• Latest
  • Trending
Punjab: ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਮਹਿੰਗੇ ਇਲਾਜ ਤੋਂ ਲੋਕਾਂ ਨੂੰ ਵੱਡੀ ਰਾਹਤ

Punjab: ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਮਹਿੰਗੇ ਇਲਾਜ ਤੋਂ ਲੋਕਾਂ ਨੂੰ ਵੱਡੀ ਰਾਹਤ

10 months ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

14 minutes ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

33 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

2 hours ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

4 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

4 hours ago
Hindi News
English News
Wednesday, November 11, 2026
No Result
View All Result
27 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਮਹਿੰਗੇ ਇਲਾਜ ਤੋਂ ਲੋਕਾਂ ਨੂੰ ਵੱਡੀ ਰਾਹਤ

January 22, 2026
in ਖਬਰਾਂ, ਪੰਜਾਬ
Punjab: ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਮਹਿੰਗੇ ਇਲਾਜ ਤੋਂ ਲੋਕਾਂ ਨੂੰ ਵੱਡੀ ਰਾਹਤ

Punjab: ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਮਹਿੰਗੇ ਇਲਾਜ ਤੋਂ ਲੋਕਾਂ ਨੂੰ ਵੱਡੀ ਰਾਹਤ

  • ਪੰਜਾਬ ਬਣਿਆ ਦੇਸ਼ ਦਾ ਪਹਿਲਾ ਸੂਬਾ ਹਰ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ: ਤਰੁਨਪ੍ਰੀਤ ਸਿੰਘ ਸੌਂਦ
  • ਆਮ ਆਦਮੀ ਪਾਰਟੀ ਨੇ ਇੱਕ ਹੋਰ ਵਾਅਦਾ ਕੀਤਾ ਪੂਰਾ, ਮੁੱਖ ਮੰਤਰੀ ਸਿਹਤ ਕਾਰਡ ਜਲਦ ਲੋਕਾਂ ਦੇ ਹੱਥਾਂ ਵਿੱਚ ਹੋਣਗੇ

ਖੰਨਾ, (ਲੁਧਿਆਣਾ), 22 ਜਨਵਰੀ (ਵਿਸ਼ਵ ਵਾਰਤਾ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਆਗਾਜ਼ ਕੀਤਾ ਗਿਆ। ਇਸ ਇਤਿਹਾਸਿਕ ਫੈਸਲੇ ਨਾਲ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਤੇ ਮੁਫਤ ਇਲਾਜ ਦੀ ਸਹੂਲਤ ਦੇ ਕੇ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਵੱਡਾ ਤੋਹਫਾ ਦੇ ਕੇ ਆਪਣਾ ਇੱਕ ਹੋਰ ਵਾਅਦਾ ਪੂਰਾ ਕਰ ਦਿੱਤਾ ਹੈ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਬਣ ਗਿਆ ਹੈ ਜਿਸ ਨੇ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਦੀ ਸਹੂਲਤ ਦਿੱਤੀ ਹੈ।

ਇਹ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ, ਪ੍ਰਾਹੁਣਚਾਰੀ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਲਲਹੇੜੀ ਚੌਂਕ, ਖੰਨਾ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਆਗਾਜ਼ ਪ੍ਰੋਗਰਾਮ ਦੇ ਆਨਲਾਈਨ ਪ੍ਰਸਾਰਣ ਕੀਤੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਚਲਾਏ ਗਏ ਸਿੱਧੇ ਪ੍ਰਸਾਰਣ ਸਮਾਗਮ ਵਿੱਚ ਹਲਕਾ ਖੰਨਾ ਦੇ ਵੱਡੀ ਗਿਣਤੀ ਲੋਕਾਂ ਨੇ ਸ਼ਮੂਲੀਅਤ ਕੀਤੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਵਿਚਾਰ ਸੁਣੇ।

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹਨਾਂ ਨੂੰ ਇਕ-ਇਕ ਕਰਕੇ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਇਸ ਦੀ ਸਭ ਤੋਂ ਵੱਡੀ ਮਿਸਾਲ ਹੈ।

