• Latest
  • Trending
Punjab Floods: ਕਪੂਰਥਲਾ ਤੇ ਤਰਨਤਾਰਨ ਜ਼ਿਲ੍ਹੇ ‘ਚ ਹੜ੍ਹ ਵਰਗੇ ਹਾਲਾਤ, ਕਈ ਪਿੰਡਾਂ ‘ਚ ਪਈ ਬਿਆਸ ਦਰਿਆ ਦੀ ਮਾਰ

Punjab Floods: ਕਪੂਰਥਲਾ ਤੇ ਤਰਨਤਾਰਨ ਜ਼ਿਲ੍ਹੇ ‘ਚ ਹੜ੍ਹ ਵਰਗੇ ਹਾਲਾਤ, ਕਈ ਪਿੰਡਾਂ ‘ਚ ਪਈ ਬਿਆਸ ਦਰਿਆ ਦੀ ਮਾਰ

1 year ago
Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

6 minutes ago
National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

48 minutes ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

2 hours ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

3 hours ago
Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

3 hours ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

4 hours ago
International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

4 hours ago
Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

4 hours ago
Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

4 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

5 hours ago
Hindi News
English News
Wednesday, August 26, 2026
No Result
View All Result
33 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods: ਕਪੂਰਥਲਾ ਤੇ ਤਰਨਤਾਰਨ ਜ਼ਿਲ੍ਹੇ ‘ਚ ਹੜ੍ਹ ਵਰਗੇ ਹਾਲਾਤ, ਕਈ ਪਿੰਡਾਂ ‘ਚ ਪਈ ਬਿਆਸ ਦਰਿਆ ਦੀ ਮਾਰ

August 17, 2025
in ਖਬਰਾਂ, ਪੰਜਾਬ
Punjab Floods: ਕਪੂਰਥਲਾ ਤੇ ਤਰਨਤਾਰਨ ਜ਼ਿਲ੍ਹੇ ‘ਚ ਹੜ੍ਹ ਵਰਗੇ ਹਾਲਾਤ, ਕਈ ਪਿੰਡਾਂ ‘ਚ ਪਈ ਬਿਆਸ ਦਰਿਆ ਦੀ ਮਾਰ

Punjab Rain Alert

Punjab Floods: ਕਪੂਰਥਲਾ ਤੇ ਤਰਨਤਾਰਨ ਜ਼ਿਲ੍ਹੇ ‘ਚ ਹੜ੍ਹ ਵਰਗੇ ਹਾਲਾਤ, ਕਈ ਪਿੰਡਾਂ ‘ਚ ਪਈ ਬਿਆਸ ਦਰਿਆ ਦੀ ਮਾਰ

ਕਪੂਰਥਲਾ, 17 ਅਗਸਤ 2025 (ਵਿਸ਼ਵ ਵਾਰਤਾ) – ਬਿਆਸ ਦਰਿਆ ਵਿੱਚ ਪਾਣੀ ਦਾ ਪੱਧਰ (Punjab Floods) ਘੱਟਣ ਦਾ ਨਾਮ ਨਹੀਂ ਲੈ ਰਿਹਾ। ਲਗਾਤਾਰ ਇੱਕ ਹਫਤੇ ਤੋਂ ਪਾਣੀ ਦਾ ਪੱਧਰ ਯੈਲੋ ਅਲਰਟ ਤੋਂ ਉੱਪਰ ਚੱਲ ਰਿਹਾ ਸੀ। ਹਾਲਾਂਕਿ ਸ਼ੁੱਕਰਵਾਰ ਦੀ ਸ਼ਾਮ ਨੂੰ ਕੁਝ ਘੰਟਿਆਂ ਲਈ ਪਾਣੀ ਦਾ ਪੱਧਰ ਥੋੜ੍ਹਾ ਘਟ ਗਿਆ ਸੀ, ਪਰ 24 ਘੰਟਿਆਂ ਦੇ ਅੰਦਰ ਹੀ ਇਹ ਮੁੜ ਵੱਧ ਕੇ 740.10 ਦੀ ਗੇਜ ਤੇ ਪਹੁੰਚ ਗਿਆ। ਇਸ ਨਾਲ ਬਿਆਸ ਦਰਿਆ ਦੇ ਪਾਣੀ ਦਾ ਪ੍ਰਵਾਹ ਮੁੜ ਤੇਜ਼ ਹੋ ਗਿਆ ਹੈ ਅਤੇ ਖੇਤਰ ਵਿੱਚ ਸਥਿਤੀ ਗੰਭੀਰ ਬਣ ਗਈ ਹੈ।

