• Latest
  • Trending
Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

1 hour ago
Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

8 minutes ago
National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

32 minutes ago
ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

35 minutes ago
Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

1 hour ago
National: ਭਾਰਤ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਇੱਕ ਅੱਤਵਾਦੀ ਸਾਜ਼ਿਸ਼ ਦਾ ਹਿੱਸਾ – PM ਮੋਦੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab ਦੀ ਧੀ ਨੇ ਯੂਕੇ ‘ਚ ਪਹਿਲੀ ਪੰਜਾਬੀ ਮੇਅਰ ਬਣ ਕੇ ਰਚਿਆ ਇਤਿਹਾਸ

Punjab ਕਾਂਗਰਸ ਦਾ ਕਾਟੋ-ਕਲੇਸ਼ ਵਰਕਰਾਂ ਤੱਕ ਪਹੁੰਚਿਆ !

Punjab: ਕੋਟਕਪੂਰਾ ਤੇ ਬਹਿਬਲ ਕਲਾਂ ਕੇਸ: SIT ਨੇ ਅਦਾਲਤ ‘ਚ ਸੀਲਬੰਦ ਲਿਫ਼ਾਫ਼ੇ ‘ਚ ਸੌਂਪੀ ਸਟੇਟਸ ਰਿਪੋਰਟ

4 hours ago
Punjab: ਪੰਜਾਬ ਵਿੱਚ ਪੁਸਤਕ ਸੱਭਿਆਚਾਰ ਦੀ ਉਸਾਰੀ ਵਾਸਤੇ ‘ਬਰਗਾੜੀ ਮਾਡਲ’ ਅਪਨਾਉਣ ਦੀ ਸਖ਼ਤ ਲੋੜ – ਪ੍ਰੋ. ਗੁਰਭਜਨ ਸਿੰਘ ਗਿੱਲ

International: ਰੂਸ ਦੇ ਮਾਸਕੋ ਵਿੱਚ ਜ਼ਬਰਦਸਤ ਧਮਾਕਾ, 3 ਦੀ ਮੌਤ, 21 ਜ਼ਖਮੀ

5 hours ago
Punjab: RRB ਦੀ ਪ੍ਰੀਖਿਆ ਦੇਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਲਈ ਰਾਹਤ, ਰੇਲਵੇ ਚਲਾਏਗਾ ਛੇ ਸਪੈਸ਼ਲ ਟ੍ਰੇਨਾਂ

Hindi News
English News
Sunday, August 2, 2026
No Result
View All Result
35 °c
Chandigarh
31 ° Mon
29 ° Tue
29 ° Wed
27 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

August 2, 2026
in ਖਬਰਾਂ, ਪੰਜਾਬ
Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

Punjab

Punjab: ਮੋਹਾਲੀ ਵਿੱਚ ਦੁਕਾਨਦਾਰ ‘ਤੇ ਫਾਇਰਿੰਗ

ਚੰਡੀਗੜ੍ਹ, 2 ਅਗਸਤ (ਵਿਸ਼ਵ ਵਾਰਤਾ) – ਮੋਹਾਲੀ ਵਿੱਚ ਇੱਕ ਰਿਟਾਇਰਡ ਫੌਜੀ ਵੱਲੋਂ ਇੱਕ ਦੁਕਾਨਦਾਰ ‘ਤੇ ਗੋਲੀਆਂ ਚਲਾਉਣ ਦੀ ਖਬਰ ਸ੍ਹਾਮਣੇ ਆਈ ਹੈ। ਗੋਲੀਆਂ ਲੱਗਣ ਤੋਂ ਬਾਅਦ ਦੁਕਾਨਦਾਰ ਨੂੰ ਤੁਰੰਤ ਇਲਾਜ ਲਈ ਪੀਜੀਆਈ ਦਾਖਲ ਕਰਵਾਇਆ ਗਿਆ। ਸੂਚਨਾ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮੁਲਜ਼ਮ ਸਾਬਕਾ ਫੌਜੀ ਨੂੰ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਇਹ ਘਟਨਾ ਖਰੜ ਦੇ ਸਿਆਲਬਾ ਪਿੰਡ ਦੀ ਹੈ। ਜ਼ਖਮੀ ਵਿਅਕਤੀ ਦੀ ਪਤਨੀ ਸਾਬਕਾ ਸਰਪੰਚ ਹੈ

