• Latest
  • Trending
Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

2 hours ago
Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

1 hour ago
Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

2 hours ago
National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

National: ਤਾਮਿਲਨਾਡੂ ਦੇ ਮੁੱਖ ਮੰਤਰੀ ਐਮਕੇ ਸਟਾਲਿਨ ਨੇ ਹਾਰ ਤੋਂ ਬਾਅਦ ਦਿੱਤਾ ਅਸਤੀਫਾ

3 hours ago
West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

West Bengal ਵਿੱਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ 9 ਮਈ ਨੂੰ

3 hours ago
Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

Punjab: ਕਪੂਰਥਲਾ ਹਾਊਸ ਤੋਂ ਕੇਜਰੀਵਾਲ ਦੀ ਪ੍ਰੈਸ ਕਾਨਫਰੰਸ, ਪੜ੍ਹੋ ਪੰਜਾਬ ਦੇ ਵਿਧਾਇਕਾਂ ਨੂੰ ਕੀ ਕਿਹਾ ?

3 hours ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਆਪਣੇ ਵਿਧਾਇਕਾਂ ਸਮੇਤ ਕਪੂਰਥਲਾ ਹਾਊਸ ਪਹੁੰਚੇ

4 hours ago
Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

Punjab: ਸਿੱਖ ਸਾਬਕਾ ਫੌਜੀ ਅਤੇ ਉਸਦੇ ਪੁੱਤਰ ਦੀ ਕੁੱਟਮਾਰ ਦਾ ਮਾਮਲਾ: ਜਥੇਦਾਰ ਅਕਾਲ ਤਖ਼ਤ ਨੇ ਦਿੱਤਾ ਅਲਟੀਮੇਟਮ

4 hours ago
Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

Punjab: ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM ਮਾਨ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

5 hours ago
Sangrur ‘ਚ 15 ਸਾਲਾ ਲੜਕੇ ਦਾ ਕਤਲ

Sangrur ‘ਚ 15 ਸਾਲਾ ਲੜਕੇ ਦਾ ਕਤਲ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Tuesday, May 5, 2026
No Result
View All Result
29 °c
Chandigarh
29 ° Wed
30 ° Thu
32 ° Fri
34 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

May 5, 2026
in ਖਬਰਾਂ, ਪੰਜਾਬ
Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

Punjab : ਜਲਾਲਾਬਾਦ ਵਾਸੀਆਂ ਨੂੰ ਪੰਜਾਬ ਸਰਕਾਰ ਦਾ ਤੋਹਫਾ! ਮਿਲ ਗਈ ਵੱਡੀ ਸਿਹਤ ਸਹੂਲਤ

ਜਲਾਲਾਬਾਦ 05 ਮਈ 2026 (ਵਿਸ਼ਵ ਵਾਰਤਾ): ਜਲਾਲਾਬਾਦ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਨ ਦੇ ਮੰਤਵ ਨਾਲ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 8 ਕਰੋੜ 90 ਲੱਖ ਦੀ ਰਾਸ਼ੀ ਦੇਣ ਦਾ ਸੈਕਸ਼ਨ ਪੱਤਰ ਜਾਰੀ ਕਰ ਦਿੱਤਾ ਹੈ। ਹੁਣ ਜਲਾਲਾਬਾਦ ਸਿਵਲ ਹਸਪਤਾਲ ਦੀ ਜਿੱਥੇ ਕਾਇਆ ਕਲਪ ਹੋਵੇਗੀ ਉੱਥੇ ਹੀ ਕਈ ਮਿਸਾਲੀ ਪਹਿਲਕਦਮੀਆਂ ਜਿਵੇਂ ਕਿ ਨਵਾਂ ਬਲੱਡ ਬੈਂਡ, 5 ਨਵੇਂ ਆਈਸੀਯੂ ਬੈੱਡ,ਮੌਰਚਰੀ ਹਾਲ, ਲੈਪਰੋਸਕੋਪੀ ਮਸ਼ੀਨ ਅਤੇ ਸੀਸੀਟੀਵੀ ਕੈਮਰੇ ਆਦਿ ਸਫਲਤਾਪੂਰਵਕ ਲਾਗੂ ਕੀਤੀਆਂ ਜਾਣਗੀਆਂ।

