• Latest
  • Trending
Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

2 months ago
Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

16 minutes ago
Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

46 minutes ago
Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

1 hour ago
Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

USA: ਅਦਾਲਤ ਨੇ ਅਡਾਨੀ ਕੇਸ ਨੂੰ ਤੁਰੰਤ ਖਾਰਜ ਕਰਨ ਤੋਂ ਕੀਤਾ ਇਨਕਾਰ

3 hours ago
Breaking: ਅਮਰੀਕੀ ਰਾਸ਼ਟਰਪਤੀ ਅਗਲੇ ਸਾਲ ਕਰ ਸਕਦੇ ਨੇ ਭਾਰਤ ਦਾ ਦੌਰਾ

Breaking: ਪੰਜਾਬ ਸਰਕਾਰ ਨੇ ਜਾਰੀ ਕੀਤਾ ‘VB – G RAM G’ ਯੋਜਨਾ ਦਾ ਨੌਟੀਫਿਕੇਸ਼ਨ

4 hours ago
PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

PM Modi ਸੇਸ਼ੇਲਸ ਦੌਰੇ ਲਈ ਹੋਏ ਰਵਾਨਾ

4 hours ago
Amritsar ‘ਚ ਪੰਜਾਬ ਸਰਕਾਰ ਦੇ ਧਾਰਮਿਕ ਸਮਾਗਮ ਨੂੰ ਲੈ ਕੇ ਟਰੈਫਿਕ ਐਡਵਾਈਜ਼ਰੀ ਜਾਰੀ

Punjab: ਆਪ ਨੇ ਸੱਦੀ ਆਪਣੇ ਸਾਰੇ ‘ਮੰਤਰੀਆਂ ਅਤੇ ਵਿਧਾਇਕਾਂ’ ਦੀ ਮੀਟਿੰਗ

Venezuela Earthquake: ਵੈਨੇਜ਼ੁਏਲਾ ‘ਚ ਫੇਰ ਆਇਆ ਭੂਚਾਲ, ਮੌਤਾਂ ਦੀ ਗਿਣਤੀ 900 ਤੋਂ ਪਾਰ

5 hours ago
Hindi News
English News
Saturday, June 27, 2026
No Result
View All Result
42 °c
Chandigarh
38 ° Sun
39 ° Mon
39 ° Tue
38 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

May 12, 2026
in ਖਬਰਾਂ, ਪੰਜਾਬ
Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

Punjab Breaking

Punjab: ਸਾਬਕਾ ਡੀਆਈਜੀ ਭੁੱਲਰ ਵੱਲੋਂ ਇੱਕ ਵਾਰ ਫੇਰ ਹਾਈਕੋਰਟ ਦਾ ਰੁਖ

– ਐਫਆਈਆਰ ਨੂੰ ਰੱਦ ਕਰਨ, ਜਾਂਚ ‘ਤੇ ਰੋਕ ਲਗਾਉਣ ਅਤੇ ਅੰਤਰਿਮ ਰਾਹਤ ਦੀ ਕੀਤੀ ਮੰਗ

ਚੰਡੀਗੜ੍ਹ, 12 ਮਈ 2026 – ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਭੁੱਲਰ ਨੇ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਚੁਣੌਤੀ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਪਟੀਸ਼ਨ ਵਿੱਚ ਉਨ੍ਹਾਂ ਨੇ ਐਫਆਈਆਰ ਰੱਦ ਕਰਨ, ਮਾਮਲੇ ਦੀ ਜਾਂਚ ‘ਤੇ ਤੁਰੰਤ ਰੋਕ ਲਗਾਉਣ ਅਤੇ ਅੰਤਰਿਮ ਰਾਹਤ ਦੇਣ ਦੀ ਮੰਗ ਕੀਤੀ ਹੈ।

ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਗਿਆ ਕੇਸ ਕਾਨੂੰਨੀ ਪ੍ਰਕਿਰਿਆ ਦੇ ਉਲਟ ਹੈ ਅਤੇ ਇਸ ਕਾਰਨ ਉਨ੍ਹਾਂ ਦੀ ਛਵੀ ਨੂੰ ਨੁਕਸਾਨ ਪਹੁੰਚ ਰਿਹਾ ਹੈ। ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਗ੍ਰਿਫ਼ਤਾਰੀ, ਐਫਆਈਆਰ ਅਤੇ ਜਾਂਚ ਨੂੰ ਗੈਰ-ਸੰਵਿਧਾਨਕ ਦੱਸਿਆ ਹੈ। ਭੁੱਲਰ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਅਗਲੀ ਕਾਰਵਾਈ ‘ਤੇ ਰੋਕ ਲਗਾਈ ਜਾਵੇ ਜਦ ਤੱਕ ਪਟੀਸ਼ਨ ‘ਤੇ ਅੰਤਿਮ ਸੁਣਵਾਈ ਨਹੀਂ ਹੋ ਜਾਂਦੀ।

ਦੱਸ ਦਈਏ ਕਿ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ 2020 ਦੇ ਨੋਟੀਫਿਕੇਸ਼ਨ ਦੇ ਅਨੁਸਾਰ ਸੂਬੇ ਦੀ ਸਹਿਮਤੀ ਤੋਂ ਬਿਨਾਂ ਪੰਜਾਬ ਕੇਡਰ ਦੇ ਅਧਿਕਾਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ ਜਾ ਸਕਦੀ। ਹਾਈਕੋਰਟ ਵਿੱਚ ਮਾਮਲੇ ਦੀ ਸੁਣਵਾਈ ਜਲਦ ਹੋਣ ਦੀ ਸੰਭਾਵਨਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ, ਸੀਬੀਆਈ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕਰਕੇ 26 ਮਈ ਤੱਕ ਉਨ੍ਹਾਂ ਤੋਂ ਜਵਾਬ ਮੰਗਿਆ ਹੈ। ਦੂਜੇ ਪਾਸੇ, ਸਰਕਾਰੀ ਪੱਖ ਵੱਲੋਂ ਵੀ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕੀਤਾ ਜਾ ਸਕਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

by Ranjit Singh
June 27, 2026
0

Uttarakhand 'ਚ ਸਿੱਖਾਂ ਨੂੰ ਮਿਲੀ ਧਮਕੀ 'ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼...

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ ‘ਚ ਵੱਡੀ ਅੱਪਡੇਟ

by Ranjit Singh
June 27, 2026
0

Big News: ਨਾਂਦੇੜ ਗੁਰਦੁਆਰਾ ਸਾਹਿਬ ਦਾ 70 ਸਾਲ ਪੁਰਾਣਾ ਕਾਨੂੰਨ ਰੱਦ ਕਰਨ ਦੇ ਮਾਮਲੇ 'ਚ ਵੱਡੀ ਅੱਪਡੇਟ ਅੰਮ੍ਰਿਤਸਰ, 27 ਜੂਨ...

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ

by Ranjit Singh
June 27, 2026
0

Punjab: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਸਣੇ 4 ਕਾਬੂ ਅੰਮ੍ਰਿਤਸਰ, 27 ਜੂਨ (ਵਿਸ਼ਵ ਵਾਰਤਾ)...

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ

by Ranjit Singh
June 27, 2026
0

Punjab: ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਵਿਧਾਇਕ ਰੋਜ਼ੀ ਬਰਕੰਦੀ ਨੂੰ ਦਾਖਾ ਵਿਧਾਨ ਸਭਾ ਹਲਕੇ ਲਈ ਆਬਜ਼ਰਵਰ ਕੀਤਾ ਨਿਯੁਕਤ ਚੰਡੀਗੜ੍ਹ, 27...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

by Ranjit Singh
June 27, 2026
0

Uttarakhand 'ਚ ਸਿੱਖਾਂ ਨੂੰ ਮਿਲੀ ਧਮਕੀ 'ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼...

Most Popular

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ

by Ankit
2 weeks ago
0

ਪੰਜਾਬ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) 2026 ਲਈ 25 ਜੂਨ ਤੋਂ ਘਰ-ਘਰ ਗਣਨਾ ਹੋਵੇਗੀ ਸ਼ੁਰੂ ਡਿਪਟੀ ਚੋਣ ਕਮਿਸ਼ਨਰ ਨੇ ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 