• Latest
  • Trending
Punjab Floods: ” ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ “

Punjab Floods: ” ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ “

1 year ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

31 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

1 hour ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

1 hour ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

1 hour ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods: ” ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ “

September 9, 2025
in ਖਬਰਾਂ, ਪੰਜਾਬ
Punjab Floods: ” ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ “

Oplus_16908288

Punjab Floods: ” ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ “

ਇੰਨੇ ਭਿਆਨਕ ਹੜ੍ਹਾਂ ਦੌਰਾਨ ਮਹਿਜ਼ 1600 ਕਰੋੜ ਰੁਪਏ ਦਾ ਰਾਹਤ ਪੈਕੇਜ ਪੰਜਾਬ ਨਾਲ ਭੱਦਾ ਮਜ਼ਾਕ

ਪੰਜਾਬ 80,000 ਕਰੋੜ ਰੁਪਏ ਦੀ ਰਾਹਤ ਦਾ ਹੱਕਦਾਰ ਸੀ ਪਰ ਮੰਗ ਦਾ ਸਿਰਫ਼ 2 ਫ਼ੀਸਦੀ ਹੀ ਮਿਲਿਆ

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਨਿਗੂਣੀ ਰਾਹਤ ਲਈ ਪ੍ਰਧਾਨ ਮੰਤਰੀ ਦੀ ਕਰੜੀ ਨਿੰਦਾ

Punjab Floods: " ਸਿਰਫ਼ ਫੋ਼ਟੋਆਂ ਖਿਚਾਉਣ ਆਏ ਸਨ ਪ੍ਰਧਾਨ ਮੰਤਰੀ "

ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ):- PUNJAB ਦੇ ਕੈਬਨਿਟ ਮੰਤਰੀਆਂ ਗੁਰਮੀਤ ਸਿੰਘ ਖੁੱਡੀਆਂ, ਹਰਦੀਪ ਸਿੰਘ ਮੁੰਡੀਆਂ, ਹਰਭਜਨ ਸਿੰਘ ਈ.ਟੀ.ਓ, ਬਰਿੰਦਰ ਕੁਮਾਰ ਗੋਇਲ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ ਨੇ ਅੱਜ ਪ੍ਰਧਾਨ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਲਈ 80,000 ਕਰੋੜ ਰੁਪਏ ਦੀ ਜਾਇਜ਼ ਮੰਗ ਦੇ ਉਲਟ ਮਹਿਜ਼ 1600 ਕਰੋੜ ਰੁਪਏ ਦਾ ਨਿਗੂਣਾ ਰਾਹਤ ਪੈਕੇਜ ਦੇਣ ਦੀ ਸਖ਼ਤ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਦੇ ਐਲਾਨ ਨੂੰ ਮਹਿਜ਼ ਇੱਕ ਦਿਖਾਵਾ ਕਰਾਰ ਦਿੱਤਾ। ਕੈਬਨਿਟ ਮੰਤਰੀਆਂ ਨੇ ਕਿਹਾ ਕਿ ਇਹ ਨਿਗੂਣੀ ਸਹਾਇਤਾ ਸੂਬੇ ਦੇ ਉਨ੍ਹਾਂ ਲੱਖਾਂ ਲੋਕਾਂ ਦੇ ਜ਼ਖ਼ਮਾਂ ‘ਤੇ ਲੂਣ ਭੁੱਕਣ ਦੇ ਬਰਾਬਰ ਹੈ, ਜਿਨ੍ਹਾਂ ਨੇ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚ ਆਪਣੇ ਘਰ, ਰੋਜ਼ੀ-ਰੋਟੀ ਅਤੇ ਫ਼ਸਲਾਂ ਗੁਆ ਦਿੱਤੀਆਂ ਹਨ।

ਇਥੇ ਜਾਰੀ ਸਾਂਝੇ ਬਿਆਨ ਵਿੱਚ ਕੈਬਨਿਟ ਮੰਤਰੀਆਂ ਨੇ ਕਿਹਾ, “ਪੰਜਾਬ ਨੇ ਹਾਲ ਹੀ ਦੇ ਇਤਿਹਾਸ ਦੇ ਸਭ ਤੋਂ ਭਿਆਨਕ ਹੜ੍ਹਾਂ ਵਿੱਚੋਂ ਇੱਕ ਦਾ ਸਾਹਮਣਾ ਕੀਤਾ ਹੈ, ਜਿਸ ਨੇ ਘਰਾਂ, ਫ਼ਸਲਾਂ ਅਤੇ ਰੋਜ਼ੀ-ਰੋਟੀ ਨੂੰ ਤਬਾਹ ਕਰਕੇ ਰੱਖ ਦਿੱਤਾ ਅਤੇ ਪੂਰੇ ਪਿੰਡ ਦੇ ਪਿੰਡ ਪਾਣੀ ਵਿੱਚ ਡੁੱਬ ਗਏ। ਅਜਿਹੀ ਭਿਆਨਕ ਸਥਿਤੀ ਵਿੱਚ ਕੇਂਦਰ ਵੱਲੋਂ ਹੜ੍ਹਾਂ ਦੇ ਭਾਰੀ ਨੁਕਸਾਨ ਦੇ ਮੁਕਾਬਲੇ ਪੰਜਾਬ ਲਈ ਐਲਾਨੀ ਰਾਸ਼ੀ ਊਠ ਦੇ ਮੂੰਹ ਵਿੱਚ ਜ਼ੀਰੇ ਸਮਾਨ ਹੈ।”