Punjab Floods
Punjab Floods

ਬਿਆਸ ਦਰਿਆ ‘ਚ ਡੈਮਾਂ ਤੋਂ ਲਗਾਤਾਰ ਛੱਡੇ ਜਾ ਰਹੇ ਪਾਣੀ ਦੇ ਕਾਰਨ ਕਪੂਰਥਲਾ ਤੇ ਤਰਨਤਾਰਨ ਜ਼ਿਲ੍ਹਿਆਂ ਦੇ ਕਈ ਪਿੰਡਾਂ ‘ਚ ਹੜ੍ਹ (Punjab Floods) ਵਰਗੇ ਹਾਲਾਤ ਬਣੇ ਹੋਏ ਹਨ। ਕਰੀਬ 25 ਪਿੰਡਾਂ ‘ਚ ਬਿਆਸ ਦਰਿਆ ਦੀ ਮਾਰ ਦੱਸੀ ਜਾ ਰਹੀ ਹੈ ਜਿੱਥੇ ਤੱਕ ਪਾਣੀ ਪਹੁੰਚ ਗਿਆ ਹੈ। ਇਸ ਦੇ ਨਾਲ ਹਜ਼ਾਰਾਂ ਏਕੜ ਝੋਨੇ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ। ਹੜ੍ਹਾਂ ਤੋਂ ਬਚਾ ਲਈ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਸਰਕਾਰ ਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਰਾਹਤ ਕਾਰਜ ਜਾਰੀ ਹਨ।

ਡੈਮ ਤੋਂ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਿਹਾ ਹੈ। ਕਪੂਰਥਲਾ, ਹੁਸ਼ਿਆਰਪੁਰ, ਗੁਰਦਾਸਪੁਰ, ਅੰਮਿ੍ਰਤਸਰ, ਫ਼ਾਜ਼ਿਲਕਾ ਤੇ ਫ਼ਿਰੋਜ਼ਪੁਰ ’ਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਕਪੂਰਥਲਾ ’ਚ 48 ਘੰਟਿਆਂ ਦੇ ਅੰਦਰ ਤੀਜਾ ਕੱਚਾ ਬੰਨ੍ਹ ਟੁੱਟਣ ਨਾਲ ਲਗਪਗ 30 ਤੋਂ ਜ਼ਿਆਦਾ ਪਿੰਡ ਪਾਣੀ ਵਿਚ ਘਿਰ ਗਏ ਹਨ।

ਬਿਆਸ ਦਰਿਆ ਦੇ ਪਾਣੀ ਦਾ ਪੱਧਰ ਵਧਣ ਨਾਲ ਕਪੂਰਥਲਾ ਦੇ ਸੁਲਤਾਨਪੁਰ ਲੋਧੀ ਹਲਕੇ ਦਾ ਮੰਡ ਇਲਾਕਾ ਪਾਣੀ ਵਿਚ ਡੁੱਬ ਚੁੱਕਾ ਹੈ। ਉੱਧਰ, ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਵਧਣ ਨਾਲ ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਇਲਾਕੇ ਦੇ ਕਈ ਪਿੰਡ ਹੜ੍ਹ (Punjab Floods) ਦੀ ਲਪੇਟ ਵਿਚ ਆ ਗਏ ਹਨ। ਸੜਕ ਟੁੱਟਣ ਨਾਲ ਪਿੰਡ ਆਤੂਵਾਲਾ ਆਉਣ-ਜਾਣ ਦਾ ਰਸਤਾ ਬੰਦ ਹੋ ਗਿਆ ਹੈ। ਬੱਚੇ ਸਕੂਲ ਨਹੀਂ ਪਹੁੰਚ ਪਾ ਰਹੇ ਤੇ ਲੋਕ ਬੇੜੀਆਂ ਦੇ ਸਹਾਰੇ ਆਵਾਜਾਈ ਕਰ ਰਹੇ ਹਨ।

