• Latest
  • Trending
Punjab: ਗਿਆਨੀ ਰਘਵੀਰ ਸਿੰਘ ਦੇ ਸਿਆਸਤ ‘ਚ ਐਂਟਰੀ ਦੇ ਚਰਚੇ !

Punjab: ਗਿਆਨੀ ਰਘਵੀਰ ਸਿੰਘ ਦੇ ਸਿਆਸਤ ‘ਚ ਐਂਟਰੀ ਦੇ ਚਰਚੇ !

1 day ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

46 seconds ago
Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ

43 minutes ago
Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ

Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ

55 minutes ago
International: ਭਾਰਤ ਦੌਰੇ ਤੋਂ ਬਾਅਦ Canadian PM ਆਸਟ੍ਰੇਲੀਆ ਲਈ ਰਵਾਨਾ

International: ਭਾਰਤ ਦੌਰੇ ਤੋਂ ਬਾਅਦ Canadian PM ਆਸਟ੍ਰੇਲੀਆ ਲਈ ਰਵਾਨਾ

2 hours ago
Iran Israel War: ਯੂਏਈ ਤੋਂ ਚਾਰ ਉਡਾਣਾਂ ਭਾਰਤ ਪਹੁੰਚੀਆਂ

Iran Israel War: ਯੂਏਈ ਤੋਂ ਚਾਰ ਉਡਾਣਾਂ ਭਾਰਤ ਪਹੁੰਚੀਆਂ

2 hours ago
Accident News: ਯਮੁਨਾ ਐਕਸਪ੍ਰੈਸਵੇਅ ‘ਤੇ ਬੱਸ-ਵੈਨ ਵਿਚਕਾਰ ਹੋਈ ਭਿਆਨਕ ਟੱਕਰ, 6 ਮੌਤਾਂ

Accident News: ਯਮੁਨਾ ਐਕਸਪ੍ਰੈਸਵੇਅ ‘ਤੇ ਬੱਸ-ਵੈਨ ਵਿਚਕਾਰ ਹੋਈ ਭਿਆਨਕ ਟੱਕਰ, 6 ਮੌਤਾਂ

2 hours ago
Iran US War ਕਾਰਨ ਸਥਿਤੀ ਤਣਾਅਪੂਰਨ, ਖਾੜੀ ਦੇਸ਼ਾਂ ਦੀਆਂ ਤੇਲ ਰਿਫਾਇਨਰੀਆਂ ‘ਚ ਕੰਮ ਰੁਕਿਆ

Iran US War ਕਾਰਨ ਸਥਿਤੀ ਤਣਾਅਪੂਰਨ, ਖਾੜੀ ਦੇਸ਼ਾਂ ਦੀਆਂ ਤੇਲ ਰਿਫਾਇਨਰੀਆਂ ‘ਚ ਕੰਮ ਰੁਕਿਆ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
Punjab: ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਲੁਹਾਈ ਗਈ ਦਸਤਾਰ ਤੇ ਕਿਰਪਾਨ: SGPC ਪ੍ਰਧਾਨ ਨੇ ਦੱਸਿਆ ਮੰਦਭਾਗਾ

Punjab: ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਲੁਹਾਈ ਗਈ ਦਸਤਾਰ ਤੇ ਕਿਰਪਾਨ: SGPC ਪ੍ਰਧਾਨ ਨੇ ਦੱਸਿਆ ਮੰਦਭਾਗਾ

4 hours ago
Iran US War: ਕੁਵੈਤ ਨੇ ਮਾਰ ਸੁੱਟੇ ਅਮਰੀਕਾ ਦੇ ਤਿੰਨ ਲੜਾਕੂ ਜਹਾਜ਼

Iran US War: ਕੁਵੈਤ ਨੇ ਮਾਰ ਸੁੱਟੇ ਅਮਰੀਕਾ ਦੇ ਤਿੰਨ ਲੜਾਕੂ ਜਹਾਜ਼

4 hours ago
Iran US War: ਟਰੰਪ ਨੇ ਅਮਰੀਕੀਆਂ ਨੂੰ ਮਿਡਲ ਈਸਟ ਛੱਡਣ ਦੀ ਕੀਤੀ ਅਪੀਲ, ਕਿਹਾ ਅਜੇ ਸਭ ਤੋਂ ਵੱਡਾ ਹਮਲਾ ਹੋਣਾ ਬਾਕੀ

