• Latest
  • Trending
Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

3 weeks ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

1 minute ago
International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

14 minutes ago
FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

26 minutes ago
England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

33 minutes ago
Hukamnama Sri Darbar Sahib Today – 12 July 2026 | Ang 686 I ਅੱਜ ਦਾ ਹੁਕਮਨਾਮਾ

3 hours ago
ਮਾਨਸੂਨ ‘ਚ ਵਧ ਰਹੀਆਂ ਬੀਮਾਰੀਆਂ ਦਰਮਿਆਨ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਭਰ ‘ਚ ਸਮੇਂ ਸਿਰ ਨਕਦੀ ਰਹਿਤ ਇਲਾਜ ਯਕੀਨੀ ਬਣਾ ਰਹੀ

9 hours ago
‘ਮੁੱਖ ਮੰਤਰੀ ਮਾਂਵਾਂ-ਧੀਆਂ ਸਤਿਕਾਰ ਯੋਜਨਾ’ ਨਾਲ ਪੰਜਾਬ ਦੀਆਂ ਮਹਿਲਾਵਾਂ ਨੂੰ ਮਿਲਿਆ ਆਰਥਿਕ ਸਸ਼ਕਤੀਕਰਨ, ਡਾਇਰੈਕਟ ਬੈਨਿਫਿਟ ਟ੍ਰਾਂਸਫਰ (DBT) ਰਾਹੀਂ ਲਗਭਗ 33 ਲੱਖ ਮਹਿਲਾਵਾਂ ਨੂੰ ਮਿਲੀ ਵਿੱਤੀ ਸਹਾਇਤਾ

ਪੰਜਾਬ ਪੁਲਿਸ ਦੇ ਮਹਿਲਾ ਹੈਲਪ ਡੈਸਕਾਂ ਰਾਹੀਂ ਮਹਿਲਾਵਾਂ ਅਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਨਾਲ ਸਬੰਧਤ 2.31 ਲੱਖ ਤੋਂ ਵੱਧ ਸ਼ਿਕਾਇਤਾਂ ਪ੍ਰਾਪਤ

ਏ.ਡੀ.ਸੀ. ਵੱਲੋਂ ਫਰਮ ਗੇਟਵੇ ਟੂ ਬਿਓਂਡ ਵੀਜ਼ਾ ਦਾ ਲਾਇਸੰਸ ਤਿੰਨ ਮਹੀਨਿਆਂ ਲਈ ਮੁਅੱਤਲ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
IND vs ENG : ਇੰਗਲੈਂਡ ਨੇ ਭਾਰਤ ਸਾਹਮਣੇ ਰੱਖਿਆ 258 ਦੌੜਾਂ ਦਾ ਟੀਚਾ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

ਫ਼ਿਲਮ ‘ਸਤਲੁਜ’ ‘ਤੇ ਪਾਬੰਦੀ ਰਹੇਗੀ ਬਰਕਰਾਰ

11 hours ago
Hindi News
English News
Sunday, July 12, 2026
No Result
View All Result
30 °c
Chandigarh
35 ° Mon
35 ° Tue
36 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

June 21, 2026
in ਖਬਰਾਂ, ਪੰਜਾਬ
Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

Punjab: ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਗੈਂਗਸਟਰ ਮਾਡਿਊਲ ਦਾ ਪਰਦਾਫਾਸ, 3 ਪਿਸਤੌਲਾਂ ਸਮੇਤ 3 ਗ੍ਰਿਫ਼ਤਾਰ

ਅੰਮ੍ਰਿਤਸਰ, 21 ਜੂਨ (ਵਿਸ਼ਵ ਵਾਰਤਾ) – ਐੱਸ.ਐੱਸ.ਓ.ਸੀ. (SSOC) ਅੰਮ੍ਰਿਤਸਰ ਅਤੇ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਕੇਂਦਰੀ ਏਜੰਸੀ ਨਾਲ ਕੀਤੇ ਸਾਂਝੇ ਆਪ੍ਰੇਸ਼ਨ ਦੌਰਾਨ, ਵਿਦੇਸ਼ਾਂ ਵਿੱਚ ਬੈਠੇ ਹੈਂਡਲਰਾਂ ਨਾਲ ਜੁੜੇ ਇੱਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਅਤੇ 3 ਸਰਗਰਮ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਵਿਦੇਸ਼ੀ ਆਧੁਨਿਕ ਪਿਸਤੌਲ ਸਮੇਤ ਐਮੂਨੀਸ਼ਨ ਬਰਾਮਦ ਕੀਤੇ ਗਏ।

ਇਸ ਸਬੰਧੀ ਥਾਣਾ ਐੱਸ.ਐੱਸ.ਓ.ਸੀ., ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ਾਂ ਵਿੱਚ ਬੈਠੇ ਉਨ੍ਹਾਂ ਗੈਂਗਸਟਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ, ਜੋ ਪੰਜਾਬ ਵਿੱਚ ਗੈਂਗਵਾਰ, ਫਿਰੌਤੀ ਅਤੇ ਹੋਰ ਦੇਸ਼-ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹਨ। ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਹੀ ਇਹ ਮੁਲਜ਼ਮ ਹਥਿਆਰਾਂ ਦੀ ਖੇਪ ਇੱਧਰ-ਉੱਧਰ ਪਹੁੰਚਾਉਣ ਅਤੇ ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਕਰਦੇ ਸਨ।

