• Latest
  • Trending
Punjab Floods: ਪੰਜਾਬ ‘ਚ ਜ਼ਮੀਨਾਂ ‘ਤੇ 5-5 ਫੁੱਟ ਚੜ੍ਹੀ ਰੇਤ, ਇਨ੍ਹਾਂ ਜ਼ਿਲ੍ਹਿਆਂ ‘ਚ ਪਈ ਸਭ ਤੋਂ ਵੱਧ ਮਾਰ

Punjab Floods: ਪੰਜਾਬ ‘ਚ ਜ਼ਮੀਨਾਂ ‘ਤੇ 5-5 ਫੁੱਟ ਚੜ੍ਹੀ ਰੇਤ, ਇਨ੍ਹਾਂ ਜ਼ਿਲ੍ਹਿਆਂ ‘ਚ ਪਈ ਸਭ ਤੋਂ ਵੱਧ ਮਾਰ

9 months ago
Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

10 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

8 hours ago
Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

8 hours ago
ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

9 hours ago
ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

ਨਕਲੀ ਖੋਏ ਅਤੇ ਪਨੀਰ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ, ਸੜਕਾਂ ‘ਤੇ ਦੁੱਧ ਡੋਲ੍ਹ ਕੇ ਜਤਾਇਆ ਰੋਸ!

9 hours ago
ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

ਲਗਾਤਾਰ ਦੂਜੀ ਵਾਰ IPL ਚੈਂਪੀਅਨ ਬਣੀ RCB ਬੈਂਗਲੁਰੂ ‘ਚ ਨਹੀਂ ਕੱਢੇਗੀ ‘ਵਿਕਟਰੀ ਪਰੇਡ’!

9 hours ago
ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

ਬਿਕਰਮ ਮਜੀਠੀਆ ਖਿਲਾਫ ਲੁੱਕਆਊਟ ਸਰਕੂਲਰ ਜਾਰੀ

9 hours ago
ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

ਹਰਿਆ- ਭਰਿਆ ਪੰਜਾਬ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ 1.50 ਕਰੋੜ ਬੂਟੇ ਲਗਾਉਣ ਦਾ ਟੀਚਾ : ਲਾਲ ਚੰਦ ਕਟਾਰੂਚੱਕ

10 hours ago
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

10 hours ago
‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

10 hours ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

11 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Tuesday, June 2, 2026
No Result
View All Result
24 °c
Chandigarh
35 ° Wed
34 ° Thu
33 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods: ਪੰਜਾਬ ‘ਚ ਜ਼ਮੀਨਾਂ ‘ਤੇ 5-5 ਫੁੱਟ ਚੜ੍ਹੀ ਰੇਤ, ਇਨ੍ਹਾਂ ਜ਼ਿਲ੍ਹਿਆਂ ‘ਚ ਪਈ ਸਭ ਤੋਂ ਵੱਧ ਮਾਰ

September 17, 2025
in ਖਬਰਾਂ, ਪੰਜਾਬ
Punjab Floods: ਪੰਜਾਬ ‘ਚ ਜ਼ਮੀਨਾਂ ‘ਤੇ 5-5 ਫੁੱਟ ਚੜ੍ਹੀ ਰੇਤ, ਇਨ੍ਹਾਂ ਜ਼ਿਲ੍ਹਿਆਂ ‘ਚ ਪਈ ਸਭ ਤੋਂ ਵੱਧ ਮਾਰ

Punjab Floods

Punjab Floods: ਪੰਜਾਬ ‘ਚ ਜ਼ਮੀਨਾਂ ‘ਤੇ 5-5 ਫੁੱਟ ਚੜ੍ਹੀ ਰੇਤ, ਇਨ੍ਹਾਂ ਜ਼ਿਲ੍ਹਿਆਂ ‘ਚ ਪਈ ਸਭ ਤੋਂ ਵੱਧ ਮਾਰ

ਚੰਡੀਗੜ੍ਹ, 17 ਸਤੰਬਰ 2025 (ਵਿਸ਼ਵ ਵਾਰਤਾ) – ਪੰਜਾਬ ‘ਚ ਆਏ ਹੜ੍ਹਾਂ (Punjab Floods) ਕਾਰਨ 2185 ਪਿੰਡਾਂ ’ਚ ਵੱਡੇ ਪੱਧਰ ‘ਤੇ ਮਾਰ ਪਰੀ ਹੈ, ਫਸਲਾਂ, ਪਸ਼ੂਆਂ ਤੋਂ ਬਿਨਾਂ ਆਮ ਲੋਕਾਂ ਦੇ ਘਰਾਂ ਦਾ ਵੀ ਵੱਡੇ ਪੱਧਰ ‘ਤੇ ਨੁਕਸਾਨ ਹੋਇਆ ਹੈ। ਉੱਥੇ ਹੀ ਹੜ੍ਹਾਂ ਕਾਰਨ ਪੰਜਾਬ ਦੇ 2185 ਪਿੰਡਾਂ ’ਚ 5 ਲੱਖ ਏਕੜ ਖੇਤਰ ’ਚ ਫ਼ਸਲਾਂ ਦੀ ਹੋਈ ਤਬਾਹੀ ਦਾ ਹਵਾਲਾ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਹੱਦੀ ਜ਼ਿਲ੍ਹਿਆਂ ’ਚ ਜ਼ਮੀਨ ਨੂੰ ਸਿਲਟ ਮੁਕਤ ਕਰਨ ਲਈ ਕੇਂਦਰ ਸਰਕਾਰ ਨੂੰ ਕੌਮੀ ਖੇਤੀ ਵਿਕਾਸ ਯੋਜਨਾ (ਆਰ. ਕੇ. ਵੀ. ਵਾਈ.) ਤਹਿਤ ਵਾਧੂ ਵਿੱਤੀ ਸਹਾਇਤਾ ਲਈ 151 ਕਰੋੜ ਤੁਰੰਤ ਜਾਰੀ ਕਰਨ ਦੀ ਅਪੀਲ ਕੀਤੀ ਹੈ।