Iran US War: ਟਰੰਪ ਨੇ ਅਮਰੀਕੀਆਂ ਨੂੰ ਮਿਡਲ ਈਸਟ ਛੱਡਣ ਦੀ ਕੀਤੀ ਅਪੀਲ, ਕਿਹਾ ਅਜੇ ਸਭ ਤੋਂ ਵੱਡਾ ਹਮਲਾ ਹੋਣਾ ਬਾਕੀ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hindi News
English News
Tuesday, March 3, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab: ਗਿਆਨੀ ਰਘਵੀਰ ਸਿੰਘ ਦੇ ਸਿਆਸਤ ‘ਚ ਐਂਟਰੀ ਦੇ ਚਰਚੇ !

March 2, 2026
in ਸਿਆਸੀ, ਖਬਰਾਂ, ਪੰਜਾਬ
Punjab: ਗਿਆਨੀ ਰਘਵੀਰ ਸਿੰਘ ਦੇ ਸਿਆਸਤ ‘ਚ ਐਂਟਰੀ ਦੇ ਚਰਚੇ !

Punjab

Punjab: ਗਿਆਨੀ ਰਘਵੀਰ ਸਿੰਘ ਦੇ ਸਿਆਸਤ ‘ਚ ਐਂਟਰੀ ਦੇ ਚਰਚੇ !

ਚੰਡੀਗੜ੍ਹ, 2 ਮਾਰਚ 2026 (ਵਿਸ਼ਵ ਵਾਰਤਾ) – ਸ਼੍ਰੋਮਣੀ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਚਰਚੇ ਹੋ ਰਹੇ ਹਨ ਕਿ ਉਹ ਸਿਆਸਤ ‘ਚ ਐਂਟਰੀ ਕਰ ਸਕਦੇ ਹਨ। ਇਸ ਸੰਬੰਧੀ ਸੋਸ਼ਲ ਮੀਡੀਆ ‘ਤੇ ਇੱਕ ਪੋਸਟਰ ਵਾਇਰਲ ਹੋ ਰਿਹਾ ਹੈ, ਜਿਸ ਤਹਿਤ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ’ ‘ਚ ਸ਼ਾਮਿਲ ਹੋ ਸਕਦੇ ਹਨ।

ਵਾਇਰਲ ਪੋਸਟਰ ਅਨੁਸਾਰ ਹੋਲੇ ਮੁਹੱਲੇ ਮੌਕੇ 3 ਮਾਰਚ ਨੂੰ ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਵਲੋਂ ਪੰਥਕ ਅਕਾਲੀ ਕਾਨਫਰੰਸ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਇਸ ਪੋਸਟਰ ‘ਚ ਸ਼੍ਰੋਮਣੀ ਅਕਾਲੀ ਦਲ ‘ਪੁਨਰ ਸੁਰਜੀਤ’ ਦੇ ਸੀਨੀਅਰ ਆਗੂਆਂ ਦੀਆਂ ਫੋਟੋਆਂ ਸ਼ਾਮਿਲ ਕੀਤੀਆਂ ਗਈਆਂ ਹਨ। ਪਰ ਇਸ ਸਭ ਤੋਂ ਵੱਧ ਚਰਚੇ ਗਿਆਨੀ ਰਘਬੀਰ ਸਿੰਘ ਦੇ ਹੋ ਰਹੇ ਹਨ, ਕਿਉਂਕਿ ਉਨ੍ਹਾਂ ਦੀ ਫੋਟੋ ਵੀ ਇਸ ਪੋਟਸਰ ‘ਚ ਗਿਆਨੀ ਹਰਪ੍ਰੀਤ ਸਿੰਘ ਦੇ ਬਰਾਬਰ ਲੱਗੀ ਹੋਈ ਹੈ। ਜਿਸ ਨੂੰ ਦੇਖ ਕੇ ਚਰਚੇ ਹੋ ਰਹੇ ਹਨ ਕਿ ਗਿਆਨੀ ਰਘਬੀਰ ਸਿੰਘ ਵੀ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ’ ਪਾਰਟੀ ਰਾਹੀਂ ਸਿਆਸਤ ‘ਚ ਐਂਟਰੀ ਕਰ ਰਹੇ ਹਨ।

