• Latest
  • Trending
Punjab Floods: ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

Punjab Floods: ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

12 months ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

21 minutes ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

52 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

1 hour ago
Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

2 hours ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

3 hours ago
International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

3 hours ago
Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

3 hours ago
Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

4 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

4 hours ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

5 hours ago
Hindi News
English News
Wednesday, August 26, 2026
No Result
View All Result
33 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods: ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

September 14, 2025
in ਖਬਰਾਂ, ਪੰਜਾਬ
Punjab Floods: ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

Punjab Floods

Punjab Floods: ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

• ਯੂਨੀਵਰਸਿਟੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਭੇਟ ਕੀਤਾ ਚੈੱਕ

ਚੰਡੀਗੜ੍ਹ, 14 ਸਤੰਬਰ 2025 (ਵਿਸ਼ਵ ਵਾਰਤਾ) – ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਮਿਸਾਲ ਪੇਸ਼ ਕਰਦਿਆਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (Punjab Floods) (ਐਸ.ਬੀ.ਐਸ.ਐਸ.ਯੂ.) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 3,50,000 ਰੁਪਏ ਦਿੱਤੇ ਹਨ।

ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸ਼ਰਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਇੱਕ ਵਫ਼ਦ ਨੇ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਰਾਹਤ ਫੰਡ ਲਈ ਚੈੱਕ ਭੇਟ ਕੀਤਾ। ਇਸ ਵਫ਼ਦ ਵਿੱਚ ਰਜਿਸਟਰਾਰ,ਡੀਨ ਅਕਾਦਮਿਕ ਮਾਮਲੇ, ਡੀਨ ਯੋਜਨਾਬੰਦੀ ਤੇ ਵਿਕਾਸ ਅਤੇ ਸਹਾਇਕ ਰਜਿਸਟਰਾਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ।

Punjab Floods
Punjab Floods

ਇਹ ਰਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀ ਭਾਗੀਦਾਰੀ ਰਾਹੀਂ ਇਕੱਤਰ ਕੀਤੀ ਗਈ ਸੀ, ਜਿਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ (Punjab Floods) ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕੀਤੀ।

ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਇਸ ਚੁਣੌਤੀਪੂਰਨ ਸਮੇਂ ਵਿੱਚ, ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ ਦਾ ਇਹ ਕਦਮ ‘ਸਰਬੱਤ ਦੇ ਭਲੇ’ ਦੀ ਭਾਵਨਾ ਅਤੇ ਸਮੂਹਿਕ ਜ਼ਿੰਮੇਵਾਰੀ ਦਾ ਪ੍ਰਮਾਣ ਹੈ। ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਵੱਲੋਂ ਹਮਦਰਦੀ ਨਾਲ ਪਾਇਆ ਗਿਆ ਇਹ ਯੋਗਦਾਨ, ਹਮਦਰਦੀ ਤੇ ਏਕਤਾ ਵਾਲੇ ਸਮਾਜ ਦੇ ਨਿਰਮਾਣ ਵਿੱਚ ਅਕਾਦਮਿਕ ਸੰਸਥਾ ਦੀ ਮਹੱਤਵਪੂਰਨ ਭੂਮਿਕਾ ਦੀ ਪੁਸ਼ਟੀ ਕਰਦਾ ਹੈ।”

ਡਾ. ਐਸ.ਕੇ. ਮਿਸ਼ਰਾ ਨੇ ਲੋਕ ਭਲਾਈ ਕਾਰਜਾਂ ਪ੍ਰਤੀ ਯੂਨੀਵਰਸਿਟੀ ਦੀ ਵਚਨਬੱਧਤਾ ‘ਤੇ ਜ਼ੋਰ ਦਿੰਦਿਆਂ ਕਿਹਾ, “ਸਾਨੂੰ ਉਮੀਦ ਹੈ ਕਿ ਸਾਡਾ ਇਹ ਯਤਨ ਹੋਰ ਸੰਗਠਨਾਂ ਅਤੇ ਨਾਗਰਿਕਾਂ ਨੂੰ ਅੱਗੇ ਆਉਣ ਅਤੇ ਹੜ੍ਹ ਪ੍ਰਭਾਵਿਤ (Punjab Floods) ਪਰਿਵਾਰਾਂ ਨੂੰ ਉਨ੍ਹਾਂ ਦੇ ਜੀਵਨ ਨੂੰ ਮੁੜ ਲੀਹ ‘ਤੇ ਲਿਆਉਣ ਵਿੱਚ ਸਹਾਇਤਾ ਕਰਨ ਲਈ ਪ੍ਰੇਰਿਤ ਕਰੇਗਾ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

by Ranjit Singh
August 26, 2026
0

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ  ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕ੍ਰਿਤੀ...

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

by Ranjit Singh
August 26, 2026
0

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

by Ranjit Singh
August 26, 2026
0

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ ਚੰਡੀਗੜ੍ਹ, 26 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

by Ranjit Singh
August 26, 2026
0

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ  ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕ੍ਰਿਤੀ...

Most Popular

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

by Navjot
2 weeks ago
0

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ ਸੇਂਟ ਲੁਈਸ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 