• Latest
  • Trending
Punjab Government ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

9 months ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

19 minutes ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

44 minutes ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Punjab: ਬੀਬੀ ਜਗੀਰ ਕੌਰ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਕਰਨਗੇ ਵਾਪਸੀ

Chhath Puja 2026: ਛੱਠ ਮਹਾਪਰਵ ਦਾ ਅੱਜ ਤੀਜਾ ਦਿਨ, ਡੁੱਬਦੇ ਸੂਰਜ ਨੂੰ ਦਿੱਤਾ ਜਾਵੇਗਾ ਅਰਘ

Punjab: ਪਰਵਿੰਦਰ ਸਿੰਘ ਝੋਟਾ ਨਮਿਤ ਪਾਠ ਦਾ ਭੋਗ ਅਤੇ ਸ਼ਰਧਾਂਜਲੀ ਸਮਾਗਮ ਅੱਜ

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Cricket: ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

3 hours ago
Hukamnama Sri Darbar Sahib Today – 15 November 2026 | Ang 636 I ਅੱਜ ਦਾ ਹੁਕਮਨਾਮਾ

4 hours ago
ਸਾਡੀ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਮੰਗਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਦੇ ਕਾਬਲ ਬਣਾ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

Hindi News
English News
Sunday, November 15, 2026
No Result
View All Result
21 °c
Chandigarh
19 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

23.62 ਲੱਖ ਤੋਂ ਵੱਧ ਬਜ਼ੁਰਗ ਨਾਗਰਿਕ ਸਨਮਾਨ ਅਤੇ ਸੁਰੱਖਿਆ ਨਾਲ 1,500 ਰੁਪਏ ਦੀ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰ ਰਹੇ ਹਨ: ਡਾ ਬਲਜੀਤ ਕੌਰ

February 11, 2026
in ਖਬਰਾਂ, ਪੰਜਾਬ
Punjab Government ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

Punjab Government ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਦੇ ਨਾਅਰੇ ਨੂੰ ਮਜ਼ਬੂਤ ਕਰਦਿਆਂ 2025-26 ਵਿੱਚ ਬੁਢਾਪਾ ਪੈਨਸ਼ਨ ਸਕੀਮ ਤਹਿਤ 3,806 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

  • 23.62 ਲੱਖ ਤੋਂ ਵੱਧ ਬਜ਼ੁਰਗ ਨਾਗਰਿਕ ਸਨਮਾਨ ਅਤੇ ਸੁਰੱਖਿਆ ਨਾਲ 1,500 ਰੁਪਏ ਦੀ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰ ਰਹੇ ਹਨ: ਡਾ ਬਲਜੀਤ ਕੌਰ
  • ਬਜ਼ੁਰਗ ਨਾਗਰਿਕਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨ ਦੀ ਵੰਡ ਯਕੀਨੀ ਬਣਾਉਣ ਲਈ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ: ਡਾ ਬਲਜੀਤ ਕੌਰ
  • ਪੈਨਸ਼ਨ ਵੰਡ ਵਿੱਚ ਦੇਰੀ ਜਾਂ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਕੁਤਾਹੀ ਵਰਤਣ ਵਾਲੇ ਅਧਿਕਾਰੀਆਂ ਖਿਲਾਫ ਹੋਵੇਗੀ ਸਖ਼ਤ ਕਾਰਵਾਈ: ਡਾ ਬਲਜੀਤ ਕੌਰ
  • ਰੰਗਲਾ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ, ਸਨਮਾਨ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ: ਡਾ ਬਲਜੀਤ ਕੌਰ

ਚੰਡੀਗੜ੍ਹ, 11 ਫਰਵਰੀ 2026 (ਵਿਸ਼ਵ ਵਾਰਤਾ):- ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਬਜ਼ੁਰਗ ਨਾਗਰਿਕਾਂ ਨੂੰ ਨਾ ਸਿਰਫ਼ ਸਮਾਜ ਦਾ ਇੱਕ ਅਨਿੱਖੜਵਾਂ ਅੰਗ ਮੰਨਦੀ ਹੈ, ਸਗੋਂ ਆਪਣੀ ਜੀਵੰਤ ਵਿਰਾਸਤ ਅਤੇ ਮਾਣ ਵੀ ਮੰਨਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਵਿੱਤੀ ਸਾਲ 2025-26 ਦੌਰਾਨ ਜਨਵਰੀ 2026 ਤੱਕ ਬੁਢਾਪਾ ਪੈਨਸ਼ਨ ਯੋਜਨਾ ਤਹਿਤ 3,806 ਕਰੋੜ ਰੁਪਏ ਤੋਂ ਵੱਧ ਜਾਰੀ ਕਰਕੇ “ਸਾਡੇ ਬਜ਼ੁਰਗ, ਸਾਡਾ ਮਾਣ” ਦੇ ਨਾਅਰੇ ਨੂੰ ਅਮਲੀ ਰੂਪ ਦਿੱਤਾ ਹੈ।

