• Latest
  • Trending
Punjab: ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਜਾਰੀ ਕੀਤੇ ਕਰੋੜਾਂ ਰੁਪਏ

Punjab: ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਜਾਰੀ ਕੀਤੇ ਕਰੋੜਾਂ ਰੁਪਏ

1 year ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

9 seconds ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

18 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

46 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

1 hour ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

4 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਜਾਰੀ ਕੀਤੇ ਕਰੋੜਾਂ ਰੁਪਏ

June 7, 2025
in ਖਬਰਾਂ, ਪੰਜਾਬ
Punjab: ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਜਾਰੀ ਕੀਤੇ ਕਰੋੜਾਂ ਰੁਪਏ

Punjab: ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਜਾਰੀ ਕੀਤੇ ਕਰੋੜਾਂ ਰੁਪਏ

Punjab: ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਲਈ ਵੱਡੀ ਰਾਹਤ; ਜਾਰੀ ਕੀਤੇ ਕਰੋੜਾਂ ਰੁਪਏ

ਚੰਡੀਗੜ੍ਹ , 7 ਜੂਨ ( ਵਿਸ਼ਵ ਵਾਰਤਾ) : ਸੂਬੇ ਦੀ ਮਾਨ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 3207 ਲਾਭਪਾਤਰੀਆਂ ਨੂੰ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜੋਰ ਵਰਗਾ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਕੁੱਲ 3207 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਹੋਈਆਂ ਸਨ। ਇਨਾਂ 3207 ਲਾਭਪਾਤਰੀਆਂ ਨੂੰ ਕਵਰ ਕਰਨ ਲਈ 16.36 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 94, ਬਠਿੰਡਾ ਦੇ 219, ਫਰੀਦਕੋਟ ਦੇ 80, ਫਤਹਿਗੜ੍ਹ ਸਾਹਿਬ ਦੇ 41, ਫਾਜਿਲਕਾ ਦੇ 137, ਗੁਰਦਾਸਪੁਰ ਦੇ 135, ਹੁਸ਼ਿਆਰਪੁਰ ਦੇ 602, ਜਲੰਧਰ ਦੇ 123, ਕਪੂਰਥਲਾ ਦੇ 27 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ। ਉਨ੍ਹਾਂ ਨੇ ਅੱਗੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
2 days ago
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 