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਦੇਸ਼ ਦੇ ਅੰਨਦਾਤਾ ਅਤੇ ਸਰਹੱਦਾਂ ਦੇ ਰਾਖੇ ਪੰਜਾਬ ਦੇ ਲੋਕਾਂ ਨੂੰ ਅਜਿਹੇ ਮਤਰੇਈ ਮਾਂ ਵਾਲੇ ਸਲੂਕ ਦੀ ਬਿਲੁਕਲ ਉਮੀਦ ਨਹੀਂ ਸੀ।

ਕੈਬਨਿਟ ਮੰਤਰੀਆਂ ਨੇ ਅੱਗੇ ਕਿਹਾ ਕਿ ਜਦੋਂ ਪੰਜਾਬ ਦੀ ਖੇਤੀਬਾੜੀ ਆਧਾਰਤ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਤਾਂ ਅਜਿਹੇ ਦਿਖਾਵੇ ਦੀ ਨਹੀਂ, ਸਗੋੰ ਤੁਰੰਤ ਠੋਸ ਸਹਾਇਤਾ ਦੀ ਲੋੜ ਸੀ। ਮੰਤਰੀਆਂ ਨੇ ਕਿਹਾ ਕਿ ਸੂਬੇ ਵੱਲੋਂ 20,000 ਕਰੋੜ ਰੁਪਏ ਦੀ ਮੰਗ ਬੇਬੁਨਿਆਦ ਨਹੀਂ ਸੀ, ਸਗੋਂ ਜ਼ਮੀਨੀ ਪੱਧਰ ‘ਤੇ ਹੋਏ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਲਗਾਇਆ ਗਿਆ ਅਨੁਮਾਨ ਸੀ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਦਾ ਇਹ ਫ਼ੈਸਲਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਦੁਰਦਸ਼ਾ ਪ੍ਰਤੀ ਅੱਖਾਂ ਮੀਟਣ ਦੇ ਤੁਲ ਹੈ, ਜੋ ਆਪਣੀ ਜ਼ਿੰਦਗੀ ਮੁੜ ਲੀਹ ‘ਤੇ ਲਿਆਉਣ ਲਈ ਸੰਘਰਸ਼ ਕਰ ਰਹੇ ਹਨ।

ਕੈਬਨਿਟ ਮੰਤਰੀਆਂ ਨੇ ਕਿਹਾ ਕਿ ਆਫ਼ਤ ਦੀ ਇਸ ਔਖੇ ਘੜੀ ਵਿੱਚ ਪ੍ਰਧਾਨ ਮੰਤਰੀ ਨੂੰ ਆਪਣੀਆਂ ਸੌੜੀਆਂ ਗਿਣਤੀਆਂ-ਮਿਣਤੀਆਂ ਤੋਂ ਉੱਪਰ ਉੱਠ ਕੇ ਪੰਜਾਬ ਨੂੰ ਪੈਕੇਜ ਦੇਣ ਲਈ ਖੁਲ੍ਹਾ ਅਤੇ ਵੱਡਾ ਦਿਲ ਦਿਖਾਉਣਾ ਚਾਹੀਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਘਰ ਵਿੱਚ ਅੱਗ ਲੱਗੀ ਹੋਵੇ ਤਾਂ ਪਾਣੀ ਦੀਆਂ ਬੂੰਦਾਂ ਨਹੀਂ ਗਿਣੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਇਵੇਂ ਹੀ ਨਿਗੂਣੀ ਰਾਹਤ ਵੱਡ-ਆਕਾਰੀ ਆਫ਼ਤ ਦੇ ਜ਼ਖ਼ਮਾਂ ਨੂੰ ਨਹੀਂ ਭਰ ਸਕਦੀ।

Tags: BREAKING NEWSLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

by Ranjit Singh
4 weeks ago
0

Breaking: ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਚੰਡੀਗੜ੍ਹ, 15 ਅਕਤੂਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 