• Latest
  • Trending
Punjab: ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ

Punjab: ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ

1 year ago
ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

41 seconds ago
ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

6 minutes ago
ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

15 minutes ago
ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

1 hour ago
7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

7 ਮੈਂਬਰੀ ਤਾਲਮੇਲ ਕਮੇਟੀ ਦੀ ਅਹਿਮ ਮੀਟਿੰਗ 6 ਅਕਤੂਬਰ ਨੂੰ

1 hour ago
ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 3 PPS ਅਧਿਕਾਰੀਆਂ ਦੇ ਤਬਾਦਲੇ

1 hour ago
ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

ਪਿਯੂਸ਼ ਗੋਇਲ ਨੇ ਵਪਾਰਕ ਕੂਟਨੀਤੀ ਨੂੰ ਕੀਤਾ ਹੋਰ ਮਜ਼ਬੂਤ ; G20 ਦੌਰਾਨ ਬ੍ਰਾਜ਼ੀਲ ਅਤੇ ਪੋਲੈਂਡ ਦੇ ਨੇਤਾਵਾਂ ਨਾਲ ਕੀਤੀ ਮੁਲਾਕਾਤ

2 hours ago
ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

ਰਿਐਲਿਟੀ ਸ਼ੋਅ ‘Alliance’ 14 ਜਨਵਰੀ ਨੂੰ ਨਵੇਂ ਸੀਜ਼ਨ ਨਾਲ ਕਰੇਗਾ ਵਾਪਸੀ

2 hours ago
Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Breast cancer ਜਾਗਰੂਕਤਾ ਲਈ ਇੱਕ ਮਹੀਨੇ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

2 hours ago
ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਹੁਣ 9 ਅਕਤੂਬਰ ਨੂੰ ਹੋਵੇਗੀ ਰਿਲੀਜ਼

3 hours ago
ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

ਅਫਗਾਨਿਸਤਾਨ ਦੇ ਕੁਨਾਰ ਅਤੇ ਹੇਲਮੰਦ ਸੂਬਿਆਂ ‘ਚ ਪਾਕਿਸਤਾਨੀ ਹਮਲਿਆਂ ਦੌਰਾਨ 9 ਲੋਕਾਂ ਦੀ ਮੌਤ

3 hours ago
ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

ਪੁਲਿਸ ਨੇ ਅੰਤਰ-ਰਾਜੀ ਕ੍ਰਿਪਟੋਕਰੰਸੀ ਧੋਖਾਧੜੀ ਗਿਰੋਹ ਦਾ ਕੀਤਾ ਪਰਦਾਫਾਸ਼ ; ਤਿੰਨ ਗ੍ਰਿਫਤਾਰ

3 hours ago
Hindi News
English News
Thursday, October 1, 2026
No Result
View All Result
30 °c
Chandigarh
28 ° Fri
28 ° Sat
27 ° Sun
28 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ

June 13, 2025
in ਸਿਹਤ, ਖਬਰਾਂ, ਪੰਜਾਬ
Punjab: ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ

xr:d:DAFex_m4P4k:835,j:8658564429228285265,t:23062117

Punjab: ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ – ਸਿਹਤ ਮੰਤਰੀ ਡਾ. ਬਲਬੀਰ ਸਿੰਘ

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ

ਸਿਹਤ ਮੰਤਰੀ ਵੱਲੋਂ ਬਲੌਂਗੀ ਵਿਖੇ ਡੇਂਗੂ, ਮਲੇਰੀਆ ਅਤੇ ਚਿਕੁਨਗੁਣੀਆ ਬੁਖਾਰਾਂ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ (ਸਤੀਸ਼ ਕੁਮਾਰ ਪੱਪੀ):- Punjab ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬਾ ਡੇਂਗੂ, ਕੋਵਿਡ-19 ਅਤੇ ਲੂ ਦੇ ਪ੍ਰਭਾਵ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕੁਨਗੁਣੀਆ, ਕੋਰੋਨਾ ਅਤੇ ਗਰਮੀ ਦੀ ਲਹਿਰ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

