• Latest
  • Trending
Punjab Floods : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਆਉਣਗੇ ਪੰਜਾਬ

Punjab Floods : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਆਉਣਗੇ ਪੰਜਾਬ

9 months ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

8 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

8 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

9 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

9 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

9 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

9 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

10 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

10 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

10 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Tuesday, June 2, 2026
No Result
View All Result
24 °c
Chandigarh
35 ° Wed
34 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਆਉਣਗੇ ਪੰਜਾਬ

- ਹੜ੍ਹ ਪ੍ਰਭਾਵਿਤ ਲੋਕਾਂ ਦੇ ਜ਼ਖਮਾਂ 'ਤੇ ਲਾਉਣਗੇ ਮੱਲ੍ਹਮ?

September 8, 2025
in ਖਬਰਾਂ, ਪੰਜਾਬ
Punjab Floods : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਆਉਣਗੇ ਪੰਜਾਬ

Punjab Floods : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਆਉਣਗੇ ਪੰਜਾਬ

– ਹੜ੍ਹ ਪ੍ਰਭਾਵਿਤ ਲੋਕਾਂ ਦੇ ਜ਼ਖਮਾਂ ‘ਤੇ ਲਾਉਣਗੇ ਮੱਲ੍ਹਮ?

– PM ਦੇ ਪੰਜਾਬ ਦੇ ਦੌਰੇ ਨੂੰ ਲੈ ਕੇ ਸਿਆਸਤ ਹੋਈ ਤੇਜ਼

ਚੰਡੀਗੜ੍ਹ, 8 ਸਤੰਬਰ 2025 (ਵਿਸ਼ਵ ਵਾਰਤਾ): ਪੰਜਾਬ ਇਸ ਸਮੇ ਸਭ ਤੋਂ ਭਿਆਨਕ ਹੜ੍ਹਾਂ (Punjab Floods) ਦਾ ਸਾਹਮਣਾ ਕਰ ਰਿਹਾ ਹੈ। ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਨੇ ਤਬਾਹੀ ਮਚਾ ਦਿੱਤੀ ਹੈ ਜਿਸ ਨਾਲ ਕੁੱਲ 3.87 ਲੱਖ ਆਬਾਦੀ ਪ੍ਰਭਾਵਿਤ ਹੋਈ ਹੈ। ਇਸ ਵਿਚਾਲੇ ਹੀ ਜਾਣਕਾਰੀ ਸਾਹਮਣੇ ਆਈ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ (9 ਸਤੰਬਰ) ਨੂੰ ਪੰਜਾਬ ਦਾ ਦੌਰਾ ਕਰਨਗੇ। ਪੀਐਮ ਮੋਦੀ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਸਥਿਤੀ ਦਾ ਜਾਇਜ਼ਾ ਲੈਣਗੇ। ਉਹ ਰਾਹਤ ਅਤੇ ਬਚਾਅ ਕਾਰਜਾਂ ਦਾ ਵੀ ਜਾਇਜ਼ਾ ਲੈਣਗੇ।

ਸੂਤਰਾਂ ਮੁਤਾਬਕ ਪ੍ਰਧਾਨ ਮੰਤਰੀ 9 ਸਤੰਬਰ ਨੂੰ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਤੋਂ ਹਵਾਈ ਜਹਾਜ਼ ਰਾਹੀਂ ਪੰਜਾਬ ਦੇ ਪਠਾਨਕੋਟ ਪਹੁੰਚਣਗੇ ਉਮੀਦ ਜਤਾਈ ਜਾ ਰਹੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਹੜ੍ਹ ਪ੍ਰਭਾਵਿਤ ਪੰਜਾਬ ਲਈ ਇੱਕ ਵਿਸ਼ੇਸ਼ ਰਾਹਤ ਪੈਕੇਜ ਦਾ ਐਲਾਨ ਵੀ ਕਰ ਸਕਦੇ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੇ ਦੌਰੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ ਦੇ ਆਗੂ ਕੇਂਦਰ ਤੋਂ ਰਾਹਤ ਪੈਕੇਜ ਦੀ ਮੰਗ ਕਰ ਰਹੇ ਹਨ। ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਇੱਕ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਨੂੰ ਜੋ ਨੁਕਸਾਨ ਹੋਇਆ ਹੈ ਉਹ ਕਲਪਨਾਯੋਗ ਨਹੀਂ ਹੈ। ਮੰਤਰੀ ਗੋਇਲ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਦੌਰਾਨ ਲਗਭਗ 4 ਲੱਖ ਏਕੜ ਫਸਲ ਤਬਾਹ ਹੋ ਗਈ, ਬੰਨ੍ਹ ਟੁੱਟਣ ਕਾਰਨ ਭਾਰੀ ਨੁਕਸਾਨ ਹੋਇਆ, ਸੜਕਾਂ ਨੁਕਸਾਨੀਆਂ ਗਈਆਂ ਅਤੇ ਲਗਭਗ 3300 ਇਮਾਰਤਾਂ ਪ੍ਰਭਾਵਿਤ ਹੋਈਆਂ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੁੱਲ 20 ਤੋਂ 25 ਹਜ਼ਾਰ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ।

