• Latest
  • Trending
Punjab: ਸ੍ਰੀ ਦਰਬਾਰ ਸਾਹਿਬ ਦੀ AI-ਜਨਰੇਟਿਡ ਇਤਰਾਜ਼ਯੋਗ ਵੀਡੀਓ ਮਾਮਲੇ ‘ਚ FIR ਦਰਜ

Punjab: ਸ੍ਰੀ ਦਰਬਾਰ ਸਾਹਿਬ ਦੀ AI-ਜਨਰੇਟਿਡ ਇਤਰਾਜ਼ਯੋਗ ਵੀਡੀਓ ਮਾਮਲੇ ‘ਚ FIR ਦਰਜ

1 year ago
ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

27 minutes ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

39 minutes ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

1 hour ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

3 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

4 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

5 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

5 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

6 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

6 hours ago
Hindi News
English News
Tuesday, September 8, 2026
No Result
View All Result
32 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਦਰਬਾਰ ਸਾਹਿਬ ਦੀ AI-ਜਨਰੇਟਿਡ ਇਤਰਾਜ਼ਯੋਗ ਵੀਡੀਓ ਮਾਮਲੇ ‘ਚ FIR ਦਰਜ

August 23, 2025
in ਖਬਰਾਂ, ਪੰਜਾਬ, ਰਾਸ਼ਟਰੀ
Punjab: ਸ੍ਰੀ ਦਰਬਾਰ ਸਾਹਿਬ ਦੀ AI-ਜਨਰੇਟਿਡ ਇਤਰਾਜ਼ਯੋਗ ਵੀਡੀਓ ਮਾਮਲੇ ‘ਚ FIR ਦਰਜ

Punjab

Punjab: ਸ੍ਰੀ ਦਰਬਾਰ ਸਾਹਿਬ ਦੀ AI-ਜਨਰੇਟਿਡ ਇਤਰਾਜ਼ਯੋਗ ਵੀਡੀਓ ਮਾਮਲੇ ‘ਚ FIR ਦਰਜ

– ਮੁੰਬਈ ਪੁਲਿਸ ਨੇ ਦਿੱਤਾ ਸਖ਼ਤ ਕਾਰਵਾਈ ਦਾ ਭਰੋਸਾ
– ਏ ਆਈ ਜਨਰੇਟਿਡ ਗੁਮਰਾਹਕੁਨ ਸਮਗਰੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਰੌਂਦਣ ਦੀ ਨਿੰਦਣਯੋਗ ਸਾਜ਼ਿਸ਼ : ਜਸਪਾਲ ਸਿੰਘ ਸਿੱਧੂ
– ਮਹਾਰਾਸ਼ਟਰ ਸਿੱਖ ਸਮਾਜ ਦੇ ਆਗੂ ਜਸਪਾਲ ਸਿੰਘ ਸਿੱਧੂ ਅਤੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ ਨੂੰ ਸਾਈਬਰ ਵਿਭਾਗ ਦੇ ਆਈ ਜੀ ਯਸ਼ਵੀ ਯਾਦਵ ਨੇ ਦਿੱਤੀ ਜਾਣਕਾਰੀ

ਮੁੰਬਈ/ ਮਹਿਤਾ ਚੌਕ (ਅੰਮ੍ਰਿਤਸਰ), 23 ਅਗਸਤ 2025 (Punjab) – ਸਿੱਖ ਕੌਮ ਦੇ ਅਧਿਆਤਮਿਕ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨਾਲ ਖਿਲਵਾੜ ਕਰਦੇ ਹੋਏ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਦਾ ਦੁਰਉਪਯੋਗ ਕਰਕੇ ਉਸ ਨੂੰ ਢਹਿ ਢੇਰੀ ਅਤੇ ਪਾਣੀ ਵਿੱਚ ਵਹਿੰਦਾ ਦਿਖਾਉਣ ਵਾਲੀ ਮਨਘੜਤ ਵੀਡੀਓ ਨੇ ਸਿੱਖ ਸੰਗਤ ਦੇ ਦਿਲਾਂ ਨੂੰ ਗੰਭੀਰ ਤੌਰ ’ਤੇ ਆਹਤ ਕੀਤਾ ਹੈ। ਇਸ ਗੰਭੀਰ ਅਤੇ ਅਪਮਾਨਜਨਕ ਕਰਤੂਤ ਖ਼ਿਲਾਫ਼ ਮੁੰਬਈ ਪੁਲੀਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਭਾਰਤੀ ਦੰਡ ਸੰਹਿਤਾ ਦੀ ਧਾਰਾ 299 ਆਰ/ਡਬਲਯੂ ਅਤੇ ਆਈ.ਟੀ. ਐਕਟ 67 ਹੇਠ ਐਫ.ਆਈ.ਆਰ. ਨੰਬਰ 30/25 ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Punjab
Punjab

