• Latest
  • Trending
Punjab ‘ਚ ਸੰਘਣੀ ਧੁੰਦ ਦਾ ਕਹਿਰ; ਦਰੱਖਤ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ

Punjab ‘ਚ ਸੰਘਣੀ ਧੁੰਦ ਦਾ ਕਹਿਰ; ਦਰੱਖਤ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ

3 months ago
Ludhiana :  ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

Ludhiana : ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

3 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

60 minutes ago
SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

2 hours ago
ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

2 hours ago
ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

ਦਿੱਲੀ ਪੁਲਿਸ ਨੇ ਸਿੱਖ ਪ੍ਰਦਰਸ਼ਨਕਾਰੀਆਂ ਨੂੰ ਲਿਆ ਹਿਰਾਸਤ ‘ਚ ; ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ

2 hours ago
HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

HEALTH :  ਸਰਕਾਰ ਨੇ ਮਾਂ ਅਤੇ ਬੱਚੇ ਦੀ ਸਿਹਤ ਸੰਭਾਲ ਨੂੰ ਮਜ਼ਬੂਤ ​​ਕਰਨ ਲਈ JANANI ਪਲੇਟਫਾਰਮ ਕੀਤਾ ਲਾਂਚ 

2 hours ago
ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

ਚੰਡੀਗੜ੍ਹ ਪੁਲਿਸ ਵੱਲੋਂ ਇੰਸਪੈਕਟਰਾਂ ਦੀਆਂ ਬਦਲੀਆਂ

3 hours ago
Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਅੱਜ ਵਾਧਾ

3 hours ago
Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ ਵਿੱਚ ਨਹੀਂ ਰੁਕ ਰਿਹਾ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਦਾ ਦੌਰ ; ਹੁਣ ਜਲੰਧਰ ਦੇ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ

4 hours ago
ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

ਖਰੜ ਦੀ ਨਾਮੀ ਹਾਊਸਿੰਗ ਸੁਸਾਇਟੀ ਵੈਸਟਰਨ ਟਾਵਰ ਵਿੱਚ ED ਦੀ ਰੇਡ ; ਨੋਟਾਂ ਦੇ ਬੈਗ ਨੇ ਮਚਾਈ ਖਲਬਲੀ

5 hours ago
Hindi News
English News
Thursday, May 7, 2026
No Result
View All Result
30 °c
Chandigarh
31 ° Fri
34 ° Sat
35 ° Sun
35 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਸੰਘਣੀ ਧੁੰਦ ਦਾ ਕਹਿਰ; ਦਰੱਖਤ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ

February 1, 2026
in ਖਬਰਾਂ, ਪੰਜਾਬ
Punjab ‘ਚ ਸੰਘਣੀ ਧੁੰਦ ਦਾ ਕਹਿਰ; ਦਰੱਖਤ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ

Punjab ‘ਚ ਸੰਘਣੀ ਧੁੰਦ ਦਾ ਕਹਿਰ; ਦਰੱਖਤ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ

– 7 ਯਾਤਰੀ ਜ਼ਖਮੀ

ਚੰਡੀਗੜ੍ਹ, 1 ਫਰਵਰੀ 2026 (ਵਿਸ਼ਵ ਵਾਰਤਾ): ਪੰਜਾਬ (Punjab) ‘ਚ ਫਰਵਰੀ ਦੇ ਪਹਿਲੇ ਦਿਨ ਤੋਂ ਹੀ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਦਾ ਮਿਜਾਜ਼ ਬਦਲਿਆ ਹੈ। ਸ਼ਨੀਵਾਰ ਦੇਰ ਰਾਤ ਕਈ ਇਲਾਕਿਆਂ ਵਿੱਚ ਮੀਂਹ ਪਿਆ, ਜਿਸ ਤੋਂ ਬਾਅਦ ਐਤਵਾਰ ਸਵੇਰੇ ਕਈ ਸ਼ਹਿਰਾਂ ‘ਚ ਧੁੰਦ ਪਈ। ਸੰਗਰੂਰ ਵਿੱਚ ਸੰਘਣੀ ਧੁੰਦ ਕਾਰਨ ਸੜਕ ਹਾਦਸਾ ਵਾਪਰਿਆ। ਇਥੇ ਇੱਕ ਨਿੱਜੀ ਕੰਪਨੀ ਦੀ ਬੱਸ ਧੁੰਦ ਕਾਰਨ ਦਰੱਖਤ ਨਾਲ ਜਾ ਟਕਰਾਈ। ਬੱਸ ਬਰਨਾਲਾ ਤੋਂ ਆ ਰਹੀ ਸੀ। ਬੱਸ ਵਿੱਚ ਕੁੱਲ 10 ਯਾਤਰੀ ਸਵਾਰ ਸਨ, ਜਿਨ੍ਹਾਂ ਵਿੱਚੋਂ 7 ਦੇ ਕਾਫੀ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਤੁਰੰਤ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜ਼ਖਮੀਆਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ।