ਇਸ ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ। ਜਿਸ ‘ਚ ਦੁਕਾਨਦਾਰ ਆਪਣੀ ਦੁਕਾਨ ਦੇ ਬਾਹਰ ਬੈਠਾ ਸੀ ਜਦੋਂ ਸਾਬਕਾ ਸਿਪਾਹੀ ਪਹੁੰਚਿਆ ਤਾਂ ਉਸ ਨੇ ਦੁਕਾਨਦਾਰ ‘ਤੇ ਗੋਲੀ ਚਲਾ ਦਿੱਤੀ। ਜਿਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ ਅਤੇ ਸਾਬਕਾ ਫੌਜੀ ਨੂੰ ਉਸਦੇ ਘਰ ਤੋਂ ਗ੍ਰਿਫ਼ਤਾਰ ਕਰ ਲਿਆ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ। ਦੁਕਾਨਦਾਰ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਦਾ ਉਦੇਸ਼ ਫਿਲਹਾਲ ਨਿੱਜੀ ਝਗੜਾ ਮੰਨਿਆ ਜਾ ਰਿਹਾ ਹੈ। ਮੁਲਜ਼ਮ ਦੇ ਹਥਿਆਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

by Ranjit Singh
August 2, 2026
0

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ 'ਚੋਂ ਹੋਇਆ ਬਾਹਰ ! ਨਵੀਂ...

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ ‘ਤੇ ਵੱਡੀ ਕਾਰਵਾਈ !

by Ranjit Singh
August 2, 2026
0

National: ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪਸ਼ਬਦ ਬੋਲਣ ਵਾਲੇ 'ਤੇ ਵੱਡੀ ਕਾਰਵਾਈ ! - ਸੋਸ਼ਲ ਮੀਡੀਆ ਇੰਫਲੂਐਂਸਰ ਵਿਰੁੱਧ ਜ਼ੀਰੋ...

ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

ਵੱਡੀ ਕਾਰਵਾਈ! ਦਿੱਲੀ ‘ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ

by Jaspreet Kaur
August 2, 2026
0

ਵੱਡੀ ਕਾਰਵਾਈ! ਦਿੱਲੀ 'ਚ 6 ਬੰਗਲਾਦੇਸ਼ੀ ਨਾਗਰਿਕ ਗ੍ਰਿਫ਼ਤਾਰ ਨਵੀ ਦਿੱਲੀ, 2 ਅਗਸਤ 2026 (ਵਿਸ਼ਵ ਵਾਰਤਾ): ਦਿੱਲੀ ਪੁਲਿਸ ਦੇ ਸਪੈਸ਼ਲ ਸਟਾਫ਼...

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ

by Ranjit Singh
August 2, 2026
0

Punjab CM ਮਾਨ ਵੱਲੋਂ ਦੋ ਸਕੂਲ ਆਫ਼ ਐਮੀਨੈਂਸ ਦਾ ਉਦਘਾਟਨ ਲੁਧਿਆਣਾ, 2 ਅਗਸਤ (ਵਿਸ਼ਵ ਵਾਰਤਾ) – ਮੁੱਖ ਮੰਤਰੀ ਭਗਵੰਤ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ ‘ਚੋਂ ਹੋਇਆ ਬਾਹਰ !

by Ranjit Singh
August 2, 2026
0

Cricket: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ, ਇਹ ਖਿਡਾਰੀ ਸੱਟ ਕਾਰਨ ਟੀਮ 'ਚੋਂ ਹੋਇਆ ਬਾਹਰ ! ਨਵੀਂ...

Most Popular

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ

by Jaspreet Kaur
7 days ago
0

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰਾਲੇ ਦਾ ਚਾਰਜ - ਪਹਿਲੇ ਹੀ ਦਿਨ ਸੱਦੀ ਮੀਟਿੰਗ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 