ਫੜੇ ਗਏ ਮੁਲਜ਼ਮ ਅੰਮ੍ਰਿਤਸਰ ਵਿੱਚ ਹੋਏ ਇੱਕ ਕਤਲ ਕੇਸ ਅਤੇ ਬਟਾਲਾ ਵਿੱਚ ਹੋਏ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਵੀ ਲੋੜੀਂਦੇ ਸਨ। ਪੂਰੇ ਨੈੱਟਵਰਕ ਦਾ ਪਤਾ ਲਗਾਉਣ, ਇਨ੍ਹਾਂ ਦੇ ਬਾਕੀ ਸਾਥੀਆਂ ਦੀ ਪਛਾਣ ਕਰਨ, ਪਿਛਲੇ ਅਪਰਾਧਾਂ ਦਾ ਪਰਦਾਫਾਸ਼ ਕਰਨ ਅਤੇ ਵਿਦੇਸ਼ੀ ਹੈਂਡਲਰਾਂ ਦੇ ਇਸ਼ਾਰੇ ‘ਤੇ ਚੱਲ ਰਹੇ ਇਸ ਸੰਗਠਿਤ ਅਪਰਾਧ ਸਿੰਡੀਕੇਟ ਨੂੰ ਖਤਮ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਦਿੱਤੀ ਗਈ, ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ, ਸ਼ਾਂਤੀ ਅਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਸੰਗਠਿਤ ਅਪਰਾਧ, ਗੈਂਗਸਟਰ ਨੈੱਟਵਰਕ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਅਤੇ ਨਿਰਣਾਇਕ ਕਾਰਵਾਈ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

by Ranjit Singh
July 12, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਵੀ ਮੀਂਹ ਦੀ ਚੇਤਾਵਨੀ - ਕੱਲ੍ਹ ਤੋਂ ਸੂਬੇ 'ਚ ਮਾਨਸੂਨ ਹੋ ਜਾਵੇਗਾ...

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

International: ਅਮਰੀਕਾ ਨੇ ਈਰਾਨ ‘ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

by Ranjit Singh
July 12, 2026
0

International: ਅਮਰੀਕਾ ਨੇ ਈਰਾਨ 'ਤੇ ਕੀਤਾ ਵੱਡਾ ਹਵਾਈ ਹਮਲਾ, ਬੁਸ਼ਹਿਰ ਪ੍ਰਮਾਣੂ ਸ਼ਹਿਰ ਸਮੇਤ ਕਈ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ -...

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ

by Ranjit Singh
July 12, 2026
0

FIFA World Cup: ਇੰਗਲੈਂਡ ਨੇ ਨਾਰਵੇ ਨੂੰ ਹਰਾ ਕੇ ਵਿਸ਼ਵ ਕੱਪ ਦੇ ਆਖਰੀ ਚਾਰ ਬਣਾਈ ਜਗ੍ਹਾ - ਚੌਥੀ ਵਾਰ ਸੈਮੀਫਾਈਨਲ...

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ ‘ਚ ਕੀਤਾ ਕਲੀਨ ਸਵੀਪ

by Ranjit Singh
July 12, 2026
0

England ਨੇ ਵਿਸ਼ਵ ਚੈਂਪੀਅਨ ਭਾਰਤ ਖਿਲਾਫ ਲੜੀ 'ਚ ਕੀਤਾ ਕਲੀਨ ਸਵੀਪ - ਇੰਗਲੈਂਡ ਨੇ 5ਵੇਂ ਮੈਚ ਵਿੱਚ ਵੀ ਹਰਾਇਆ -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਵੀ ਮੀਂਹ ਦੀ ਚੇਤਾਵਨੀ

by Ranjit Singh
July 12, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਅੱਜ ਵੀ ਮੀਂਹ ਦੀ ਚੇਤਾਵਨੀ - ਕੱਲ੍ਹ ਤੋਂ ਸੂਬੇ 'ਚ ਮਾਨਸੂਨ ਹੋ ਜਾਵੇਗਾ...

Most Popular

Akal Takht ਸਾਹਿਬ ‘ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ

Akal Takht ਸਾਹਿਬ ‘ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ

by Ranjit Singh
2 weeks ago
0

Akal Takht ਸਾਹਿਬ 'ਤੇ ਪੇਸ਼ੀ: ਆਪ ਮੰਤਰੀ ਅਤੇ ਵਿਧਾਇਕ ਪਹੁੰਚੇ ਦਰਬਾਰ ਸਾਹਿਬ - ਕਾਂਗਰਸੀ ਵਿਧਾਇਕ ਵੀ ਪਹੁੰਚੇ - ਮਨਪ੍ਰੀਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 