ਡਾ. ਬਲਬੀਰ ਸਿੰਘ ਨੇ ਅੱਜ “ਹਰ ਸ਼ੁੱਕਰਵਾਰ – ਡੇਂਗੂ ‘ਤੇ ਵਾਰ” ਮੁਹਿੰਮ ਦੇ ਤਹਿਤ ਮੋਹਾਲੀ ਨੇੜਲੇ ਅਰਧ-ਸ਼ਹਿਰੀ ਪਿੰਡ ਬਲੌਂਗੀ ਦਾ ਦੌਰਾ ਕੀਤਾ। ਉਨ੍ਹਾਂ ਘਰ-ਘਰ ਜਾ ਕੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਏਅਰ ਕੂਲਰ ਦੀ ਟੈਂਕੀ, ਫਰਿਜ ਦੇ ਪਿਛਲੇ ਪਾਸੇ ਦੀ ਟਰੇਅ, ਗਮਲੇ ਜਾਂ ਪੰਛੀਆਂ ਲਈ ਰੱਖੇ ਪਾਣੀ ਦੇ ਭਾਂਡੇ ਡੇਂਗੂ ਲਾਰਵਾ ਦੀ ਬਹੁਤਾਤ ਚ ਪੈਦਾਵਾਰ ਦੀ ਫੈਕਟਰੀ ਬਣ ਜਾਂਦੇ ਹਨ।

ਉਨ੍ਹਾਂ ਕਿਹਾ, “ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਜਿਹੀਆਂ ਰੋਗਾਂ ਤੋਂ ਬਚਾਅ ਸਿਰਫ਼ ਇਕ ਨਿਯਮਿਤ ਆਦਤ ਨਾਲ ਕੀਤਾ ਜਾ ਸਕਦਾ ਹੈ, ਉਹ ਹੈ, ਹਫਤੇ ਵਿੱਚ ਇਕ ਵਾਰੀ ਸਾਰਾ ਰੁਕਿਆ ਹੋਇਆ ਪਾਣੀ ਖਾਲੀ ਕਰਨਾ। ਕਿਉਂਕਿ ਡੇਂਗੂ ਮੱਛਰ ਦਾ ਲਾਰਵਾ ਸੱਤ ਦਿਨਾਂ ਵਿੱਚ ਮੱਛਰ ਬਣ ਜਾਂਦਾ ਹੈ, ਇਸ ਲਈ ਹਫਤੇ ਵਿੱਚ ਇਕ ਵਾਰੀ, ਖ਼ਾਸ ਕਰਕੇ ਸ਼ੁੱਕਰਵਾਰ ਨੂੰ, ਇਹ ਕਾਰਵਾਈ ਕਰਕੇ ਇਸ ਰੋਗ ਨੂੰ ਰੋਕਿਆ ਜਾ ਸਕਦਾ ਹੈ।”

ਇਸ ਦੌਰਾਨ, ਸਿਹਤ ਮੰਤਰੀ ਨੇ ਏਅਰ ਕੂਲਰ ਦੀ ਟੈਂਕੀ ਵਿੱਚ ਲਾਰਵਾ ਲੱਭਣ ਵਾਲੀਆਂ ਆਸ਼ਾ ਵਰਕਰਾਂ ਸੋਮਪ੍ਰੀਤ ਕੌਰ ਅਤੇ ਸਰੋਜ ਨੂੰ 500 ਰੁਪਏ ਪ੍ਰਤੀ ਦੇ ਨਕਦ ਇਨਾਮ ਵੀ ਦਿੱਤੇ। ਉਨ੍ਹਾਂ ਦੱਸਿਆ ਕਿ ਰਾਜ ਭਰ ਵਿੱਚ ਹਰ ਸ਼ੁੱਕਰਵਾਰ ਨੂੰ 50,000 ਤੋਂ ਵੱਧ ਟੀਮਾਂ — ਜਿਨ੍ਹਾਂ ਵਿੱਚ ਨਰਸਿੰਗ ਵਿਦਿਆਰਥੀ, ਆਸ਼ਾ ਵਰਕਰ, ਮਲਟੀਪਰਪਜ ਸਿਹਤ ਵਰਕਰ, ਸਕੂਲ ਅਧਿਆਪਕ ਅਤੇ ਬਰੀਡਰ ਚੈੱਕਰ ਸ਼ਾਮਿਲ ਹਨ, ਘਰ-ਘਰ ਜਾ ਕੇ ਡੇਂਗੂ ਲਾਰਵਾ ਦੀ ਜਾਂਚ ਅਤੇ ਲੋਕਾਂ ਨੂੰ ਸਿੱਖਿਅਕ/ਜਾਗਰੂਕ ਕਰ ਰਹੀਆਂ ਹਨ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਸਮੇਂ ਸਿਰ ਜਾਗਰੂਕਤਾ ਕਾਰਨ ਡੇਂਗੂ ਕੇਸ ਅੱਧੇ ਰਹਿ ਗਏ ਸਨ। “ਇਸ ਵਾਰੀ ਸਾਨੂੰ 80% ਤੱਕ ਕਮੀ ਰਹਿਣ ਦੀ ਉਮੀਦ ਹੈ,” ਉਨ੍ਹਾਂ ਅੱਗੇ ਕਿਹਾ।

