• Latest
  • Trending
PUNJAB :  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜੱਥੇਦਾਰ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਕਰਾਉਣ ਲਈ ਜ਼ਿਲ੍ਹਾ ਅਬਜਰਵਰ ਨਿਯੁਕਤ

PUNJAB :  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜੱਥੇਦਾਰ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਕਰਾਉਣ ਲਈ ਜ਼ਿਲ੍ਹਾ ਅਬਜਰਵਰ ਨਿਯੁਕਤ

1 year ago
Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

13 minutes ago
Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

39 minutes ago
Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

1 hour ago
Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

ਸਿਆਸੀ ਲੀਡਰਸ਼ਿਪ ਦੀ ਗਿਰਾਵਟ ਅਤੇ ਮੌਕਾਪ੍ਰਸਤ ਰਾਜਨੀਤੀ ਉੱਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਚਿੰਤਾ ਦਾ ਪ੍ਰਗਟਾਵਾ

3 hours ago
Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

Breaking: ਟੈੱਕ ਮਹਿੰਦਰਾ ਦੇ ਏਸ਼ੀਆ ਹੈੱਡ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

Punjab: ਤੇਜ਼ ਰਫ਼ਤਾਰ ਟਰੱਕ ਨੇ ਬਜ਼ੁਰਗ ਵਿਅਕਤੀ ਨੂੰ ਕੁਚਲਿਆ

4 hours ago
ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

ਪੰਜਾਬ ਮੰਡੀ ਬੋਰਡ ਨੇ ਵਰਲਡ ਯੂਨੀਅਨ ਆਫ਼ ਹੋਲਸੇਲ ਮਾਰਕੀਟਸ ਦਾ ਮੇਜਰ ਇਨੋਵੇਸ਼ਨ ਐਵਾਰਡ ਜਿੱਤ ਰਚਿਆ ਇਤਿਹਾਸ

4 hours ago
Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

Cricket: ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

4 hours ago
National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

National: SIR ਖ਼ਿਲਾਫ਼ ਕੋਚੀ ’ਚ CJP ਦਾ ਵੱਡਾ ਪ੍ਰਦਰਸ਼ਨ ਅੱਜ

4 hours ago
Hindi News
English News
Saturday, November 7, 2026
No Result
View All Result
30 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB :  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜੱਥੇਦਾਰ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਕਰਾਉਣ ਲਈ ਜ਼ਿਲ੍ਹਾ ਅਬਜਰਵਰ ਨਿਯੁਕਤ

20 ਸਤੰਬਰ ਤੱਕ ਸਰਕਲ ਪ੍ਰਧਾਨਾਂ ਅਤੇ ਜਿਲ੍ਹਾ ਜੱਥੇਦਾਰ ਦੀ ਚੋਣ ਹੋਵੇਗੀ ਮੁਕੰਮਲ - ਗਿਆਨੀ ਹਰਪ੍ਰੀਤ ਸਿੰਘ

August 26, 2025
in ਖਬਰਾਂ, ਪੰਜਾਬ
PUNJAB :  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜੱਥੇਦਾਰ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਕਰਾਉਣ ਲਈ ਜ਼ਿਲ੍ਹਾ ਅਬਜਰਵਰ ਨਿਯੁਕਤ

PUNJAB :  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜੱਥੇਦਾਰ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਕਰਾਉਣ ਲਈ ਜ਼ਿਲ੍ਹਾ ਅਬਜਰਵਰ ਨਿਯੁਕਤ

Maharashtra

ਚੰਡੀਗੜ੍ਹ, 26ਅਗਸਤ (ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋ ਪਾਰਟੀ ਦੇ ਮੁੱਢਲੇ ਜੱਥੇਬੰਦਕ ਢਾਂਚੇ ਨੂੰ ਮਜ਼ਬੂਤ ਅਤੇ ਪੁਨਰ ਗਠਿਨ ਕਰਨ ਲਈ ਜ਼ਿਲ੍ਹਾ ਅਬਜਰਵਰਾਂ ਦੀ ਨਿਯੁਕਤੀ ਕੀਤੀ ਗਈ ਹੈ। ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੀਡੀਆ ਨੂੰ ਜਾਰੀ ਆਪਣੇ ਬਿਆਨ ਵਿੱਚ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਗਿਆ ਹੈ ਕਿ ਹਰ ਜ਼ਿਲ੍ਹੇ ਲਈ ਆਬਜ਼ਰਵਰ ਨਿਯੁਕਤ ਕਰ ਦਿੱਤੇ ਗਏ ਹਨ, ਅਤੇ ਸਾਰੇ ਹੀ ਆਬਜ਼ਰਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਓਹ ਪੂਰਨ ਲੋਕਤੰਤਰਿਕ ਤਰੀਕੇ ਅਤੇ ਵਿਧੀ ਵਿਧਾਨ ਜਰੀਏ ਪਹਿਲਾਂ ਤੋਂ ਚੱਲ ਰਹੇ ਸਰਕਲ ਮੁਤਾਬਕ ਸਰਕਲ ਪ੍ਰਧਾਨਾਂ ਦੀ ਚੋਣ ਕਰਵਾਉਣ।