ਇਹ ਜਾਣਕਾਰੀ ਦਿੰਦਿਆਂ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਵੱਲੋਂ 10 ਦਿਨ ‘ਚ 10 ਨਵੇਂ ਵੱਡੇ ਐਲਾਨ ਕਰਨ ਦੀ ਗੱਲ ਕਹੀ ਗਈ ਸੀ ਤੇ ਅੱਜ ਦੂਜੇ ਦਿਨ ਸਰਕਾਰੀ ਹਸਪਤਾਲ ਜਲਾਲਾਬਾਦ ਵਿੱਚ ਨਵੀਆਂ ਸਹੂਲਤਾਂ ਲਈ 8 ਕਰੋੜ 90 ਲੱਖ ਪੰਜਾਬ ਸਰਕਾਰ ਵੱਲੋਂ ਸੈਨਸ਼ਨ ਕਰ ਦਿੱਤਾ ਗਿਆ ਹੈ, ਜਿਸ ਵਿੱਚੋਂ 2 ਕਰੋੜ 90 ਲੱਖ ਰੁਪਏ ਹਸਪਤਾਲ ਦੀ ਰਿਪੇਅਰ ਦਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਸੁਧਾਰ ਲਿਆਉਣਾ ਹੈ।

ਉਨ੍ਹਾਂ ਕਿਹਾ ਕਿ ਪਹਿਲਾਂ ਸ਼ਹਿਰ ਦੇ ਲੋਕ ਸਿਹਤ ਸਹੂਲਤਾਂ ਤੋਂ ਸੱਖਣੇ ਹੋ ਗਏ ਸਨ ਤੇ ਇਲਾਜ ਲਈ ਉਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ਤੇ ਬਾਹਰ ਫਰੀਦਕੋਟ ਵਰਗੇ ਸ਼ਹਿਰਾਂ ਤੋਂ ਇਲਾਜ ਕਰਵਾਉਣਾ ਪੈਂਦਾ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਕਿਸੇ ਵੀ ਬਿਮਾਰੀ ਤੋਂ ਪੀੜ੍ਹਤ ਵਿਅਕਤੀ ਨੂੰ ਪ੍ਰਾਈਵੇਟ ਹਸਪਤਾਲਾਂ ਵਿੱਚ ਇਲਾਜ ਲਈ ਜਾਂ ਫਿਰ ਦੂਸਰੇ ਸਹਿਰਾਂ ਵਿੱਚ ਨਾ ਜਾਣਾ ਪਵੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਮੇਸ਼ਾਂ ਇਹ ਕੋਸ਼ਿਸ਼ ਹੈ ਕਿ ਉਨ੍ਹਾਂ ਦਾ ਹਲਕਾ ਵਿਕਾਸ ਪੱਖੋਂ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹੇ ਇਸ ਲਈ ਉਹ ਹਲਕੇ ਵਿੱਚ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਲੈ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਂਦੇ ਰਹਿੰਦੇ ਹਨ ਤੇ ਸਾਡੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਵਿਕਾਸ ਕਾਰਜਾਂ ਨੂੰ ਲੈ ਕੇ ਹਮੇਸ਼ਾ ਹਰੀ ਝੰਡੀ ਦਿਖਾਈ ਗਈ ਹੈ ਤੇ ਜਿਸ ਲਈ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਵੀ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ

by Jaspreet Kaur
May 5, 2026
0

Amritsar : ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਫੈਸਲਾ: ਚੀਫ਼ ਖਾਲਸਾ ਦੀਵਾਨ ਦੀ ਸਮੁੱਚੀ ਕਾਰਜਕਾਰੀ ਕਮੇਟੀ 8 ਮਈ ਨੂੰ ਤਲਬ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
May 5, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5 ਮਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ ਜ਼ਿੰਮੇਵਾਰੀ

by Jaspreet Kaur
May 5, 2026
0

BJP ਵੱਲੋਂ ਪੱਛਮੀ ਬੰਗਾਲ ਤੇ ਅਸਾਮ ਵਿੱਚ ਸਰਕਾਰ ਬਣਾਉਣ ਦੀਆਂ ਤਿਆਰੀਆਂ ਤੇਜ਼! ਅਮਿਤ ਸ਼ਾਹ ਅਤੇ ਜੇ.ਪੀ. ਨੱਡਾ ਨੂੰ ਮਿਲੀ ਵੱਡੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ!

by Jaspreet Kaur
May 5, 2026
0

Punjab ਤੇ ਹਰਿਆਣਾ ਹਾਈ ਕੋਰਟ ਨੂੰ ਜਲਦ ਮਿਲਣਗੇ 7 ਨਵੇਂ ਜੱਜ! - ਸੁਪਰੀਮ ਕੋਰਟ ਕੌਲੇਜੀਅਮ ਨੇ ਇਨ੍ਹਾਂ ਨਾਵਾਂ ਨੂੰ ਦਿੱਤੀ...

Most Popular

IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

IPL 2026 ‘ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ

by Jaspreet Kaur
2 days ago
0

IPL 2026 'ਚ ਕੋਲਕਾਤਾ ਦੀ ਲਗਾਤਾਰ ਤੀਜੀ ਜਿੱਤ! ਹੈਦਰਾਬਾਦ ਨੂੰ 7 ਵਿਕਟਾਂ ਨਾਲ ਹਰਾਇਆ ਨਵੀ ਦਿੱਲੀ, 3 ਮਈ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 