Punjab Government ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ
ਚੰਡੀਗੜ੍ਹ 24 ਦਸੰਬਰ (ਵਿਸ਼ਵ ਵਾਰਤਾ):- ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਵੱਲੋਂ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ।
ਇਸ ਸਬੰਧੀ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ (ਜੂਡੀਸ਼ਅਲ ਬ੍ਰਾਂਚ-1) ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਅਡੀਸ਼ਨਲ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਐਡਮਿਨਸਟਰੇਟਰ ਜਨਰਲ ਅਤੇ ਆਫੀਸ਼ੀਅਲ ਟਰੱਸਟੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ।