• Latest
  • Trending
PUNJAB FLOODS: ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ – ਹਰਦੀਪ ਸਿੰਘ ਮੁੰਡੀਆਂ

10 months ago
Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

29 minutes ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

7 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

8 hours ago
IND W vs ENG W: ਭਾਰਤੀ ਮਹਿਲਾ ਟੀਮ ਦਾ ਸ਼ਾਨਦਾਰ ਪ੍ਰਦਰਸ਼ਨ, ਮੇਜ਼ਬਾਨ ਇੰਗਲੈਂਡ ‘ਤੇ ਬਣਾਈ ਅਹਿਮ ਬੜ੍ਹਤ

9 hours ago
SIR ਤਹਿਤ ਸਮੂਹ ਪੋਲਿੰਗ ਬੂਥਾਂ ‘ਤੇ ਲੱਗੇ ਵਿਸ਼ੇਸ਼ ਕੈਂਪ

ਭਾਰਤ – ਇੰਗਲੈਂਡ ਵਿਚਾਲੇ ਟੀ-20 ਲੜੀ ਦਾ ਪੰਜਵਾਂ ਤੇ ਆਖਰੀ ਮੈਚ

10 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Sunday, July 12, 2026
No Result
View All Result
28 °c
Chandigarh
35 ° Mon
36 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB FLOODS: ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ – ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23297 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਬਾਹਰ

September 10, 2025
in ਖਬਰਾਂ, ਪੰਜਾਬ
PUNJAB FLOODS: ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ – ਹਰਦੀਪ ਸਿੰਘ ਮੁੰਡੀਆਂ

PUNJAB FLOODS: ਹੜ੍ਹਾਂ ਤੋਂ ਲੋਕਾਂ ਦੇ ਬਚਾਅ ਲਈ 115 ਰਾਹਤ ਕੈਂਪ ਜਾਰੀ, 4533 ਲੋਕਾਂ ਨੂੰ ਦਿੱਤਾ ਆਸਰਾ – ਹਰਦੀਪ ਸਿੰਘ ਮੁੰਡੀਆਂ

ਹੁਣ ਤੱਕ 23297 ਵਿਅਕਤੀਆਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ ਕੱਢਿਆ ਬਾਹਰ

ਪਿਛਲੇ 24 ਘੰਟਿਆਂ ਦੌਰਾਨ 88 ਹੋਰ ਪਿੰਡ ਹੋਏ ਪ੍ਰਭਾਵਿਤ, ਇੱਕ ਵਿਅਕਤੀ ਦੀ ਹੋਈ ਮੌਤ ਅਤੇ ਲਗਭਗ 1.92 ਲੱਖ ਹੈਕਟੇਅਰ ਫ਼ਸਲਾਂ ਦਾ ਹੋਇਆ ਨੁਕਸਾਨ

ਚੰਡੀਗੜ੍ਹ, 10 ਸਤੰਬਰ (ਵਿਸ਼ਵ ਵਾਰਤਾ):- PUNJAB ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਦੱਸਿਆ ਕਿ ਹੜ੍ਹਾਂ ਦਰਮਿਆਨ ਪਿਛਲੇ 24 ਘੰਟਿਆਂ ਵਿੱਚ ਸੂਬੇ ‘ਚ ਹੋਰ 88 ਪਿੰਡ, 374 ਲੋਕ ਅਤੇ 55 ਹੈਕਟੇਅਰ ਖੇਤੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਹੁਣ ਤੱਕ ਸੂਬੇ ਦੇ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਕੁੱਲ ਗਿਣਤੀ 2185 ਅਤੇ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫ਼ਿਰੋਜ਼ਪੁਰ ਵਿੱਚ ਇੱਕ ਹੋਰ ਵਿਅਕਤੀ ਦੀ ਜਾਨ ਚਲੀ ਗਈ ਹੈ ਜਿਸ ਨਾਲ 15 ਜ਼ਿਲ੍ਹਿਆਂ ਵਿੱਚ ਕੁੱਲ ਮੌਤਾਂ ਦੀ ਗਿਣਤੀ 53 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿੱਚ ਤਿੰਨ ਵਿਅਕਤੀ ਅਜੇ ਵੀ ਲਾਪਤਾ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚੋਂ 91 ਹੋਰ ਲੋਕਾਂ ਨੂੰ ਬਾਹਰ ਕੱਢਿਆ ਗਿਆ ਹੈ, ਜਿਸ ਨਾਲ ਹੁਣ ਤੱਕ ਬਚਾਏ ਗਏ ਲੋਕਾਂ ਦੀ ਗਿਣਤੀ 23,297 ਹੋ ਗਈ ਹੈ। ਮੌਜੂਦਾ ਸਮੇਂ ਸੂਬੇ ਭਰ ਵਿੱਚ 115 ਰਾਹਤ ਕੈਂਪ ਜਾਰੀ ਹਨ, ਜਿਨ੍ਹਾਂ ਵਿੱਚ 4533 ਲੋਕ ਬਸੇਰਾ ਕਰ ਰਹੇ ਹਨ।

