• Latest
  • Trending
Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

3 weeks ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

57 minutes ago
ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

2 hours ago
ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

3 hours ago
ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

3 hours ago
ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

ਲੁਧਿਆਣਾ ਵਿਖੇ ਬਣਾਈ ਜਾਵੇਗੀ ਫੁੱਲਾਂ ਦੀ ਵਿਸ਼ਵ ਪੱਧਰੀ ਮੰਡੀ: ਹਰਚੰਦ ਸਿੰਘ ਬਰਸਟ

3 hours ago
ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ

ਅਗਸਤ ਮਹੀਨੇ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਪੜ੍ਹੋ ਸੂਚੀ

3 hours ago
ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ

ਆਮ ਆਦਮੀ ਪਾਰਟੀ ਨੇ ਕੀਤੀਆਂ ਨਵੀਂਆਂ ਨਿਯੁਕਤੀਆਂ ; ਪੜ੍ਹੋ ਸੂਚੀ

3 hours ago
ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਵਿਧਾਇਕ ਕੁਲਵੰਤ ਸਿੰਘ ਨੇ 9 ਆਂਗਣਵਾੜੀ ਵਰਕਰਾਂ ਨੂੰ ਸੌਂਪੇ ਨਿਯੁਕਤੀ ਪੱਤਰ

4 hours ago
ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਕਾਰਵਾਈ ਤੇਜ਼

ਖੇਤਰੀ ਟਰਾਂਸਪੋਰਟ ਅਥਾਰਟੀ ਵੱਲੋਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਪਾਰਕ ਵਾਹਨਾਂ ਖ਼ਿਲਾਫ਼ ਕਾਰਵਾਈ ਤੇਜ਼

4 hours ago
‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

‘ਪੈਸਾ ਸਹੀ ਹੱਥਾਂ ਤੱਕ ਪਹੁੰਚਿਆ’: ਪੰਜਾਬ ਦੀਆਂ ਔਰਤਾਂ ਨੇ ‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਡੀਬੀਟੀ ਦੀ ਸ਼ਲਾਘਾ ਕੀਤੀ

4 hours ago
ਫਿਲਮ ‘KJQ – King, Jackie, Queen’ ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!

ਫਿਲਮ ‘KJQ – King, Jackie, Queen’ ਦਾ ਟ੍ਰੇਲਰ ਰਿਲੀਜ਼ ; ਦੋਸਤੀ, ਤਾਕਤ ਅਤੇ ਬਦਲੇ ਦੀ ਇੱਕ ਦਿਲਚਸਪ ਕਹਾਣੀ!

5 hours ago
ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

ਕਰਨ ਜੌਹਰ ਰਿਐਲਿਟੀ ਸ਼ੋਅ ‘The Traitors’ ਦੇ ਦੂਜੇ ਸੀਜ਼ਨ ਦੀ ਕਰਨਗੇ ਮੇਜ਼ਬਾਨੀ

5 hours ago
Hindi News
English News
Tuesday, July 28, 2026
No Result
View All Result
30 °c
Chandigarh
31 ° Wed
29 ° Thu
28 ° Fri
29 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

July 7, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

Punjab: ਵਿਦੇਸ਼ੀ ਜੋੜੇ ਨੂੰ ਸ਼ਾਰਟਸ ਪਹਿਨ ਕੇ ਦਰਬਾਰ ਸਾਹਿਬ ਅੰਦਰ ਜਾਣ ਤੋਂ ਰੋਕਿਆ

– ਸੇਵਾਦਾਰ ਨੇ ਗੁਰੂਘਰ ਦੀ ਮਰਿਯਾਦਾ ਸਮਝਾਈ
– ਪੂਰੇ ਕੱਪੜੇ ਪਾ ਕੇ ਜਾਣ ਲਈ ਕਿਹਾ
– ਨਾਲੇ ਦੱਸਿਆ ਗੁਰੂਘਰ ਜਾਣ ਲਈ ਕੋਈ ਟਿਕਟ ਨਹੀਂ ਲੱਗਦੀ

ਚੰਡੀਗੜ੍ਹ, 7 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਦਰਬਾਰ ਸਾਹਿਬ ਵਿਖੇ ਇੱਕ ਸੇਵਾਦਾਰ ਨੇ ਸ਼ਾਰਟਸ ਪਹਿਨੇ ਇੱਕ ਵਿਦੇਸ਼ੀ ਜੋੜੇ ਨੂੰ ਗੁਰੂਘਰ ਦੀ ਮਰਿਯਾਦਾ ਬਾਰੇ ਜਾਣੂ ਕਰਵਾਉਂਦੇ ਹੋਏ ਅੰਦਰ ਜਾਣ ਤੋਂ ਰੋਕ ਦਿੱਤਾ। ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਵੀਡੀਓ ਵਿੱਚ ਸੇਵਾਦਾਰ ਵਿਦੇਸ਼ੀ ਜੋੜੇ ਨੂੰ ਨਿਮਰਤਾ ਨਾਲ ਸਮਝਾਉਂਦਾ ਨਜ਼ਰ ਆ ਰਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੀ ਮਰਿਯਾਦਾ ਅਨੁਸਾਰ ਸ਼ਾਰਟਸ ਪਹਿਨ ਕੇ ਅੰਦਰ ਜਾਣ ਦੀ ਆਗਿਆ ਨਹੀਂ ਹੈ। ਉਸ ਨੇ ਉਨ੍ਹਾਂ ਨੂੰ ਪੂਰੇ ਅਤੇ ਮਰਿਆਦਿਤ ਕੱਪੜੇ ਪਹਿਨ ਕੇ ਆਉਣ ਦੀ ਸਲਾਹ ਦਿੱਤੀ।

ਸੇਵਾਦਾਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਉਹ ਮਰਿਯਾਦਾ ਅਨੁਸਾਰ ਪਹਿਰਾਵਾ ਕਰਕੇ ਆਉਣਗੇ ਤਾਂ ਉਹ ਬਿਨਾਂ ਕਿਸੇ ਰੁਕਾਵਟ ਦੇ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ। ਨਾਲ ਹੀ ਉਨ੍ਹਾਂ ਨੂੰ ਇਹ ਜਾਣਕਾਰੀ ਵੀ ਦਿੱਤੀ ਕਿ ਗੁਰੂਘਰ ਵਿੱਚ ਦਾਖ਼ਲ ਹੋਣ ਲਈ ਕਿਸੇ ਵੀ ਤਰ੍ਹਾਂ ਦੀ ਟਿਕਟ ਜਾਂ ਫੀਸ ਨਹੀਂ ਲੱਗਦੀ। ਇਹ ਵੀਡੀਓ 4 ਜੁਲਾਈ ਦਾ ਦੱਸਿਆ ਜਾ ਰਿਹਾ ਹੈ।

ਦੱਸ ਦਈਏ ਕਿ ਗੁਰੂਦੁਆਰਾ ਸਾਹਿਬ ਦੀ ਮਰਿਯਾਦਾ ਬਾਰੇ ਸੰਗਤਾਂ ਨੂੰ ਜਾਗਰੂਕ ਕਰਨ ਲਈ ਸੂਚਨਾ ਬੋਰਡ ਲਗਾਏ ਗਏ ਹਨ। ਉਨ੍ਹਾਂ ਵਿੱਚ ਸਪੱਸ਼ਟ ਤੌਰ ‘ਤੇ ਕਿਹਾ ਗਿਆ ਹੈ ਕਿ ਟੋਪੀਆਂ, ਸ਼ਾਰਟਸ, ਕੈਪਰੀ, ਮੋਜ਼ੇ ਅਤੇ ਮਿੰਨੀ ਸਕਰਟ ਪਹਿਨ ਕੇ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੈ। ਸ਼ਰਧਾਲੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਸਿਰ ਢੱਕ ਕੇ ਅਤੇ ਪੂਰੇ ਕੱਪੜੇ ਪਾ ਕੇ ਹੀ ਗੁਰਦੁਆਰਾ ਸਾਹਿਬ ਵਿੱਚ ਦਾਖਲ ਹੋਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
July 28, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ ‘ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ

by Navjot
July 28, 2026
0

ਦਿੱਲੀ-ਐਨਸੀਆਰ ਵਿੱਚ ਪਿਆ ਭਾਰੀ ਮੀਂਹ ; ਸੜਕਾਂ 'ਤੇ ਪਾਣੀ ਖੜ੍ਹਨ ਕਾਰਨ ਲੱਗਿਆ ਲੰਬਾ ਜਾਮ ਚੰਡੀਗੜ੍ਹ, 28 ਜੁਲਾਈ(ਵਿਸ਼ਵ ਵਾਰਤਾ) ਦਿੱਲੀ-ਐਨਸੀਆਰ ਵਿੱਚ...

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ ‘ਬਟਵਾਰਾ 1947’ ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ ‘ਚ ਦਿਖੇਗੀ ਫਿਲਮ

by Navjot
July 28, 2026
0

ਸੰਨੀ ਦਿਓਲ ਅਤੇ ਪ੍ਰੀਤੀ ਜ਼ਿੰਟਾ ਦੀ ਫਿਲਮ 'ਬਟਵਾਰਾ 1947' ਦਾ ਟ੍ਰੇਲਰ ਰਿਲੀਜ਼ ; 14 ਅਗਸਤ ਨੂੰ ਸਿਨੇਮਾ ਘਰਾਂ 'ਚ ਦਿਖੇਗੀ...

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ

by Ankit
July 28, 2026
0

ਮਾਈਨਿੰਗ ਵਿਭਾਗ ਵੱਲੋਂ ਛੇ ਗੈਰ-ਕਾਨੂੰਨੀ ਮਾਈਨਿੰਗ ਸਾਈਟਾਂ ਤੇ ਸਖ਼ਤ ਕਾਰਵਾਈ, ਕਈ ਐੱਫ.ਆਈ.ਆਰ. ਦਰਜ ਜੁਲਾਈ ਦੌਰਾਨ ਕੀਤੀਆਂ ਪੜਤਾਲਾਂ ਵਿੱਚ 12.79 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
July 28, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਜੁਲਾਈ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

Most Popular

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

by Ankit
2 days ago
0

ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ ਘੱਟ ਗਿਣਤੀਆਂ, ਧਰਮ, ਸਮਾਜ ਤੇ ਸੱਭਿਆਚਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 