ਉਨ੍ਹਾਂ ਨੇ ਦੱਸਿਆ ਕਿ ਹੁਣ ਬਹੁਤ ਜਲਦ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ ਵਿੱਚ ਹੋਣਗੇ। ਇਸ ਸਿਹਤ ਕਾਰਡ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਮਿਲੇਗਾ, ਜਿਸ ਨਾਲ ਗੰਭੀਰ ਬਿਮਾਰੀਆਂ ਦੇ ਇਲਾਜ ਦੌਰਾਨ ਲੋਕਾਂ ‘ਤੇ ਪੈਂਦਾ ਵਿੱਤੀ ਬੋਝ ਕਾਫ਼ੀ ਹੱਦ ਤੱਕ ਘੱਟ ਹੋਵੇਗਾ। ਉਨ੍ਹਾਂ ਕਿਹਾ ਕਿ ਮਹਿੰਗੇ ਇਲਾਜ ਕਾਰਨ ਕਈ ਪਰਿਵਾਰ ਕਰਜ਼ੇ ਹੇਠ ਦਬ ਜਾਂਦੇ ਸਨ, ਪਰ ਹੁਣ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਹ ਚਿੰਤਾ ਖਤਮ ਕਰ ਦਿੱਤੀ ਹੈ।

ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਮਹੱਤਵਪੂਰਨ ਸਕੀਮ ਦਾ ਲਾਭ ਪੰਜਾਬ ਦੇ ਕਰੀਬ 65 ਲੱਖ ਪਰਿਵਾਰਾਂ ਨੂੰ ਮਿਲੇਗਾ। ਬੀਮਾ ਕੰਪਨੀ ਵੱਲੋਂ ਇਸ ਸਬੰਧੀ ਸਾਰੀ ਪ੍ਰਕਿਰਿਆ ਲਗਭਗ ਮੁਕੰਮਲ ਕਰ ਲਈ ਗਈ ਹੈ ਅਤੇ ਹੁਣ ਸਿਰਫ਼ ਮੁੱਖ ਮੰਤਰੀ ਸਿਹਤ ਕਾਰਡ ਪੰਜਾਬ ਦੇ ਲੋਕਾਂ ਦੇ ਹੱਥਾਂ ਵਿੱਚ ਦੇਣੇ ਬਾਕੀ ਹਨ। ਜਿਹੜੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਇਲਾਜ ਇਸ ਸਕੀਮ ਤਹਿਤ ਕੀਤਾ ਜਾਣਾ ਹੈ, ਉਹਨਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਬਿਨਾਂ ਕਿਸੇ ਮੁਸ਼ਕਲ ਦੇ ਵਧੀਆ ਇਲਾਜ ਮਿਲ ਸਕੇ।

ਮੰਤਰੀ ਸੌਂਦ ਨੇ ਕਿਹਾ ਕਿ ਇਹ ਸਿਹਤ ਬੀਮਾ ਸਕੀਮ ਪੰਜਾਬ ਭਰ ਵਿੱਚ ਲਾਗੂ ਕਰ ਦਿੱਤੀ ਗਈ ਹੈ। ਇਸ ਨਾਲ ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਸਿਹਤ, ਸਿੱਖਿਆ ਅਤੇ ਭਲਾਈ ਨੂੰ ਪਹਿਲ ਦੇਣਾ ਹੈ। ਇਹ ਸਕੀਮ ਆਮ ਆਦਮੀ ਪਾਰਟੀ ਦੀ ਲੋਕ ਪੱਖੀ ਸੋਚ ਅਤੇ ਇਮਾਨਦਾਰ ਨੀਅਤ ਨੂੰ ਦਰਸਾਉਂਦੀ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/
Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

by Ranjit Singh
November 11, 2026
0

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਅਸਾਮ ਦੇ ਕਾਮਰੂਪ...

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 25 ਤਹਿਸੀਲਦਾਰਾਂ ਦੇ ਤਬਾਦਲੇ ਕੀਤੇ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

by Jaspreet Kaur
3 weeks ago
0

IND vs NZ 2nd T20: ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ ਨਿਊਜ਼ੀਲੈਂਡ ਨੂੰ ਹਰਾ ਕੇ ਸੀਰੀਜ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 