• Latest
  • Trending
Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

2 hours ago
Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

3 minutes ago
PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

19 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

59 minutes ago
YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

1 hour ago
Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

Punjab ਕੈਬਨਿਟ ਦੀ ਅਹਿਮ ਮੀਟਿੰਗ ਅੱਜ

1 hour ago
Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

Punjab: ਅੱਜ ਆਵੇਗੀ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ

1 hour ago
Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 31 October 2026 | Ang 676 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

Asian Champions Trophy  : ਭਾਰਤੀ ਹਾਕੀ ਟੀਮ ਨੇ ਲਗਾਈ ਜਿੱਤਾਂ ਦੀ ਹੈਟ੍ਰਿਕ ; ਜਾਪਾਨ ਨੂੰ 4-1 ਨਾਲ ਹਰਾਇਆ  

11 hours ago
ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

ਸ਼ਰਧਾ ਕਪੂਰ ਦੀ ਫਿਲਮ ‘Eetha’ ਦਾ ਟ੍ਰੇਲਰ ਰਿਲੀਜ਼ ; 4 ਦਸੰਬਰ ਤੋਂ ਸਿਨੇਮਾਘਰਾਂ ‘ਚ ਦਿਖੇਗੀ ਫਿਲਮ

12 hours ago
Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

Wrestling ; ਮਨੀਸ਼ਾ ਭਾਨਵਾਲਾ ਨੇ ਰਚਿਆ ਇਤਿਹਾਸ, ਸੀਨੀਅਰ ਵਿਸ਼ਵ ਚੈਂਪੀਅਨਸ਼ਿਪ ਵਿੱਚ ਭਾਰਤ ਲਈ ਜਿੱਤਿਆ ਪਹਿਲਾ ਸੋਨ ਤਗਮਾ

12 hours ago
ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਦੌਰਾਨ 5 ਦੀ ਮੌਤ ;20 ਜ਼ਖਮੀ

13 hours ago
Hindi News
English News
Saturday, October 31, 2026
No Result
View All Result
21 °c
Chandigarh
23 ° Sun
23 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

October 31, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

– ਅੰਤ੍ਰਿੰਗ ਕਮੇਟੀ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ
– ਧਰਨੇ ਦੌਰਾਨ ਕਰੰਟ ਲੱਗਣ ਨਾਲ ਚਲਾਣਾ ਕਰ ਗਏ ਭਾਈ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ
– ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਅੰਮ੍ਰਿਤਸਰ, 31 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਵਾਸਤੇ ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ 20 ਨਵੰਬਰ ਨੂੰ ਸੱਦ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਇਹ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਇਹ ਜਨਰਲ ਇਜਲਾਸ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਦੁਪਹਿਰ 12:00 ਵਜੇ ਹੋਵੇਗਾ, ਜਿਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਵੱਲੋਂ ਕਈ ਹੋਰ ਅਹਿਮ ਫੈਸਲੇ ਵੀ ਕੀਤੇ ਗਏ।

ਅੰਤ੍ਰਿੰਗ ਕਮੇਟੀ ਵੱਲੋਂ ਪਾਸ ਕੀਤੇ ਗਏ ਇੱਕ ਮਤੇ ਰਾਹੀਂ ਨਸ਼ਿਆਂ ਵਿਰੁੱਧ ਸੰਘਰਸ਼ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਮਤੇ ਵਿਚ ਕਿਹਾ ਗਿਆ ਕਿ ਪੰਜਾਬ ਵਿੱਚ ਵੱਧ ਰਿਹਾ ਨਸ਼ਿਆਂ ਦਾ ਵਰਤਾਰਾ ਵੱਡੀ ਚਿੰਤਾ ਵਾਲਾ ਹੈ, ਪਰ ਸਰਕਾਰ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਥਾਂ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਖਿਲਾਫ ਹੀ ਭੁਗਤ ਰਹੀ ਹੈ। ਭਾਈ ਪਰਵਿੰਦਰ ਸਿੰਘ ਵੀ ਸਰਕਾਰ ਦੀ ਇਸੇ ਨਲਾਇਕੀ ਦਾ ਸ਼ਿਕਾਰ ਹੋਇਆ। ਸ਼ਹੀਦ ਭਾਈ ਪਰਵਿੰਦਰ ਸਿੰਘ ਵੱਲੋਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਬਚਾਉਣ ਲਈ ਕੀਤੇ ਸੰਘਰਸ਼ ਅਤੇ ਇਸ ਮਕਸਦ ਲਈ ਦਿੱਤੀ ਸ਼ਹਾਦਤ ਨੂੰ ਸਦੀਵੀ ਯਾਦ ਰੱਖਣ ਦੇ ਉਦੇਸ਼ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸਥਾਪਤ ਕਰਨ ਨੂੰ ਅੰਤ੍ਰਿੰਗ ਕਮੇਟੀ ਨੇ ਪ੍ਰਵਾਨਗੀ ਦਿੱਤੀ।

ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਮਾਨਸਾ ਵਿਖੇ ਨਸ਼ਿਆਂ ਵਿਰੁੱਧ ਚੱਲ ਰਹੇ ਸੰਘਰਸ਼ ਦੌਰਾਨ ਧਰਨੇ ਵਿਚ ਸ਼ਾਮਲ ਹੋਏ ਕਰੀਬ 40 ਨੌਜਵਾਨਾਂ ਵਿਰੁੱਧ ਪੁਲਿਸ ਵੱਲੋਂ ਐਫ.ਆਈ.ਆਰ. ਦਰਜ ਕਰਨ, ਕੁਝ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਅਤੇ ਇਸ ਦੌਰਾਨ ਸਿੱਖਾਂ ਦੀਆਂ ਦਸਤਾਰਾਂ ਉਤਾਰਨ ਅਤੇ ਬੀਬੀਆਂ ਨਾਲ ਵਧੀਕੀ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਇਸ ਸਬੰਧੀ ਲਿਆਂਦੇ ਗਏ ਮਤੇ ਵਿਚ ਕਿਹਾ ਗਿਆ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣਾ ਸਮੇਂ ਦੀ ਵੱਡੀ ਲੋੜ ਹੈ ਅਤੇ ਇਸ ਮੰਤਵ ਲਈ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫ਼ਜ਼ਾਈ ਕਰਨੀ ਸਰਕਾਰ ਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਪਰੰਤੂ ਅਜਿਹੇ ਸੰਘਰਸ਼ ਵਿਚ ਸ਼ਾਮਲ ਨੌਜਵਾਨਾਂ ਵਿਰੁੱਧ ਪੁਲਿਸ ਕਾਰਵਾਈ ਕਰਨਾ, ਧਰਨੇ ਵਿਚ ਸ਼ਾਮਲ ਸਿੱਖਾਂ ਦੀਆਂ ਦਸਤਾਰਾਂ ਉਤਾਰਨਾ ਅਤੇ ਬੀਬੀਆਂ ਨਾਲ ਵਧੀਕੀ ਕਰਨਾ ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨੌਜਵਾਨਾਂ ਦੀ ਜਾਇਜ਼ ਆਵਾਜ਼ ਨੂੰ ਦਬਾਉਣ ਵਾਲਾ ਕਦਮ ਹੈ। ਅੰਤ੍ਰਿੰਗ ਕਮੇਟੀ ਵੱਲੋਂ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਨੌਜਵਾਨਾਂ ਵਿਰੁੱਧ ਦਰਜ ਕੀਤੀ ਗਈ ਐਫ.ਆਈ.ਆਰ. ਤੁਰੰਤ ਰੱਦ ਕੀਤੀ ਜਾਵੇ, ਗ੍ਰਿਫ਼ਤਾਰ ਕੀਤੇ ਨੌਜਵਾਨਾਂ ਨੂੰ ਬਿਨਾਂ ਦੇਰੀ ਰਿਹਾਅ ਕੀਤਾ ਜਾਵੇ ਅਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।

