• Latest
  • Trending
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

1 month ago
ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

56 minutes ago
ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

1 hour ago
Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

ਦਿਲਜੀਤ ਦੋਸਾਂਝ ਦਾ ਦਿੱਲੀ ਕੰਸਰਟ ਰੱਦ

2 hours ago
Cricket : ਭਾਰਤ ਬਨਾਮ ਨਿਊਜ਼ੀਲੈਂਡ ; ਭਾਰਤ ਨੇ ਪਹਿਲੇ ਟੀ-20 ਵਿੱਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

PM-DAKSH ਯੋਜਨਾ ਤਹਿਤ SC, OBC ਅਤੇ ਗਰੀਬ ਵਰਗ ਦੇ 1.87 ਲੱਖ ਤੋਂ ਵੱਧ ਉਮੀਦਵਾਰਾਂ ਨੂੰ ਦਿੱਤੀ ਗਈ ਹੁਨਰ ਸਿਖਲਾਈ

ਤਮਿਲਨਾਡੂ ਦੇ Vandalur zoo ਵਿੱਚ ਬਰਡ ਫਲੂ ਦੀ ਪੁਸ਼ਟੀ ; 2 ਦਿਨਾਂ ਲਈ ਆਮ ਲੋਕਾਂ ਦੇ ਦਾਖਲੇ ‘ਤੇ ਰੋਕ

ਵਿਦੇਸ਼ ਮੰਤਰੀ ਜੈਸ਼ੰਕਰ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਕੀਤੀ ਮੁਲਾਕਾਤ, ਦੁਵੱਲੇ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਚਰਚਾ

ਗੁਜਰਾਤ ਪੁਲਿਸ ਨੇ ਅੰਤਰ-ਰਾਜੀ ਨਸ਼ਾ ਤਸਕਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 25.5 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਜ਼ਬਤ, ਤਿੰਨ ਗ੍ਰਿਫ਼ਤਾਰ

ਭਾਰਤ ਅਤੇ ਪੋਲੈਂਡ ਰੱਖਿਆ, ਪੁਲਾੜ ਅਤੇ ਪ੍ਰਮਾਣੂ ਊਰਜਾ ਦੇ ਖੇਤਰਾਂ ਵਿੱਚ ਸਬੰਧ ਡੂੰਘੇ ਕਰਨ ਲਈ ਸਹਿਮਤ : ਪ੍ਰਧਾਨ ਮੰਤਰੀ ਮੋਦੀ

ਜੰਮੂ-ਕਸ਼ਮੀਰ ਦੇ ਊਧਮਪੁਰ ਵਿੱਚ ਸਲੀਪਰ ਬੱਸ ਅਤੇ ਟੈਂਪੂ ਦੀ ਟੱਕਰ ; 4 ਜ਼ਖ਼ਮੀ

Hindi News
English News
Thursday, October 22, 2026
No Result
View All Result
24 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

September 9, 2026
in ਸਾਹਿਤਕ, ਪੰਜਾਬ
Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

Punjab ਦੀ ਖੱਬੀ ਲਹਿਰ ਬਾਰੇ ਕੰਗਣੀਵਾਲ ਵੱਲੋਂ ਕੀਤੇ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੀ ਖੱਬੀ ਲਹਿਰ ਬਾਰੇ ਡਾਕਟਰ ਸਰਬਜੀਤ ਕਗਣੀਵਾਲ ਵੱਲੋਂ ਕੀਤੇ ਗਏ ਖੋਜ ਕਾਰਜ ਦੀ ਪੰਜਵੀਂ ਜਿਲਦ ਪ੍ਰਕਾਸ਼ਿਤ ਹੋ ਗਈ ਹੈ। ‘‘ਪੰਜਾਬ ਦੀ ਖੱਬੀ ਲਹਿਰ-ਪੱਤਰਕਾਰੀ, ਸਹਿਤ ਅਤੇ ਕਲਾ ਦੇ ਸੰਦਰਭ ’ਚ” ਨਾਂ ਦੀ ਇਹ ਪੁਸਤਕ ਲੋਕ ਗੀਤ ਪ੍ਰਕਾਸ਼ਨ ਮੋਹਾਲੀ ਨੇ ਪ੍ਰਕਾਸ਼ਿਤ ਕੀਤੀ ਹੈ। ਇਸ ਤੋਂ ਪਹਿਲਾਂ ਇਸ ਖੋਜ ਕਾਰਜ ਦੀਆਂ ‘‘ਪੰਜਾਬ ਦੀ ਖੱਬੀ ਲਹਿਰ-ਬਸਤੀਵਾਦ ਤੋਂ ਮੁਕਤੀ ਤੱਕ” ਅਤੇ ‘‘ਪੰਜਾਬ ਦੀ ਖੱਬੀ ਲਹਿਰ-ਸੋਵੀਅਤ ਸੰਘ ਦੇ ਪਤਨ ਤੱਕ” ਨਾਂ ਦੀਆਂ ਦੋ ਜਿਲਦਾਂ ਪ੍ਰਕਾਸ਼ਿਤ ਹੋ ਚੁੱਕੀਆਂ ਹਨ। ਲੇਖਕ ਦੇ ਅਨੁਸਾਰ ਕੁਝ ਤਕਨੀਕੀ ਕਾਰਨਾਂ ਕਰਕੇ ਜਿਲਦ ਤਿੰਨ ਅਤੇ ਜਿਲਦ ਚਾਰ ਵਿੱਚ ਦੇਰੀ ਹੋਈ ਹੈ ਜੋ ਅਜੇ ਛਪਾਈ ਆਧੀਨ ਹਨ।

