਏ ਜਿਸ ਤੋਂ ਪਿੰਡ ਵਾਸੀ ਪੂਰੀ ਤਰ੍ਹਾਂ ਸੰਤੁਸ਼ਟ ਹੋਏ। ਉਨ੍ਹਾਂ ਲੋਕਾਂ ਦੇ ਸਵਾਲਾਂ ਦੇ ਹਵਾਲੇ ਨਾਲ ਨੀਤੀ ਦੇ ਵਿਸ਼ੇਸ਼ਤਾਵਾਂ ਦੱਸਦਿਆਂ ਕਿਹਾ ਕਿ ਜਿਸ ਦਿਨ ਐਲ.ਓ.ਆਈ. ਹੋ ਜਾਵੇਗੀ, ਉਸੇ ਦਿਨ ਤੋਂ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮਿਲੇਗਾ ਅਤੇ ਕਿਸਾਨ ਆਪਣੀ ਜ਼ਮੀਨ ਉੱਪਰ ਖੇਤੀ ਵੀ ਕਰਦਾ ਰਹੇਗਾ। ਜ਼ਮੀਨ ਮਾਲਕ ਵੱਲੋਂ ਅਰਜ਼ੀ ਦੇਣ ਦੇ 21 ਦਿਨਾਂ ਦੇ ਅੰਦਰ ਐਲ.ਓ.ਆਈ. ਅਤੇ 50 ਹਜ਼ਾਰ ਰੁਪਏ ਨਗਦ ਮਿਲੇਗਾ। ਜਿਸ ਦਿਨ ਸਰਕਾਰ ਵੱਲੋਂ ਕਬਜ਼ਾ ਲਿਆ ਜਾਵੇਗਾ, ਉਸੇ ਦਿਨ ਤੋਂ ਇਕ ਲੱਖ ਰੁਪਏ ਪ੍ਰਤੀ ਏਕੜ ਠੇਕਾ ਮਿਲਣਾ ਸ਼ੁਰੂ ਹੋ ਜਾਵੇਗਾ ਅਤੇ ਜੇਕਰ ਸਰਕਾਰ ਵੱਲੋਂ ਦੋ ਜਾਂ ਤਿੰਨ ਸਾਲ ਲੱਗਦੇ ਹਨ ਤਾਂ ਹਰ ਸਾਲ ਠੇਕੇ ਵਿੱਚ 10 ਫੀਸਦੀ ਵਾਧਾ ਕੀਤਾ ਜਾਵੇਗਾ। ਸ. ਮੁੰਡੀਆਂ ਨੇ ਕਿਹਾ ਕਿ ਅੱਜ ਦੀ ਮੀਟਿੰਗ ਵਿੱਚ ਲੋਕਾਂ ਦੇ ਸ਼ੰਕਿਆਂ ਦਾ ਹੱਲ ਹੋਇਆ ਅਤੇ ਲੋਕਾਂ ਵੱਲੋਂ ਇਸ ਸਕੀਮ ਦੀ ਹਮਾਇਤ ਕੀਤੀ ਗਈ। ਉਨ੍ਹਾਂ ਹੋਰਨਾਂ ਪਿੰਡਾਂ ਦੇ ਵਸਨੀਕਾਂ ਨੂੰ ਵੀ ਵਿਰੋਧੀ ਧਿਰ ਦੇ ਗੁੰਮਰਾਹਕੁਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਸਰਕਾਰ ਵੱਲੋਂ ਸਬੰਧਤ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਰਿਹਾਇਸ਼ੀ ਤੇ ਕਮਰਸ਼ੀਅਲ ਪਲਾਟ ਮਿਲਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ ਚੁਣੀਂਦਾ ਲੋਕਾਂ ਨੂੰ ਫਾਇਦਾ ਪਹੁੰਚਾਉਣ ਲਈ ਗੈਰ ਕਾਨੂੰਨੀ ਕਲੋਨੀਆਂ ਨੂੰ ਉਤਸ਼ਾਹਤ ਕੀਤਾ ਗਿਆ ਜਿਸ ਨਾਲ ਸ਼ਹਿਰਾਂ ਦਾ ਗੈਰ ਯੋਜਨਾਬੱਧ ਵਿਕਾਸ ਹੋਇਆ ਉੱਥੇ ਕਲੋਨੀ ਵਾਸੀ ਬੁਨਿਆਦੀ ਸਹੂਲਤਾਂ ਤੋਂ ਸੱਖਣੇ ਰਹੇ। ਨਵੀਂ ਸਕੀਮ ਨਾਲ ਯੋਜਨਾਬੱਧ ਕਲੋਨੀਆਂ ਵਿੱਚ ਕਮਰਸ਼ੀਅਲ ਜਾਇਦਾਦ ਕਿਸਾਨਾਂ ਲਈ ਆਮਦਨ ਦਾ ਸਥਾਈ ਸਰੋਤ ਬਣੇਗੀ।