PUNJAB :  ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜੱਥੇਦਾਰ ਅਤੇ ਸਰਕਲ ਪ੍ਰਧਾਨਾਂ ਦੀ ਚੋਣ ਕਰਾਉਣ ਲਈ ਜ਼ਿਲ੍ਹਾ ਅਬਜਰਵਰ ਨਿਯੁਕਤ

ਸਰਕਲ ਪ੍ਰਧਾਨਾਂ ਦੀ ਚੋਣ ਮੁਕੰਮਲ ਹੋਣ ਉਪਰੰਤ ਸਰਕਲ ਪ੍ਰਧਾਨ ਅਤੇ ਜ਼ਿਲ੍ਹਾ ਡੈਲੀਗੇਟਸ ਦੀ ਸਾਂਝੀ ਮੀਟਿੰਗ ਬੁਲਾਕੇ ਜ਼ਿਲਾ ਜੱਥੇਦਾਰ ਦੀ ਚੋਣ ਦਾ ਕਾਰਜ ਮੁਕੰਮਲ ਕਰਨਗੇ।

ਪਾਰਟੀ ਦਫਤਰ ਤੋਂ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਹੜ੍ਹ ਪ੍ਰਭਾਵਿਤ ਜਿਲ੍ਹਿਆਂ ਲਈ ਲਗਾਏ ਆਬਜ਼ਰਵਰਾਂ ਨੂੰ ਖਾਸ ਹਦਾਇਤ ਜਾਰੀ ਕੀਤੀ ਗਈ ਹੈ ਕਿ ਓਹ ਸਾਰੇ ਹੀ ਜ਼ਿਲਾ ਅਤੇ ਸਟੇਟ ਡੈਲੀਗੇਟ ਦੀ ਮੱਦਦ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਟੀਮਾਂ ਬਣਾ ਕੇ ਰਾਹਤ ਕਾਰਜਾਂ ਵਿੱਚ ਜੁਟ ਜਾਣ। ਇਸ ਤੋਂ ਇਲਾਵਾ ਹੜ ਪ੍ਰਭਾਵਿਤ ਇਲਾਕਿਆਂ ਦੀ ਰਿਪੋਰਟ ਦਫਤਰ ਪਾਰਟੀ ਪ੍ਰਧਾਨ ਨੂੰ ਜਰੂਰ ਪਹੁੰਚਾਈ ਜਾਵੇ ਤਾਂ ਜੋ ਪਾਰਟੀ ਵੱਲੋਂ ਰਾਹਤ ਕਾਰਜਾਂ ਲਈ ਜੋ ਵੀ ਸਹਿਯੋਗ ਕੀਤਾ ਜਾ ਸਕਿਆ ਉਹ ਕਰਾਂਗੇ।

