• Latest
  • Trending
Punjab Government ਨੇ ਫਾਇਰ ਸੇਫਟੀ NOC ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ

Punjab Government ਨੇ ਫਾਇਰ ਸੇਫਟੀ NOC ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ

1 year ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

51 minutes ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

2 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

2 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

2 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

2 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

2 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

3 hours ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

4 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

4 hours ago
Hindi News
English News
Friday, November 13, 2026
No Result
View All Result
21 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Government ਨੇ ਫਾਇਰ ਸੇਫਟੀ NOC ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ

ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਕਰੇਗਾ ਸਵੀਕਾਰ

June 30, 2025
in ਖਬਰਾਂ, ਪੰਜਾਬ
Punjab Government ਨੇ ਫਾਇਰ ਸੇਫਟੀ NOC ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ

Oplus_16908288

Punjab Government ਨੇ ਫਾਇਰ ਸੇਫਟੀ NOC ਨਾਲ ਸਬੰਧਤ ਸ਼ਰਤਾਂ ਉਦਯੋਗ ਪੱਖੀ ਕੀਤੀਆਂ: ਸੌਂਦ

– ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਕਰੇਗਾ ਸਵੀਕਾਰ

ਚੰਡੀਗੜ੍ਹ, 30 ਜੂਨ (ਵਿਸ਼ਵ ਵਾਰਤਾ): Punjab Government ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ਼ (ਸਥਾਨਕ ਸਰਕਾਰਾਂ ਵਿਭਾਗ) ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ ਉਦਯੋਗਿਕ ਇਮਾਰਤਾਂ ਦੀ ਆਗਿਆਯੋਗ ਉਚਾਈ ਹੁਣ 18 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰ ਦਿੱਤੀ ਗਈ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਵੱਖ-ਵੱਖ ਉਦਯੋਗਾਂ ਦੇ ਜੋਖਮ ਵਰਗੀਕਰਨ ਦੇ ਆਧਾਰ ‘ਤੇ ਕਈ ਉਦਯੋਗਾਂ ਦੀ ਫਾਇਰ ਸੇਫਟੀ ਐਨ.ਓ.ਸੀ. ਦੀ ਵੈਧਤਾ 1 ਸਾਲ ਤੋਂ ਵਧਾ ਕੇ 3 ਤੋਂ 5 ਸਾਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਦਯੋਗਾਂ ਨੂੰ 3 ਵਰਗਾਂ ਵਿੱਚ ਵੰਡਿਆਂ ਗਿਆ ਹੈ ਅਤੇ ਜਿਹੜੇ ਉਦਯੋਗ ਜੋਖਮ ਜਾਂ ਜ਼ਿਆਦਾ ਖਤਰਨਾਕ ਪੱਧਰ ਦੇ ਹਨ ਸਿਰਫ ਉਨ੍ਹਾਂ ਉਦਯੋਗਾਂ ਨੂੰ ਸਾਲਾਨਾ ਐਨ.ਓ.ਸੀ. ਦੀ ਲੋੜ ਹੋਵੇਗੀ। ਘੱਟ ਜੋਖਮ ਵਾਲੇ ਉਦਯੋਗਾਂ ਲਈ 5 ਸਾਲ ਅਤੇ ਦਰਮਿਆਨੇ ਜੋਖਮ ਵਾਲੇ ਉਦਯੋਗਾਂ ਲਈ ਐਨ.ਓ.ਸੀ. ਦੀ ਵੈਧਤਾ 3 ਸਾਲ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲਾਲ ਫੀਤਾਸ਼ਾਹੀ ਨੂੰ ਨੱਥ ਪਵੇਗੀ ਅਤੇ ਉਦਯੋਗਪਤੀ ਆਪਣਾ ਕਾਰੋਬਾਰ ਹੋਰ ਸੌਖ ਨਾਲ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਘੱਟ ਜੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 43 ਉਦਯੋਗ, ਦਰਮਿਆਨੇ ਜੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 63 ਉਦਯੋਗ ਅਤੇ ਜ਼ਿਆਦਾ ਜ਼ੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 39 ਉਦਯੋਗਾਂ ਨੂੰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਦੁਆਰਾ ਸਵੀਕਾਰ ਕੀਤਾ ਜਾਵੇਗਾ। ਕਿਸੇ ਹੋਰ ਸਲਾਹਕਾਰ ਜਾਂ ਏਜੰਸੀ ਤੋਂ ਅੱਗ ਬੁਝਾਊ ਡਰਾਇੰਗ/ਸਕੀਮ ਦੀ ਜਾਂਚ ਕਰਵਾਉਣ ਦੀ ਕੋਈ ਲੋੜ ਨਹੀਂ ਹੋਵੇਗੀ।

