• Latest
  • Trending
Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

3 weeks ago
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

11 minutes ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

55 minutes ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

2 hours ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

4 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

5 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Punjab: ਜਵਾਹਰ ਨਵੋਦਿਆ ਵਿਦਿਆਲਿਆ ਵਿੱਚ 14 ਸਾਲਾ ਵਿਦਿਆਰਥੀ ਦੀ ਮੌਤ, ਹੋਸਟਲ ਵਿੱਚ ਫਾਹੇ ਨਾਲ ਲਟਕਦੀ ਮਿਲੀ ਲਾਸ਼

Hindi News
English News
Friday, November 20, 2026
No Result
View All Result
27 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

October 31, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਜਲਦ ਹੀ ਜਾਰੀ ਹੋ ਸਕਦੀ ਹੈ ‘ਆਪ’ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ, ਕੇਜਰੀਵਾਲ ਦੀ ਰਿਹਾਇਸ਼ ’ਤੇ ਮੀਟਿੰਗ ਸ਼ੁਰੂ

AAP

ਨਵੀਂ ਦਿੱਲੀ, 31 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਜਲਦ ਜਾਰੀ ਕੀਤੀ ਜਾ ਸਕਦੀ ਹੈ। ਇਸ ਸਬੰਧੀ ਦਿੱਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਦੀ ਮੀਟਿੰਗ ਹੋ ਰਹੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਕਪੂਰਥਲਾ ਹਾਊਸ ਤੋਂ ਨਿਕਲ ਕੇ ਕੇਜਰੀਵਾਲ ਦੀ ਰਿਹਾਇਸ਼ ’ਤੇ ਪਹੁੰਚ ਗਏ ਹਨ। ਉਨ੍ਹਾਂ ਤੋਂ ਇਲਾਵਾ ਹਰਪਾਲ ਸਿੰਘ ਚੀਮਾ, ਮਨੀਸ਼ ਸਿਸੋਦੀਆ, ਦੁਰਗੇਸ਼ ਪਾਠਕ, ਐੱਨ.ਡੀ. ਗੁਪਤਾ ਅਤੇ ਸੰਜੇ ਸਿੰਘ ਵੀ ਮੀਟਿੰਗ ਵਿੱਚ ਸ਼ਾਮਲ ਹੋਏ ਹਨ। ਉਮੀਦਵਾਰਾਂ ਦੇ ਨਾਵਾਂ ਨੂੰ ਅੰਤਿਮ ਰੂਪ ਦੇਣ ਲਈ ਇਹ ਬੈਠਕ ਬੁਲਾਈ ਗਈ ਹੈ। ਜਾਣਕਾਰੀ ਅਨੁਸਾਰ, ਦੁਪਹਿਰ ਕਰੀਬ 12 ਵਜੇ ਪਹਿਲੀ ਸੂਚੀ ਦਾ ਐਲਾਨ ਹੋ ਸਕਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਸੂਚੀ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

ਪਾਰਟੀ ਸੂਤਰਾਂ ਮੁਤਾਬਕ ਪਹਿਲੀ ਸੂਚੀ ਵਿੱਚ 16 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚ ਤਿੰਨ ਮੰਤਰੀ, ਪੰਜ ਮੌਜੂਦਾ ਵਿਧਾਇਕ ਅਤੇ ਅੱਠ ਹਲਕਾ ਇੰਚਾਰਜ ਹੋਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਦੋ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਹਾਲਾਂਕਿ, ਅਧਿਕਾਰਤ ਐਲਾਨ ਤੋਂ ਬਾਅਦ ਹੀ ਉਮੀਦਵਾਰਾਂ ਦੇ ਨਾਵਾਂ ਦੀ ਪੁਸ਼ਟੀ ਹੋਵੇਗੀ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

by Ranjit Singh
November 20, 2026
0

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

by Ranjit Singh
November 20, 2026
0

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ - 91 ਸਾਲ ਦੀ ਉਮਰ ਵਿੱਚ ਪੈਤ੍ਰਿਕ...

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

by Ranjit Singh
November 20, 2026
0

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮੁੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

by Ranjit Singh
November 20, 2026
0

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
1 week ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਸਿਰਫ਼ ਦੋ ਲੋਕ ਹੀ ਤੁਹਾਨੂੰ ਸਮਝ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 