• Latest
  • Trending
Punjab : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਵਾਲਾ ਵਿਅਕਤੀ ਗ੍ਰਿਫਤਾਰ

Punjab : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਵਾਲਾ ਵਿਅਕਤੀ ਗ੍ਰਿਫਤਾਰ

1 month ago
Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

7 minutes ago
Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

14 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

1 hour ago
Laureus World Sports Awards 2026 : ਭਾਰਤੀ ਮਹਿਲਾ ਕ੍ਰਿਕਟ ਟੀਮ ਲੌਰੀਅਸ ਅਵਾਰਡ ਲਈ ਨਾਮੀਨੇਟ

Laureus World Sports Awards 2026 : ਭਾਰਤੀ ਮਹਿਲਾ ਕ੍ਰਿਕਟ ਟੀਮ ਲੌਰੀਅਸ ਅਵਾਰਡ ਲਈ ਨਾਮੀਨੇਟ

1 hour ago
ਹੋਲੇ ਮਹੱਲੇ ਦਾ ਕੀ ਅਰਥ ਹੈ ? ਕਦੋਂ ਹੋਈ ਸੀ ਇਸ ਦੀ ਸ਼ੁਰੂਆਤ

ਹੋਲੇ ਮਹੱਲੇ ਦਾ ਕੀ ਅਰਥ ਹੈ ? ਕਦੋਂ ਹੋਈ ਸੀ ਇਸ ਦੀ ਸ਼ੁਰੂਆਤ

2 hours ago
Iran Israel War: 37 ਭਾਰਤੀ ਜਹਾਜ਼ ਫਸੇ: ਹੋਰਮੁਜ਼ ਰੂਟ ਦੇ ਬੰਦ ਹੋਣ ਨਾਲ ਵਧੀਆਂ ਮੁਸ਼ਕਲਾਂ

Iran Israel War: 37 ਭਾਰਤੀ ਜਹਾਜ਼ ਫਸੇ: ਹੋਰਮੁਜ਼ ਰੂਟ ਦੇ ਬੰਦ ਹੋਣ ਨਾਲ ਵਧੀਆਂ ਮੁਸ਼ਕਲਾਂ

2 hours ago
PUNJAB : ਯਾਦਗਾਰੀ ਹੋ ਨਿਬੜਿਆ ਪੰਜਾਬ ਸਖੀ ਸ਼ਕਤੀ ਮੇਲਾ–2026, ਆਖਰੀ ਦਿਨ 70 ਹਜ਼ਾਰ ਦੇ ਕਰੀਬ ਲੋਕਾਂ ਨੇ ਖੰਨਾ ਕਾਰਨੀਵਾਲ ‘ਚ ਲਗਵਾਈ ਹਾਜ਼ਰੀ

PUNJAB : ਯਾਦਗਾਰੀ ਹੋ ਨਿਬੜਿਆ ਪੰਜਾਬ ਸਖੀ ਸ਼ਕਤੀ ਮੇਲਾ–2026, ਆਖਰੀ ਦਿਨ 70 ਹਜ਼ਾਰ ਦੇ ਕਰੀਬ ਲੋਕਾਂ ਨੇ ਖੰਨਾ ਕਾਰਨੀਵਾਲ ‘ਚ ਲਗਵਾਈ ਹਾਜ਼ਰੀ

2 hours ago
 T20 World Cup 2026 ਦਾ ਪਹਿਲਾ ਸੈਮੀਫਾਈਨਲ ਅੱਜ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ

 T20 World Cup 2026 ਦਾ ਪਹਿਲਾ ਸੈਮੀਫਾਈਨਲ ਅੱਜ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਵਾਲਾ ਵਿਅਕਤੀ ਗ੍ਰਿਫਤਾਰ

January 24, 2026
in ਖਬਰਾਂ, ਪੰਜਾਬ
Punjab : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਵਾਲਾ ਵਿਅਕਤੀ ਗ੍ਰਿਫਤਾਰ

