• Latest
  • Trending
Punjab Floods : ਘੱਗਰ ਨੇ ਮਚਾਈ ਤਬਾਹੀ, ਘਰਾਂ ‘ਚ ਵੜਿਆ ਪਾਣੀ

12 months ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

52 minutes ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

1 hour ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

2 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

4 hours ago
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

6 hours ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

Hindi News
English News
Thursday, August 27, 2026
No Result
View All Result
34 °c
Chandigarh
31 ° Fri
32 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods : ਘੱਗਰ ਨੇ ਮਚਾਈ ਤਬਾਹੀ, ਘਰਾਂ ‘ਚ ਵੜਿਆ ਪਾਣੀ

September 4, 2025
in ਖਬਰਾਂ, ਪੰਜਾਬ
Punjab Floods : ਘੱਗਰ ਨੇ ਮਚਾਈ ਤਬਾਹੀ, ਘਰਾਂ ‘ਚ ਵੜਿਆ ਪਾਣੀ

Punjab Floods : ਘੱਗਰ ਨੇ ਮਚਾਈ ਤਬਾਹੀ, ਘਰਾਂ ‘ਚ ਵੜਿਆ ਪਾਣੀ

ਚੰਡੀਗੜ੍ਹ, 4 ਸਤੰਬਰ 2025 (ਵਿਸ਼ਵ ਵਾਰਤਾ): ਹਿਮਾਚਲ ਅਤੇ ਪੰਜਾਬ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਹੜ੍ਹਾਂ (Punjab Floods) ਦੀ ਸਥਿਤੀ ਹੋਰ ਵੀ ਵਿਗੜ ਗਈ ਹੈ। ਪੰਜਾਬ ਵਿੱਚ 37 ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 1600 ਤੋਂ ਵੱਧ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। 4.5 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। 3.5 ਲੱਖ ਏਕੜ ਜ਼ਮੀਨ ‘ਤੇ ਫਸਲਾਂ ਡੁੱਬ ਗਈਆਂ ਹਨ। ਹਾਲਾਤ ਹੋਰ ਵੀ ਵਿਗੜ ਸਕਦੇ ਹਨ।

ਘੱਗਰ ਦਰਿਆ ਵਿਚ ਪਾਣੀ ਘੱਟ ਹੋਣ ਦਾ ਨਾਂਅ ਨਹੀਂ ਲੈ ਰਿਹਾ। ਘੱਗਰ ਨੇ ਹੁਣ ਪਟਿਆਲਾ ਵਿੱਚ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਲੋਕਾਂ ਦੇ ਘਰ ਅਤੇ ਸਕੂਲ ਪਾਣੀ ਵਿੱਚ ਡੁੱਬ ਗਏ ਹਨ। ਹਰ ਪਾਸੇ ਪਾਣੀ ਹੀ ਪਾਣੀ ਦਿਖਾਈ ਦੇ ਰਿਹਾ ਹੈ। ਫਸਲਾਂ ਤਬਾਹ ਹੋ ਗਈਆਂ ਹਨ। ਸ਼ਾਸਨ ਨੇ ਘੱਗਰ ਨਾਲ ਲੱਗਦੇ ਦਰਜਨਾਂ ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਕਹਿ ਦਿੱਤਾ ਹੈ।

ਦੱਸ ਦਈਏ ਕਿ ਸੂਬੇ ਦੇ 1655 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ। ਅੰਮ੍ਰਿਤਸਰ ਦੇ 390 ਪਿੰਡ, ਗੁਰਦਾਸਪੁਰ ਦੇ 324, ਬਰਨਾਲਾ ਦੇ 37, ਬਠਿੰਡਾ ਦੇ 13, ਫਿਰੋਜ਼ਪੁਰ ਵਿੱਚ 111, ਹੁਸ਼ਿਆਰਪੁਰ ਵਿੱਚ 121, ਕਪੂਰਥਲਾ ਵਿੱਚ 178, ਲੁਧਿਆਣਾ ਵਿੱਚ 216 ਅਤੇ ਮਾਨਸਾ ਵਿੱਚ 114 ਪਿੰਡ ਹੜ੍ਹਾਂ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

by Jaspreet Kaur
August 27, 2026
0

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ 'ਤੇ ਲੱਗੇਗੀ ਰੋਕ! ਨਵੀ ਦਿੱਲੀ,...

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

by Jaspreet Kaur
August 27, 2026
0

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ ਵਿੱਚ ਮਹਾ ਹੜਤਾਲ ਕਰਨ...

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

by Jaspreet Kaur
August 27, 2026
0

ਨੇਪਾਲ 'ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ - ਕਿਹੜੇ-ਕਿਹੜੇ ਰਾਜਾਂ...

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

by Jaspreet Kaur
August 27, 2026
0

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ - ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ -ਜਾਣੋ ਅੱਜ ਦੇ ਤਾਜ਼ਾ ਰੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

by Jaspreet Kaur
August 27, 2026
0

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ 'ਤੇ ਲੱਗੇਗੀ ਰੋਕ! ਨਵੀ ਦਿੱਲੀ,...

Most Popular

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ

by Ankit
4 weeks ago
0

ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ 33 ਲੱਖ ਔਰਤਾਂ ਨੂੰ ਪਹਿਲਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 