ਉੱਥੇ ਹੀ ਨਵੀਂ ਦਿੱਲੀ ’ਚ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਕੌਮੀ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਹੜ੍ਹਾਂ (Punjab Floods) ਕਾਰਨ ਖੇਤੀ ਅਧੀਨ ਰਕਬੇ ਤੇ ਖੜ੍ਹੀਆਂ ਫ਼ਸਲਾਂ ਦੀ ਵੱਡੇ ਪੈਮਾਨੇ ’ਤੇ ਤਬਾਹੀ ਹੋਈ ਹੈ। ਸਰਹੱਦੀ ਜ਼ਿਲ੍ਹੇ ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਪਠਾਨਕੋਟ, ਕਪੂਰਥਲਾ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਏ ਹਨ ਅਤੇ ਇੱਥੇ ਜ਼ਮੀਨਾਂ ’ਤੇ 5-5 ਫੁੱਟ ਤੱਕ ਸਿਲਟ/ਰੇਤ ਜਮ੍ਹਾਂ ਹੋ ਗਈ ਹੈ।

Punjab Floods
Punjab Floods

ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਮੁਲਕ ਦੇ ਕਿਸੇ ਵੀ ਖਿੱਤੇ ’ਚ ਲੋਕਾਂ ’ਤੇ ਮੁਸ਼ਕਲ ਬਣਨ ’ਤੇ ਹਮੇਸ਼ਾ ਵੱਡੇ ਦਿਲ ਨਾਲ ਮਦਦ ਕੀਤੀ ਹੈ ਤੇ ਹੁਣ ਇਸ ਸੰਕਟਮਈ ਹਾਲਾਤ ’ਚੋਂ ਪੰਜਾਬ ਨੂੰ ਬਾਹਰ ਕੱਢਣ ਲਈ ਕੇਂਦਰ ਨੂੰ ਮਦਦ ਦਾ ਹੱਥ ਵਧਾਉਣਾ ਚਾਹੀਦਾ ਹੈ। ਖੇਤੀ ਵਿਭਾਗ ਪੰਜਾਬ ਦੇ ਮੁਤਾਬਕ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ‘ਚ ਕਰੀਬ 2.15 ਲੱਖ ਏਕੜ ਰਕਬੇ ‘ਤੇ ਰੇਤ ਚੜ੍ਹ ਗਈ ਹੈ। ਹੁਣ ਪ੍ਰਤੀ ਏਕੜ ‘ਚੋਂ ਰੇਤ ਹਟਾਉਣ ‘ਤੇ ਔਸਤਨ 7 ਹਜ਼ਾਰ ਰੁਪਏ ਦਾ ਖ਼ਰਚਾ ਆਵੇਗਾ ਅਤੇ ਹੜ੍ਹਾਂ ਦੇ ਭੰਨੇ ਕਿਸਾਨਾਂ ਲਈ ਇਹ ਲਾਗਤਾ ਖ਼ਰਚਾ ਚੁੱਕਣਾ ਔਖਾ ਹੈ। ਸੂਬਾ ਸਰਕਾਰ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਲਈ ਖੇਤਾਂ ਨੂੰ ਤਿਆਰ ਕਰਨ ਵਾਸਤੇ ਜੁੱਟੀ ਹੋਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Floodspunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ ‘ਚ ਵਿਕਿਆ 0001 ਤੇ 0003

by Jaspreet Kaur
June 1, 2026
0

Chandigarh : ਫ਼ੈਂਸੀ ਨੰਬਰਾਂ ਦਾ ਕਰੇਜ! ਜਾਣੋ ਕਿੰਨੇ 'ਚ ਵਿਕਿਆ 0001 ਤੇ 0003 - ਚੰਡੀਗੜ੍ਹ RLA ਦੀ ਈ-ਨੀਲਾਮੀ ਨੇ ਤੋੜੇ...

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ

by Jaspreet Kaur
June 1, 2026
0

Breaking News: ਵਿਜੀਲੈਂਸ ਬਿਊਰੋ ਚੀਫ਼ ਦੇ ਰੀਡਰ OP Rana ਨੇ ਕੀਤਾ CBI ਅੱਗੇ ਆਤਮ ਸਮਰਪਣ ਚੰਡੀਗੜ੍ਹ, 1 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 02 June 2026 | Ang 479 I ਅੱਜ ਦਾ ਹੁਕਮਨਾਮਾ

by Ankit
June 2, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 02-06-2026 |...

Most Popular

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

IPL 2026: DC vs RR :ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ

by Jaspreet Kaur
2 weeks ago
0

IPL 2026: ਦਿੱਲੀ ਕੈਪੀਟਲਸ ਤੇ ਰਾਜਸਥਾਨ ਰਾਇਲਜ਼ ਵਿਚਾਲੇ ਟੱਕਰ - DC ਕਪਤਾਨ ਅਕਸ਼ਰ ਪਟੇਲ ਨੇ ਜਿੱਤਿਆ ਟਾਸ ਨਵੀ ਦਿੱਲੀ ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 