ਮੰਤਰੀ ਨੇ ਕਿਹਾ, “ਸੂਬੇ ਭਰ ਵਿੱਚ 23.62 ਲੱਖ ਤੋਂ ਵੱਧ ਯੋਗ ਬਜ਼ੁਰਗ ਲਾਭਪਾਤਰੀਆਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ ਨਿਯਮਤ ਤੌਰ ‘ਤੇ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਹਰੇਕ ਯੋਗ ਬਜ਼ੁਰਗ ਨਾਗਰਿਕਾਂ ਨੂੰ 1500 ਰੁਪਏ ਦੀ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ, ਤਾਂ ਜੋ ਉਹ ਆਪਣੀ ਰੋਜ਼ਾਨਾ ਜ਼ਿੰਦਗੀ ਨੂੰ ਮਾਣ, ਸੁਰੱਖਿਆ ਅਤੇ ਆਜ਼ਾਦੀ ਨਾਲ ਜੀਅ ਸਕਣ।”

ਨਿਰਵਿਘਨ ਢੰਗ ਨਾਲ ਪੈਨਸ਼ਨਾਂ ਪ੍ਰਦਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ, ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ, “ਸਾਰੇ ਲਾਭਪਾਤਰੀਆਂ ਲਈ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪੈਨਸ਼ਨਾਂ ਦੀ ਵੰਡ ਨੂੰ ਯਕੀਨੀ ਬਣਾਉਣ ਲਈ, ਪੰਜਾਬ ਸਰਕਾਰ ਨੇ 4,100 ਕਰੋੜ ਰੁਪਏ ਦਾ ਬਜਟ ਉਪਬੰਧ ਰੱਖਿਆ ਹੈ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਹੈ ਕਿ ਕਿਸੇ ਵੀ ਬਜ਼ੁਰਗ ਨਾਗਰਿਕ ਨੂੰ ਆਪਣੀ ਯੋਗ ਸਹਾਇਤਾ ਪ੍ਰਾਪਤ ਕਰਨ ਵਿੱਚ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।”

ਕੈਬਨਿਟ ਮੰਤਰੀ ਨੇ ਵਿਭਾਗੀ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਹਰੇਕ ਯੋਗ ਲਾਭਪਾਤਰੀ ਨੂੰ ਪੈਨਸ਼ਨਾਂ ਦੀ ਸਮੇਂ ਸਿਰ ਅਤੇ ਨਿਰਵਿਘਨ ਅਦਾਇਗੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਪੈਨਸ਼ਨ ਦੀ ਵੰਡ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ, ਅਣਗਹਿਲੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।”

ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਨੂੰ ਉਜਾਗਰ ਕਰਦਿਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗ ਨਾਗਰਿਕ ਪੰਜਾਬ ਦੇ ਸਮਾਜਿਕ ਵਿਰਸੇ, ਸਿਆਣਪ ਅਤੇ ਕਦਰਾਂ-ਕੀਮਤਾਂ ਦੇ ਰਖਵਾਲੇ ਹਨ। ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਉਨ੍ਹਾਂ ਦੀ ਸੁਰੱਖਿਆ, ਮਾਣ ਅਤੇ ਖੁਸ਼ਹਾਲੀ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਰ ਬਜ਼ੁਰਗ ਨਾਗਰਿਕ ਆਪਣੀ ਜਿੰਦਗੀ ਬਿਨਾਂ ਕਿਸੇ ਚਿੰਤਾ, ਸਨਮਾਨ ਅਤੇ ਮਜ਼ਬੂਤ ਸਰਕਾਰੀ ਸਹਾਇਤਾ ਨਾਲ ਬਿਤਾਏ ਤਾਂ ਜੋ ਪੰਜਾਬ ਖੁਸ਼ਹਾਲ, ਸੁਰੱਖਿਅਤ ਅਤੇ ਜੀਵੰਤ ਬਣਿਆ ਰਹੇ।”

_______

Tags: BREAKING NEWSBreaking news in PunjabiLatest Punjab newsLatest Punjab news in PunjabiPUNJABpunjab newsWISHAVWARTA.IN
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
November 15, 2026
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

by Ranjit Singh
November 15, 2026
0

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ - ਅੱਜ ਦੁਪਹਿਰ 12 ਵਜੇ ਅੰਮ੍ਰਿਤਸਰ ਦੇ...

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

by Ranjit Singh
November 15, 2026
0

Weather Update: ਪੰਜਾਬ, ਹਰਿਆਣਾ ਤੇ ਦਿੱਲੀ 'ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ 'ਚ ਬਰਫ਼ਬਾਰੀ ਕਾਰਨ ਵਧੇਗੀ ਠੰਢ - ਮੌਸਮ ਵਿਭਾਗ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

by Ranjit Singh
November 15, 2026
0

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ ਚੰਡੀਗੜ੍ਹ, 15 ਨਵੰਬਰ (ਵਿਸ਼ਵ...

Most Popular

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

by Jaspreet Kaur
4 weeks ago
0

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ ਦੁਸਹਿਰਾ ਬਦੀ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 