ਮਹਾਰਾਸ਼ਟਰ ਸਾਈਬਰ ਵਿਭਾਗ ਦੇ ਵਿਸ਼ੇਸ਼ ਆਈ.ਜੀ. ਯਸ਼ਵੀ ਯਾਦਵ ਨੇ ਮਹਾਰਾਸ਼ਟਰ ਸਿੱਖ ਸਮਾਜ ਦੇ ਪ੍ਰਮੁੱਖ ਭਾਈ ਜਸਪਾਲ ਸਿੰਘ ਸਿੱਧੂ ਅਤੇ ਰਾਜ ਘਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ ਹੈਪੀ ਨੂੰ ਮੁਲਾਕਾਤ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਸਥਾਨਕ ਨਿਵਾਸੀ ਗੁਰਸੇਵ ਸਿੰਘ ਦੀ ਸ਼ਿਕਾਇਤ ’ਤੇ ਮਾਡਲ ਸਾਈਬਰ ਥਾਣਾ, ਮੁੰਬਈ ਵਿੱਚ ਦਰਜ ਕੀਤਾ ਗਿਆ ਹੈ। ਸਿੱਖ ਨੇਤਾਵਾਂ ਨੂੰ ਪੂਰਾ ਭਰੋਸਾ ਦਿਵਾਇਆ ਗਿਆ ਕਿ ਜਾਂਚ ਨਿਰਪੱਖ ਢੰਗ ਨਾਲ ਕੀਤੀ ਜਾਵੇਗੀ ਅਤੇ ਜਿਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ (Punjab) ਦਾ ਅਪਮਾਨ ਕਰਨ ਦੀ ਘ੍ਰਿਣਿਤ ਹਰਕਤ ਕੀਤੀ ਹੈ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇਗੀ।

ਇਸ ਮੌਕੇ ਮਹਾਰਾਸ਼ਟਰ ਸਿੱਖ ਸਮਾਜ ਕੋਆਰਡੀਨੇਸ਼ਨ ਕਮੇਟੀ ਦੇ ਮੁਖੀ ਭਾਈ ਜਸਪਾਲ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ’ਤੇ ਫੈਲ ਰਹੀ ਏ.ਆਈ. ਜਨਰੇਟ ਕੀਤੀ ਗੁਮਰਾਹਕੁਨ ਡਿਜ਼ੀਟਲ ਸਮੱਗਰੀ ਦੀ ਵਧ ਰਹੀ ਗਿਣਤੀ ’ਤੇ ਗਹਿਰੀ ਚਿੰਤਾ ਅਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਇਸ ਘ੍ਰਿਣਿਤ ਵੀਡੀਓ ਨੂੰ ਵੇਖ ਕੇ ਉਹ ਮਾਨਸਿਕ ਤੌਰ ’ਤੇ ਬਹੁਤ ਆਹਤ ਹੋਏ ਹਨ। ਇਹ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਰੌਂਦਣ ਵਾਲੀ, ਸਿੱਖ ਧਰਮ ਦਾ ਅਪਮਾਨ ਅਤੇ ਨਫ਼ਰਤ ਫੈਲਾਉਣ ਦੀ ਨਿੰਦਣਯੋਗ ਸਾਜ਼ਿਸ਼ ਹੈ।

