• Latest
  • Trending
Punjab Floods : ਸੱਤ -ਸੱਤ ਫੁੱਟ ਖੋਲ੍ਹੇ ਗਏ ਭਾਖੜਾ ਡੈਮ ਦੇ ਚਾਰ Flood gate

Punjab Floods : ਸੱਤ -ਸੱਤ ਫੁੱਟ ਖੋਲ੍ਹੇ ਗਏ ਭਾਖੜਾ ਡੈਮ ਦੇ ਚਾਰ Flood gate

12 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

3 hours ago
ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

4 hours ago
ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

4 hours ago
ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

ਖੇਡਾਂ ਵਤਨ ਪੰਜਾਬ ਦੀਆਂ-2026: ਤਰਨ ਤਾਰਨ ’ਚ 7 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ

5 hours ago
ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

ਰੱਖੜੀ ਮੌਕੇ ਬੈਂਕ ਖੁੱਲ੍ਹੇ ਰਹਿਣਗੇ ਜਾਂ ਬੰਦ? ਘਰੋਂ ਜਾਣ ਤੋਂ ਪਹਿਲਾਂ ਪੜ੍ਹੋ ਵੱਡੀ ਅਪਡੇਟ

6 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

6 hours ago
ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

ਮਹਾਰਾਸ਼ਟਰ ਵਿੱਚ ਆਟੋ – ਟੈਕਸੀ ਚਾਲਕਾਂ ਨੂੰ ਮਿਲੀ ਵੱਡੀ ਰਾਹਤ

7 hours ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

8 hours ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

8 hours ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

9 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

10 hours ago
Hindi News
English News
Friday, August 28, 2026
No Result
View All Result
27 °c
Chandigarh
31 ° Fri
31 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods : ਸੱਤ -ਸੱਤ ਫੁੱਟ ਖੋਲ੍ਹੇ ਗਏ ਭਾਖੜਾ ਡੈਮ ਦੇ ਚਾਰ Flood gate

September 8, 2025
in ਖਬਰਾਂ, ਪੰਜਾਬ
Punjab Floods : ਸੱਤ -ਸੱਤ ਫੁੱਟ ਖੋਲ੍ਹੇ ਗਏ ਭਾਖੜਾ ਡੈਮ ਦੇ ਚਾਰ Flood gate

Punjab Floods : ਸੱਤ -ਸੱਤ ਫੁੱਟ ਖੋਲ੍ਹੇ ਗਏ ਭਾਖੜਾ ਡੈਮ ਦੇ ਚਾਰ Flood gate

ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ): ਭਾਖੜਾ ਡੈਮ ਦੇ ਚਾਰ ਫਲੱਡ ਗੇਟ ਸੱਤ ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ। ਦੱਸ ਦਈਏ ਕਿ ਅੱਜ ਸੋਮਵਾਰ ਨੂੰ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1677.39 ਫੁੱਟ (Punjab Floods) ਹੈ। ਭਾਖੜਾ ਡੈਮ ਖ਼ਤਰੇ ਦੇ ਨਿਸ਼ਾਨ ਤੋਂ ਲਗਭਗ 2.60 ਫੁੱਟ ਹੇਠਾਂ ਹੈ। ਪਾਣੀ ਦੀ ਆਮਦ 55388 ਕਿਊਸਿਕ ਦਰਜ ਕੀਤੀ ਗਈ ਹੈ। ਭਾਖੜਾ ਡੈਮ ਤੋਂ ਟਰਬਾਈਨਾਂ ਅਤੇ ਫਲੱਡ ਗੇਟਾਂ ਰਾਹੀਂ 66863 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਨੰਗਲ ਡੈਮ ਤੋਂ ਵੱਖ-ਵੱਖ ਨਹਿਰਾਂ ਅਤੇ ਸਤਲੁਜ ਦਰਿਆ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ।