‘‘ਪੰਜਾਬ ਦੀ ਖੱਬੀ ਲਹਿਰ-ਪੱਤਰਕਾਰੀ ਸਹਿਤ ਅਤੇ ਕਲਾ ਦੇ ਸੰਦਰਭ ’ਚ” ਨਾਂ ਦੀ ਇਸ ਜਿਲਦ ਨੂੰ ਡਾ. ਕੰਗਣੀਵਾਲ ਨੇ ਦੋ ਹਿੱਸਿਆਂ ਵਿੱਚ ਵੰਡਿਆ ਹੈ। ਪਹਿਲੇ ਹਿੱਸੇ ਵਿੱਚ ਖੱਬੀ ਪੱਤਰਕਾਰੀ ਦਾ ਵਿਸ਼ਲੇਸ਼ਣਾਤਮਿਕ ਇਤਿਹਾਸ ਹੈ। ਇਸ ਵਿੱਚ ਖੱਬੀਆਂ ਧਿਰਾਂ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਸਾਰੇ ਪੱਤਰਾਂ ਬਾਰੇ ਵਿਸਤ੍ਰਤ ਖੋਜ ਕਰਨ ਤੋਂ ਇਲਾਵਾ 1922 ਵਿੱਚ ਪ੍ਰਕਾਸ਼ਿਤ ਹੋਏ ਪਹਿਲੇ ਖੱਬੇ ਪੱਖੀ ਪੱਤਰ ‘ਇਨਕਲਾਬ’ ਤੋਂ ਬਾਅਦ ਖੱਬੇ ਪੱਖੀਆਂ ਵੱਲੋਂ ਵਿਅਕਤੀਗਤ ਤੌਰ ’ਤੇ ਕੱਢੇ ਗਏ ਪੱਤਰਾਂ ਦਾ ਅਧਿਐਨ ਵੀ ਕੀਤਾ ਗਿਆ ਹੈ। ਇਸ ਦੇ ਨਾਲ ਖੱਬੀ ਪੱਤਰਕਾਰੀ ਦੇ ਪਿਛੋਕੜ ਵਿੱਚ ਇਸ ਦਾ ਆਧਾਰ ਬਣੇ ‘ਗਦਰ’ ਵਰਗੇ ਹੋਰ ਪੱਤਰਾਂ ਦੀ ਵੀ ਵਿਸ਼ੇਸ਼ ਰੂਪ ਵਿੱਚ ਚਰਚਾ ਕੀਤੀ ਗਈ ਹੈ। ਇਸ ਹਿੱਸੇ ਦੇ ਅੰਤ ਵਿੱਚ ਖੱਬੀ ਪੱਤਰਕਾਰੀ ਦੀ ਮੌਜੂਦਾ ਸਥਿਤੀ ਅਤੇ ਇਸ ਦੇ ਉਥਾਨ ਦੀਆਂ ਸੰਭਾਵਨਾਵਾਂ ’ਤੇ ਚਾਨਣਾ ਪਾਇਆ ਗਿਆ ਹੈ।