ਉਦਯੋਗ ਮੰਤਰੀ ਨੇ ਕਿਹਾ ਕਿ ਫਾਇਰ ਐਨ.ਓ.ਸੀ. ਲੈਣ ਲਈ ਅਰਜ਼ੀ ਦੇਣ ਵੇਲੇ ਮਾਲਕ/ਕਾਬਜ਼ਕਾਰ ਵੱਲੋਂ 53 ਪੁਆਇੰਟਾਂ ਦੀ ਇੱਕ ਵਿਆਪਕ ਚੈੱਕਲਿਸਟ ਦੇਣ ਦੀ ਪ੍ਰਣਾਲੀ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਸੌਂਦ ਨੇ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਹੁਣ ਇਮਾਰਤ ਦੇ ਮਾਲਕ ਨੂੰ ਆਨਲਾਈਨ ਸਾਲਾਨਾ ਸਵੈ-ਪ੍ਰਮਾਣੀਕਰਨ ਪੇਸ਼ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਉਦਯੋਗਾਂ ਨੂੰ ਰਾਹਤ ਮਿਲੇਗੀ ਅਤੇ ਉਹ ਆਪਣਾ ਜ਼ਿਆਦਾ ਧਿਆਨ ਵਪਾਰਕ ਵਾਧੇ ਵੱਲ ਲਗਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਬੇਲੋੜੀਆਂ ਮੰਨਜ਼ੂਰੀਆਂ ਲੈਣ ਤੋਂ ਵੀ ਨਿਜਾਤ ਮਿਲੇਗੀ।

———

Tags: Latest Punjab newsLatest Punjab news in PunjabiPUNJABPunjab Governmentpunjab news
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਫਾਰਮਾਸਿਊਟੀਕਲ ਵਿਭਾਗ ਦੇ ਅਧੀਨ ਆਉਂਦੀ 'ਨੈਸ਼ਨਲ ਫਾਰਮਾਸਿਊਟੀਕਲ ਪ੍ਰਾਈਸਿੰਗ ਅਥਾਰਟੀ' (NPPA) ਨੇ ਕੈਂਸਰ-ਰੋਧੀ...

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲੇ ਨੇ ਦੱਸਿਆ ਕਿ ਦੇਸ਼ ਭਰ ਦੇ 198...

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ ਰਾਖੀ ਲਈ ਸਰਬਸੰਮਤੀ ਨਾਲ ਮਤਾ ਪਾਸ

by Ankit
2 weeks ago
0

ਪੰਜਾਬ ਵਿਧਾਨ ਸਭਾ ਵੱਲੋਂ ਭਗਵੰਤ ਮਾਨ ਸਰਕਾਰ ਦੁਆਰਾ ਲੋਕਾਂ ਲਈ ਸ਼ੁਰੂ ਕੀਤੀਆਂ ਸਾਰੀਆਂ ਲੋਕ ਭਲਾਈ ਸਕੀਮਾਂ ਅਤੇ ਵਿੱਤੀ ਲਾਭਾਂ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 