ਵੱਖ ਵੱਖ ਜ਼ਿਲਿਆਂ ਲਈ ਲਗਾਏ ਗਏ ਆਬਜ਼ਰਵਰਾਂ ਦੀ ਸੂਚੀ ਇਸ ਪ੍ਰਕਾਰ ਹੈ ਜਿਲ੍ਹਾ ਅੰਮ੍ਰਿਤਸਰ ਸਾਹਿਬ ਵਿੱਖੇ ਜੱਥੇਦਾਰ ਸੁੱਚਾ ਸਿੰਘ ਛੋਟੇਪੁਰ, ਭਾਈ ਮਨਜੀਤ ਸਿੰਘ, ਸਰਦਾਰ ਤੇਜਿੰਦਰ ਸਿੰਘ ਪੰਨੂ, ਜਿਲਾ ਤਰਨਤਾਰਨ ਲਈ ਬੀਬੀ ਜਗੀਰ ਕੌਰ, ਜਥੇ: ਜਸਬੀਰ ਸਿੰਘ ਘੁੰਮਣ, ਬੀਬੀ ਜਸਮੀਤ ਕੌਰ ਛੀਨਾਂ, ਜਿਲਾ ਗੁਰਦਾਸਪੁਰ ਲਈ ਸਰਦਾਰ ਅਦੇਸ ਪ੍ਰਤਾਪ ਸਿੰਘ ਕੈਰੋਂ, ਸਰਦਾਰ ਅਜੈਪਾਲ ਸਿੰਘ ਮੀਰਾਂਕੋਟ, ਜਥੇ: ਹਰਬੰਸ ਸਿੰਘ ਮੰਝਪੁਰ, ਸਰਦਾਰ ਦਲਵਿੰਦਰਜੀਤ ਸਿੰਘ ਵਿਰਕ, ਜਿਲਾ ਪਠਾਨਕੋਟ ਲਈ ਜੱਥੇਦਾਰ ਅਮਰੀਕ ਸਿੰਘ ਸ਼ਾਹਪੁਰ, ਜਥੇਦਾਰ ਅਮਰੀਕ ਸਿੰਘ ਖਲੀਲਪੁਰ, ਸਰਦਾਰ ਬਲਵਿੰਦਰ ਸਿੰਘ ਜੌੜਾ ਸਿੰਘਾ, ਜਿਲਾ ਜਲੰਧਰ ਲਈ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਸਰਦਾਰ ਰਣਜੀਤ ਸਿੰਘ ਛੱਜਲਵੰਡੀ, ਸਰਦਾਰ ਸਤਵਿੰਦਰਪਾਲ ਸਿੰਘ ਰਮਦਾਸਪੁਰ, ਜਿਲਾ ਹੁਸ਼ਿਆਰਪੁਰ ਲਈ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ,ਜੱਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਬੀਬੀ ਹਰਜੀਤ ਕੌਰ ਤਲਵੰਡੀ, ਜਿਲਾ ਨਵਾਂਸਹਿਰ ਲਈ ਸਰਦਾਰ ਸਰਵਨ ਸਿੰਘ ਫਿਲੌਰ, ਸਰਦਾਰ ਅਜੇਪਾਲ ਸਿੰਘ ਬਰਾੜ, ਸਰਦਾਰ ਅਵਤਾਰ ਸਿੰਘ ਜੌਹਲ, ਜਿਲਾ ਕਪੂਰਥਲਾ ਲਈ ਬੀਬੀ ਕਿਰਨਜੋਤ ਕੌਰ, ਸਰਦਾਰ ਅਵਤਾਰ ਸਿੰਘ ਕਲੇਰ, ਬੀਬੀ ਰੁਪਿੰਦਰ ਕੌਰ ਬ੍ਰਹਮਪੁਰਾ, ਸਮੁਚੇ ਜਿਲਾ ਲੁਧਿਆਣਾ ਦੇ ਲਈ ਜੱਥੇਦਾਰ ਸੰਤਾ ਸਿੰਘ ਊਮੈਦਪੁਰੀ ਅਬਜਰਵਰ ਹੋਣਗੇ।

ਉਹਨਾਂ ਨਾਲ ਲੁਧਿਆਣਾ ਸ਼ਹਿਰ ਲਈ ਬਾਬੂ ਪ੍ਰਕਾਸ਼ ਚੰਦ ਗਰਗ, ਸਰਦਾਰ ਹਰੀ ਸਿੰਘ ਪ੍ਰੀਤ ਟਰੈਕਟਰ, ਸਰਦਾਰ ਕਰਨ ਸਿੰਘ ਡੀਟੀਓ, ਪੁਲਿਸ ਜਿਲਾ ਜਗਰਾਂਉ ਲਈ ਸਰਦਾਰ ਬਰਜਿੰਦਰ ਸਿੰਘ ਬਰਾੜ,ਸਰਦਾਰ ਬਲਦੇਵ ਸਿੰਘ ਮਾਣੂਕੇ, ਬੀਬੀ ਸੁਰਿੰਦਰ ਕੌਰ ਦਿਆਲ, ਪੁਲਿਸ ਜਿਲਾ ਖੰਨਾ ਲਈ ਸਰਦਾਰ ਹਰਿੰਦਰਪਾਲ ਸਿੰਘ ਚੰਦੂਮਾਜਰਾ,ਜੱਥੇਦਾਰ ਭਰਪੂਰ ਸਿੰਘ ਧਾਂਦਰਾ, ਅਮਰਿੰਦਰ ਸਿੰਘ ਲਿਬੜਾ, ਜਿਲਾ ਮੋਗਾ ਲਈ ਦਰਸ਼ਨ ਸਿੰਘ ਸ਼ਿਵਾਲਿਕ, ਜਥੇ: ਕਰਨੈਲ ਸਿੰਘ ਪੰਜੋਲੀ, ਜਥੇ: ਕਰਨੈਲ ਸਿੰਘ ਪੀਰ ਮੁਹੰਮਦ, ਜਿਲਾ ਫਿਰੋਜਪੁਰ ਲਈ ਸਰਦਾਰ ਅਮਰਜੀਤ ਸਿੰਘ ਲੰਡੇਕੇ, ਜਗਤਾਰ ਸਿੰਘ ਰਾਜੇਆਣਾ, ਗਗਨਦੀਪ ਸਿੰਘ ਅਰਾਈਆਂਵਾਲਾ, ਜਿਲਾ ਫਾਜਿਲਕਾ ਲਈ ਡਾ: ਮੁਖ਼ਤਿਆਰ ਸਿੰਘ, ਜੱਥੇਦਾਰ ਕਰਨੈਲ ਸਿੰਘ ਭਾਵੜਾ, ਸਰਦਾਰ ਬਲਦੇਵ ਸਿੰਘ ਮਾਮੂਜੋਈਆਂ, ਜਿਲਾ ਫਰੀਦਕੋਟ ਲਈ ਸਰਦਾਰ ਸੁਖਵਿੰਦਰ ਸਿੰਘ ਔਲਖ, ਜਥੇ: ਮਨਜੀਤ ਸਿੰਘ ਬੱਪੀਆਣਾਂ, ਦਵਿੰਦਰ ਸਿੰਘ ਸੇਖੋਂ, ਜਿਲਾ ਸ੍ਰੀ ਮੁਕਤਸਰ ਸਾਹਿਬ ਲਈ ਸਰਬਜੀਤ ਸਿੰਘ ਡੂੰਮਵਾਲੀ, ਜਥੇ: ਚਰਨ ਸਿੰਘ ਕੰਧਵਾਲਾ, ਸਰਦਾਰ ਕੁਲਬੀਰ ਸਿੰਘ ਮੱਤਾ, ਜਿਲਾ ਬਠਿੰਡਾ ਲਈ ਸਰਦਾਰ ਪ੍ਰਮਿੰਦਰ ਸਿੰਘ ਢੀਡਸਾ, ਸਰਦਾਰ ਰਣਜੀਤ ਸਿੰਘ ਔਲਖ, ਸਰਦਾਰ ਅਮਨਇੰਦਰ ਸਿੰਘ ਬਰਾੜ, ਸਰਦਾਰ ਮਨਪ੍ਰੀਤ ਸਿੰਘ ਭੋਲੂਵਾਲਾ, ਜਿਲਾ ਮਾਨਸਾ ਲਈ ਸਰਦਾਰ ਗਗਨਜੀਤ ਸਿੰਘ ਬਰਨਾਲਾ,ਜਥੇ: ਰਾਮਪਾਲ ਸਿੰਘ ਬਹਿਣੀਵਾਲ, ਜਥੇ: ਮਲਕੀਤ ਸਿੰਘ ਚੰਗਾਲ, ਜਿਲਾ ਬਰਨਾਲਾ ਲਈ ਭਾਈ ਗੌਬਿੰਦ ਸਿੰਘ ਲੌਗੋਵਾਲ, ਸਰਦਾਰ ਗੁਰਬਚਨ ਸਿੰਘ ਬਚੀ, ਮਾਸਟਰ ਮਿੱਠੂ ਸਿੰਘ ਕਾਹਨੇਕੇ, ਜਿਲਾ ਸੰਗਰੂਰ ਲਈ ਸਰਦਾਰ ਸੁਰਜੀਤ ਸਿੰਘ ਰੱਖੜਾ, ਸਰਦਾਰ ਸੁਖਵਿੰਦਰ ਸਿੰਘ ਰਾਜਲਾ, ਜਥੇ: ਹਰਿੰਦਰਪਾਲ ਸਿੰਘ ਟੌਹੜਾ, ਤਰਨਜੀਤ ਸਿੰਘ ਦੁੱਗਲ, ਜਿਲਾ ਮਲੇਰਕੋਟਲਾ ਲਈ ਸਰਦਾਰ ਤੇਜਿੰਦਰਪਾਲ ਸਿੰਘ ਸੰਧੂ, ਜਥੇ: ਸਤਵਿੰਦਰ ਸਿੰਘ ਟੌਹੜਾ, ਜਥੇ: ਹਰਦੇਵ ਸਿੰਘ ਰੋਗਲਾ ਜਿਲਾ ਪਟਿਆਲ਼ਾ ਲਈ ਜੱਥੇਦਾਰ ਇਕਬਾਲ ਸਿੰਘ ਝੂੰਦਾ, ਅਬਦੁਲ ਗੁਫਾਰ ਸਾਬਕਾ ਮੰਤਰੀ, ਸਰਦਾਰ ਸੁਖਵੰਤ ਸਿੰਘ ਸਰਾਉ, ਜਥੇ: ਨਿਰਮੈਲ ਸਿੰਘ ਜੌਲਾ, ਜਿਲਾ ਸ੍ਰੀ ਫਤਿਹਗੜ ਸਾਹਿਬ ਲਈ ਬੀਬੀ ਪਰਮਜੀਤ ਕੌਰ ਲਾਡਰਾਂ, ਜਥੇ: ਜਰਨੈਲ ਸਿੰਘ ਕਰਤਾਰਪੁਰ, ਰਣਧੀਰ ਸਿੰਘ ਰੱਖੜਾ, ਜਿਲਾ ਰੋਪੜ ਜਥੇ: ਸੁਰਿੰਦਰ ਸਿੰਘ ਭੁਲੇਵਾਲਰਾਠਾਂ, ਗੁਰਜੀਤ ਸਿੰਘ ਤਲਵੰਡੀ, ਜਥੇ: ਭਜਨ ਸਿੰਘ ਸ਼ੇਰਗਿੱਲ ਜਿਲਾ ਮੋਹਾਲੀ ਲਈ ਚਰਨਜੀਤ ਸਿੰਘ ਬਰਾੜ, ਜਥੇ: ਭੁਪਿੰਦਰ ਸਿੰਘ ਸ਼ੇਖੂਪੁੱਰ ਜਥੇ: ਤੇਜਾ ਸਿੰਘ ਕਮਾਲਪੁਰ, ਚੰਡੀਗੜ ਲਈ ਰਿਟਾ: ਜਸਟਿਸ ਨਿਰਮਲ ਸਿੰਘ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਜਥੇ: ਹਰਬੰਸ ਸਿੰਘ ਕੰਧੋਲਾ, ਸੁਖਵੰਤ ਸਿੰਘ ਪੰਜਲੈਂਡ ਅਬਜਰਵਰ ਲਗਾਏ ਗਏ ਹਨ।

