• Latest
  • Trending
Punjab: ਅੰਮ੍ਰਿਤਸਰ ’ਚ ਕੱਪੜਾ ਵਪਾਰੀ ’ਤੇ ਫਾਇਰਿੰਗ

1 hour ago
Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

14 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

2 hours ago
Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

International: ਪਾਕਿਸਤਾਨ ’ਚ ਸਕੂਲ ਦੀ ਛੱਤ ਡਿੱਗਣ ਨਾਲ 21 ਮੌਤਾਂ, 40 ਤੋਂ ਵੱਧ ਜ਼ਖ਼ਮੀ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

National: ਦਿੱਲੀ ’ਚ ਇੰਟਰਨੈੱਟ-ਮੈਟਰੋ ਬੰਦ ਕਰਨ ’ਤੇ ਕੇਂਦਰ ਨੇ ਸੁਪਰੀਮ ਕੋਰਟ ਤੋਂ ਬਿਨਾਂ ਸ਼ਰਤ ਮੰਗੀ ਮੁਆਫ਼ੀ

Big Breaking: ਪਰਮਿੰਦਰ ਝੋਟਾ ਕਤਲ ਮਾਮਲੇ ‘ਚ ਵੱਡੀ ਕਾਰਵਾਈ: SHO ਸਸਪੈਂਡ

4 hours ago
Chandigarh ਪੁਲਿਸ ਦੇ 11 ਇੰਸਪੈਕਟਰਾਂ ਨੂੰ ਮਿਲੀ ਤਰੱਕੀ, ਬਣੇ ਡੀਐੱਸਪੀ

Punjab: ਪੁਲਿਸ ਕਸਟਡੀ ਤੋਂ 2 ਹਵਾਲਾਤੀ ਹੱਥਕੜੀ ਸਣੇ ਫਰਾਰ

5 hours ago
Punjab Weather: ਸੂਬੇ ‘ਚ ਬਦਲਿਆ ਮੌਸਮ: ਕਈ ਥਾਵਾਂ ‘ਤੇ ਪਿਆ ਮੀਂਹ

6 hours ago
Punjab: OSD ਰਾਜਬੀਰ ਘੁੰਮਣ ਨਾਲ ਜੁੜੇ CBI ਕੇਸ ’ਚ ਪੰਜਾਬ ਸਰਕਾਰ ਸਹਿਯੋਗ ਲਈ ਤਿਆਰ

Hindi News
English News
Thursday, October 15, 2026
No Result
View All Result
30 °c
Chandigarh
24 ° Fri
25 ° Sat
24 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੰਮ੍ਰਿਤਸਰ ’ਚ ਕੱਪੜਾ ਵਪਾਰੀ ’ਤੇ ਫਾਇਰਿੰਗ

October 15, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅੰਮ੍ਰਿਤਸਰ ’ਚ ਕੱਪੜਾ ਵਪਾਰੀ ’ਤੇ ਫਾਇਰਿੰਗ

Punjab

Punjab: ਅੰਮ੍ਰਿਤਸਰ ’ਚ ਕੱਪੜਾ ਵਪਾਰੀ ’ਤੇ ਫਾਇਰਿੰਗ

– ਲੱਤ ’ਚ ਲੱਗੀ ਗੋਲੀ, ਗੰਭੀਰ ਜ਼ਖ਼ਮੀ

ਅੰਮ੍ਰਿਤਸਰ, 15 ਅਕਤੂਬਰ 2026 (ਵਿਸ਼ਵ ਵਾਰਤਾ): ਸ਼ਹਿਰ ਵਿੱਚ ਲੁੱਟ ਦੀ ਕੋਸ਼ਿਸ਼ ਦੌਰਾਨ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕੱਪੜਾ ਵਪਾਰੀ ’ਤੇ ਗੋਲੀ ਚਲਾ ਦਿੱਤੀ। ਗੋਲੀ ਵਪਾਰੀ ਦੀ ਲੱਤ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਇਹ ਘਟਨਾ ਬੁੱਧਵਾਰ ਰਾਤ ਕਰੀਬ 10:45 ਵਜੇ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦਾਂ ਸਾਹਿਬ ਨੇੜਲੇ ਬਾਜ਼ਾਰ ਵਿੱਚ ਵਾਪਰੀ। ਇੱਥੇ ਔਰਤਾਂ ਦੇ ਸੂਟਾਂ ਦਾ ਕਾਰੋਬਾਰ ਕਰਨ ਵਾਲੀ ਇੱਕ ਕੱਪੜੇ ਦੀ ਦੁਕਾਨ ਖੁੱਲ੍ਹੀ ਹੋਈ ਸੀ। ਇਸੇ ਦੌਰਾਨ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨ ਦੁਕਾਨ ’ਤੇ ਪਹੁੰਚੇ ਅਤੇ ਦੁਕਾਨ ਦੇ ਮਾਲਕ ਵਿਸ਼ਾਲ ਭਾਟੀਆ ਨੂੰ ਨਿਸ਼ਾਨਾ ਬਣਾ ਕੇ ਗੋਲੀ ਚਲਾ ਦਿੱਤੀ। ਮੁਲਜ਼ਮ ਵਪਾਰੀ ਕੋਲ ਮੌਜੂਦ ਪੈਸਿਆਂ ਨਾਲ ਭਰਿਆ ਬੈਗ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ।

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਕਾਰਵਾਈ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕੋਲੋਂ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਅਤੇ .32 ਬੋਰ ਦਾ ਪਿਸਤੌਲ ਬਰਾਮਦ ਕੀਤਾ ਗਿਆ ਹੈ। ਪੁਲਿਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

by Ranjit Singh
October 15, 2026
0

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਮੋਹਾਲੀ, 15 ਅਕਤੂਬਰ 2026 (ਵਿਸ਼ਵ ਵਾਰਤਾ):...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 15, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ

by Ranjit Singh
October 15, 2026
0

Punjab: ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਮੁਲਜ਼ਮ ਕੈਮਿਸਟ ਦੀ ਪਤਨੀ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ ਚੰਡੀਗੜ੍ਹ, 15 ਅਕਤੂਬਰ 2026...

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
October 15, 2026
0

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ

by Ranjit Singh
October 15, 2026
0

Punjab: ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ 10 ਪਿਸਤੌਲਾਂ ਸਮੇਤ ਗ੍ਰਿਫ਼ਤਾਰ ਮੋਹਾਲੀ, 15 ਅਕਤੂਬਰ 2026 (ਵਿਸ਼ਵ ਵਾਰਤਾ):...

Most Popular

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ

by Ranjit Singh
2 weeks ago
0

LPU Violence: ਹੁਣ ਤੱਕ ਪੰਜਾਬ ਪੁਲਿਸ ਨੇ ਕੀਤੀਆਂ 9 ਗ੍ਰਿਫਤਾਰੀਆਂ ਚੰਡੀਗੜ੍ਹ, 2 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਫਗਵਾੜਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 