ਦੱਸ ਦਈਏ ਕਿ ਸੂਬੇ ਦੇ ਸਾਰੇ 23 ਹੜ੍ਹ ਪ੍ਰਭਾਵਿਤ (Punjab Floods) ਜ਼ਿਲ੍ਹਿਆਂ ਦੇ 1900 ਤੋਂ ਵੱਧ ਪਿੰਡਾਂ ਵਿੱਚ ਕੁੱਲ 3,87,898 ਲੋਕ ਬੇਘਰ ਹੋਏ ਹਨ ਜਦੋਂ ਕਿ 20 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਮੁੱਖ ਸਕੱਤਰ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੁਣ ਤੱਕ ਕੁੱਲ 1,76,980.05 ਹੈਕਟੇਅਰ ਫਸਲ ਪ੍ਰਭਾਵਿਤ ਹੋਈ ਹੈ। ਹੜ੍ਹਾਂ ਕਾਰਨ ਹੁਣ ਤੱਕ 48 ਲੋਕਾਂ ਦੀ ਜਾਨ ਚਲੀ ਗਈ ਹੈ, ਜਦੋਂ ਕਿ ਪਠਾਨਕੋਟ ਜ਼ਿਲ੍ਹੇ ਤੋਂ ਤਿੰਨ ਵਿਅਕਤੀ ਲਾਪਤਾ ਹਨ।

ਹਾਲਾਂਕਿ ਕੁੱਲ 21,854 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। ਇਨ੍ਹਾਂ ਵਿੱਚ ਫਿਰੋਜ਼ਪੁਰ ਤੋਂ 3888, ਅੰਮ੍ਰਿਤਸਰ ਤੋਂ 3260, ਬਰਨਾਲਾ ਤੋਂ 627, ਹੁਸ਼ਿਆਰਪੁਰ ਤੋਂ 1616, ਕਪੂਰਥਲਾ ਤੋਂ 1428, ਜਲੰਧਰ ਤੋਂ 511, ਮੋਗਾ ਤੋਂ 155, ਰੂਪਨਗਰ ਤੋਂ 248, ਪਠਾਨਕੋਟ ਤੋਂ 1139 ਅਤੇ ਤਰਨਤਾਰਨ ਤੋਂ 21 ਸ਼ਾਮਲ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ

by Jaspreet Kaur
August 27, 2026
0

ਸਾਬਕਾ SHO ਨੂੰ ਅਦਾਲਤ ਨੇ ਸੁਣਾਈ 3 ਸਾਲ ਦੀ ਸਜ਼ਾ - ਪਿਓ-ਪੁੱਤ ਸਮੇਤ 3 ਨਾਲ ਅਣਮਨੁੱਖੀ ਵਿਹਾਰ ਕਰਨ ਦਾ ਮਾਮਲਾ...

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ;  ਫਿਰ ਆ ਸਕਦੀ ਹੈ ਵੱਡੀ ਆਫ਼ਤ!

ਨੇਪਾਲ ‘ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ!

by Jaspreet Kaur
August 27, 2026
0

ਨੇਪਾਲ 'ਚ ਅਜੇ ਵੀ ਪੂਰੀ ਤਰ੍ਹਾਂ ਨਹੀਂ ਟਲਿਆ ਖ਼ਤਰਾ; ਫਿਰ ਆ ਸਕਦੀ ਹੈ ਵੱਡੀ ਆਫ਼ਤ! ਨੇਪਾਲ, 27 ਅਗਸਤ (ਵਿਸ਼ਵ ਵਾਰਤਾ)...

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ

by Jaspreet Kaur
August 27, 2026
0

ਰੱਖੜ ਪੁੰਨਿਆਂ ਮੌਕੇ ਰਈਆ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

ਨਿਰਮਾਣ ਅਧੀਨ ਸੁਰੰਗ ‘ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ

by Jaspreet Kaur
2 weeks ago
0

ਨਿਰਮਾਣ ਅਧੀਨ ਸੁਰੰਗ 'ਚ ਮਲਬਾ ਅਤੇ ਪਾਣੀ ਭਰਨ ਨਾਲ ਵਾਪਰਿਆ ਵੱਡਾ ਹਾਦਸਾ 18 ਮਜ਼ਦੂਰ ਫਸੇ ਉੱਤਰਾਖੰਡ, 13 ਅਗਸਤ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 