ਇਸ ਖੋਜ ਕਾਰਜ ਦਾ ਦੂਜਾ ਹਿੱਸਾ ਖੱਬੀ ਲਹਿਰ ਵੱਲੋਂ ਕਲਾ ਅਤੇ ਸਾਹਿਤ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਨਾਲ ਸੰਬੰਧਿਤ ਹੈ। ਇਸ ਵਿੱਚ ਪ੍ਰਗਤੀਵਾਦੀ ਲਹਿਰ, ਨਕਸਲੀ ਲਹਿਰ ਅਤੇ ਉਸ ਤੋਂ ਬਾਅਦ ਖ਼ਾਲਿਸਤਾਨੀ ਲਹਿਰ ਤੇ ਆਰਥਿਕ ਉਦਾਰਵਾਦ ਦੇ ਦੌਰ ਵਿੱਚ ਖੱਬੇ ਪੱਖੀ ਸਹਿਤ ਅਤੇ ਕਲਾ ਦੀ ਸਥਿਤੀ ਦਾ ਅਧਿਐਨ ਕੀਤਾ ਗਿਆ ਹੈ। ਇਸ ਵਿੱਚ ਅਨੇਕਾਂ ਲੇਖਕਾਂ ਅਤੇ ਕਲਾਕਾਰਾਂ ਦੇ ਯੋਗਦਾਨ ਨੂੰ ਪੇਸ਼ ਕਰਨ ਦੇ ਨਾਲ ਨਾਲ ਹੁਣ ਤੱਕ ਖੱਬੀ ਲਹਿਰ ਦੇ ਸਬੰਧ ਵਿੱਚ ਕੀਤੇ ਗਏ ਕਾਰਜਾਂ ਦਾ ਉਲੇਖ ਕਰਦੇ ਹੋਏ ਇਸ ਵਿੱਚ ਰਹੀਆਂ ਘਾਟਾਂ-ਕਮਜ਼ੋਰੀਆਂ ’ਤੇ ਵੀ ਚਾਨਣਾ ਪਾਇਆ ਗਿਆ ਹੈ। ਲੋਕ ਗੀਤ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕੀਤੇ ਖੋਜ ਕਾਰਜ ਨੂੰ ਪੌਣੇ ਛੇ ਕੁ ਸੌ ਸਫ਼ਿਆਂ ਵਿੱਚ ਸਮੇਟਿਆ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ...

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ

by Navjot
October 22, 2026
0

ਪਰਮਿੰਦਰ ਸਿੰਘ ਝੋਟਾ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ ਅਤੇ ਐਕਸ਼ਨ ਕਮੇਟੀ ਦਾ ਵੱਡਾ ਫੈਸਲਾ ਮਾਨਸਾ 22 ਅਕਤੂਬਰ(ਵਿਸ਼ਵ ਵਾਰਤਾ)  ਪਰਮਿੰਦਰ...

Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ

by Navjot
October 22, 2026
0

Amritsar : ਨਸ਼ਾ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ; 10 ਕਿਲੋ ਹੈਰੋਇਨ ਬਰਾਮਦ, 4 ਨਸ਼ਾ ਤਸਕਰ ਗ੍ਰਿਫ਼ਤਾਰ ਚੰਡੀਗੜ੍ਹ, 22 ਅਕਤੂਬਰ (ਵਿਸ਼ਵ...

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ , 7 ਗ੍ਰਿਫਤਾਰ; 60 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਜ਼ਬਤ

by Navjot
October 22, 2026
0

  ਨਵੀਂ ਦਿੱਲੀ, 22 ਅਕਤੂਬਰ (ਵਿਸ਼ਵ ਵਾਰਤਾ) ਦਿੱਲੀ ਪੁਲਿਸ ਨੇ ਦਿੱਲੀ ਅਤੇ ਹਰਿਆਣਾ ਤੋਂ ਲੈ ਕੇ ਉੱਤਰ ਪ੍ਰਦੇਸ਼ ਅਤੇ ਝਾਰਖੰਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਨੇ ਸੌਂਪੇ 5-5 ਲੱਖ ਰੁਪਏ ਦੇ ਚੈੱਕ

by Navjot
October 22, 2026
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ)  ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ...

Most Popular

National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

by Ranjit Singh
4 days ago
0

National: ਗਵਾਲੀਅਰ 'ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ - ਹੁਣ ਤੱਕ 13 ਮੌਤਾਂ, 3 ਦਰਜਨ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 