• Latest
  • Trending
Punjab Floods : ਪੰਜਾਬ ’ਚ ਹੜ੍ਹ ਰਾਹਤ ਸੇਵਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਸਰਕਾਰ ਏ ਖਾਲਸਾ’ ਵੈੱਬਸਾਈਟ ਜਾਰੀ

Punjab Floods : ਪੰਜਾਬ ’ਚ ਹੜ੍ਹ ਰਾਹਤ ਸੇਵਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਸਰਕਾਰ ਏ ਖਾਲਸਾ’ ਵੈੱਬਸਾਈਟ ਜਾਰੀ

1 year ago
India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

6 minutes ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

38 minutes ago
Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

1 hour ago
U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

1 hour ago
International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

International: ਨੇਪਾਲ ’ਚ ਸਵੇਰੇ-ਸਵੇਰੇ ਮਹਿਸੂਸ ਹੋਏ ਭੂਚਾਲ ਦੇ ਝਟਕੇ

2 hours ago
Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਦੋਸ਼ੀ ਕਰਾਰ

3 hours ago
ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

ਇਹ ਕਿਤਾਬ ਪਿਆਰ ਦਾ ਸਫ਼ਰ ਨਹੀਂ, ਸਗੋਂ ਝੂਠਾਂ ਦੀ ਪੰਡ: ਕਿਤਾਬ ‘ਚ ਗਾਂਧੀ ਪਰਿਵਾਰ ਦੇ ਦਾਗ਼ਦਾਰ ਅਕਸ ਨੂੰ ਚਮਕਾਉਣ ਦੀ ਕੋਸ਼ਿਸ਼: ਸਿਰਸਾ

3 hours ago
Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

Punjab ਸਰਕਾਰ ਨੇ 12 ਤਹਿਸੀਲਦਾਰ ਵੀ ਬਦਲੇ, ਦੇਖੋ ਲਿਸਟ

3 hours ago
Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

Punjab: ਤਬਾਦਲਿਆਂ ਦਾ ਦੌਰ ਜਾਰੀ: 27 ਨਾਇਬ ਤਹਿਸੀਲਦਾਰ ਕੀਤੇ ਇੱਧਰੋਂ-ਉੱਧਰ, ਦੇਖੋ ਲਿਸਟ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

Punjab ਵਿਧਾਨ ਸਭਾ ਚੋਣਾਂ-2027: ਸਾਰੇ ਜ਼ਿਲ੍ਹਿਆਂ ਵਿੱਚ ਅੱਜ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

4 hours ago
Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਕੱਲ੍ਹ ਤੋਂ ਸ਼ੁਰੂ ਹੋਵੇਗਾ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

4 hours ago
Hindi News
English News
Thursday, November 12, 2026
No Result
View All Result
26 °c
Chandigarh
22 ° Fri
23 ° Sat
20 ° Sun
20 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Floods : ਪੰਜਾਬ ’ਚ ਹੜ੍ਹ ਰਾਹਤ ਸੇਵਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਸਰਕਾਰ ਏ ਖਾਲਸਾ’ ਵੈੱਬਸਾਈਟ ਜਾਰੀ

September 19, 2025
in ਖਬਰਾਂ, ਪੰਜਾਬ
Punjab Floods : ਪੰਜਾਬ ’ਚ ਹੜ੍ਹ ਰਾਹਤ ਸੇਵਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਸਰਕਾਰ ਏ ਖਾਲਸਾ’ ਵੈੱਬਸਾਈਟ ਜਾਰੀ

Punjab Floods : ਪੰਜਾਬ ’ਚ ਹੜ੍ਹ ਰਾਹਤ ਸੇਵਾਵਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਸਰਕਾਰ ਏ ਖਾਲਸਾ’ ਵੈੱਬਸਾਈਟ ਜਾਰੀ

ਜਥੇਦਾਰ ਗੜਗੱਜ ਨੇ ਵੈੱਬਸਾਈਟ ਜਾਰੀ ਕਰਨ ਉਪਰੰਤ ਸੇਵਾਵਾਂ ਕਰ ਰਹੀਆਂ ਸਮੂਹ ਸਮਰਪਿਤ ਸੰਸਥਾਵਾਂ ਨੂੰ ਰਜਿਸਟਰ ਕਰਨ ਦੀ ਕੀਤੀ ਅਪੀਲ

