• Latest
  • Trending
Punjab Floods: ਲਗਾਤਾਰ ਦੂਜੇ ਦਿਨ ਭਾਰਤ ਸਰਕਾਰ ਦੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Punjab Floods: ਲਗਾਤਾਰ ਦੂਜੇ ਦਿਨ ਭਾਰਤ ਸਰਕਾਰ ਦੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

12 months ago
ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

52 minutes ago
ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

1 hour ago
ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

2 hours ago
ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

ਅਲਾਸਕਾ ‘ਚ ਵੱਡਾ ਜਹਾਜ਼ ਹਾਦਸਾ: 4 ਦੀ ਮੌਤ

4 hours ago
ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਆਮ ਆਦਮੀ ਪਾਰਟੀ ਪੰਜਾਬ ਨੇ ਜਸਵੀਰ ਸਿੰਘ ਗੜ੍ਹੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

4 hours ago
ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

ਕਾਨਪੁਰ ’ਚ ਸਿਖਲਾਈ ਜਹਾਜ਼ ਹਾਦਸਾਗ੍ਰਸਤ ; ਪਾਇਲਟ ਅਤੇ ਟ੍ਰੇਨੀ ਦੀ ਮੌਤ

4 hours ago
ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

6 hours ago
‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

‘Provided strength and comfort’: ਨੇਪਾਲ ਨੇ ਅਚਾਨਕ ਹੜ੍ਹਾਂ ਤੋਂ ਬਾਅਦ ਇਕਜੁੱਟਤਾ ਅਤੇ ਸਹਾਇਤਾ ਲਈ ਭਾਰਤ ਦਾ ਕੀਤਾ ਧੰਨਵਾਦ

6 hours ago
ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

ਬੱਸ ਅਤੇ ਆਟੋ-ਰਿਕਸ਼ਾ ਦੀ ਭਿਆਨਕ ਟੱਕਰ : 7 ਦੀ ਮੌਤ, ਕਈ ਜ਼ਖਮੀ

6 hours ago
ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

ਸੀਨੀਅਰ ਪ੍ਰੈਸ ਫੋਟੋਗ੍ਰਾਫਰ ਸੁਖਵਿੰਦਰ ਸਿੰਘ ਨੂੰ ਸਦਮਾ, ਮਾਤਾ ਦਾ ਦਿਹਾਂਤ ; ਪਾਠ ਦਾ ਭੋਗ 30 ਅਗਸਤ ਨੂੰ

6 hours ago
Hindi News
English News
Thursday, August 27, 2026
No Result
View All Result
34 °c
Chandigarh
31 ° Fri
32 ° Sat
33 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods: ਲਗਾਤਾਰ ਦੂਜੇ ਦਿਨ ਭਾਰਤ ਸਰਕਾਰ ਦੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

September 5, 2025
in ਖਬਰਾਂ, ਪੰਜਾਬ
Punjab Floods: ਲਗਾਤਾਰ ਦੂਜੇ ਦਿਨ ਭਾਰਤ ਸਰਕਾਰ ਦੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

Punjab Floods

Punjab Floods: ਲਗਾਤਾਰ ਦੂਜੇ ਦਿਨ ਭਾਰਤ ਸਰਕਾਰ ਦੀ ਟੀਮ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਜਲਾਲਾਬਾਦ 5 ਸਤੰਬਰ 2025 (ਵਿਸ਼ਵ ਵਾਰਤਾ) – ਭਾਰਤ ਸਰਕਾਰ ਵੱਲੋਂ ਪੰਜਾਬ ਦੇ ਹੜ ਪ੍ਰਭਾਵਿਤ (Punjab Floods) ਇਲਾਕਿਆਂ ਦੇ ਸਰਵੇਖਣ ਲਈ ਭੇਜੀ ਗਈ ਟੀਮ ਵੱਲੋਂ ਅੱਜ ਦੂਜੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਉਪਮੰਡਲ ਦਾ ਦੌਰਾ ਕੀਤਾ ਗਿਆ।

ਇਸ ਦੌਰਾਨ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ, ਡਵੀਜਨਲ ਕਮਿਸ਼ਨਰ ਸ: ਮਨਜੀਤ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਟੀਮ ਸਾਹਮਣੇ ਇਲਾਕੇ ਵਿਚ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਫਾਜ਼ਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਵੀ ਹਾਜਰ ਰਹੇ। ਇਸ ਟੀਮ ਵੱਲੋਂ ਭਾਰਤ ਪਾਕਿ ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਢਾਣੀ ਬਚਨ ਸਿੰਘ ਪਹੁੰਚ ਕੇ ਸਥਾਨਕ ਹਲਾਤਾਂ ਦਾ ਜਾਇਜ਼ਾ ਲਿਆ ਅਤੇ ਟਰੈਕਟਰ ਰਾਹੀਂ ਪਾਣੀ ਵਿਚ ਘਿਰੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਦੇ ਹਾਲਾਤ ਵੇਖੇ।

Punjab Floods
Punjab Floods

ਇਸ ਟੀਮ ਵਿੱਚ ਸੁਦੀਪ ਦੱਤਾ ਅੰਡਰ ਸੈਕਟਰੀ ਦਿਹਾਤੀ ਵਿਕਾਸ ਮੰਤਰਾਲਾ ਭਾਰਤ ਸਰਕਾਰ, ਲਕਸ਼ਮਣ ਰਾਮ ਬੁਲਡਕ ਡਾਇਰੈਕਟਰ ਐਗਰੀਕਲਚਰ, ਪ੍ਰਕਾਸ਼ ਚੰਦ ਡਿਪਟੀ ਡਾਇਰੈਕਟਰ ਮਨਿਸਟਰੀ ਆਫ ਜਲ ਸ਼ਕਤੀ, ਆਰਕੇ ਤਿਵਾੜੀ ਸੀਈਏ ਪਾਵਰ ਮੰਤਰਾਲਾ ਸ਼ਾਮਿਲ ਹਨ । ਜਿਨਾਂ ਵੱਲੋਂ ਵਿਸਥਾਰ ਨਾਲ ਜ਼ਿਲੇ ਵਿੱਚ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਗਿਆ ।