ਦਰਿਆ ਵਿੱਚ ਪਾਣੀ ਦੀ ਮਾਤਰਾ ਲਗਾਤਾਰ ਵੱਧ ਰਹੀ ਹੈ ਅਤੇ ਖੇਤਰ ਵਿੱਚ ਸੁਰੱਖਿਆ ਦੇ ਲਈ ਚੇਤਾਵਨੀ ਜਾਰੀ ਹੈ। ਹਿਮਾਚਲ ਪ੍ਰਦੇਸ਼ ਵਿੱਚ ਹੋ ਰਹੀ ਬਾਰਿਸ਼ ਅਤੇ ਬੱਦਲਾਂ ਦੇ ਫਟਣ ਕਾਰਨ ਪਾਣੀ ਦੇ ਪੱਧਰ ਵਿੱਚ ਘਟਾਓ ਹੋਣਾ ਮੁਸ਼ਕਿਲ ਦਿਖਾਈ ਦੇ ਰਿਹਾ ਹੈ। ਇਸ ਕਰਕੇ ਲੋਕਾਂ ਨੂੰ ਹੁਣ ਵੀ ਕੋਈ ਰਾਹਤ ਨਹੀਂ ਮਿਲ ਰਹੀ। ਸਥਾਨਕ ਅਧਿਕਾਰੀਆਂ ਅਤੇ ਇਰੀਗੇਸ਼ਨ ਵਿਭਾਗ ਵੱਲੋਂ ਸਾਵਧਾਨ ਰਹਿਣ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਮੌਸਮ ਦੇ ਹਾਲਾਤ ਅਜੇ ਵੀ ਅਸਥਿਰ ਹਨ ਅਤੇ ਪਾਣੀ ਦੇ ਵੱਧਣ ਦਾ ਖਤਰਾ ਬਰਕਰਾਰ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

by Ranjit Singh
August 26, 2026
0

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ ਫਤਿਹਗੜ੍ਹ ਸਾਹਿਬ, 26 ਅਗਸਤ (ਵਿਸ਼ਵ ਵਾਰਤਾ) – ਫਤਿਹਗੜ੍ਹ ਸਾਹਿਬ ਵਿੱਚ...

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

by Ranjit Singh
August 26, 2026
0

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

by Ranjit Singh
August 26, 2026
0

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ  ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕ੍ਰਿਤੀ...

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

by Ranjit Singh
August 26, 2026
0

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

by Ranjit Singh
August 26, 2026
0

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ ਫਤਿਹਗੜ੍ਹ ਸਾਹਿਬ, 26 ਅਗਸਤ (ਵਿਸ਼ਵ ਵਾਰਤਾ) – ਫਤਿਹਗੜ੍ਹ ਸਾਹਿਬ ਵਿੱਚ...

Most Popular

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ

by Jaspreet Kaur
3 weeks ago
0

ਭਾਰਤ-ਸ੍ਰੀਲੰਕਾ ਟੈਸਟ ਸੀਰੀਜ਼: ਸ਼੍ਰੀਲੰਕਾ ਪੁੱਜੀ ਟੀਮ ਇੰਡੀਆ - ਜਾਣੋ ਕਦੋ ਹੋਵੇਗਾ ਭਾਰਤ-ਸ੍ਰੀਲੰਕਾ ਵਿਚਾਲੇ ਪਹਿਲਾ ਟੈਸਟ ਨਵੀ ਦਿੱਲੀ, 4 ਅਗਸਤ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 