Punjab
Punjab

ਪਰ ਇੱਥੇ ਇਹ ਗੱਲ ਦੱਸ ਦਈਏ ਕਿ ਗਿਆਨੀ ਰਘਬੀਰ ਸਿੰਘ ਜਾਂ ‘ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤੀ’ ਦੇ ਕਿਸੇ ਵੀ ਲੀਡਰ ਵੱਲੋਂ ਇਸ ਦੀ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਗਈ ਹੈ। ਇਹ ਪੋਸਟਰ ਸਿਰਫ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਜਿਸ ਨੂੰ ਲੈ ਕੇ ਇਹ ਸਿਰਫ ਅੰਦਾਜ਼ੇ ਲਾਏ ਜਾ ਰਹੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
March 3, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) –...

Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ

Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ

by Ranjit Singh
March 3, 2026
0

Cricket: ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਟੈਸਟ ਅਤੇ ਵਨਡੇ ਮੈਚਾਂ ਦੀ ਲੜੀ ਦਾ ਸ਼ਡਿਊਲ ਜਾਰੀ - ਕੋਹਲੀ-ਰੋਹਿਤ ਦੀ ਜੋੜੀ ਫੇਰ ਦਿਖੇਗੀ...

Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ

Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ

by Ranjit Singh
March 3, 2026
0

Australia ਦੇ PM ਨੇ ਹੋਲੀ ਦੇ ਤਿਉਹਾਰ ਦੀਆਂ ਭਾਰਤੀਆਂ ਨੂੰ ਦਿੱਤੀਆਂ ਵਧਾਈਆਂ, ਦਿੱਤਾ ਇਹ ਸੁਨੇਹਾ ਨਵੀਂ ਦਿੱਲੀ, 3 ਮਾਰਚ 2026...

International: ਭਾਰਤ ਦੌਰੇ ਤੋਂ ਬਾਅਦ Canadian PM ਆਸਟ੍ਰੇਲੀਆ ਲਈ ਰਵਾਨਾ

International: ਭਾਰਤ ਦੌਰੇ ਤੋਂ ਬਾਅਦ Canadian PM ਆਸਟ੍ਰੇਲੀਆ ਲਈ ਰਵਾਨਾ

by Ranjit Singh
March 3, 2026
0

International: ਭਾਰਤ ਦੌਰੇ ਤੋਂ ਬਾਅਦ Canadian PM ਆਸਟ੍ਰੇਲੀਆ ਲਈ ਰਵਾਨਾ ਨਵੀਂ ਦਿੱਲੀ, 3 ਮਾਰਚ 2026 (ਵਿਸ਼ਵ ਵਾਰਤਾ) – ਕੈਨੇਡਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 03 March 2026 | Ang 632 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 03 March 2026 | Ang 632 I ਅੱਜ ਦਾ ਹੁਕਮਨਾਮਾ

March 3, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ ‘ਚ ਆਉਣ ਵਾਲੇ ਦਿਨਾਂ ਦਾ ਮੌਸਮ

by Ranjit Singh
March 3, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਪੰਜਾਬ 'ਚ ਆਉਣ ਵਾਲੇ ਦਿਨਾਂ ਦਾ ਮੌਸਮ ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) –...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 