• Latest
  • Trending
ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

25 minutes ago
Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

43 minutes ago
Entertainment: ਸੈਫ ਅਲੀ ਖਾਨ ‘ਤੇ ਹਮਲਾ ਕਰਨ ਵਾਲੇ ਨੇ ਕਬੂਲਿਆ ਆਪਣਾ ਗੁਨਾਹ

1 hour ago
Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

2 hours ago
Sports: ਕਪਤਾਨੀ ਜਾਣ ਤੋਂ ਬਾਅਦ ਪਹਿਲੀ ਵਾਰ ਬੋਲੇ ਸੂਰਿਆਕੁਮਾਰ ਯਾਦਵ, ਪੜ੍ਹੋ ਕੀ ਕਿਹਾ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

3 hours ago
Punjab Weather: ਅੱਜ ਵੀ ਸੂਬੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

NEPAL FLOOD UPDATE: ਨੇਪਾਲ ‘ਚ ਹੜ੍ਹਾਂ ਨੇ ਮਚਾਈ ਵੱਡੀ ਤਬਾਹੀ, 586 ਮੌਤਾਂ, 2500 ਤੋਂ ਵੱਧ ਲੋਕ ਲਾਪਤਾ

Punjab: ‘Love You Channi’ ਨਾਲ ਗੂੰਜਿਆ ਮਾਹੌਲ, 2027 ਤੋਂ ਪਹਿਲਾਂ ਪੰਜਾਬ ਕਾਂਗਰਸ ‘ਚ ਮੁੜ ਚੰਨੀ ਦੀ ਚਰਚਾ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

5 hours ago
Hindi News
English News
Saturday, August 29, 2026
No Result
View All Result
33 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

August 9, 2026
in ਸਾਹਿਤਕ, ਪੰਜਾਬ
ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

ਸੱਤ ਸਮੁੰਦਰ ਤਰ ਕੇ ਵੀ ਜੰਮਣ ਭੂਮੀ ਚੇਤੇ ਰੱਖਿਓ

-ਗੁਰਭਜਨ ਗਿੱਲ ਦੀ ਕਲਮੋਂ ਪੰਜਾਬ, ਵਿਰਾਸਤ ਤੇ ਮਿੱਟੀ ਦੇ ਮੋਹ ਨੂੰ ਸਮਰਪਿਤ ਖ਼ੂਬਸੂਰਤ ਗ਼ਜ਼ਲ

ਮੇਰੀ ਰੂਹ ਦੇ ਅੰਦਰ ਵਗਦੇ ਹਰ ਪਲ ਪੰਜ ਦਰਿਆ ਨੇ ਭਰ ਕੇ।
ਜਗਤ- ਕਲ਼ਾਵਾ ਭਰ ਸਕਦਾ ਹਾਂ,
ਮਹਿੰਗੀ ਏਸ ਵਿਰਾਸਤ ਕਰਕੇ।

ਮਾਣਕ ਮੋਤੀਓਂ ਮਹਿੰਗੀ ਪੂੰਜੀ ਮਿਲ ਗਈ ਜਦ ਵੀ ਇਸ ਤੋਂ ਮੰਗੀ,
ਕੀ ਦੱਸਾਂ ਮੈਂ ਕੀ ਕੁਝ ਲੱਭਿਆ, ਇਸ ਧਰਤੀ ਦੇ ਪਿਆਰ ‘ਚ ਮਰ ਕੇ।

ਧਰਤੀ-ਮਾਂ ਨੇ ਅਦਬ ਸਿਖਾਇਆ,ਬੁਰਿਆਂ ਦੀ ਬਹਿਣੀ ਨਾ ਬਹਿਣਾ,
ਕਿੰਨੇ ਪੂਰ ਡੁਬਕਣੀ ਖਾਂਦੇ, ਬਹੁਤੇ ਬੇੜੇ ਏਦਾਂ ਗ਼ਰਕੇ।

ਜੇ ਡਰਨਾ ਤਾਂ ਖ਼ੁਦ ਤੋਂ ਡਰਿਓ, ਦੂਜੇ ਦੀ ਪਰਵਾਹ ਨਾ ਕਰਨਾ,
ਨਿਸ਼ਚਤ ਸੇਧ ਨਿਸ਼ਾਨਾ ਮਿਥਿਓ, ਪੈਰ ਨਾ ਹਿੱਲਣ, ਇੱਕ ਥਾਂ ਧਰ ਕੇ।

ਇਹ ਸੰਤਾਲੀ, ਉਹ ਸੰਤਾਲੀ, ਕਲ਼ਮੂੰਹੀਂਆਂ ਦੇ ਉਲਟੇ ਕਾਰੇ,
ਸਿੱਧਾ ਤੁਰਨ ਭੁਲਾਇਆ,ਤਾਂ ਹੀ,
ਜ਼ਿੰਦਗੀ ਰੌਜ਼ ਪਿਛਾਂਹ ਨੂੰ ਸਰਕੇ।

ਏਸੇ ਮਿੱਟੀ ਦੇ ਵਿੱਚ ਜਨਮੇ ਸੂਰਮਿਆਂ ਦੀ ਬਾਤ ਅਨੋਖੀ,
ਆਮ ਵਿਅਕਤੀ ‘ਹਸਤੀ’ ਬਣ ਗਏ, ਸੀਸ ਤਲ਼ੀ ਧਰ ਮੌਤ ਨੂੰ ਵਰ ਕੇ।

ਸਤਿਲੁਜ, ਬਿਆਸ , ਝਨਾਂ ਤੇ ਰਾਵੀ,
ਪੰਜਵਾਂ ਜੇਹਲਮ ਰੋਜ਼ ਉਡੀਕੇ,
ਜੰਮਣ ਭੂਮੀ ਚੇਤੇ ਰੱਖਿਓ, ਬੱਚਿਓ! ਸੱਤ ਸਮੁੰਦਰ ਤਰ ਕੇ।

Tags: Breaking news in PunjabiLatest News In Punjabipunjab newsPunjab news in Punjabitop headlines in Punjabiਗ਼ਜ਼ਲ
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
August 29, 2026
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

Punjab ‘ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ

by Ranjit Singh
August 29, 2026
0

Punjab 'ਚ ਵੱਡੀ ਵਾਰਦਾਤ: ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ - ਸੁੰਨਸਾਨ ਥਾਂ ਤੋਂ ਮਿਲੀ ਲਾਸ਼ ਅੰਮ੍ਰਿਤਸਰ, 29 ਅਗਸਤ...

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ?

by Ranjit Singh
August 29, 2026
0

Punjab: ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨਹੀਂ ਮਿਲੀ ਐਂਟਰੀ, ਪੜ੍ਹੋ ਕਿਉਂ ? ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਆਸਟਰੀਆ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 29, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ ‘ਚ ਵੀ ਪਾਸ

by Jaspreet Kaur
4 weeks ago
0

ਐਂਟੀ ਪੇਪਰ ਲੀਕ ਬਿੱਲ ਲੋਕ ਸਭਾ ਤੋਂ ਬਾਅਦ ਰਾਜ ਸਭਾ 'ਚ ਵੀ ਪਾਸ ਨਵੀ ਦਿੱਲੀ, 30 ਜੁਲਾਈ 2026 (ਵਿਸ਼ਵ ਵਾਰਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 