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਵੀ ਕੇਂਦਰੀ ਟੀਮ ਨੂੰ ਸਥਾਨਕ ਹਾਲਾਤਾਂ ਦੀ ਜਾਣਕਾਰੀ ਦਿੱਤੀ। ਉਨਾਂ ਨੇ ਕਿਹਾ ਕਿ ਚਾਹੇ ਹੜ੍ਹ (Punjab Floods) ਹੋਣ ਤੇ ਚਾਹੇ ਜੰਗ ਇਹ ਸਰਹੱਦੀ ਲੋਕ ਇਸਦਾ ਸੇਕ ਝਲਦੇ ਹਨ ਇਸ ਲਈ ਮੁਸਕਿਲ ਸਮੇਂ ਵਿਚ ਪੰਜਾਬ ਦੇ ਇੰਨ੍ਹਾਂ ਲੋਕਾਂ ਦੀ ਕੇਂਦਰ ਸਰਕਾਰ ਵੱਲੋਂ ਮਦਦ ਕੀਤੀ ਜਾਣੀ ਚਾਹੀਦੀ ਹੈ।
ਕੇਂਦਰੀ ਟੀਮ ਵੱਲੋਂ ਇਸਤੋਂ ਪਹਿਲਾਂ ਬੀਤੇ ਕੱਲ ਕਿਸ਼ਤੀ ਰਾਹੀਂ ਨੂਰ ਸ਼ਾਹ , ਘੁਰਕਾ, ਕਾਵਾਂਵਾਲੀ ਪੱਤਣ ਆਦਿ ਸਥਾਨਾਂ ਦਾ ਦੌਰਾ ਕਰਕੇ ਫਸਲਾਂ, ਘਰਾਂ ਅਤੇ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦੀ ਸਮੀਖਿਆ ਕੀਤੀ ਗਈ ਸੀ।

ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕੇਂਦਰੀ ਟੀਮ ਅੱਗੇ ਮਜ਼ਬੂਤੀ ਨਾਲ ਜ਼ਿਲੇ ਦਾ ਪੱਖ ਰੱਖਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ , ਨਿਗਰਾਣ ਇੰਜੀਨੀਅਰ ਗਗਨਦੀਪ ਸਿੰਘ ਗਿੱਲ ਤੇ ਰੰਜਨ ਢੀਂਗੜਾ, ਓਐਸਡੀ ਪਾਵਰ ਨਰਿੰਦਰ ਮਹਿਤਾ, ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਕੰਵਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

by Jaspreet Kaur
August 27, 2026
0

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ 'ਤੇ ਲੱਗੇਗੀ ਰੋਕ! ਨਵੀ ਦਿੱਲੀ,...

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ

by Jaspreet Kaur
August 27, 2026
0

ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action ਦੀ ਤਿਆਰੀ ’ਚ ਪੰਜਾਬ ਸਰਕਾਰ ਚੰਡੀਗੜ੍ਹ, 27 ਅਗਸਤ 2026 (ਵਿਸ਼ਵ ਵਾਰਤਾ) : ਪੰਜਾਬ ਵਿੱਚ ਮਹਾ ਹੜਤਾਲ ਕਰਨ...

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

ਨੇਪਾਲ ‘ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ

by Jaspreet Kaur
August 27, 2026
0

ਨੇਪਾਲ 'ਚ ਹੜ੍ਹਾਂ ਦਾ ਕਹਿਰ: 288 ਭਾਰਤੀ ਅਜੇ ਵੀ ਲਾਪਤਾ ਵਿਦੇਸ਼ ਮੰਤਰਾਲੇ ਨੇ ਸਾਂਝੀ ਕੀਤੀ ਅਹਿਮ ਜਾਣਕਾਰੀ - ਕਿਹੜੇ-ਕਿਹੜੇ ਰਾਜਾਂ...

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ – ਚਾਂਦੀ ਦੀਆਂ ਕੀਮਤਾਂ ‘ਚ ਆਈ ਵੱਡੀ ਗਿਰਾਵਟ

by Jaspreet Kaur
August 27, 2026
0

ਰੱਖੜੀ ਤੋਂ ਪਹਿਲਾਂ ਗਾਹਕਾਂ ਲਈ ਰਾਹਤ: ਸੋਨੇ - ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ -ਜਾਣੋ ਅੱਜ ਦੇ ਤਾਜ਼ਾ ਰੇਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ ‘ਤੇ ਲੱਗੇਗੀ ਰੋਕ!

by Jaspreet Kaur
August 27, 2026
0

ਬਦਲ ਜਾਣਗੇ Insta ਤੇ Facebook ਦੇ ਨਿਯਮ? ਰਾਤ 12 ਤੋਂ ਸਵੇਰੇ 6 ਵਜੇ ਤੱਕ ਵਰਤੋਂ 'ਤੇ ਲੱਗੇਗੀ ਰੋਕ! ਨਵੀ ਦਿੱਲੀ,...

Most Popular

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

by Ranjit Singh
5 days ago
0

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ - ਸੱਜਣ ਕੁਮਾਰ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 