ਉਨ੍ਹਾਂ ਕਿਹਾ ਕਿ ਦੇਸ਼ ਦੇ ਦੂਜੇ ਸੂਬਿਆਂ ਨੂੰ ਕੁਦਰਤੀ ਆਫ਼ਤਾਂ ਮੌਕੇ ਤੁਰੰਤ ਵਿਸ਼ੇਸ਼ ਪੈਕੇਜ ਐਲਾਨ ਦਿੱਤੇ ਜਾਂਦੇ ਹਨ ਪਰ ਪੰਜਾਬ ਸਬੰਧੀ ਕੇਂਦਰ ਸਰਕਾਰ ਹੁਣ ਤੱਕ ਟੀਮਾਂ ਰਾਹੀਂ ਰਿਪੋਰਟਾਂ ਹੀ ਹਾਸਲ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਫ਼ਗ਼ਾਨਿਸਤਾਨ ਦੇ ਭੂਚਾਲ ਪੀੜਤਾਂ ਦੀ ਮਦਦ ਲਈ ਤਾਂ ਰਾਹਤ ਸਮੱਗਰੀ ਤੁਰੰਤ ਭੇਜ ਦਿੱਤੀ ਪਰ ਪੰਜਾਬ ਲਈ ਅਜੇ ਤੱਕ ਕੇਂਦਰ ਸਰਕਾਰ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਹੜ੍ਹਾਂ ਦੇ ਮੱਦੇਨਜ਼ਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਵਜੋਂ ਘੱਟੋ-ਘੱਟ 25 ਹਜ਼ਾਰ ਕਰੋੜ ਤੁਰੰਤ ਜਾਰੀ ਕਰਨ ਦਾ ਐਲਾਨ ਕਰਨ। ਇਸ ਤੋਂ ਇਲਾਵਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਤੁਰੰਤ ਜਾਰੀ ਕੀਤਾ ਜਾਵੇ।

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਜਾਬ ‘ਚ ਹੜ੍ਹਾਂ ਦਾ ਜਾਇਜ਼ਾ ਲੈਣ ਆ ਰਹੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ, “ਹੜ੍ਹਾਂ ਨਾਲ ਪੰਜਾਬ ਦੀਆਂ ਫ਼ਸਲਾਂ, ਪਸ਼ੂ, ਘਰਾਂ, ਮਸ਼ੀਨਰੀ, ਮਨੁੱਖੀ ਜਾਨਾਂ, ਸਰਕਾਰੀ ਸੰਪਤੀ ਦਾ ਬਹੁਤ ਨੁਕਸਾਨ ਹੋਇਆ ਹੈ। ਉਹ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵਾਂਗ ਸਿਰਫ਼ ਗੇੜਾ ਹੀ ਨਾ ਮਾਰਨ ਬਲਕਿ ਹੜ੍ਹਾਂ ਦੇ ਨੁਕਸਾਨ ਦੇ ਪਹਿਲੇ ਪੜਾਅ ਤਹਿਤ 20 ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਅਤੇ ਪੰਜਾਬ ਦਾ 60 ਹਜ਼ਾਰ ਕਰੋੜ ਰੁਪਏ ਦਾ ਬਕਾਇਆ ਵੀ ਦੇ ਕੇ ਜਾਣ।” ਇਸ ਦੇ ਨਾਲ ਹੀ ਉਨ੍ਹਾਂ ਨੇ ਅਜਨਾਲੇ ਦੇ ਹੜ੍ਹ ਪੀੜਤ ਇਲਾਕੇ ਲਈ 2 ਹਜ਼ਾਰ ਕਰੋੜ ਰੁਪਏ ਦੇ ਵੱਖਰੇ ਫੰਡ ਦੀ ਮੰਗ ਕੀਤੀ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਕੇਂਦਰ ਤੋਂ ਰਾਹਤ ਪੈਕੇਜ ਦੀ ਮੰਗ ਕੀਤੀ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਆ ਰਹੇ ਹਨ, ਉਨ੍ਹਾਂ ਦਾ ਸਵਾਗਤ ਹੈ। ਅਕਾਲੀ ਦਲ ਹੜ੍ਹ ਪ੍ਰਭਾਵਿਤ ਇਲਾਕਿਆਂ ਅਤੇ ਲੋਕਾਂ ਲਈ 20 ਹਜ਼ਾਰ ਕਰੋੜ ਰੁਪਏ ਦੇ ਰਾਹਤ ਪੈਕੇਜ ਦੀ ਮੰਗ ਕਰਦਾ ਹੈ।

ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਹੜ੍ਹਾਂ ਦੇ ਹਾਲਾਤ ਨੂੰ ਲੈ ਕੇ ਕਾਫੀ ਚਿੰਤਤ ਹਨ ਅਤੇ ਇਸ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਹੜ੍ਹ ਸੰਕਟ ਦੇ ਪੂਰੇ ਜਾਇਜ਼ੇ ਲਈ ਦੋ ਕੇਂਦਰੀ ਟੀਮਾਂ ਪਹਿਲਾਂ ਹੀ ਪੰਜਾਬ ਭੇਜੀਆਂ ਗਈਆਂ ਸਨ,ਉਹ ਆਪਣੀ ਰਿਪੋਰਟ ਕੇਂਦਰ ਸਰਕਾਰ ਨੂੰ ਦੇਣਗੀਆ। ਪ੍ਰਧਾਨ ਮੰਤਰੀ ਨੇ ਹੜ੍ਹਾਂ ਦੇ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਨੂੰ ਪੂਰੀ ਕੇਂਦਰੀ ਮਦਦ ਅਤੇ ਸਹਿਯੋਗ ਦਾ ਭਰੋਸਾ ਦਿੱਤਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Most Popular

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ

by Ranjit Singh
2 weeks ago
0

Punjab: CM ਮਾਨ ਅਧਿਆਪਕਾਂ ਦੇ ਇੱਕ ਹੋਰ ਬੈਚ ਨੂੰ ਟ੍ਰੇਨਿੰਗ ਲਈ ਫਿਨਲੈਂਡ ਕਰਨਗੇ ਰਵਾਨਾ ਚੰਡੀਗੜ੍ਹ, 16 ਮਈ: ਪੰਜਾਬ ਦੇ ਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 