ਫ਼ਸਲਾਂ ਦੇ ਖ਼ਰਾਬੇ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ 18 ਜ਼ਿਲ੍ਹਿਆਂ ਵਿੱਚ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਕੁੱਲ ਰਕਬਾ 1,91,981.45 ਹੈਕਟੇਅਰ ਤੱਕ ਪਹੁੰਚ ਗਿਆ ਹੈ।

ਮਾਲ ਮੰਤਰੀ ਨੇ ਦੱਸਿਆ ਕਿ 10 ਸਤੰਬਰ ਤੱਕ 22 ਜ਼ਿਲ੍ਹਿਆਂ ਦੇ 2185 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਹਨ ਅਤੇ ਪ੍ਰਭਾਵਿਤ ਆਬਾਦੀ ਦੀ ਗਿਣਤੀ 3,88,466 ਤੱਕ ਪਹੁੰਚ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਐਨ.ਡੀ.ਆਰ.ਐਫ ਦੀਆਂ 14 ਟੀਮਾਂ, ਐਸ.ਡੀ.ਆਰ.ਐਫ ਦੀਆਂ 2 ਟੀਮਾਂ, ਫ਼ੌਜ ਦੀਆਂ 18 ਟੁਕੜੀਆਂ ਅਤੇ 1 ਇੰਜੀਨੀਅਰ ਟਾਸਕ ਫੋਰਸ ਤਾਇਨਾਤ ਹੈ। ਭਾਰਤੀ ਹਵਾਈ ਸੈਨਾ ਅਤੇ ਫ਼ੌਜ ਦੇ ਲਗਭਗ 30 ਹੈਲੀਕਾਪਟਰ ਬਚਾਅ ਕਾਰਜਾਂ ਵਿੱਚ ਸਹਾਇਤਾ ਕਰ ਰਹੇ ਹਨ। ਇਸ ਤੋਂ ਇਲਾਵਾ ਮੌਜੂਦਾ ਰਾਹਤ ਕਾਰਜਾਂ ਵਿੱਚ 182 ਕਿਸ਼ਤੀਆਂ ਸ਼ਾਮਲ ਹਨ।

Tags: BREAKING NEWSBreaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

by Ankit
July 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 12-07-2026 |...

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

by Ankit
July 11, 2026
0

ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ 'ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ...

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

by Ankit
July 11, 2026
0

‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33...

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

by Ankit
July 11, 2026
0

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

by Ankit
July 12, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | July | Date 12-07-2026 |...

Most Popular

National: ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੀ ਗਿਰਾਵਟ

by Ranjit Singh
2 weeks ago
0

National: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਨਵੀਂ ਦਿੱਲੀ, 25 ਜੂਨ (ਵਿਸ਼ਵ ਵਾਰਤਾ) – ਅੱਜ 25 ਜੂਨ ਨੂੰ ਸੋਨਾ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 