Punjab : ਫਾਜ਼ਿਲਕਾ SSP ਵਰਿੰਦਰ ਸਿੰਘ ਬਰਾੜ ‘ਤੇ ਹੋਈ ਵੱਡੀ ਕਾਰਵਾਈ

ਚੰਡੀਗੜ੍ਹ, 28 ਮਈ (ਵਿਸ਼ਵ ਵਾਰਤਾ): ਫਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ SSP ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਦੋਸ਼ ਲੱਗੇ ਹਨ।