ਭਾਈ ਸਿੱਧੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ (Punjab) ਸਿਰਫ਼ ਇੱਕ ਇਮਾਰਤ ਨਹੀਂ, ਬਲਕਿ ਸਿੱਖੀ ਦਾ ਅਧਿਆਤਮਿਕ ਕੇਂਦਰ ਅਤੇ ਦਿਲ ਹੈ। ਇਸ ਨੂੰ ਕਲਪਿਤ ਤਬਾਹੀ ਵਿੱਚ ਦਿਖਾਉਣਾ ਧਾਰਮਿਕ ਹਿੰਸਾ ਤੋਂ ਘੱਟ ਨਹੀਂ। ਇਸ ਤੋਂ ਇਲਾਵਾ, ਸ੍ਰੀ ਹਰਿਮੰਦਰ ਸਾਹਿਬ (Punjab) ਦੇ ਅੰਦਰ ਬਾਲੀਵੁੱਡ ਹਸਤੀਆਂ ਦੇ ਲੰਗਰ ਛਕਣ ਵਾਲੀਆਂ ਏ.ਆਈ. ਜਨਰੇਟ ਕੀਤੀਆਂ ਪੂਰੀ ਤਰ੍ਹਾਂ ਮਨਘੜਤ ਵੀਡੀਓਜ਼, ਜਿਨ੍ਹਾਂ ਨੂੰ “ਰਚਨਾਤਮਿਕ ਸਮੱਗਰੀ” ਦੀ ਆੜ ਹੇਠ ਸਾਂਝਾ ਕੀਤਾ ਜਾ ਰਿਹਾ ਹੈ, ਸੇਵਾ, ਲੰਗਰ ਦੀ ਪਵਿੱਤਰਤਾ ਅਤੇ ਸਾਡੀਆਂ ਪਰੰਪਰਾਵਾਂ ਦਾ ਸਿੱਧਾ ਮਜ਼ਾਕ ਅਤੇ ਅਪਮਾਨ ਹੈ। ਇਹ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਅਤੇ ਕਈ ਮਾਮਲਿਆਂ ਵਿੱਚ ਸਾਈਬਰ ਅਪਰਾਧ, ਘ੍ਰਿਣਾ ਫੈਲਾਉਣ ਵਾਲੇ ਭਾਸ਼ਣ ਅਤੇ ਕੌਮੀ ਏਕਤਾ-ਸਦਭਾਵਨਾ ਨਾਲ ਜੁੜੇ ਮੌਜੂਦਾ ਕਾਨੂੰਨਾਂ ਹੇਠ ਦੰਡਯੋਗ ਹੈ।

ਜਸਪਾਲ ਸਿੰਘ ਸਿੱਧੂ ਨੇ ਤੁਰੰਤ ਸਮੀਖਿਆ ਅਤੇ ਕਾਰਵਾਈ ਲਈ ਇਹਨਾਂ ਇਤਰਾਜ਼ਯੋਗ ਵੀਡੀਓਜ਼ ਦੇ ਲਿੰਕ ਅਤੇ ਹਵਾਲੇ ਪੇਸ਼ ਕਰਦਿਆਂ ਮਹਾਰਾਸ਼ਟਰ ਸਾਈਬਰ ਵਿਭਾਗ ਨੂੰ ਇਨ੍ਹਾਂ ਵੀਡੀਓਜ਼ ਦੀ ਉਤਪਤੀ ਅਤੇ ਫੈਲਾਅ ਦੀ ਜਾਂਚ ਕਰਨ ਲਈ ਕਿਹਾ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਤੋਂ ਅਜਿਹੀ ਸਮਗਰੀ ਨੂੰ ਤੁਰੰਤ ਹਟਾਉਣ ਲਈ ਕਦਮ ਚੁੱਕਣ, ਕਾਨੂੰਨੀ ਕਾਰਵਾਈ ਕਰਨ, ਧਾਰਮਿਕ ਚਿੰਨ੍ਹਾਂ ਅਤੇ ਸਥਾਨਾਂ ਨਾਲ ਸਬੰਧਿਤ ਏ ਆਈ-ਜਨਰੇਟ ਸਮਗਰੀ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਸੰਬੰਧੀ ਇੱਕ ਜਨਤਕ ਸਲਾਹਕਾਰੀ ਦਿਸ਼ਾ-ਨਿਰਦੇਸ਼ ਜਾਰੀ ਕਰਨ ਲਈ ਵੀ ਕਿਹਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
September 8, 2026
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

by Jaspreet Kaur
September 8, 2026
0

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ - PMO ਦੀ ਫਰਜ਼ੀ ਆਈਡੀ ਅਤੇ...

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

by Jaspreet Kaur
September 8, 2026
0

BRICS ਸੰਮੇਲਨ 'ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ - PM ਮੋਦੀ ਨਾਲ ਕਰਨਗੇ ਦੁਵੱਲੀ ਬੈਠਕ ਨਵੀ ਦਿੱਲੀ , 8...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ  ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ

by Jaspreet Kaur
September 8, 2026
0

ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਅਤੇ ਦੁਆਬੇ ਦੇ 8 ਜਿਲਿਆਂ ਦੇ ਜਨਰਲ ਕੌਂਸਲ ਮੈਂਬਰਾਂ ਦਾ ਐਲਾਨ...

Most Popular

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ

by Jaspreet Kaur
3 weeks ago
0

ਸ਼੍ਰੋਮਣੀ ਅਕਾਲੀ ਦਲ ਨੇ ਮਸੀਹ ਭਾਈਚਾਰੇ ਅਤੇ ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ; ਪੜ੍ਹੋ ਸੂਚੀ ਚੰਡੀਗੜ੍ਹ 21 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 