• Latest
  • Trending
Punjab Floods: ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Punjab Floods: ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

12 months ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

18 minutes ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

48 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

1 hour ago
Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

2 hours ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

3 hours ago
International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

International: ਇਸਲਾਮਾਬਾਦ ਦੇ ਸਰਕਾਰੀ ਹਸਪਤਾਲ ‘ਚ ਲੱਗੀ ਅੱਗ; 15 ਨਵਜੰਮੇ ਬੱਚਿਆਂ ਦੀ ਮੌਤ

3 hours ago
Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

Punjab: ਅਕਾਲੀਆਂ ਅਤੇ BJP ਵਿਚਾਲੇ ਗਠਜੋੜ ਨੂੰ ਲੈ ਕੇ ਵੱਡੀ ਖ਼ਬਰ

3 hours ago
Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

Punjab ਸਰਕਾਰ ਦੀ NRI ਮਿਲਣੀ ਅੱਜ, ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ

3 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਮਜੀਠਾ ਹਲਕੇ ਦੇ ਇਸ ਪਿੰਡ ‘ਚ ਕਰਨਗੇ ਲੋਕ ਮਿਲਣੀ

4 hours ago
Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਗੋਇੰਦਵਾਲ ਸਾਹਿਬ ਦੌਰੇ ‘ਤੇ

4 hours ago
National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

National: ਪੜ੍ਹੋ ਅੱਜ 26 ਅਗਸਤ ਨੂੰ ਕਿੱਥੇ-ਕਿੱਥੇ ਬੰਦ ਰਹਿਣਗੇ ਸਕੂਲ ?

5 hours ago
Hindi News
English News
Wednesday, August 26, 2026
No Result
View All Result
33 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods: ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

- ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

September 9, 2025
in ਖਬਰਾਂ, ਪੰਜਾਬ
Punjab Floods: ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

Punjab Floods : ਗੁਰਦਾਸਪੁਰ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

– ਹੜ੍ਹ ਪ੍ਰਭਾਵਿਤ ਲੋਕਾਂ ਨਾਲ ਕਰਨਗੇ ਮੁਲਾਕਾਤ

ਗੁਰਦਾਸਪੁਰ, 9 ਸਤੰਬਰ 2025 (ਵਿਸ਼ਵ ਵਾਰਤਾ): ਹਿਮਾਚਲ ਪ੍ਰਦੇਸ਼ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ (Punjab Floods) ਇਲਾਕਿਆਂ ਦਾ ਹਵਾਈ ਸਰਵੇਖਣ ਕੀਤਾ ਹੈ। ਉਹ ਗੁਰਦਾਸਪੁਰ ਪਹੁੰਚ ਗਏ ਹਨ। ਪਠਾਨਕੋਟ ਏਅਰਬੇਸ ‘ਤੇ ਉਤਰਨ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਗੁਰਦਾਸਪੁਰ ‘ਚ ਪ੍ਰਧਾਨ ਮੰਤਰੀ ਮੋਦੀ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ। ਪੰਜਾਬ ਦੀ ‘ਆਪ’ ਸਰਕਾਰ ਨੇ ਕੇਂਦਰ ਤੋਂ 80 ਹਜ਼ਾਰ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ।

ਇਸ ਤੋਂ ਪਹਿਲਾ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਕੁੱਲੂ, ਮੰਡੀ ਅਤੇ ਚੰਬਾ ਵਿੱਚ ਹੈਲੀਕਾਪਟਰ ਰਾਹੀਂ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦਾ ਹਵਾਈ ਸਰਵੇਖਣ ਕੀਤਾ। ਇਸ ਤੋਂ ਬਾਅਦ, ਉਨ੍ਹਾਂ ਨੇ ਧਰਮਸ਼ਾਲਾ ਵਿੱਚ ਆਫ਼ਤ ਸੰਬੰਧੀ ਇੱਕ ਮੀਟਿੰਗ ਕੀਤੀ, ਜਿਸ ਵਿੱਚ ਅਧਿਕਾਰੀਆਂ ਨੇ ਉਨ੍ਹਾਂ ਨੂੰ ਹੜ੍ਹਾਂ ਕਾਰਨ ਹੋਏ ਨੁਕਸਾਨ ਬਾਰੇ ਜਾਣਕਾਰੀ ਦਿੱਤੀ।

ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲ੍ਹੇ ਦਾ ਹਵਾਈ ਸਰਵੇਖਣ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 1500 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਇਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਵੀ ਕੀਤਾ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਸੰਵੇਦਨਾ ਪ੍ਰਗਟ ਕੀਤੀ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।

ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਸਥਿਤੀ ਬਦਤਰ ਬਣ ਗਈ ਹੈ। ਹੜ੍ਹਾਂ ਅਤੇ ਜ਼ਮੀਨ ਖਿਸਕਣ ਕਾਰਨ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਹਜ਼ਾਰਾਂ ਲੋਕ ਬੇਘਰ ਹੋ ਗਏ ਹਨ ਅਤੇ ਫਸਲਾਂ, ਸੜਕਾਂ, ਪੁਲਾਂ ਅਤੇ ਘਰਾਂ ਨੂੰ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੋਵਾਂ ਰਾਜਾਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPM modiPunjab Floodspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

by Ranjit Singh
August 26, 2026
0

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ  ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕ੍ਰਿਤੀ...

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

by Ranjit Singh
August 26, 2026
0

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

by Ranjit Singh
August 26, 2026
0

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ ਚੰਡੀਗੜ੍ਹ, 26 ਅਗਸਤ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

by Ranjit Singh
August 26, 2026
0

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ  ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕ੍ਰਿਤੀ...

Most Popular

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

CWG 2026 ਵਿੱਚ ਪੈਰਾ ਐਥਲੈਟਿਕਸ ‘ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ ‘ਚ ਸੋਮਨ ਨੂੰ ਮਿਲਿਆ GOLD

by Jaspreet Kaur
4 weeks ago
0

CWG 2026 ਵਿੱਚ ਪੈਰਾ ਐਥਲੈਟਿਕਸ 'ਚ ਭਾਰਤੀ ਖਿਡਾਰੀਆਂ ਦਾ ਦਬਦਬਾ; ਸ਼ਾਟਪੁੱਟ 'ਚ ਸੋਮਨ ਨੂੰ ਮਿਲਿਆ GOLD ਨਵੀ ਦਿੱਲੀ, 1 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 