ਉਨ੍ਹਾਂ ਵਧ ਰਹੇ ਤਾਪਮਾਨ ਅਤੇ ਲੂ ਦੇ ਖ਼ਤਰੇ ਸਬੰਧੀ ਲੋਕਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਦੁਪਹਿਰ 12 ਤੋਂ 3 ਵਜੇ ਤੱਕ ਬਾਹਰ ਜਾਣ ਤੋਂ ਗੁਰੇਜ਼ ਕਰੋ। ਉਨ੍ਹਾਂ ਨੇ ਹਲਕੇ ਰੰਗ ਦਾ ਲਿਬਾਸ ਪਾਉਣ, ਸਿਰ ‘ਤੇ ਗਿੱਲਾ ਤੌਲੀਆ ਰੱਖਣ ਅਤੇ ਨਿੰਬੂ ਪਾਣੀ, ਲੱਸੀ, ਜਲਜੀਰਾ ਜਾਂ ਹਲਕਾ ਲੂਣ ਮਿਲਿਆ ਸਾਫ ਪਾਣੀ ਵਾਰ-ਵਾਰ ਪੀਣ ਦੀ ਸਲਾਹ ਦਿੱਤੀ।

ਕੋਰੋਨਾ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਹਾਲਾਂਕਿ ਹਰਿਆਣਾ ਅਤੇ ਦਿੱਲੀ ਵਿੱਚ ਕੁਝ ਵਾਧਾ ਹੋਇਆ ਹੈ, ਪੰਜਾਬ ਵਿੱਚ ਹੁਣ ਤੱਕ ਕੇਵਲ 31 ਕੇਸ ਸਾਹਮਣੇ ਆਏ ਹਨ, ਜੋ ਕਿ ਬਿਨਾ-ਲੱਛਣ ਵਾਲੇ ਅਤੇ ਮਾਈਲਡ ਵੈਰੀਅੰਟ ਹਨ। ਰਿਪੋਰਟ ਹੋਈਆਂ ਦੋ ਮੌਤਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਕੋਵਿਡ ਕਾਰਨ ਨਹੀਂ ਮੰਨੀਆਂ ਜਾ ਸਕਦੀਆਂ, ਕਿਉਂਕਿ ਰੋਗੀਆਂ ਨੂੰ ਹੋਰ ਗੰਭੀਰ ਬਿਮਾਰੀਆਂ ਵੀ ਸਨ। ਉਨ੍ਹਾਂ ਲੋਕਾਂ ਨੂੰ ਹਵਾਦਾਰ ਥਾਵਾਂ ‘ਚ ਰਹਿਣ ਦੀ ਸਲਾਹ ਦਿੱਤੀ ਅਤੇ ਬੰਦ ਥਾਵਾਂ ‘ਚ ਇਕੱਠੇ ਨਾ ਹੋਣ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਸੂਬੇ ਦੇ ਹਸਪਤਾਲਾਂ ਵਿੱਚ ਆਕਸੀਜਨ, ਦਵਾਈਆਂ ਅਤੇ ਐਮਰਜੈਂਸੀ ਬੈਡਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਗਰਭਵਤੀ ਮਹਿਲਾਵਾਂ, ਬੱਚਿਆਂ, ਬੁਜ਼ੁਰਗਾਂ ਅਤੇ ਕਮਜ਼ੋਰ ਰੋਗ ਪ੍ਰਤੀਰੋਧੀ ਤਾਕਤ ਵਾਲਿਆਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਅਪੀਲ ਕੀਤੀ।