ਸ੍ਰੀ ਅੰਮ੍ਰਿਤਸਰ, 19 ਸਤੰਬਰ 2025 (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਅੰਦਰ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨੂੰ ਸੰਗਠਤ, ਸਾਰਥਕ ਤੇ ਢੁਕਵੇਂ ਢੰਗ ਨਾਲ ਕਰਵਾਉਣ ਲਈ ਕੀਤੇ ਗਏ ਐਲਾਨ ਮੁਤਾਬਕ ਅੱਜ sarkarekhalsa.org ਵੈੱਬਸਾਈਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਕੀਤੀ। ਉਨ੍ਹਾਂ ਪੰਜਾਬ ਅੰਦਰ ਸੇਵਾ ਤੇ ਰਾਹਤ ਕਾਰਜ ਕਰ ਰਹੀਆਂ ਸਮੂਹ ਜਥੇਬੰਦੀਆਂ, ਸੰਸਥਾਵਾਂ, ਸ਼ਖ਼ਸੀਅਤਾਂ ਤੇ ਸਮੂਹਾਂ ਨੂੰ ਅਪੀਲ ਕੀਤੀ ਕਿ ਉਹ ਇਸ ਵੈੱਬਸਾਈਟ ਉੱਤੇ ਆਪਣੀਆਂ ਸੇਵਾਵਾਂ ਨੂੰ ਰਜਿਸਟਰ ਕਰਨ ਤਾਂ ਜੋ ਨੀਤੀਗਤ ਢੰਗ ਨਾਲ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਚਲਾਇਆ ਹੋਇਆ ਖ਼ਾਲਸਾ ਪੰਥ ਸਰਬੱਤ ਦੇ ਭਲੇ ਦੀ ਗੱਲ ਕਰਦਾ ਹੈ ਅਤੇ ਇਸੇ ਤੋਂ ਪ੍ਰੇਰਿਤ ਹੋ ਕੇ ਸਿੱਖ ਜਾਂ ਸਿੱਖ ਸੰਸਥਾਵਾਂ ਹਮੇਸ਼ਾ ਹੀ ਕੁਦਰਤੀ ਆਫ਼ਤ ਜਾਂ ਹੋਰ ਸਮੱਸਿਆ ਤੋਂ ਜੂਝਦੇ ਲੋਕਾਂ ਦੀ ਬਿਨਾਂ ਕਿਸੇ ਵਿਤਕਰੇ ਤੋਂ ਸਹਾਇਤਾ ਕਰਦੀਆਂ ਹਨ।

ਜਥੇਦਾਰ ਗੜਗੱਜ ਨੇ ਕਿਹਾ ਕਿ ਬੀਤੇ ਦਿਨੀਂ ਜੋ ਪੰਜਾਬ ਅੰਦਰ ਹੜ੍ਹਾਂ ਦੀ ਗੰਭੀਰ ਮਾਰ ਪਈ ਹੈ, ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੋਇਆ, ਉਸ ਉਪਰੰਤ ਕਈ ਸਿੱਖਾਂ ਤੇ ਸਿੱਖ ਸੰਸਥਾਵਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕੀਤੀ ਕਿ ਸੰਸਥਾਵਾਂ ਰਾਹਤ ਸੇਵਾਵਾਂ ਤਾਂ ਕਰ ਰਹੀਆਂ ਹਨ ਪਰ ਇਨ੍ਹਾਂ ਦਾ ਆਪਸੀ ਤਾਲਮੇਲ ਤੇ ਪਾਰਦਰਸ਼ਤਾ ਹੋਣੀ ਜ਼ਰੂਰੀ ਹੈ ਤਾਂ ਜੋ ਦਸਵੰਧ ਵਿਅਰਥ ਨਾਲ ਜਾਵੇ ਅਤੇ ਪ੍ਰਭਾਵਿਤ ਤੇ ਲੋੜਵੰਦ ਲੋਕਾਂ ਤੱਕ ਮਦਦ ਪਹੁੰਚੇ।