ਸ. ਮੁੰਡੀਆ ਨੇ ਕਿਹਾ ਕਿ ਯੋਜਨਾਬੱਧ ਵਿਕਾਸ ਨੂੰ ਤਰਜੀਹ ਦੇਣ ਵਾਲੀ ਨਵੀਂ ਤੇ ਅਗਾਂਹਵਧੂ ਲੈਂਡ ਪੂਲਿੰਗ ਸਕੀਮ ਲੋਕ ਪੱਕੀ ਵੀ ਹੈ ਜਿਸ ਬਾਰੇ ਵਿਰੋਧੀ ਪਾਰਟੀਆਂ ਵੱਲੋਂ ਆਪਣੇ ਸੌੜੇ ਰਾਜਸੀ ਹਿੱਤਾਂ ਨੂੰ ਚਮਕਾਉਣ ਲਈ ਦੁਸ਼ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੈਂਡ ਪੂਲਿੰਗ ਸਕੀਮ ਤਹਿਤ ਜ਼ਮੀਨ ਧੱਕੇ ਨਾਲ ਐਕੁਆਇਰ ਨਹੀਂ ਕੀਤੀ ਜਾਵੇਗੀ ਸਗੋਂ ਕਿਸਾਨਾਂ ਦੀ ਸਹਿਮਤੀ ਨਾਲ ਫੈਸਲਾ ਲਿਆ ਜਾਵੇਗਾ ਜਿਸ ਦਾ ਸੂਬੇ ਦੇ ਕਿਸਾਨਾਂ ਨੂੰ ਫਾਇਦਾ ਹੋਵੇਗਾ। ਜਿਹੜੇ ਕਿਸਾਨ ਸਹਿਮਤ ਹੋਣਗੇ, ਉਨ੍ਹਾਂ ਦੀ ਜ਼ਮੀਨ ਹੀ ਇਸ ਨੀਤੀ ਤਹਿਤ ਲਈ ਜਾਵੇਗੀ।
———

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjabi newsWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Iran War: ਈਰਾਨ ਨੇ ਯੁੱਧ ਨੂੰ ਖਤਮ ਕਰਨ ਲਈ ਰੱਖੀਆਂ ਤਿੰਨ ਸ਼ਰਤਾਂ

Iran War: ਈਰਾਨ ਨੇ ਯੁੱਧ ਨੂੰ ਖਤਮ ਕਰਨ ਲਈ ਰੱਖੀਆਂ ਤਿੰਨ ਸ਼ਰਤਾਂ

by Ranjit Singh
March 12, 2026
0

Iran War: ਈਰਾਨ ਨੇ ਯੁੱਧ ਨੂੰ ਖਤਮ ਕਰਨ ਲਈ ਰੱਖੀਆਂ ਤਿੰਨ ਸ਼ਰਤਾਂ ਨਵੀਂ ਦਿੱਲੀ, 11 ਮਾਰਚ 2026 (ਵਿਸ਼ਵ ਵਾਰਤਾ) –...

Iran School Attack: ਈਰਾਨੀ ਸਕੂਲ ‘ਤੇ ਹਮਲੇ ਲਈ ਅਮਰੀਕਾ ਜ਼ਿੰਮੇਵਾਰ: ਫੌਜ ਦੀ ਜਾਂਚ ‘ਚ ਹੋਇਆ ਖੁਲਾਸਾ

Iran School Attack: ਈਰਾਨੀ ਸਕੂਲ ‘ਤੇ ਹਮਲੇ ਲਈ ਅਮਰੀਕਾ ਜ਼ਿੰਮੇਵਾਰ: ਫੌਜ ਦੀ ਜਾਂਚ ‘ਚ ਹੋਇਆ ਖੁਲਾਸਾ

by Ranjit Singh
March 12, 2026
0

Iran School Attack: ਈਰਾਨੀ ਸਕੂਲ 'ਤੇ ਹਮਲੇ ਲਈ ਅਮਰੀਕਾ ਜ਼ਿੰਮੇਵਾਰ: ਫੌਜ ਦੀ ਜਾਂਚ 'ਚ ਹੋਇਆ ਖੁਲਾਸਾ ਨਵੀਂ ਦਿੱਲੀ, 12 ਮਾਰਚ...

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ

by Ranjit Singh
March 12, 2026
0

Middle East Tensions: ਭਾਰਤ ਹੁਣ ਰੂਸ ਤੋਂ 3 ਕਰੋੜ ਬੈਰਲ ਕੱਚਾ ਤੇਲ ਖਰੀਦੇਗਾ ਨਵੀਂ ਦਿੱਲੀ, 12 ਮਾਰਚ 2026 (ਵਿਸ਼ਵ ਵਾਰਤਾ)...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
March 12, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 