ਇਸ ਮੌਕੇ ਉਨ੍ਹਾਂ ਦੇ ਨਾਲ ਸਿਹਤ ਵਿਭਾਗ ਦੀ ਡਾਇਰੈਕਟਰ ਡਾ. ਹਤਿੰਦਰ ਕੌਰ, ਐਸ.ਡੀ.ਐਮ. ਦਮਨਦੀਪ ਕੌਰ, ਸਿਵਲ ਸਰਜਨ ਡਾ. ਸੰਗੀਤਾ ਜੈਨ, ਰਾਜ ਪੱਧਰੀ ਕਾਰਜਕਾਰੀ ਅਧਿਕਾਰੀ ਡਾ. ਅਰਸ਼ਦੀਪ ਕੌਰ, ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਅਨਾਮਿਕਾ ਸੋਨੀ ਅਤੇ ਡਾ. ਹਰਮਨ ਬਰਾੜ, ਨਰਸਿੰਗ ਵਿਦਿਆਰਥੀ, ਆਸ਼ਾ ਵਰਕਰ, ਮਲਟੀ ਪਰਪਜ਼ ਹੈਲਥ ਵਰਕਰ, ਪੰਚਾਇਤ ਮੈਂਬਰ ਅਤੇ ਸਰਪੰਚ ਵੀ ਮੌਜੂਦ ਸਨ। ਸਿਹਤ ਮੰਤਰੀ ਨੇ ਐਸ.ਡੀ.ਐਮ. ਨੂੰ ਪਿੰਡ ਦੇ ਛੱਪੜ ਦੀ ਸਫਾਈ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

Tags: BREAKING NEWSLatest health newsLatest Punjab newsLatest Punjab news in PunjabimohaliPUNJABPunjab Governmentpunjab newstop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ

by Ankit
October 1, 2026
0

ਪੰਜਾਬ ਵੱਲੋਂ ਸਤੰਬਰ 2026 ਦੌਰਾਨ ਸ਼ੁੱਧ ਜੀਐਸਟੀ ਪ੍ਰਾਪਤੀ ਵਿੱਚ 22.11% ਵਾਧਾ ਦਰਜ: ਹਰਪਾਲ ਸਿੰਘ ਚੀਮਾ ਸਮੁੱਚੇ ਜੀਐਸਟੀ ਵਿੱਚ 17.39% ਵਾਧਾ,...

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

ਪੰਜਾਬ ‘ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ

by Navjot
October 1, 2026
0

ਪੰਜਾਬ 'ਚ SIR ਪ੍ਰਕਿਰਿਆ ਮੁਕੰਮਲ ਹੋਣ ਨੇੜੇ, 99 ਫ਼ੀਸਦ ਤੋਂ ਵੱਧ ਕੰਮ ਪੂਰਾ ਹੋਇਆ : ਅਨਿੰਦਿਤਾ ਮਿਤਰਾ 55 ਵਿਧਾਨ ਸਭਾ...

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

ਅੰਮ੍ਰਿਤਸਰ-ਤਰਨਤਾਰਨ ਬਾਈਪਾਸ ‘ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ

by Navjot
October 1, 2026
0

ਅੰਮ੍ਰਿਤਸਰ-ਤਰਨਤਾਰਨ ਬਾਈਪਾਸ 'ਤੇ ਟਿੱਪਰ ਨਾਲ ਟਕਰਾਉਣ ਮਗਰੋਂ ਸਕੋਰਪੀਓ ਨੂੰ ਲੱਗੀ ਅੱਗ ; ਨੌਜਵਾਨ ਜ਼ਿੰਦਾ ਸੜਿਆ ਚੰਡੀਗੜ੍ਹ, 1 ਅਕਤਬੂਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ

by Ankit
October 1, 2026
0

ਤਿੰਨ ਉੱਤਰਾਖੰਡ ਨਿਵਾਸੀਆਂ ਸਣੇ ਚਾਰ ਵਿਅਕਤੀ ਗ੍ਰਿਫਤਾਰ ;ਸੱਤ ਆਧੁਨਿਕ ਪਿਸਤੌਲਾਂ ਬਰਾਮਦ — ਦੁਬਈ ਅਤੇ ਅਮਰੀਕਾ ਅਧਾਰਤ ਹੈਂਡਲਰਾਂ ਦੇ ਸੰਪਰਕ ਵਿੱਚ...

Most Popular

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ ‘ਚ ਆਉਣ ਵਾਲੇ ਦਿਨਾਂ ਦਾ ਮੌਸਮ ?

by Ranjit Singh
2 weeks ago
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਸੂਬੇ 'ਚ ਆਉਣ ਵਾਲੇ ਦਿਨਾਂ ਦਾ ਮੌਸਮ ? ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 