• Latest
  • Trending
Punjab Flood : ਪੰਜਾਬ ਨੂੰ ਮਿਲਿਆ ਹਰਿਆਣਾ ਦਾ ਸਾਥ! ਹਰਿਆਣਾ ਦੇ CM ਸੈਣੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

9 months ago
ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ  ਮੌਤ

3 minutes ago
‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

2 hours ago
ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

IPL 2026:  ਰਾਇਲ ਚੈਲੇਂਜਰਜ਼ ਬੈਂਗਲੁਰੂ ਅਤੇ ਗੁਜਰਾਤ ਟਾਈਟਨਸ ਵਿਚਾਲੇ ਮਹਾਂ- ਮੁਕਾਬਲਾ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
IPL 2026: RCB ਤੇ GT ਵਿਚਾਲੇ ਖ਼ਿਤਾਬੀ ਮੁਕਾਬਲਾ

ਮੋਗਾ ਵਿਖੇ ਦਰਦਨਾਕ ਹਾਦਸਾ! 6 ਮਹੀਨੇ ਦੇ ਬੱਚੇ ਸਣੇ ਮਾਂ ਦੀ ਮੌਤ

3 hours ago
ਜੇਲ੍ਹ ਤੋਂ ਬਾਹਰ ਆਏ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ

4 hours ago
ਗੁਰਦੁਆਰਾ ਸਾਹਿਬ ‘ਚ ਲੱਗੀ ਅੱਗ! ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਨ ਭੇਟ

ਵਿਸ਼ਵ ਤੰਬਾਕੂ ਮੁਕਤ ਦਿਵਸ ‘ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ ‘ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ

5 hours ago
ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ

Hindi News
English News
Sunday, May 31, 2026
No Result
View All Result
28 °c
Chandigarh
31 ° Mon
35 ° Tue
35 ° Wed
34 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Flood : ਪੰਜਾਬ ਨੂੰ ਮਿਲਿਆ ਹਰਿਆਣਾ ਦਾ ਸਾਥ! ਹਰਿਆਣਾ ਦੇ CM ਸੈਣੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

August 28, 2025
in ਹਰਿਆਣਾ, ਖਬਰਾਂ, ਪੰਜਾਬ
Punjab Flood : ਪੰਜਾਬ ਨੂੰ ਮਿਲਿਆ ਹਰਿਆਣਾ ਦਾ ਸਾਥ! ਹਰਿਆਣਾ ਦੇ CM ਸੈਣੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

Punjab Flood : ਪੰਜਾਬ ਨੂੰ ਮਿਲਿਆ ਹਰਿਆਣਾ ਦਾ ਸਾਥ! ਹਰਿਆਣਾ ਦੇ CM ਸੈਣੀ ਨੇ ਮੁੱਖ ਮੰਤਰੀ ਮਾਨ ਨੂੰ ਲਿਖਿਆ ਪੱਤਰ

ਹਰਿਆਣਾ, 28 ਅਗਸਤ 2025 (ਵਿਸ਼ਵ ਵਾਰਤਾ): ਪੰਜਾਬ ਦੇ ਕਈ ਪਿੰਡ ਇਸ ਸਮੇ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਮੌਜੂਦਾ ਹੜ੍ਹਾਂ ਦੀ ਸਥਿਤੀ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਇਸ ਮੁਸ਼ਕਲ ਸਮੇਂ ਵਿੱਚ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਇਸ ਪੱਤਰ ਵਿੱਚ ਸੀਐਮ ਸੈਣੀ ਨੇ ਲਿਖਿਆ ਹੈ ਕਿ “ਪੰਜਾਬ ਵਿੱਚ ਹੜ੍ਹਾਂ ਦੀ ਸਥਿਤੀ ਕਾਰਨ ਆਈਆਂ ਮੁਸ਼ਕਲਾਂ ਬਾਰੇ ਜਾਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਇਸ ਕੁਦਰਤੀ ਆਫ਼ਤ ਵਿੱਚ ਸਾਡੇ ਪੰਜਾਬ ਦੇ ਭੈਣ-ਭਰਾ ਬਹੁਤ ਦੁੱਖ ਝੱਲ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰਿਆਣਾ ਸਰਕਾਰ ਅਤੇ ਇਥੋਂ ਦੀ ਲਗਭਗ 2 ਕਰੋੜ 80 ਲੱਖ ਜਨਤਾ ਇਸ ਔਖੇ ਸਮੇਂ ਵਿੱਚ ਪੰਜਾਬ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ।

ਆਪਣੇ ਪੱਤਰ ਵਿੱਚ ਸੀਐਮ ਸੈਣੀ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਜੇਕਰ ਤੁਹਾਨੂੰ ਰਾਹਤ ਸਮੱਗਰੀ, ਬਚਾਅ ਟੀਮ, ਡਾਕਟਰੀ ਸਹਾਇਤਾ ਜਾਂ ਕਿਸੇ ਹੋਰ ਕਿਸਮ ਦੀ ਮਦਦ ਦੀ ਲੋੜ ਹੈ, ਤਾਂ ਬੇਝਿਜਕ ਸੰਪਰਕ ਕਰੋ। ਉਨ੍ਹਾਂ ਭਰੋਸਾ ਦਿੱਤਾ ਕਿ ਹਰ ਸੰਭਵ ਮਦਦ ਤੁਰੰਤ ਪ੍ਰਦਾਨ ਕੀਤੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ  ਮੌਤ

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Jaspreet Kaur
May 31, 2026
0

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ 'ਚ ਮੌਤ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਖਰੜ ਇਲਾਕੇ ਵਿੱਚ...

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

‘ਆਪ’ ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ

by Jaspreet Kaur
May 31, 2026
0

'ਆਪ' ਪੰਜਾਬ ਨੇ ਹਰਜੋਤ ਕੌਰ ਲੋਹਟੀਆ ਨੂੰ ਸੌਂਪੀ ਵੱਡੀ ਜਿੰਮੇਵਾਰੀ ਵਿਧਾਨ ਸਭਾ ਹਲਕਾ ਫਿਲੌਰ ਦਾ ਹਲਕਾ ਇੰਚਾਰਜ ਕੀਤਾ ਨਿਯੁਕਤ  ਚੰਡੀਗੜ੍ਹ,...

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ

by Ankit
May 31, 2026
0

ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ...

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ

by Ankit
May 31, 2026
0

ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 86 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ  ਮੌਤ

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ ‘ਚ ਮੌਤ

by Jaspreet Kaur
May 31, 2026
0

ਮੋਹਾਲੀ ਵਿੱਚ ਮਹਿਲਾ ਵਕੀਲ ਦੀ ਸ਼ੱਕੀ ਹਾਲਾਤਾਂ 'ਚ ਮੌਤ ਚੰਡੀਗੜ੍ਹ, 31 ਮਈ 2026 (ਵਿਸ਼ਵ ਵਾਰਤਾ): ਮੋਹਾਲੀ ਦੇ ਖਰੜ ਇਲਾਕੇ ਵਿੱਚ...

Most Popular

ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ

by Navjot
2 weeks ago
0

ਚੰਡੀਗੜ੍ਹ ਪੁਲਿਸ ਦੀ ਵੱਡੀ ਕਾਰਵਾਈ : ਨਸ਼ਾ ਤਸਕਰੀ ਦੇ ਮਾਮਲੇ ਵਿੱਚ 60 ਸਾਲਾ ਮਹਿਲਾ ਹੈਰੋਇਨ ਸਮੇਤ ਗ੍ਰਿਫ਼ਤਾਰ ਚੰਡੀਗੜ੍ਹ, 20 ਮਈ(ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 