ਇਸ ਸਬੰਧ ਵਿੱਚ ਸੇਵਾ ਕਰ ਰਹੀਆਂ ਸਮੂਹ ਸੰਸਥਾਵਾਂ, ਸ਼ਖ਼ਸੀਅਤਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਰਫ਼ੋਂ 13 ਸਤੰਬਰ ਨੂੰ ਇਕੱਤਰਤਾ ਕੀਤੀ ਗਈ ਸੀ ਅਤੇ ਸੁਝਾਅ ਲਏ ਗਏ ਸਨ, ਜਿਸ ਤੋਂ ਬਾਅਦ ਇਹ ਵੈੱਬਸਾਈਟ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਰਕਾਰ-ਏ-ਖ਼ਾਲਸਾ ਵੈੱਬਸਾਈਟ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਖ਼ਾਲਸਾ ਪੰਥ ਵੱਲੋਂ ਕੀਤਾ ਗਿਆ ਇੱਕ ਉਪਰਾਲਾ ਹੈ। ਜਿਸ ਰਾਹੀਂ ਗਰੀਬ ਦਾ ਮੂੰਹ ਗੁਰੂ ਦੀ ਗੋਲਕ ਨੂੰ ਸਾਕਾਰ ਕਰਦਿਆਂ ਰਾਹਤ ਸੇਵਾਵਾਂ ਕਰ ਰਹੀਆਂ ਵੱਖ-ਵੱਖ ਸੰਸਥਾਵਾਂ ਨੂੰ ਸੰਗਠਤ ਕਰਕੇ ਤੇ ਇਨ੍ਹਾਂ ਦੇ ਤਾਲਮੇਲ ਰਾਹੀਂ ਦਸਵੰਧ ਨੂੰ ਸਾਰਥਕ ਤੇ ਢੁਕਵੇਂ ਰੂਪ ਵਿੱਚ ਲਗਾਉਣ ਤੇ ਕੌਮ ਅਤੇ ਮਨੁੱਖਤਾ ਦੇ ਭਵਿੱਖ ਲਈ ਲੋੜੀਂਦੀਆਂ ਸੇਵਾਵਾਂ ਲਈ ਵਰਤਣ ਦਾ ਇੱਕ ਯਤਨ ਹੈ ਜੋ ਗੁਰੂ ਸਾਹਿਬ ਦੇ ਓਟ ਆਸਰੇ ਉਲੀਕਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਢਲੇ ਤੌਰ ਉੱਤੇ ਇਸ ਮੰਚ ਰਾਹੀਂ ਕੁੱਲ ਛੇ ਤਰ੍ਹਾਂ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੇ ਕਾਰਜ ਕੀਤੇ ਜਾਣਗੇ, ਜਿਨ੍ਹਾਂ ਵਿੱਚ ਖੇਤ ਪੱਧਰ ਕਰਨਾ, ਘਰਾਂ ਦੀ ਸੇਵਾ, ਪਸ਼ੂ ਧਨ ਦੀ ਸੇਵਾ, ਸਿਹਤ ਸੇਵਾ, ਸਿੱਖਿਆ ਸੇਵਾ ਅਤੇ ਹੋਰ ਸੇਵਾਵਾਂ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੰਸਥਾਵਾਂ ਵੱਲੋਂ ਇਸ ਮੰਚ ਨੂੰ ਚੰਗਾ ਹੁੰਗਾਰਾ ਮਿਲਿਆ ਹੈ ਅਤੇ ਉਮੀਦ ਹੈ ਕਿ ਇਸ ਰਾਹੀਂ ਹੜ੍ਹ ਪ੍ਰਭਾਵਿਤਾਂ ਲਈ ਪ੍ਰਭਾਵਸ਼ਾਲੀ ਰਾਹਤ ਤੇ ਮੁੜ ਵਸੇਬੇ ਦੇ ਕਾਰਜ ਕੀਤੇ ਜਾ ਸਕਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਕੋਈ ਵੀ ਮਾਈ ਭਾਈ ਭਾਵੇਂ ਕਿਸੇ ਵੀ ਧਰਮ ਤੋਂ ਹੋਵੇ ਇਸ ਵੈੱਬਸਾਈਟ ਉੱਤੇ ਰਜਿਸਟਰ ਕਰਕੇ ਮਦਦ ਦੀ ਲੋੜ ਬਾਰੇ ਜਾਂ ਜੋ ਸੇਵਾ ਕਰ ਸਕਦਾ ਹੋਵੇ, ਆਪਣੀ ਜਾਣਕਾਰੀ ਮਹੁੱਈਆ ਕਰਵਾ ਸਕਦਾ ਹੈ। ਇੱਕ ਵਾਰ ਜਾਣਕਾਰੀ ਰਜਿਸਟਰ ਹੋਣ ਉਪਰੰਤ ਉਸਦੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨੀਯਤ ਸੇਵਾਦਾਰ ਵਲੰਟੀਅਰਾਂ ਵੱਲੋਂ ਤਸਦੀਕ ਕੀਤੀ ਜਾਵੇਗੀ ਅਤੇ ਸਹੀ ਹੋਣ ਉਪਰੰਤ ਸੇਵਾ ਕਰਨ ਵਾਲੀ ਸੰਸਥਾ ਨੂੰ ਕਾਰਜ ਸੌਂਪ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਸੇਵਾਦਾਰ ਵਲੰਟੀਅਰ ਵਜੋਂ ਸੇਵਾਵਾਂ ਦੇਣ ਦੇ ਇੱਛੁਕ ਵਿਅਕਤੀ ਵੀ ਇਸ ਮੰਚ ਰਾਹੀਂ ਰਜਿਸਟਰ ਕਰ ਸਕਦੇ ਹਨ। ਵੈੱਬਸਾਈਟ ਉੱਤੇ ਵਾਅਟਸਐਪ (+91 8083080840) ਚੈਟ ਰਾਹੀਂ ਵੀ ਜੁੜਿਆ ਜਾ ਸਕਦਾ ਹੈ ਅਤੇ ਇਹ ਵੈੱਬਸਾਈਟ ਕਿਵੇਂ ਕਾਰਜ ਕਰੇਗੀ ਇਸ ਸਬੰਧੀ ਹਦਾਇਤਾਂ ਵੀ ਮੰਚ ਉੱਤੇ ਦਿੱਤੀਆਂ ਗਈਆਂ ਹਨ। ਮੰਚ ਉੱਤੇ ਰਜਿਸਟਰ ਕਰਨ ਵਾਲੀ ਹਰ ਜਥੇਬੰਦੀ, ਸੰਸਥਾ, ਵਿਅਕਤੀ, ਵਪਾਰ ਦਾ ਦਾਖ਼ਲ ਹੋਣ ਸਬੰਧੀ ਵੱਖਰਾ ਲੌਗ-ਇਨ ਤੇ ਪਾਸਵਰਡ ਹੋਵੇਗਾ, ਜਿਸ ਰਾਹੀਂ ਦਾਖ਼ਲ ਹੋ ਕੇ ਉਹ ਘਟਨਾਵਾਂ ਜਾਂ ਲੋੜਾਂ ਨੂੰ ਰਿਪੋਰਟ ਕਰ ਸਕਦੇ ਹਨ, ਉਨ੍ਹਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਉੱਤੇ ਨਜ਼ਰ ਰੱਖ ਸਕਦੇ ਹਨ ਜਾਂ ਸਥਿਤੀ ਨੂੰ ਅਪਡੇਟ ਕਰ ਸਕਦੇ ਹਨ। ਇਸੇ ਤਰ੍ਹਾਂ ਦੀ ਸੁਵਿਧਾ ਮਦਦ ਦੀ ਲੋੜ ਵਾਲੇ ਵਿਅਕਤੀ, ਪਰਿਵਾਰਾਂ ਆਦਿ ਨੂੰ ਵੀ ਹੋਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ

by Ranjit Singh
November 12, 2026
0

Punjab: ਟਰਾਂਸਪੋਰਟਰ ਨੂੰ ਅਗਵਾ ਕਰਕੇ ਲਾਪਤਾ ਕਰਨ ਦੇ ਮਾਮਲੇ ’ਚ ਸਾਬਕਾ SSP ਨੂੰ ਅਦਾਲਤ ਨੇ ਸੁਣਾਈ ਸਜ਼ਾ ਚੰਡੀਗੜ੍ਹ, 12 ਨਵੰਬਰ...

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

Punjab: ਦਿੱਲੀ ‘ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ

by Ranjit Singh
November 12, 2026
0

Punjab: ਦਿੱਲੀ 'ਚ ਚੋਣਾਂ ਲਈ ‘ਆਪ’ ਦੀ ਅੱਜ ਅਹਿਮ ਮੀਟਿੰਗ, ਉਮੀਦਵਾਰਾਂ ਦੀ ਦੂਜੀ ਸੂਚੀ ਹੋ ਸਕਦੀ ਹੈ ਜਾਰੀ - ਸੀਐੱਮ...

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

by Ranjit Singh
November 12, 2026
0

U19 Asia Cup Semifinal: ਅਫਗਾਨਿਸਤਾਨ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ? ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ

by Ranjit Singh
November 12, 2026
0

India Visa System: ਭਾਰਤ ਨੇ ਵੀਜ਼ਾ ਪ੍ਰਣਾਲੀ ਵਿੱਚ ਕੀਤੇ ਬਦਲਾਅ ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਗ੍ਰਹਿ ਮੰਤਰਾਲੇ ਨੇ ਭਾਰਤ ਦੀ...

Most Popular

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

by Ranjit Singh
4 weeks ago
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ ! ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 