Punjab : ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ‘ਚ ਕੁਰਲੀ ਵਾਲਾ ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 24 ਜਨਵਰੀ 2026 (ਵਿਸ਼ਵ ਵਾਰਤਾ): ਬੀਤੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿਚ ਇਕ ਨੌਜਵਾਨ ਵੱਲੋਂ ਵੁਜ਼ੂ (ਕੁਰਲੀ ਕਰਨ) ਕਰਨ ਦੀ ਇਕ ਵੀਡੀਓ ਵਾਇਰਲ ਹੋਈ ਸੀ। ਜਿਸ ਤੋਂ ਬਾਅਦ ਵਿਵਾਦ ਕਾਫੀ ਵੱਧ ਗਿਆ। ਤਾਜ਼ਾ ਜਾਣਕਾਰੀ ਅਨੁਸਾਰ ਉਕਤ ਮੁਸਲਿਮ ਨੌਜਵਾਨ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਮਾਮਲੇ ਵਿੱਚ ਉਸਦੇ ਖਿਲਾਫ ਗਾਜ਼ੀਆਬਾਦ ਦੇ ਅੰਕੁਰ ਵਿਹਾਰ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। ਗਾਜ਼ੀਆਬਾਦ ਪੁਲਿਸ ਹੁਣ ਉਸਨੂੰ ਅੰਮ੍ਰਿਤਸਰ ਪੁਲਿਸ ਦੇ ਹਵਾਲੇ ਕਰੇਗੀ।

ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਅੰਮ੍ਰਿਤਸਰ ਪੁਲਿਸ ਕੋਲ ਵੀ ਇਸ ਸੰਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਹੈ। SGPC ਦੇ ਅਨੁਸਾਰ, ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਨੌਜਵਾਨ ਬੇਅਦਬੀ ਦੇ ਇਰਾਦੇ ਨਾਲ ਦਾਖਲ ਹੋਇਆ ਸੀ। ਉਹ ਲਗਭਗ 20 ਮਿੰਟ ਤੱਕ ਹਰਿਮੰਦਰ ਸਾਹਿਬ ਵਿੱਚ ਰਿਹਾ ਪਰ ਉਸ ਮੱਥਾ ਨਹੀਂ ਟੇਕਿਆ। ਹਾਲਾਂਕਿ ਸਰੋਵਰ ਵਿੱਚ ਕੁਰਲੀ ਕਰਨ ਵਾਲਾ ਨੌਜਵਾਨ ਦੋ ਵਾਰ ਮੁਆਫ਼ੀ ਮੰਗ ਚੁੱਕਾ ਹੈ। ਨੌਜਵਾਨ ਨੂੰ ਦੂਜੀ ਵਾਰ ਮੁਆਫ਼ੀ ਇਸ ਲਈ ਮੰਗਣੀ ਪਈ ਕਿਉਂਕਿ ਪਹਿਲੀ ਮੁਆਫ਼ੀ ਦੀ ਵੀਡੀਓ ਵਿੱਚ, ਨੌਜਵਾਨ ਦੇ ਹੱਥ ਆਪਣੀਆਂ ਜੇਬਾਂ ਵਿੱਚ ਪਾਏ ਹੋਏ ਸਨ। ਸਿੱਖ ਭਾਈਚਾਰੇ ਨੇ ਉਸ ਦੇ ਮੁਆਫ਼ੀ ਮੰਗਣ ਦੇ ਤਰੀਕੇ ‘ਤੇ ਸਵਾਲ ਉਠਾਏ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

by Ranjit Singh
March 4, 2026
0

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ ਚੰਡੀਗੜ੍ਹ, 4 ਮਾਰਚ 2026 (ਵਿਸ਼ਵ ਵਾਰਤਾ) – ਚੰਡੀਗੜ੍ਹ ਦੀ...

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

by Ranjit Singh
March 4, 2026
0

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ ਚੰਡੀਗੜ੍ਹ, 4 ਮਾਰਚ 2026 (ਵਿਸ਼ਵ ਵਾਰਤਾ)...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
March 4, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ...

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

by Ranjit Singh
March 4, 2026
0

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ ਨਵੀਂ ਦਿੱਲੀ, 4 ਮਾਰਚ 2026 -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

by Ranjit Singh
March 4, 2026
0

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ ਚੰਡੀਗੜ੍ਹ, 4 ਮਾਰਚ 2026 (ਵਿਸ਼ਵ ਵਾਰਤਾ) – ਚੰਡੀਗੜ੍ਹ ਦੀ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 