• Latest
  • Trending
Punjab Government ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

1 year ago
ਟਾਈਮ-ਟ੍ਰੈਵਲ ਥ੍ਰਿਲਰ ਫਿਲਮ ‘Orijinal’ ਦਾ ਟੀਜ਼ਰ ਰਿਲੀਜ਼

7 minutes ago
ਚੇਨਈ ਅੱਜ ਤੋਂ ਵੱਡੇ ਪੱਧਰ ‘ਤੇ ਰੇਬੀਜ਼ ਵਿਰੋਧੀ ਮੁਹਿੰਮ ਕਰੇਗਾ ਸ਼ੁਰੂ

1 hour ago
ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

2 hours ago
ਸੌਰਵ ਗਾਂਗੁਲੀ ਅਤੇ ਪਤਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ; ਪੁਲੀਸ ਵੱਲੋਂ ਜਾਂਚ ਸ਼ੁਰੂ

Big Breaking : ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Bomb Threat : ਚੰਡੀਗੜ੍ਹ ਦੇ ਸਕੂਲਾਂ ਨੂੰ ਫਿਰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

3 hours ago
ਸੋਸ਼ਲ ਮੀਡੀਆ ‘ਤੇ ਨਸ਼ੇ ਦੀ ਵਾਇਰਲ ਵੀਡੀਓ ’ਤੇ ਪੰਜਾਬ ਪੁਲਿਸ ਵਲੋਂ ਵੱਡਾ ਖ਼ੁਲਾਸਾ

4 hours ago
ਪਾਕਿਸਤਾਨ ਦਾ ਕਰਾਚੀ ਦੁਨੀਆ ਦੇ ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ ਵਿੱਚ ਸ਼ਾਮਲ

ਭਾਰਤ ਅਤੇ ਥਾਈਲੈਂਡ ਨੇ ਆਨਲਾਈਨ ਸਕੈਮ ਨਾਲ ਨਿਪਟਣ ਲਈ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਗੌਤਮ ਅਡਾਨੀ ਨੂੰ ਅਮਰੀਕੀ ਕੋਰਟ ਤੋਂ ਰਾਹਤ ; ਅਪਰਾਧਿਕ ਮਾਮਲਾ ਖਾਰਜ

ਸ਼ੇਰ-ਏ-ਪੰਜਾਬ ਟੀ-20 ਲੀਗ ਪੰਜਾਬ ਵਿੱਚ ਕ੍ਰਿਕਟ ਮਾਰਗ ਨੂੰ ਮਜ਼ਬੂਤ ​​ਕਰਨ ਲਈ ਇੱਕ ਮਹੱਤਵਪੂਰਨ ਕਦਮ – PCA ਪ੍ਰਧਾਨ ਮਹਿਤਾ

5 hours ago
ਹਾਰਰ ਥ੍ਰਿਲਰ ਫਿਲਮ ‘Kapaali’ ਤੋਂ ਹੰਸਿਕਾ ਮੋਟਵਾਨੀ ਦਾ ਪਹਿਲਾ ਲੁੱਕ ਆਇਆ ਸਾਹਮਣੇ

Hindi News
English News
Tuesday, August 11, 2026
No Result
View All Result
31 °c
Chandigarh
31 ° Wed
32 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

August 2, 2025
in ਖਬਰਾਂ, ਪੰਜਾਬ, ਬਦਲੀਆਂ
Punjab Government ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

Punjab Transfers

Punjab Government ਵੱਲੋਂ ਆਮ ਬਦਲੀਆਂ/ਤੈਨਾਤੀ ਲਈ ਤੈਅ ਸਮਾਂ ਸੀਮਾ ਵਿਚ ਵਾਧਾ

ਚੰਡੀਗੜ੍ਹ , 2 ਅਗਸਤ 2025 – ਪੰਜਾਬ ਸਰਕਾਰ (Punjab Government) ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਇਕ ਪੱਤਰ ਜਾਰੀ ਕਰ ਕੇ ਸੂਬੇ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਸਬੰਧੀ ਵਾਧਾ ਕਰਨ ਬਾਰੇ ਇਕ ਪੱਤਰ ਜਾਰੀ ਕੀਤਾ ਗਿਆ ਹੈ।

Punjab Government
Punjab Government

ਜਾਰੀ ਕੀਤੇ ਗਏ ਪੱਤਰ ਅਨੁਸਾਰ ਪ੍ਰਸੋਨਲ ਵਿਭਾਗ ਵੱਲੋਂ ਪਹਿਲਾਂ ਜਾਰੀ ਪੱਤਰ ਨੰਬਰ 07/01/2014-1ਪੀ.ਪੀ.2(3ਪੀ.ਪੀ2)/382-385 ਮਿਤੀ 05.06.2025 ਦੀ ਲਗਾਤਾਰਤਾ ਵਿਚ ਪੰਜਾਬ ਸਰਕਾਰ (Punjab Government) ਵਲੋਂ ਪੰਜਾਬ ਰਾਜ ਦੇ ਸਮੂਹ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਜੋ ਕਿ ਮਿਤੀ 23.06.2025 ਤੋਂ 01.08.2025 ਨਿਰਧਾਰਤ ਕੀਤਾ ਗਿਆ ਸੀ ਪ੍ਰੰਤੂ ਹੁਣ ਇਹ ਪੱਤਰ ਜਾਰੀ ਕਰਕੇ ਆਮ ਬਦਲੀਆਂ/ਤੈਨਾਤੀਆਂ ਦੇ ਸਮੇਂ ਵਿੱਚ ਮਿਤੀ 20.08.2025 ਤੱਕ ਦਾ ਵਾਧਾ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਮਿਤੀ 20.08.2025 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀ/ਤੈਨਾਤੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23.04.2018 ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ।