ਦੱਸਿਆ ਜਾ ਰਿਹਾ ਹੈ ਕਿ ਬੱਸ ਦੇ ਕੋਲੋਂ ਇੱਕ ਕਾਰ ਲੰਘੀ ਜਿਸ ਤੋਂ ਬਾਅਦ ਡਰਾਈਵਰ ਦਾ ਸੰਤੁਲਨ ਵਿਗੜ ਗਿਆ। ਧੁੰਦ ਕਾਰਨ ਠੀਕ ਤਰ੍ਹਾਂ ਦਿਖਾਈ ਨਾ ਦੇਣ ਕਰਕੇ ਬੱਸ ਸੜਕ ਤੋਂ ਹੇਠਾਂ ਉਤਰ ਗਈ ਅਤੇ ਇੱਕ ਦਰੱਖਤ ਨਾਲ ਜਾ ਟਕਰਾਈ। ਹਾਲਾਂਕਿ ਯਾਤਰੀਆਂ ਨੂੰ ਗੰਭੀਰ ਸੱਟਾਂ ਨਹੀਂ ਲੱਗੀਆਂ। ਡਾਕਟਰ ਅਨੁਸਾਰ ਹਸਪਤਾਲ ਵਿੱਚ ਸੱਤ ਮਰੀਜ਼ ਭਰਤੀ ਹੋਏ ਹਨ, ਜਿਨ੍ਹਾਂ ਵਿੱਚ ਇੱਕ ਗਰਭਵਤੀ ਔਰਤ ਵੀ ਸ਼ਾਮਲ ਹੈ। ਸਾਰਿਆਂ ਦਾ ਇਲਾਜ ਜਾਰੀ ਹੈ ਅਤੇ ਫਿਲਹਾਲ ਸਾਰੇ ਖਤਰੇ ਤੋਂ ਬਾਹਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: ACCIDENTBreaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ludhiana :  ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

Ludhiana : ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

by Jaspreet Kaur
May 7, 2026
0

Ludhiana : ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ - 10 ਲੋਕ ਸ਼ੱਕ ਦੇ ਘੇਰੇ 'ਚ! - ਵੀਡੀਓ ਅਤੇ ਕਾਲ ਡਿਟੇਲਸ ਖੋਲ੍ਹਣਗੇ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 7, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ ‘ਚ ਪੇਸ਼

by Jaspreet Kaur
May 7, 2026
0

Punjab : ਹਰਮੀਤ ਸਿੰਘ ਪਠਾਣਮਾਜਰਾ ਪਟਿਆਲਾ ਅਦਾਲਤ 'ਚ ਪੇਸ਼ - ਪਠਾਣਮਾਜਰਾ ਦੇ ਰਿਮਾਂਡ 'ਤੇ ਅਦਾਲਤ ਦਾ ਵੱਡਾ ਫੈਸਲਾ ਚੰਡੀਗੜ੍ਹ, 7...

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

by Jaspreet Kaur
May 7, 2026
0

SGPC ਦੇ ਸਾਬਕਾ ਕਾਰਜਕਾਰੀ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ ਅੰਮ੍ਰਿਤਸਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Ludhiana :  ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

Ludhiana : ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ

by Jaspreet Kaur
May 7, 2026
0

Ludhiana : ਪ੍ਰਾਪਰਟੀ ਡੀਲਰ ਨੇ ਕੀਤੀ ਖ਼ੁਦਕੁਸ਼ੀ - 10 ਲੋਕ ਸ਼ੱਕ ਦੇ ਘੇਰੇ 'ਚ! - ਵੀਡੀਓ ਅਤੇ ਕਾਲ ਡਿਟੇਲਸ ਖੋਲ੍ਹਣਗੇ...

Most Popular

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ

by Navjot
1 week ago
0

PUNJAB : ਸ਼੍ਰੋਮਣੀ ਲੋਕ ਗਾਇਕ ਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਦੇਹਾਂਤ ਹਜ਼ਾਰਾਂ ਪੰਜਾਬੀਆਂ ਵੱਲੋਂ ਅੱਜ ਪਿੰਡ ਦੇਵਤਵਾਲ(ਲੁਧਿਆਣਾ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 