ਇਸੇ ਤਰ੍ਹਾਂ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਕਤਲ ਦੇ ਰੋਸ ਵਜੋਂ ਲੱਗੇ ਧਰਨੇ ਵਿਚ ਸ਼ਾਮਲ ਹੋਣ ਗਏ ਨੌਜੁਆਨ ਭਾਈ ਮਨਪ੍ਰੀਤ ਸਿੰਘ ਦੀ ਪੋਸਟਰ ਉਤਾਰਦੇ ਸਮੇਂ ਕਰੰਟ ਲੱਗਣ ਨਾਲ ਹੋਈ ਮੌਤ ’ਤੇ ਦੁੱਖ ਜ਼ਾਹਿਰ ਕਰਦਿਆਂ ਉਸ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ’ਚ ਜੂਨ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੇ ਰੋਸ ਵਜੋਂ ਬਗ਼ਾਵਤ ਕਰਨ ਵਾਲੇ 479 ਸਿੱਖ ਧਰਮੀ ਫ਼ੌਜੀਆਂ ਨੂੰ 50-50 ਹਜ਼ਾਰ ਰੁਪਏ ਦੀ ਸਹਾਇਤਾ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੂੰ 3% ਮਹਿੰਗਾਈ ਭੱਤਾ ਦੇਣ ਦਾ ਵੀ ਫੈਸਲਾ ਕੀਤਾ ਗਿਆ।

ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ, ਜਥੇਦਾਰ ਸੂਬਾ ਸਿੰਘ ਡੱਬਵਾਲਾ ਤੇ ਸ਼ਹੀਦ ਭਾਈ ਪਰਵਿੰਦਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਮੂਲਮੰਤਰ ਤੇ ਗੁਰਮੰਤਰ ਦਾ ਜਾਪ ਕਰਕੇ ਵਿਛੜੀਆਂ ਰੂਹਾਂ ਨਮਿਤ ਸਤਿਕਾਰ ਭੇਟ ਕੀਤਾ ਗਿਆ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

by Ranjit Singh
October 31, 2026
0

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ - ਐਡਵੋਕੇਟ...

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ

by Ranjit Singh
October 31, 2026
0

PM Modi ਦੇ ਗੁਜਰਾਤ ਦੌਰੇ ਦਾ ਦੂਜਾ ਦਿਨ, 14 ਹਜ਼ਾਰ ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ਦੀ ਦੇਣਗੇ ਸੌਗਾਤ ਚੰਡੀਗੜ੍ਹ, 31...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 31, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 31 ਅਕਤੂਬਰ...

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ ‘ਤੇ ਅੱਜ ਸੁਣਵਾਈ

by Ranjit Singh
October 31, 2026
0

YouTuber Dhruv Rathi ਵਿਰੁੱਧ ਦਾਇਰ ਮਾਣਹਾਨੀ ਪਟੀਸ਼ਨ 'ਤੇ ਅੱਜ ਸੁਣਵਾਈ ਚੰਡੀਗੜ੍ਹ, 31 ਅਕਤੂਬਰ 2026 (ਵਿਸ਼ਵ ਵਾਰਤਾ): ਯੂਟਿਊਬਰ ਧਰੁਵ ਰਾਠੀ ਵਿਰੁੱਧ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ – ਐਡਵੋਕੇਟ ਧਾਮੀ

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

by Ranjit Singh
October 31, 2026
0

Punjab: ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਅੰਮ੍ਰਿਤਸਰ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ - ਐਡਵੋਕੇਟ...

Most Popular

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

ਭਾਰਤੀ ਫੌਜ ਦਾ ਦਸਤਾ ‘Exercise Garuda Shakti’ ਵਿੱਚ ਹਿੱਸਾ ਲੈਣ ਲਈ ਇੰਡੋਨੇਸ਼ੀਆ ਰਵਾਨਾ

by Navjot
6 days ago
0

  ਨਵੀਂ ਦਿੱਲੀ, 25 ਅਕਤੂਬਰ (ਵਿਸ਼ਵ ਵਾਰਤਾ) - ਭਾਰਤੀ ਫੌਜ ਦਾ ਇੱਕ ਦਸਤਾ, ਜਿਸ ਵਿੱਚ ਵਿਸ਼ੇਸ਼ ਬਲਾਂ (Special Forces) ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 