ਇਹ ਪੱਤਰ ਰਾਜ ਦੇ ਸਮੂਹ ਵਿਭਾਗਾਂ ਦੇ ਮੁੱਖੀ,ਡਵੀਜਨਾਂ ਦੇ ਕਮਿਸ਼ਨਰਜ਼, ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਜ਼ ਅਤੇ ਸਬ ਡਵੀਜ਼ਨ ਮੈਜਿਸਟਰੇਟ, ਰਾਜ ਦੇ ਸਮੂਹ ਬੋਰਡ/ਕਾਰਪੋਰੇਸ਼ਨਾਂ ਦੇ ਚੈਅਰਮੇਨ/ਮੈਨੇਜਿੰਗ ਡਾਇਰੈਕਟਰ ਨੂੰ ਮੁਖ਼ਾਤਿਬ ਕੀਤਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPunjab Governmentpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਟਾਈਮ-ਟ੍ਰੈਵਲ ਥ੍ਰਿਲਰ ਫਿਲਮ ‘Orijinal’ ਦਾ ਟੀਜ਼ਰ ਰਿਲੀਜ਼

ਟਾਈਮ-ਟ੍ਰੈਵਲ ਥ੍ਰਿਲਰ ਫਿਲਮ ‘Orijinal’ ਦਾ ਟੀਜ਼ਰ ਰਿਲੀਜ਼

by Navjot
August 11, 2026
0

ਟਾਈਮ-ਟ੍ਰੈਵਲ ਥ੍ਰਿਲਰ ਫਿਲਮ 'Orijinal' ਦਾ ਟੀਜ਼ਰ ਰਿਲੀਜ਼ ਚੇਨਈ, 11 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਰਮੀਸ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ...

ਚੇਨਈ ਅੱਜ ਤੋਂ ਵੱਡੇ ਪੱਧਰ ‘ਤੇ ਰੇਬੀਜ਼ ਵਿਰੋਧੀ ਮੁਹਿੰਮ ਕਰੇਗਾ ਸ਼ੁਰੂ

ਚੇਨਈ ਅੱਜ ਤੋਂ ਵੱਡੇ ਪੱਧਰ ‘ਤੇ ਰੇਬੀਜ਼ ਵਿਰੋਧੀ ਮੁਹਿੰਮ ਕਰੇਗਾ ਸ਼ੁਰੂ

by Navjot
August 11, 2026
0

ਚੇਨਈ ਅੱਜ ਤੋਂ ਵੱਡੇ ਪੱਧਰ 'ਤੇ ਰੇਬੀਜ਼ ਵਿਰੋਧੀ ਮੁਹਿੰਮ ਕਰੇਗਾ ਸ਼ੁਰੂ   ਚੇਨਈ, 11 ਅਗਸਤ (ਵਿਸ਼ਵ ਵਾਰਤਾ) ਗ੍ਰੇਟਰ ਚੇਨਈ ਕਾਰਪੋਰੇਸ਼ਨ...

ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ

by Navjot
August 11, 2026
0

ਰੋਮਾਂਚਕ ਮੁਕਾਬਲੇ ਵਿੱਚ ਅਫਗਾਨਿਸਤਾਨ ਨੇ ਆਇਰਲੈਂਡ ਨੂੰ ਹਰਾਇਆ ; ਜਿੱਤ ਦੇ ਨਾਲ 2027 ਵਨਡੇ ਵਿਸ਼ਵ ਕੱਪ ਲਈ ਕੀਤਾ ਕੁਆਲੀਫਾਈ   ਬੈਲਫਾਸਟ,...

ਸੌਰਵ ਗਾਂਗੁਲੀ ਅਤੇ ਪਤਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ; ਪੁਲੀਸ ਵੱਲੋਂ ਜਾਂਚ ਸ਼ੁਰੂ

ਸੌਰਵ ਗਾਂਗੁਲੀ ਅਤੇ ਪਤਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ; ਪੁਲੀਸ ਵੱਲੋਂ ਜਾਂਚ ਸ਼ੁਰੂ

by Navjot
August 11, 2026
0

ਸੌਰਵ ਗਾਂਗੁਲੀ ਅਤੇ ਪਤਨੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ; ਪੁਲੀਸ ਵੱਲੋਂ ਜਾਂਚ ਸ਼ੁਰੂ   ਚੰਡੀਗੜ੍ਹ, 11 ਅਗਸਤ (ਵਿਸ਼ਵ ਵਾਰਤਾ) ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਟਾਈਮ-ਟ੍ਰੈਵਲ ਥ੍ਰਿਲਰ ਫਿਲਮ ‘Orijinal’ ਦਾ ਟੀਜ਼ਰ ਰਿਲੀਜ਼

ਟਾਈਮ-ਟ੍ਰੈਵਲ ਥ੍ਰਿਲਰ ਫਿਲਮ ‘Orijinal’ ਦਾ ਟੀਜ਼ਰ ਰਿਲੀਜ਼

by Navjot
August 11, 2026
0

ਟਾਈਮ-ਟ੍ਰੈਵਲ ਥ੍ਰਿਲਰ ਫਿਲਮ 'Orijinal' ਦਾ ਟੀਜ਼ਰ ਰਿਲੀਜ਼ ਚੇਨਈ, 11 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਰਮੀਸ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ...

Most Popular

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ

by Ankit
1 week ago
0

ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੀ ਹੈ ਪੰਜਾਬ ਸਰਕਾਰ: ਤਰੁਨਪ੍ਰੀਤ ਸਿੰਘ ਸੌਂਦ ਕੈਬਨਿਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 