ਇਸ ਤੋਂ ਇਲਾਵਾ ਹਿਮਾਚਲ, ਜੰਮੂ ਕਸ਼ਮੀਰ, ਰਾਜਸਥਾਨ, ਦਿੱਲੀ, ਹਰਿਆਣਾ, ਉਤਰਾਖੰਡ, ਯੂਪੀ, ਮਹਾਰਾਸ਼ਟਰ ਅਤੇ ਤਮਿਲਨਾਡੂ ਆਦਿ ਸੂਬਿਆਂ ਲਈ ਅਬਜਰਵਰ ਜਲਦੀ ਲਗਾਏ ਜਾਣਗੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjab
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

Punjab: ਤਰਨਤਾਰਨ ‘ਚ ਨੌਜਵਾਨ ‘ਤੇ ਫਾਇਰਿੰਗ

by Ranjit Singh
November 7, 2026
0

Punjab: ਤਰਨਤਾਰਨ 'ਚ ਨੌਜਵਾਨ 'ਤੇ ਫਾਇਰਿੰਗ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠਠੀਆਂ ਮਹੰਤਾਂ ਵਿੱਚ ਸ਼ੁੱਕਰਵਾਰ...

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ

by Ranjit Singh
November 7, 2026
0

Cricket: ਨਿਊਜ਼ੀਲੈਂਡ ਖਿਲ਼ਾਫ ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਦੀਆਂ ਤਿੰਨ ਵਿਕਟਾਂ ਡਿੱਗੀਆਂ ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ

by Ranjit Singh
November 7, 2026
0

Entertainment: EDC ਦੇ ਮੇਨ ਸਟੇਜ ’ਤੇ ਇਤਿਹਾਸ ਰਚਣਗੇ ਗੁਰੂ ਰੰਧਾਵਾ, ਪਹਿਲੇ ਭਾਰਤੀ ਤੇ ਪੰਜਾਬੀ ਕਲਾਕਾਰ ਵਜੋਂ ਦੇਣਗੇ ਪੇਸ਼ਕਾਰੀ ਚੰਡੀਗੜ੍ਹ, 7...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ…

by Ranjit Singh
November 7, 2026
0

Punjab: ਦੀਵਾਲੀ ਦੇ ਤਿਉਹਾਰ ਮੌਕੇ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ... ਚੰਡੀਗੜ੍ਹ, 7 ਨਵੰਬਰ 2026 (ਵਿਸ਼ਵ ਵਾਰਤਾ): ਦੀਵਾਲੀ ਦੇ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
3 days ago
0

ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 