
Punjab ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ‘ਚ ਲੋੜੀਂਦੀਆਂ ਸੇਵਾਵਾਂ ਦੀ ਨਿਗਰਾਨੀ ਲਈ ਸੀਨੀਅਰ IAS ਅਧਿਕਾਰੀ ਤਾਇਨਾਤ
ਚੰਡੀਗੜ੍ਹ, 10 ਮਈ (ਵਿਸ਼ਵ ਵਾਰਤਾ): ਭਾਰਤ-ਪਾਕਿਸਤਾਨ ਦਰਮਿਆਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ (Punjab) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਲੋੜੀਂਦੀਆਂ ਸੇਵਾਵਾਂ ਦੀ ਨਿਗਰਾਨੀ ਅਤੇ ਤਾਲਮੇਲ ਦੀ ਜ਼ਿੰਮੇਵਾਰੀ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੌਂਪੀ ਗਈ ਹੈ ਤਾਂ ਜੋ ਸੂਬਾ ਵਾਸੀਆਂ ਨੂੰ ਕੋਈ ਔਕੜ ਦਾ ਸਾਹਮਣਾ ਨਾ ਕਰਨਾ ਪਵੇ
ਪੜੋ ਸੂਚੀ :

ਦੱਸ ਦਈਏ ਕਿ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਵੀ ਆਖਿਆ ਗਿਆ ਕਿ ਸੂਬੇ ਵਿੱਚ ਰੋਜ਼ਮਰਾ ਦੀਆਂ ਲੋੜੀਂਦੀਆਂ ਵਸਤਾਂ ਦੀ ਕੋਈ ਕਮੀ ਨਾ ਰਹੇ ਅਤੇ ਨਾ ਹੀ ਕੋਈ ਇਸ ਦੀ ਜਮ੍ਹਾਂਖੋਰੀ ਹੋਵੇ। ਪੰਜਾਬ ਸਰਕਾਰ ਵੱਲੋਂ ਸਖਤ ਨਿਰਦੇਸ਼ ਦਿੱਤੇ ਗਏ ਹਨ ਕਿ ਜਮ੍ਹਾਂਖੋਰੀ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























